ਪੜਚੋਲ ਕਰੋ

ਕੇਂਦਰ ਸਰਕਾਰ ਨੇ ਖ਼ਾਲਿਸਤਾਨ ਲਿਬਰੇਸ਼ਨ ਫੋਰਸ ’ਤੇ ਲਾਇਆ ਬੈਨ

ਚੰਡੀਗੜ੍ਹ: ਕੇਂਦਰ ਸਰਕਾਰ ਨੇ ਖ਼ਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ’ਤੇ ਬੈਨ ਲਾ ਦਿੱਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਬੁੱਧਵਾਰ ਨੂੰ ਇਸ ਨਾਲ ਸਬੰਧਤ ਹੁਕਮ ਜਾਰੀ ਕੀਤਾ ਸੀ। ਮੰਤਰਾਲੇ ਨੇ ਕਿਹਾ ਹੈ ਕਿ ਕੇਐਲਐਫ ’ਤੇ ਇਹ ਬੈਨ ਗੈਰਕਾਨੂੰਨੀ ਗਤੀਵਿਧੀ (ਰੋਕਥਾਮ) ਐਕਟ ਦੇ ਤਹਿਤ ਲਾਇਆ ਗਿਆ ਹੈ। ਇਸ ਕਾਨੂੰਨ ਦੇ ਤਹਿਤ ਪਾਬੰਧੀਸ਼ੁਧਾ ਕੇਐਲਐਫ ਦਾ ਨਾਂ 40ਵੇਂ ਨੰਬਰ ’ਤੇ ਆਉਂਦਾ ਹੈ। ਇਨ੍ਹਾਂ ਵਿੱਚ ਬੱਬਰ ਖ਼ਾਲਸਾ ਇੰਟਰਨੈਸ਼ਨਲ, ਖ਼ਾਲਿਸਤਾਨ ਕਮਾਂਡੋ ਫੋਰਸ, ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਤੇ ਇੰਟਰਨੈਸ਼ਨਲ ਸਿੱਖ ਯੂਥ ਫੈਡਰੇਸ਼ਨ ਵੀ ਸ਼ਾਮਲ ਹਨ। ਕੇਐਲਐਫ ਖ਼ਾਲਿਸਤਾਨ ਨਾਂ ਤੋਂ ਇੱਕ ਵੱਖਰੇ ਦੇਸ਼ ਦੇ ਮੰਗ ਕਰ ਰਿਹਾ ਹੈ। ਇਸ ’ਤੇ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਲਮ ਹੋਣ ਦੇ ਇਲਜ਼ਾਮ ਲੱਗੇ ਹਨ। ਕਿਹਾ ਜਾਂਦਾ ਹੈ ਕਿ ਹਿੰਸਕ ਅਭਿਆਨ ਵਿੱਚ ਕੇਐਲਐਫ ਨੇ ਕਈ ਕਤਲ, ਬੈਂਕ ਲੁੱਟ, ਬੰਬ ਵਿਸਫੋਟਾਂ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਹੈ। ਹਾਲ ਹੀ ਵਿੱਚ ਖੂਫੀਆ ਏਜੰਸੀਆਂ ਨੇ ਕੇਐਲਐਫ ਜੇ ਅਜਿਹੇ ਮੋਡਿਊਲ ਦਾ ਖ਼ੁਲਾਸਾ ਕੀਤਾ ਸੀ ਜੋ ਅੱਤਵਾਦੀ ਗਤੀਵਿਧੀਆਂ ਵਿੱਚ ਸ਼ਾਮਲ ਸੀ। ਖ਼ਦਸ਼ਾ ਕੀਤਾ ਜਾ ਰਿਹਾ ਹੈ ਕਿ ਪੰਜਾਬ ਵਿੱਚ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਕੇਐਲਐਫ ਦਾ ਗਠਨ 1986 ਵਿੱਚ ਹੋਇਆ ਸੀ। 7 ਨਵੰਬਰ 2014 ਨੂੰ ਜਲੰਧਰ ਪੁਲਿਸ ਨੇ 4 ਮੈਂਬਰਾਂ ਨੂੰ ਗ੍ਰਿਫ਼ਤਾਰ ਕਰ ਕੇ ਕੇਐਲਐਫ/ ਖ਼ਾਲਿਸਤਾਨ ਜ਼ਿੰਦਾਬਾਦ ਫੋਰਸ ਦੇ ਮੌਡਿਊਲ ਦਾ ਪਰਦਾਫਾਸ਼ ਕੀਤਾ ਸੀ। ਇਸ ਦੇ ਇਲਾਵਾ ਕੇਐਲਐਫ ਚੀਫ ਹਰਮਿੰਦਰ ਸਿੰਘ ਮਿੰਟੂ ਨੂੰ ਵੀ ਫੜਿਆ ਗਿਆ ਸੀ। ਮਿੰਟੂ ਨੇ ਹੀ 2010 ਵਿੱਚ ਕੇਐਲਐਫ ਨੂੰ ਮੁੜ ਸੁਰਜੀਤ ਕੀਤਾ ਸੀ। ਮਿੰਟੂ ਦੀ 6 ਮਹੀਨੇ ਪਹਿਲਾਂ ਮੌਤ ਹੋ ਚੁੱਕੀ ਹੈ। ਐਨਆਈਏ ਮੁਤਾਬਕ ਕੇਐਲਐਫ ਨੂੰ ਯੂਕੇ, ਯੂਏਈ, ਪਾਕਿਸਤਾਨ ਤੇ ਆਸਟ੍ਰੇਲੀਆ ਤੋਂ ਫੰਡਿੰਗ ਹੁੰਦੀ ਹੈ।

ਟਾਪ ਹੈਡਲਾਈਨ

Milk Supply Strike: ਲੋਕਾਂ ਨੂੰ ਦੁੱਧ ਦੀ ਕਿੱਲਤ ਦਾ ਕਰਨਾ ਪਏਗਾ ਸਾਹਮਣਾ, ਜਾਣੋ 3 ਦਿਨਾਂ ਤੱਕ ਸਪਲਾਈ ਕਿਉਂ ਨਹੀਂ ਹੋਏਗੀ? ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ...
ਲੋਕਾਂ ਨੂੰ ਦੁੱਧ ਦੀ ਕਿੱਲਤ ਦਾ ਕਰਨਾ ਪਏਗਾ ਸਾਹਮਣਾ, ਜਾਣੋ 3 ਦਿਨਾਂ ਤੱਕ ਸਪਲਾਈ ਕਿਉਂ ਨਹੀਂ ਹੋਏਗੀ? ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ...
UP MLC Election 2026 'ਚ BJP ਨੇ 6 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਲਿਸਟ
UP MLC Election 2026 'ਚ BJP ਨੇ 6 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਲਿਸਟ
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
IPS Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 3 ਸੀਨੀਅਰ IPS ਅਫਸਰਾਂ ਦੇ ਤਬਾਦਲੇ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਮਿਲੀ ਅਤੇ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 3 ਸੀਨੀਅਰ IPS ਅਫਸਰਾਂ ਦੇ ਤਬਾਦਲੇ, ਜਾਣੋ ਕਿਸਨੂੰ ਕਿਹੜੀ ਜ਼ਿੰਮੇਵਾਰੀ ਮਿਲੀ ਅਤੇ ਕੌਣ ਕਿੱਥੇ ਹੋਇਆ ਤਾਇਨਾਤ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Resign: ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਵਿਧਾਨ ਪ੍ਰੀਸ਼ਦ ਦੇ ਚੇਅਰਮੈਨ ਅਵਧੇਸ਼ ਨਾਰਾਇਣ ਸਿੰਘ ਨੇ ਦਿੱਤਾ ਅਸਤੀਫ਼ਾ, ਜਾਣੋ ਕੌਣ ਸੰਭਾਲੇਗਾ ਅਹੁਦਾ? ਇਸ ਨਾਮ 'ਤੇ ਚਰਚਾ ਹੋਈ ਤੇਜ਼...
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਰੂਪ ਕੌਰ ਸੰਧੂ ਨੂੰ ਦਿਖਾਇਆ ਪਾਰਟੀ ਤੋਂ ਬਾਹਰ ਦਾ ਰਸਤਾ
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
LPU 'ਚ ਇਸ ਸੋਸ਼ਲ ਮੀਡੀਆ ਪੋਸਟ ਨਾਲ ਹੋਇਆ ਇੰਨਾ ਹੰਗਾਮਾ, ਦਾਅਵਾ- ਮੇਲ ਵਰਕਰ ਨੇ ਵਿਦਿਆਰਥਣ ਨਾਲ ਕੀਤਾ ਰੇਪ; ਪ੍ਰਦਰਸ਼ਨ ਸ਼ੁਰੂ ਹੁੰਦਿਆਂ ਹੀ ਡਿਲੀਟ...
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
1 ਨਵੰਬਰ ਤੋਂ ਇਨ੍ਹਾਂ ਗੱਡੀਆਂ ਦੀ ਐਂਟਰੀ ਬੰਦ, ਦਫਤਰਾਂ ਦੀ ਵੀ ਬਦਲਿਆ ਸਮਾਂ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਡੀਜ਼ਲ ਦੀ ਬਿਕਰੀ 'ਤੇ ਲੱਗੀ ਪਾਬੰਦੀ, ਪੈਟਰੋਲ ਪੰਪ 'ਤੇ ਸਟਾਕ ਖਤਮ ਹੋਣ ਦਾ ਆਈ ਨੌਬਤ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
ਪੰਜਾਬ-ਚੰਡੀਗੜ੍ਹ 'ਚ ਡਿੱਗਿਆ ਤਾਪਮਾਨ, ਠੰਡ ਦਾ ਅਹਿਸਾਸ; 6 ਜ਼ਿਲ੍ਹਿਆਂ 'ਚ ਅਲਰਟ ਜਾਰੀ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
FBI ਦੀ 'ਮੋਸਟ ਵਾਂਟੇਡ' ਲਿਸਟ 'ਚ ਆਇਆ ਗੋਲਡੀ ਬਰਾੜ, ਸਿਰ 'ਤੇ 10 ਲੱਖ ਡਾਲਰ ਦਾ ਇਨਾਮ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
ਮਾਰੂਤੀ ਦਾ ਵੱਡਾ ਧਮਾਕਾ, Swift, Dzire ਅਤੇ Baleno ਹੁਣ CNG ਆਟੋਮੈਟਿਕ 'ਚ ਲਾਂਚ
Embed widget