ਪੜਚੋਲ ਕਰੋ

ਮਜੀਠੀਆ ਦਾ ਨਾਂ ਲੈਣ 'ਤੇ ਭੜਕੀ ਹਰਸਿਮਰਤ, ਬਾਜਵਾ ਨਾਲ ਮਿਹਣੋ-ਮਿਹਣੀ

  ਚੰਡੀਗੜ੍ਹ: ਕੇਂਦਰੀ ਫੂਡ ਪ੍ਰਾਸੈਸਿੰਗ ਮੰਤਰੀ ਹਰਸਿਮਰਤ ਕੌਰ ਬਾਦਲ ’ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਿਚਾਲੇ ਸ਼ਬਦਾ ਜੰਗ ਸ਼ੁਰੂ ਹੋ ਗਈ ਹੈ। ਦਰਅਸਲ ਹਰਸਿਮਰਤ ਬਾਦਲ ਨੇ ਸ਼ੁੱਕਰਵਾਰ ਸੰਸਦ ਵਿੱਚ ਪ੍ਰਧਾਨ ਮੰਤਰੀ ਮੋਦੀ ਖਿਲਾਫ ਬੇਵਸਾਹੀ ਮਤੇ ’ਤੇ ਹੋ ਰਹੀ ਬਹਿਸ ਦੌਰਾਨ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਕਿਹਾ ਸੀ ਕਿ ਉਹ ਸੰਸਦ ਵਿੱਚ ਆਉਣ ਤੋਂ ਪਹਿਲਾਂ ਕੀ (ਨਸ਼ਾ) ਖਾ ਕੇ ਆਏ ਸਨ। ਉਨ੍ਹਾਂ ਦੀ ਇਸੇ ਗੱਲ ’ਤੇ ਬਾਜਵਾ ਨੇ ਉਨ੍ਹਾਂ ਨੂੰ ਕਰਾਰਾ ਜਵਾਬ ਦਿੱਤਾ। ਦੋਵਾਂ ਵਿਚਾਲੇ ਇਹ ਬਹਿਸ ਬਾਜਵਾ ਵੱਲੋਂ ਕੀਤੇ ਟਵੀਟ ਤੋਂ ਸ਼ੁਰੂ ਹੋਈ ਸੀ।
  ਕੀ ਸੀ ਪ੍ਰਤਾਪ ਸਿੰਘ ਬਾਜਵਾ ਦਾ ਟਵੀਟ
ਬਾਜਵਾ ਨੇ ਆਪਣੇ ਟਵੀਟ ਵਿੱਚ ਲਿਖਿਆ ਸੀ ਕਿ ਕੈਬਨਿਟ ਮੰਤਰੀ ਜਿਸ ਦੇ ਭਰਾ ’ਤੇ 6 ਹਜ਼ਾਰ ਕਰੋੜ ਦੇ ਨਸ਼ਾ ਘਪਲੇ ਦੇ ਮਾਮਲੇ ਦੀ ਜਾਂਚ ਚੱਲ ਰਹੀ ਹੈ, ਉਹ ਕਾਂਗਰਸ ਪ੍ਰਧਾਨ ’ਤੇ ਇਲਜ਼ਾਮ ਲਾ ਰਹੇ ਹਨ। ਪੰਜਾਬ ਵਿੱਚ ਕਿਸੇ ਨੂੰ ਵੀ ਨਸ਼ਿਆਂ ਦੇ ਵਪਾਰ ਬਾਰੇ ਪੁੱਛੋ, ਤੁਹਾਨੂੰ ਇਸ ਦਾ ਜਵਾਬ ਮਿਲ ਜਾਏਗਾ।
  ਹਰਸਿਮਰਤ ਬਾਦਲ ਦਾ ਜਵਾਬ
ਬਾਜਵਾ ਦੇ ਇਸ ਟਵੀਟ ਦਾ ਤੁਰੰਤ ਜਵਾਬ ਦਿੰਦਿਆਂ ਹਰਸਿਮਰਤ ਨੇ ਕਿਹਾ ਕਿ ਉਹ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ ਭੁੱਲ ਗਏ ਹਨ। ਉਸ ਵਿੱਚ ਉਨ੍ਹਾਂ ਬਾਜਵਾ ਤੇ ਉਨ੍ਹਾਂ ਦੇ ਪਰਿਵਾਰ ਦੀ ਨਸ਼ੇ ਦੇ ਵਪਾਰ ਵਿੱਚ ਸ਼ਮੂਲੀਅਤ ਬਾਰੇ ਜ਼ਿਕਰ ਕੀਤਾ ਹੈ। ਬਾਜਵਾ ਇਹ ਵੀ ਭੁੱਲ ਗਏ ਹਨ ਕਿ ਉਨ੍ਹਾਂ ਵੱਲੋਂ ਹਾਈਕੋਰਟ ਵਿੱਚ ਹਰਸਿਮਰਤ ਦੇ ਭਰਾ ਖਿਲਾਫ ਦਰਜ ਪਟੀਸ਼ਨ ਨੂੰ ਵੀ 2016 ਵਿੱਚ ਖਾਰਜ ਕਰ ਦਿੱਤਾ ਗਿਆ ਸੀ।  

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ

ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ

iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ

Embed widget