ਪੜਚੋਲ ਕਰੋ

ਕੀ ਇਸ ਬੈਂਕ 'ਚ ਤਾਂ ਨਹੀਂ ਤੁਹਾਡਾ ਖਾਤਾ, ਆਰਬੀਆਈ ਨੇ ਲਾਈ ਵੱਡੀ ਰੋਕ

  ਮੁੰਬਈ: ਭਾਰਤੀ ਰਿਜ਼ਰਵ ਬੈਂਕ ਨੇ ਲਾਇਸੈਂਸਿੰਗ ਸ਼ਰਤਾਂ ਨੂੰ ਪੂਰਾ ਨਾ ਕਰਨ ਕਰਕੇ ਬੰਧਨ ਬੈਂਕ ਨੂੰ ਨਵੀਂ ਬਰਾਂਚ ਖੋਲ੍ਹਣ ’ਤੇ ਰੋਕ ਲਾ ਦਿੱਤੀ ਹੈ। ਇਸਦੇ ਨਾਲ ਹੀ ਇਸਦੇ ਸੀਈਓ ਚੰਦਰਸ਼ੇਖਰ ਘੋਸ਼ ਦੀ ਤਨਖ਼ਾਹ ’ਤੇ ਵੀ ਬੈਨ ਲਾਉਣ ਦਾ ਨਿਰਦੇਸ਼ ਦਿੱਤਾ ਹੈ। ਹੁਣ ਬੰਧਨ ਬੈਂਕ ਆਰਬੀਆਈ ਦੀ ਇਜਾਜ਼ਤ ਬਗੈਰ ਦੇਸ਼ ਵਿੱਚ ਕੋਈ ਬਰਾਂਚ ਨਹੀਂ ਖੋਲ੍ਹ ਸਕੇਗਾ। ਬੰਧਨ ਬੈਂਕ ਨੇ ਕਿਹਾ ਕਿ ਬੈਂਕ ਨਾਨ ਆਪਰੇਟਿਵ ਫਾਇਨੈਂਸ਼ੀਅਲ ਹੋਲਡਿੰਗ ਕੰਪਨੀ (ਐਨਓਐਚਐਫਸੀ) ਦੇ ਸ਼ੇਅਰ ਹੋਲਡਿੰਗ ਨੂੰ 40 ਫ਼ੀਸਦੀ ਤਕ ਘੱਟ ਨਹੀਂ ਕਰ ਪਾਇਆ ਹੈ ਜਦਕਿ ਅਜਿਹਾ ਬੈਂਕ ਦੇ ਲਾਇਸੈਂਸ ਵਿੱਚ ਸ਼ਰਤ ਵਜੋਂ ਮੌਦੂਜ ਸੀ। ਇਸ ਵਜ੍ਹਾ ਕਰਕੇ ਹੁਣ ਬੰਧਨ ਬੈਂਕ ਦੀ ਨਵੀਂ ਬਰਾਂਚ ਖੋਲ੍ਹਣ ਦੀ ਆਮ ਮਨਜ਼ੂਰੀ ’ਤੇ ਰੋਕ ਲਾ ਦਿੱਤੀ ਗਈ ਹੈ। ਬੈਂਕ ਦੇ ਐਮਡੀ ਤੇ ਸੀਈਓ ਦੀ ਤਨਖ਼ਾਹ ਨੂੰ ਵੀ ਰੋਕ ਦਿੱਤਾ ਗਿਆ ਹੈ। ਹਾਲਾਂਕਿ ਬੈਂਕ ਨੇ ਕਿਹਾ ਹੈ ਕਿ ਉਹ ਐਨਓਐਚਐਫਸੀ ਦੇ ਸ਼ੇਅਰ ਹੋਲਡਿੰਗ ਨੂੰ 40 ਫ਼ੀਸਦੀ ਤਕ ਲਿਆਉਣ ਵਾਲੀ ਲਾਇਸੈਂਸਿੰਗ ਪਾਲਿਸੀ ਦਾ ਪਾਲਣ ਕਰਨ ਲਈ ਢੁਕਵੇਂ ਕਦਮ ਚੁੱਕ ਰਹੇ ਹਨ। ਉਨ੍ਹਾਂ ਕਿਹਾ ਕਿ ਬੈਂਕ ਇਸ ਮਾਮਲੇ ਸਬੰਧੀ ਲਗਾਤਾਰ ਆਰਬੀਆਈ ਨਾਲ ਸੰਪਰਕ ਵਿੱਚ ਹੈ। ਬੰਧਨ ਬੈਂਕ ਨੂੰ ਆਰਬੀਆਈ ਨੇ ਅਪ੍ਰੈਲ, 2014 ਵਿੱਚ ਸਥਾਪਨਾ ਲਈ ਮਨਜ਼ੂਰੀ ਦਿੱਤੀ ਸੀ। ਬੈਂਕ ਦੀ ਵੈਬਸਾਈਟ ਮੁਤਾਬਕ ਦੇਸ਼ ਭਰ ਵਿੱਚ ਬੈਂਕ ਦੀਆਂ ਕੁੱਲ 937 ਸ਼ਾਖਾਵਾਂ ਹਨ। ਇਹ ਬੈਂਕ 2015 ਤੋਂ ਕੰਮ ਕਰ ਰਿਹਾ ਹੈ। ਇਸ ਦਾ ਮੁੱਖ ਦਫ਼ਤਰ ਕੋਲਕਾਤਾ ਵਿੱਚ ਹੈ। ਬੈਂਕ ਦੀ ਸ਼ੁਰੂਆਤ 2001 ਵਿੱਚ ਮਾਈਕਰੋ ਫਾਇਨਾਂਸ ਕੰਪਨੀ ਵਜੋਂ ਹੋਈ ਸੀ। ਰਿਜ਼ਰਵ ਬੈਂਕ ਨੇ ਇਸਨੂੰ 2014 ਵਿੱਚ ਬੈਂਕਿੰਗ ਲਾਇਸੈਂਸ ਦਿੱਤਾ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ABP Premium

ਵੀਡੀਓਜ਼

Rata Tata ਆਪਣੇ ਪਿੱਛੇ ਛੱਡ ਗਏ ਕਿੰਨੀ ਜਾਇਦਾਦ, ਕੌਣ ਬਣੇਗਾ ਉਨ੍ਹਾਂ ਦਾ ਉੱਤਰਾਧਿਕਾਰੀ?ਦਿਲਜੀਤ ਦੋਸਾਂਝ ਨੇ ਲਾਈਵ ਸ਼ੋਅ 'ਚ ਰਤਨ ਟਾਟਾ ਨੂੰ ਦਿੱਤੀ ਸ਼ਰਧਾਂਜਲੀFaridkot | ਪਿੰਡ ਹਰੀ ਨੌ ਚ ਸਿੱਖ ਨੌਜਵਾਨ ਦਾ ਗੋਲੀਆਂ ਮਾਰ ਕੇ ਕ.ਤ.ਲਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

'ਜਨਾਬ! ਮੇਰੀ ਪਤਨੀ ਆਪਣੇ ਬੁਆਏਫ੍ਰੈਂਡ ਨਾਲ ਹੋਟਲ ਵਿੱਚ ਹੈ'... ਪੁਲਸ ਨੇ ਮਾਰਿਆ ਛਾਪਾ ਤਾਂ ਮਿਲੀਆਂ ਕਈ ਵਿਆਹੀਆਂ ਕੁੜੀਆਂ

Embed widget