ਪੜਚੋਲ ਕਰੋ

Delhi Election: ਬਲਕੌਰ ਸਿੰਘ ਨੇ ਦਿੱਲੀ 'ਚ ਕਾਂਗਰਸ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ, ਮੂਸੇਵਾਲਾ ਦਾ ਗੀਤ ਲਾ ਕੇ ਮੰਗੀਆਂ ਵੋਟਾਂ, ਦੇਖੋ ਵੀਡੀਓ

ਜਿਸ ਕਾਰ ਵਿੱਚ ਬਲਕੌਰ ਖੜ੍ਹੇ ਹੋ ਕੇ ਕਾਂਗਰਸੀ ਉਮੀਦਵਾਰ ਲਈ ਵੋਟਾਂ ਮੰਗ ਰਹੇ ਹਨ, ਉਸ ਵਿੱਚ ਸਿੱਧੂ ਮੂਸੇਵਾਲਾ ਦਾ ਇੱਕ ਗੀਤ ਚੱਲ ਰਿਹਾ ਹੈ। ਕਾਂਗਰਸ ਦਿੱਲੀ ਚੋਣਾਂ ਵਿੱਚ ਸਿੱਧੂ ਮੂਸੇਵਾਲਾ ਦੇ ਨਾਮ 'ਤੇ ਵੋਟਾਂ ਇਕੱਠੀਆਂ ਕਰਨ ਦੀ ਕੋਸ਼ਿਸ਼ ਵੀ ਕਰ ਰਹੀ ਹੈ।

Punjab News: ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ (Sidhu Moose Wala) ਦੇ ਪਿਤਾ ਹੁਣ ਰਾਜਨੀਤੀ ਵਿੱਚ ਪੂਰੀ ਤਰ੍ਹਾਂ ਸਰਗਰਮ ਦਿਖਾਈ ਦੇ ਰਹੇ ਹਨ। ਬਲਕੌਰ ਸਿੰਘ ਨੂੰ ਦਿੱਲੀ ਵਿੱਚ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿੱਚ ਪ੍ਰਚਾਰ ਕਰਦੇ ਵੀ ਦੇਖਿਆ ਗਿਆ ਸੀ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਵੀ ਉਨ੍ਹਾਂ ਦੇ ਨਾਲ ਮੌਜੂਦ ਹਨ।

ਵੜਿੰਗ ਨੇ ਆਪਣੇ ਸੋਸ਼ਲ ਮੀਡੀਆ 'ਤੇ ਬਲਕੌਰ ਸਿੰਘ ਦੇ ਚੋਣ ਪ੍ਰਚਾਰ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ ਜਿਸ ਕਾਰ ਵਿੱਚ ਬਲਕੌਰ ਖੜ੍ਹੇ ਹੋ ਕੇ ਕਾਂਗਰਸੀ ਉਮੀਦਵਾਰ ਲਈ ਵੋਟਾਂ ਮੰਗ ਰਹੇ ਹਨ, ਉਸ ਵਿੱਚ ਸਿੱਧੂ ਮੂਸੇਵਾਲਾ ਦਾ ਇੱਕ ਗੀਤ ਚੱਲ ਰਿਹਾ ਹੈ। ਕਾਂਗਰਸ ਦਿੱਲੀ ਚੋਣਾਂ ਵਿੱਚ ਸਿੱਧੂ ਮੂਸੇਵਾਲਾ ਦੇ ਨਾਮ 'ਤੇ ਵੋਟਾਂ ਇਕੱਠੀਆਂ ਕਰਨ ਦੀ ਕੋਸ਼ਿਸ਼ ਵੀ ਕਰ ਰਹੀ ਹੈ।

ਜਾਣਕਾਰੀ ਅਨੁਸਾਰ ਬਲਕੌਰ ਸਿੰਘ ਨੇ ਦਿੱਲੀ ਦੇ ਕਸਤੂਰਬਾ ਨਗਰ ਤੋਂ ਕਾਂਗਰਸ ਉਮੀਦਵਾਰ ਅਭਿਸ਼ੇਕ ਦੱਤ ਦੇ ਹੱਕ ਵਿੱਚ ਪ੍ਰਚਾਰ ਕੀਤਾ ਹੈ। ਕਾਂਗਰਸ ਨੇ ਮੂਸੇਵਾਲਾ ਨੂੰ ਮਾਨਸਾ ਤੋਂ ਵਿਧਾਨ ਸਭਾ ਚੋਣਾਂ ਵਿੱਚ ਵੀ ਮੈਦਾਨ ਵਿੱਚ ਉਤਾਰਿਆ ਸੀ। ਕਾਂਗਰਸ ਨਾਲ ਆਪਣੀ ਨੇੜਤਾ ਦੇ ਕਾਰਨ ਬਲਕੌਰ ਸਿੰਘ ਅਕਸਰ ਰਾਹੁਲ ਗਾਂਧੀ ਨੂੰ ਵੀ ਮਿਲਦੇ ਹਨ।

ਤੁਹਾਨੂੰ ਦੱਸ ਦੇਈਏ ਕਿ ਪੰਜਾਬ ਵਿੱਚ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਆਮ ਆਦਮੀ ਪਾਰਟੀ ਲਗਾਤਾਰ ਬਲਕੌਰ ਸਿੰਘ ਦੇ ਨਿਸ਼ਾਨੇ 'ਤੇ ਹੈ। ਬਲਕੌਰ ਸਿੰਘ ਪੁੱਤਰ ਸ਼ੁਭਦੀਪ ਲਈ ਇਨਸਾਫ਼ ਲਈ ਸਰਕਾਰ ਨੂੰ ਲਗਾਤਾਰ ਅਪੀਲ ਕਰ ਰਿਹਾ ਹੈ।

ਜ਼ਿਕਰ ਕਰ ਦਈਏ ਕਿ ਦਿੱਲੀ ਦੀਆਂ ਕੁੱਲ 70 ਵਿਧਾਨ ਸਭਾ ਚੋਣਾਂ ਲਈ 5 ਫਰਵਰੀ ਨੂੰ ਵੋਟਿੰਗ ਹੋਵੇਗੀ, ਜਦਕਿ ਨਤੀਜੇ 8 ਫਰਵਰੀ ਨੂੰ ਐਲਾਨੇ ਜਾਣਗੇ। ਇਸ ਵਾਰ ਦਿੱਲੀ 'ਚ 2 ਲੱਖ ਨਵੇਂ ਵੋਟਰ ਹਨ। ਉਨ੍ਹਾਂ ਦੱਸਿਆ ਕਿ ਕੁੱਲ 70 ਸੀਟਾਂ ਵਿਚੋਂ 58 ਸੀਟਾਂ ਜਨਰਲ ਅਤੇ 12 ਸੀਟਾਂ ਰਾਖਵੀਆਂ ਹੋਣਗੀਆਂ।
ਜੇਕਰ ਪਿਛਲੀਆਂ 2020 ਦੀਆਂ ਵਿਧਾਨ ਸਭਾ ਚੋਣਾਂ ਦੀ ਗੱਲ ਕੀਤੀ ਜਾਵੇ ਤਾਂ ਉਸ ਸਮੇਂ ਆਮ ਆਦਮੀ ਪਾਰਟੀ ਨੂੰ 62 ਸੀਟਾਂ ਦੀ ਜਿੱਤ ਨਾਲ ਪੂਰਨ ਬਹੁਮਤ ਮਿਲਿਆ ਸੀ। ਜਦਕਿ ਭਾਜਪਾ ਨੂੰ 8 ਸੀਟਾਂ ਪ੍ਰਾਪਤ ਹੋਈਆਂ ਸੀ ਅਤੇ ਕਾਂਗਰਸ ਖਾਤਾ ਵੀ ਨਹੀਂ ਖੋਲ੍ਹ ਸਕੀ ਸੀ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ

ਟਾਪ ਹੈਡਲਾਈਨ

ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget