ਪੜਚੋਲ ਕਰੋ

ਦੋ ਦਿਨ ਫਿਰ ਰਹੇਗੀ ਬੈਂਕਾਂ ਦੀ ਹੜਤਾਲ, ਕੰਮਕਾਜ ’ਤੇ ਪੈ ਸਕਦਾ ਅਸਰ

ਚੰਡੀਗੜ੍ਹ: ਜਨਤਕ ਬੈਂਕਾਂ ਦੇ ਕੁਝ ਮੁਲਾਜ਼ਮ 8 ਤੇ 9 ਜਨਵਰੀ ਨੂੰ ਕੌਮੀ ਹੜਤਾਲ ਕਰਨਗੇ। ਇਹ ਫੈਸਲਾ ਸਰਕਾਰ ਦੀਆਂ ਕਥਿਤ ਮੁਲਾਜ਼ਮ ਵਿਰੋਧੀ ਨੀਤੀਆਂ ਦੇ ਵਿਰੋਧ ਲਿਆ ਗਿਆ ਹੈ। ਆਈਡੀਬੀਆਈ ਬੈਂਕ ਨੇ ਬੰਬਈ ਸ਼ੇਅਰ ਬਾਜ਼ਾਰ ਨੂੰ ਦੱਸਿਆ ਕਿ ਆਲ ਇੰਡੀਆ ਬੈਂਕ ਐਂਪਲਾਈਜ਼ ਐਸੋਸੀਏਸ਼ਨ (ਏਆਈਬੀਈਏ) ਅਤੇ ਬੈਂਕ ਐਂਪਲਾਈਜ਼ ਫੈਡਰੇਸ਼ਨ ਆਫ ਇੰਡੀਆ (ਬੀਈਐਫਆਈ) ਨੇ ਅੱਠ ਅਤੇ ਨੌਂ ਜਨਵਰੀ ਨੂੰ ਕੌਮੀ ਹੜਤਾਲ ਕਰਨੀ ਹੈ। ਇਸ ਬਾਰੇ ਭਾਰਤੀ ਬੈਂਕ ਐਸੋਸੀਏਸ਼ਨ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਬੈਂਕ ਆਫ਼ ਬੜੋਦਾ ਨੇ ਬੰਬਈ ਸ਼ੇਅਰ ਬਾਜ਼ਾਰ ਨੂੰ ਵੱਖਰੇ ਤੌਰ ’ਤੇ ਹੜਤਾਲ ਸਬੰਧੀ ਸੂਚਿਤ ਕੀਤਾ ਹੈ। ਇਸ ਦੇ ਤਹਿਤ ਏਆਈਬੀਈਏ ਤੇ ਬੀਈਆਫਆਈ ਦੀ ਹੜਤਾਲ ਕਰਕੇ ਕੁਝ ਖੇਤਰਾਂ ਵਿੱਚ ਬੈਂਕ ਸ਼ਾਖਾਵਾਂ ਤੇ ਦਫ਼ਤਰਾਂ ਵਿੱਚ ਕੰਮਕਾਜ ’ਤੇ ਅਸਰ ਪੈ ਸਕਦਾ ਹੈ। ਲਗਪਗ 10 ਕੇਂਦਰੀ ਵਰਕਰ ਸੰਗਠਨ ਇੰਟੈਕ, ਏਟਕ, ਐਚਐਮਐਸ, ਸੀਟੂ, ਏਆਈਯੂਟੀਯੂਸੀ, ਏਆਈਸੀਸੀਟੀਯੂ, ਯੂਟੀਯੂਸੀ, ਟੀਯੂਸੀਸੀ, ਐਲਪੀਐਫ ਅਤੇ ਸੇਵਾ ਨੇ ਵੀ 8 ਅਤੇ 9 ਜਨਵਰੀ ਨੂੰ ਆਮ ਨੈਸ਼ਨਲ ਹੜਤਾਲ ਬੁਲਾਈ ਹੈ। ਭਾਰਤੀ ਮਜ਼ਦੂਰ ਸੰਘ (ਬੀਐਮਐਸ) ਨਾਲ ਸਬੰਧਤ ਬੈਂਕਿੰਗ ਯੂਨੀਅਨ ਨੈਸ਼ਨਲ ਆਰਗੇਨਾਈਜੇਸ਼ਨ ਆਫ ਬੈਂਕ ਵਰਕਰਸ (ਐਨਓਬੀਡਬਲਿਊ) ਦੇ ਮੀਤ ਪ੍ਰਧਾਨ ਅਸ਼ਵਿਨ ਰਾਣਾ ਨੇ ਕਿਹਾ ਕਿ ਬੀਐਮਐਸ ਇਸ ਹੜਤਾਲ ਵਿੱਚ ਸ਼ਾਮਲ ਨਹੀਂ ਹੈ ਕਿਉਂਕਿ ਇਹ ਸਿਆਸੀ ਹੜਤਾਲ ਹੈ। ਇਸ ਲਈ ਐਨਓਬੀਡਬਲਿਊ ਨਾਲ ਸਬੰਧਤ ਹੋਰ ਯੂਨੀਅਨਾਂ ਇਸ ਹੜਤਾਲ ਵਿੱਚ ਸ਼ਾਮਲ ਨਹੀਂ ਹੋਣਗੀਆਂ।

ਟਾਪ ਹੈਡਲਾਈਨ

Political News: ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
'500 ਦੇ ਨੋਟ ਬੰਦ ਕਰ ਦਿਓ, 100 ਅਤੇ 200 ਦੇ ਨੋਟ ਚੱਲਣੇ ਚਾਹੀਦੇ, CM ਦਾ ਵੱਡਾ ਬਿਆਨ
'500 ਦੇ ਨੋਟ ਬੰਦ ਕਰ ਦਿਓ, 100 ਅਤੇ 200 ਦੇ ਨੋਟ ਚੱਲਣੇ ਚਾਹੀਦੇ, CM ਦਾ ਵੱਡਾ ਬਿਆਨ
School Holidays: ਨਵੰਬਰ 'ਚ 21 ਦਿਨ ਤਾਂ ਕਿਤੇ 11 ਦਿਨ ਸਕੂਲ ਰਹਿਣਗੇ ਬੰਦ, ਜਾਣੋ ਛੁੱਟੀ ਦਾ ਸ਼ਡਿਊਲ
School Holidays: ਨਵੰਬਰ 'ਚ 21 ਦਿਨ ਤਾਂ ਕਿਤੇ 11 ਦਿਨ ਸਕੂਲ ਰਹਿਣਗੇ ਬੰਦ, ਜਾਣੋ ਛੁੱਟੀ ਦਾ ਸ਼ਡਿਊਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Political News: ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
ਸਿਆਸੀ ਜਗਤ ਤੋਂ ਵੱਡੀ ਖਬਰ, ਮੁੱਖ ਮੰਤਰੀ ਨੇ 15 ਅਧਿਕਾਰੀਆਂ ਨੂੰ ਕੀਤਾ ਸਸਪੈਂਡ, CM ਨੇ ਕਾਰਵਾਈ ਰਾਹੀਂ ਦਿੱਤਾ ਵੱਡਾ ਸੰਦੇਸ਼...
Punjab News: ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
ਪੰਜਾਬ ਵਿੱਚ ਧੁੰਦ ਦਾ ਕਹਿਰ, 6 ਵਾਹਨਾਂ ਦੀ ਆਪਸ 'ਚ ਹੋਈ ਜ਼ਬਰਦਸਤ ਟੱਕਰ, ਪੈ ਗਿਆ ਚੀਕ-ਚਿਹਾੜਾ, 9 ਲੋਕ ਬੁਰੀ ਤਰ੍ਹਾਂ ਜ਼ਖਮੀ...
Big News: ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
ਵੱਡੀ ਵਾਰਦਾਤ, ਫਾਰਮ ਹਾਊਸ ਮਾਲਕ ਦੇ ਭਰਾ ਅਤੇ ਉਸਦੇ ਦੋਸਤ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, ਪੈ ਗਿਆ ਚੀਕ-ਚਿਹਾੜਾ; ਲਗਭਗ 14 ਰਾਉਂਡ ਫਾਇਰ...
Punjab News: ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
ਚੋਣਾਂ ਤੋਂ ਪਹਿਲਾਂ ਸਿਆਸੀ ਗਤੀਵਿਧਿਆਂ ਤੇਜ਼, 'ਆਪ' ਸਣੇ 'ਕਾਂਗਰਸ' ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂਆਂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ; ਜਾਣੋ ਕਿਸਦਾ ਬਣੇ ਹਿੱਸਾ...
Punjab News: ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
ਪੰਜਾਬ ਪੁਲਿਸ ਮੁਲਾਜ਼ਮਾਂ 'ਤੇ 4 ਨੌਜਵਾਨਾਂ ਨੇ ਕੀਤਾ ਹਮਲਾ, ਦੋਸ਼ੀ ਨੇ ਗਲੇ ਤੋਂ ਫੜ ਵਰਦੀ ਪਾੜੀ; ਫਿਰ...
Punjab News: ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, 'ਅਕਾਲੀ ਦਲ (WPD)' ਵੱਲੋਂ 28 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ, ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ...
ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਤੇਜ਼, 'ਅਕਾਲੀ ਦਲ (WPD)' ਵੱਲੋਂ 28 ਨਵੇਂ ਜ਼ਿਲ੍ਹਾ ਪ੍ਰਧਾਨਾਂ ਦੀ ਲਿਸਟ ਜਾਰੀ, ਇਨ੍ਹਾਂ ਆਗੂਆਂ ਨੂੰ ਮਿਲੀ ਜ਼ਿੰਮੇਵਾਰੀ...
Punjab News: ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ 'ਚ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ, ਸੇਵਾਮੁਕਤ SP ਕਾਂਗਰਸ 'ਚ ਸ਼ਾਮਲ; ਉਮੀਦਵਾਰਾਂ ਦੇ ਐਲਾਨ ਨੂੰ ਲੈ ਕੇ ਚਰਚਾ ਤੇਜ਼...
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਮੀਂਹ ਦੇ ਆਸਾਰ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
Embed widget