ਪੜਚੋਲ ਕਰੋ

ਪਿਛਲੇ ਹਫਤੇ ਸਿਰਫ ਇੱਕ ਦਿਨ ਲਈ ਖੁਲ੍ਹੇ ਬੈਂਕ, 10 ਲੱਖ ਕਰਮਚਾਰੀ ਹੜਤਾਲ ‘ਤੇ

ਨਵੀਂ ਦਿੱਲੀ: ਪਿਛਲੇ ਇੱਕ ਹਫਤੇ ‘ਚ ਦੇਸ਼ ਦੀ ਬੈਂਕਿਗ ਸੇਵਾ ਕਾਫੀ ਪ੍ਰਭਾਵਿਤ ਰਹੀ ਹੈ। 5 ਦਿਨਾਂ ‘ਚ ਬੈਂਕ ਇੱਕ ਦਿਨ ਲਈ ਹੀ ਖੁਲ੍ਹੇ ਸੀ। ਅੱਜ 26 ਦਸੰਬਰ ਨੂੰ ਫੇਰ ਬੈਂਕ ਬੰਦ ਰਹਿਣਗੇ। 9 ਬੈਂਕ ਯੂਨੀਅਨ ਨੇ ਅੱਜ ਹੜਤਾਲ ਦਾ ਐਲਾਨ ਕੀਤਾ ਹੈ, ਅਜਿਹੇ ‘ਚ ਆਮ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸ ਤੋਂ ਪਹਿਲਾਂ 21 ਤੋਂ 23 ਦਸੰਬਰ ਤਕ ਵੀ ਬੈਂਕਾਂ ਦੀ ਹੜਤਾਲ ਸੀ। 24 ਦਸੰਬਰ ਨੂੰ ਬੈਂਕ ਖੁਲ੍ਹੇ ਹਨ ਫੇਰ 25 ਦਸੰਬਰ ਦੀ ਛੁੱਟੀ ਸੀ। 26 ਦਸੰਬਰ ਨੂੰ ਬੈਂਕਾਂ ਦੇ ਕਰੀਬ 10 ਲੱਖ ਕਰਮਚਾਰੀ ਹੜਤਾਲ ਦਾ ਹਿੱਸਾ ਬਣਨਗੇ। ਨਵਾਂ ਸਾਲ ਸ਼ੁਰੂ ਹੋਣ ਤੋਂ ਕੁਝ ਦਿਨ ਪਹਿਲਾਂ ਬੈਂਕਾਂ ਦਾ ਇੰਨੇ ਦਿਨਾਂ ਲਈ ਬੰਦ ਹੋਣ ਨਾਲ ਆਮ ਲੋਕਾਂ ਨੂੰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪਿਛਲੇ ਹਫਤੇ ਸਿਰਫ ਇੱਕ ਦਿਨ ਲਈ ਖੁਲ੍ਹੇ ਬੈਂਕ, 10 ਲੱਖ ਕਰਮਚਾਰੀ ਹੜਤਾਲ ‘ਤੇ ਦੇਸ਼ ਦੇ ਕਰੀਨ 3.2 ਲੱਖ ਤੋਂ ਵੀ ਜ਼ਿਆਦਾ ਬੈਂਕ ਅਧਿਕਾਰੀ ਸਟ੍ਰਾਈਕ ‘ਤੇ ਸੀ, ਜਿਸ ਕਾਰਨ ਦੇਸ਼ ਦੇ ਕਈ ਇਲਾਕਿਆਂ ‘ਚ ਏਟੀਐਮ ‘ਚ ਕੈਸ਼ ਦੀ ਕਿਲੱਤ ਦਾ ਸਾਹਮਣਾ ਕਰਨਾ ਪਿਆ ਸੀ। ਬੈਂਕ ਕਰਮਚਾਰੀਆਂ ਮੁਤਾਬਕ, ਮਈ 2017 ਨੂੰ ਜਮਾਂ ਉਨ੍ਹਾਂ ਦੀਆਂ ਮੰਗਾਂ ਦੇ ਚਾਰਟਰ ਦੇ ਅਧਾਰ ‘ਤੇ 11ਵੇਂ ਦੁਵੱਲੇ ਤਨਖ਼ਾਹ ਸੋਧ ਦੀ ਗੱਲਬਾਤ ਲਈ ਬਿਨਾ ਸ਼ਰਤ ਲਾਗੂ ਕਰਨ ਦੀ ਮੰਗ ਕਰ ਰਹੇ ਹਨ।

ਟਾਪ ਹੈਡਲਾਈਨ

ਹਿੰਦੂ ਧਰਮ ਛੱਡ ਕੇ ਦੂਜਾ ਅਪਨਾਇਆ ਤਾਂ ਨਹੀਂ ਮਿਲੇਗਾ ਰਾਖਵਾਂਕਰਨ, ਸੁਪਰੀਮ ਕੋਰਟ ਦਾ ਵੱਡਾ ਫੈਸਲਾ
ਹਿੰਦੂ ਧਰਮ ਛੱਡ ਕੇ ਦੂਜਾ ਅਪਨਾਇਆ ਤਾਂ ਨਹੀਂ ਮਿਲੇਗਾ ਰਾਖਵਾਂਕਰਨ, ਸੁਪਰੀਮ ਕੋਰਟ ਦਾ ਵੱਡਾ ਫੈਸਲਾ
Salary Increase: ਚੋਣਾਂ ਤੋਂ ਪਹਿਲਾਂ ਇਨ੍ਹਾਂ ਕਰਮਚਾਰੀਆਂ ਲਈ ਖੁਸ਼ਖਬਰੀ, ਤਨਖਾਹ 'ਚ ਹੋਇਆ ਦੁੱਗਣਾ ਵਾਧਾ, ਨਾਲ ਮਿਲੇਗਾ ਕੈਸ਼ਲੇਸ ਇਲਾਜ; ਸੂਬਾ ਸਰਕਾਰ ਨੇ ਐਲਾਨ ਕਰਦਿਆਂ...
ਚੋਣਾਂ ਤੋਂ ਪਹਿਲਾਂ ਇਨ੍ਹਾਂ ਕਰਮਚਾਰੀਆਂ ਲਈ ਖੁਸ਼ਖਬਰੀ, ਤਨਖਾਹ 'ਚ ਹੋਇਆ ਦੁੱਗਣਾ ਵਾਧਾ, ਨਾਲ ਮਿਲੇਗਾ ਕੈਸ਼ਲੇਸ ਇਲਾਜ; ਸੂਬਾ ਸਰਕਾਰ ਨੇ ਐਲਾਨ ਕਰਦਿਆਂ...
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
Congress Senior Leader: ਚੋਣਾਂ ਤੋਂ ਪਹਿਲਾਂ ਸਿਆਸੀ ਘਮਸਾਣ, ਸੀਨੀਅਰ ਆਗੂ ਛੱਡੇਗਾ ਕਾਂਗਰਸ ਦਾ ਸਾਥ ? ਜਾਣੋ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਨੂੰ ਲੈ ਕੇ ਕਿਉਂ ਛਿੜੀ ਚਰਚਾ?
ਚੋਣਾਂ ਤੋਂ ਪਹਿਲਾਂ ਸਿਆਸੀ ਘਮਸਾਣ, ਸੀਨੀਅਰ ਆਗੂ ਛੱਡੇਗਾ ਕਾਂਗਰਸ ਦਾ ਸਾਥ ? ਜਾਣੋ ਕਿਸੇ ਹੋਰ ਪਾਰਟੀ ਵਿੱਚ ਸ਼ਾਮਲ ਹੋਣ ਨੂੰ ਲੈ ਕੇ ਕਿਉਂ ਛਿੜੀ ਚਰਚਾ?

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
ਹਾਈ ਅਲਰਟ 'ਤੇ ਚੰਡੀਗੜ੍ਹ, 3 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਨਿਸ਼ਾਨੇ 'ਤੇ CM ਮਾਨ-DGP ਦਾ ਦਫ਼ਤਰ; ਈਮੇਲ 'ਚ ਲਿਖਿਆ- ਪਰਵਿੰਦਰ ਝੋਟਾ ਦੀ ਮੌਤ ਦਾ ਬਦਲਾ...
AAP Party: ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਚੋਣਾਂ ਤੋਂ ਪਹਿਲਾਂ 'ਆਪ' ਪਾਰਟੀ ਨੂੰ ਵੱਡਾ ਝਟਕਾ, ਹੁਣ ਇਸ ਸੀਨੀਅਰ ਆਗੂ ਨੇ ਦਿੱਤਾ ਅਸਤੀਫ਼ਾ, ਜਾਣੋ ਕਿਉਂ ਛੱਡਿਆ ਅਹੁਦਾ?
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
ਅੰਮ੍ਰਿਤਸਰ 'ਚ ਸਕਾਰਪੀਓ ਸਵਾਰ ਨੌਜਵਾਨ 'ਤੇ ਚਲਾਈਆਂ ਗੋਲੀਆਂ, ਕਮਰ 'ਚ ਲੱਗੀ ਗੋਲੀ; 25-30 ਰਾਊਂਡ ਫਾਇਰ ਚਲਾਏ
Gold Silver Rate Crash Today: ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਗਾਹਕਾਂ ਦੀ ਲੱਗੀ ਮੌਜ, ਸੋਨਾ-ਚਾਂਦੀ ਲਗਾਤਾਰ ਗਿਰਾਵਟ ਮਗਰੋਂ ਹੋਇਆ ਸਸਤਾ, ਜਾਣੋ 11000 ਤੱਕ ਕੀਮਤਾਂ ਟੁੱਟਣ ਤੋਂ ਬਾਅਦ 10 ਗ੍ਰਾਮ ਸਣੇ 22-24 ਕੈਰੇਟ ਦਾ ਕੀ ਰੇਟ..
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
Embed widget