ਪੜਚੋਲ ਕਰੋ

ਦੇਸ਼ ਭਰ ਦੇ ਬੈਂਕਾਂ 'ਚ ਦੂਜੇ ਦਿਨ ਵੀ ਕੰਮਕਾਜ ਠੱਪ, ਪੈਸੇ ਦਾ ਲੈਣ-ਦੇਣ ਪ੍ਰਭਾਵਿਤ

ਨੌਂ ਯੂਨੀਅਨਾਂ ਦੀ ਜਥੇਬੰਦੀ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ਼ (ਯੂਐਫਬੀਯੂ) ਨੇ 15 ਤੇ 16 ਮਾਰਚ ਨੂੰ ਹੜਤਾਲ ਦਾ ਸੱਦਾ ਦਿੱਤਾ ਹੈ।

ਨਵੀਂ ਦਿੱਲੀ: ਦੇਸ਼ ਭਰ ਵਿੱਚ ਬੈਂਕਾਂ ਦੀ ਅੱਜ ਦੂਜੇ ਦਿਨ ਵੀ ਹੜਤਾਲ ਜਾਰੀ ਹੈ। ਅੱਜ ਵੀ ਸਰਕਾਰੀ ਬੈਂਕਾਂ ’ਚ ਨਕਦੀ ਕਢਵਾਉਣ, ਜਮ੍ਹਾਂ ਕਰਾਉਣ, ਚੈੱਕ ਲਾਉਣ ਤੇ ਕਾਰੋਬਾਰੀ ਲੈਣ-ਦੇਣ ਦਾ ਕੰਮ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਿਹਾ ਹੈ। ਜਨਤਕ ਖੇਤਰ ਦੀਆਂ ਦੋ ਹੋਰ ਬੈਂਕਾਂ ਦੇ ਨਿੱਜੀਕਰਨ ਦੀ ਤਜਵੀਜ਼ ਵਿਰੁੱਧ ਸਰਕਾਰੀ ਬੈਂਕਾਂ ਦੀ ਦੋ ਰੋਜਾ ਹੜਤਾਲ ਚੱਲ ਰਹੀ ਹੈ।

ਨੌਂ ਯੂਨੀਅਨਾਂ ਦੀ ਜਥੇਬੰਦੀ ਯੂਨਾਈਟਿਡ ਫੋਰਮ ਆਫ ਬੈਂਕ ਯੂਨੀਅਨਜ਼ (ਯੂਐਫਬੀਯੂ) ਨੇ 15 ਤੇ 16 ਮਾਰਚ ਨੂੰ ਹੜਤਾਲ ਦਾ ਸੱਦਾ ਦਿੱਤਾ ਹੈ। ਯੂਨੀਅਨ ਨੇ ਦਾਅਵਾ ਕੀਤਾ ਕਿ 10 ਲੱਖ ਬੈਂਕ ਮੁਲਾਜ਼ਮ ਤੇ ਅਧਿਕਾਰੀ ਇਸ ਹੜਤਾਲ ’ਚ ਸ਼ਾਮਲ ਹੋ ਰਹੇ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਪਿਛਲੇ ਮਹੀਨੇ ਪੇਸ਼ ਆਮ ਬਜਟ ’ਚ ਸਰਕਾਰ ਦੀ ਅਪਵੇਸ਼ ਯੋਜਨਾ ਤਹਿਤ ਦੋ ਸਰਕਾਰੀ ਬੈਂਕਾਂ ਦੇ ਨਿੱਜੀਕਰਨ ਦਾ ਐਲਾਨ ਕੀਤਾ ਸੀ।

ਆਲ ਇੰਡੀਆ ਬੈਂਕ ਆਫੀਸਰਜ਼ ਐਸੋਸੀਏਸ਼ਨ (ਏਆਈਬੀਓਸੀ) ਦੇ ਜਨਰਲ ਸਕੱਤਰ ਸੌਮਿਆ ਦੱਤਾ ਨੇ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਦਾ ਅਰਥਚਾਰੇ ’ਤੇ ਮਾੜਾ ਅਸਰ ਪਵੇਗਾ। ਇਸ ਦਾ ਨਤੀਜਾ ਸੂਬਿਆਂ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਵੀ ਦਿਖਾਈ ਦੇਵੇਗਾ। ਉਨ੍ਹਾਂ ਕਿਹਾ ਕਿ ਕੁਝ ਸਿਖਰਲੇ ਪੱਧਰ ਦੇ ਕਰਮਚਾਰੀਆਂ ਨੂੰ ਛੱਡ ਕੇ ਬੈਂਕਾਂ ਦੇ ਸਾਰੇ ਮੁਲਾਜ਼ਮ ਇਸ ਦੋ ਰੋਜ਼ਾ ਹੜਤਾਲ ’ਚ ਸ਼ਾਮਲ ਹੋਏ ਹਨ। 

ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ

ਇਹ ਵੀ ਪੜ੍ਹੋ: ਇੰਤਜ਼ਾਰ ਖ਼ਤਮ! OnePlus ਦੀ ਸ਼ਾਨਦਾਰ ਘੜੀ 23 ਮਾਰਚ ਨੂੰ ਭਾਰਤ ਵਿੱਚ ਲਾਂਚ, ਜਾਣੋ ਖਾਸੀਅਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ

Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ

ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?

Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Advertisement
ABP Premium

ਵੀਡੀਓਜ਼

ਸਾਡੀਆਂ ਮੰਗਾ ਕੇਂਦਰ ਨਾਲ ਹੈ, ਪੰਜਾਬ ਸਰਕਾਰ ਸਾਡੇ ਵਿੱਚ ਨਾ ਆਵੇਆਰ. ਐਸ. ਐਸ. ਨਾਲ ਮਿਲੇ ਹੋਣ ਦੀਆਂ ਗੱਲਾਂ ਦਾ ਸੱਚGuwahati 'ਚ ਗੱਜੇ ਦਿਲਜੀਤ ਦੋਸਾਂਝ , Dr. ਮਨਮੋਹਨ ਸਿੰਘ ਦੇ ਨਾਮ ਕੀਤਾ ਸ਼ੋਅਅਕਾਲੀ ਦਲ ਵਲੋਂ ਵਾਰ ਵਾਰ ਆਰ ਐਸ ਐਸ ਦੀ ਦਖ਼ਲਅੰਦਾਜੀ ਦਾ ਮੁੱਦਾ ਕਿਉਂ ਚੁੱਕਿਆ ਜਾਂਦਾ ਹੈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
1 ਜਨਵਰੀ 2025 ਤੋਂ ਬਦਲਣਗੇ UPI ਨਾਲ ਜੁੜੇ ਇਹ ਨਿਯਮ, ਇੱਕ ਕਲਿੱਕ ਨਾਲ ਜਾਣੋ ਪੂਰੀ ਜਾਣਕਾਰੀ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
Crime News: ਬਠਿੰਡਾ 'ਚ ਨਵ-ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਦਾ ਜ਼ੁਲਮ ਨਾ ਸਹਾਰ ਸਕੀ ਅਰਸ਼ਦੀਪ ਕੌਰ, ਢਾਈ ਮਹੀਨੇ ਪਹਿਲਾਂ ਹੋਇਆ ਸੀ ਵਿਆਹ
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
ਸਿੱਖਾਂ 'ਚ ਯਾਦਗਾਰ ਬਣਾਉਣ ਦੀ ਇਜਾਜ਼ਤ ਨਹੀਂ , ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਨੇ ਡਾ.ਮਨਮੋਹਨ ਸਿੰਘ ਦੀ ਪਤਨੀ ਨੂੰ ਲਿਖੀ ਚਿੱਠੀ, ਜਾਣੋ ਕਿਉਂ ਹੋ ਰਹੀ ਸਿਆਸਤ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
Holiday In Punjab: ਠੰਡ ਕਰਕੇ ਪੰਜਾਬ ਦੇ ਸਕੂਲਾਂ 'ਚ ਵਧਾਈਆਂ ਛੁੱਟੀਆਂ, ਜਾਣੋ ਹੁਣ ਕਦੋਂ ਲੱਗਣਗੇ ਸਕੂਲ ?
ਅਜੇ ਨਹੀਂ ਮਿਲੇਗੀ ਗਿਆਨੀ ਹਰਪ੍ਰੀਤ ਸਿੰਘ ਨੂੰ ਜਥੇਦਾਰੀ ਵਾਪਸ ? ਜਾਂਚ ਕਮੇਟੀ ਦਾ ਵਧਾਇਆ ਸਮਾਂ, ਚੌੜਾ ਨੂੰ ਪੰਥ ’ਚੋਂ ਛੇਕਣ ਦਾ ਮਤਾ ਵਾਪਸ, SGPC ਦੀ ਮੀਟਿੰਗ 'ਚ ਹੋਏ ਵੱਡੇ ਫ਼ੈਸਲੇ

ਪੰਜਾਬੀਓ ਕੁਝ ਹੀ ਘੰਟੇ ਬਾਕੀ ! ਜੇ ਨਾ ਕੀਤਾ ਆਹ ਕੰਮ ਤਾਂ 'ਸਰਕਾਰ' ਠੋਕੇਗੀ ਮੋਟਾ ਜੁਰਾਮਾਨਾ, ਅੰਮ੍ਰਿਤਸਰ 'ਚ ਇਕੱਠਾ ਹੋਇਆ 31.09 ਕਰੋੜ, ਜਾਣੋ ਕੀ ਹੈ ਵਜ੍ਹਾ

ਸਾਵਧਾਨ: ਜੇ ਨਾ ਸੰਭਲੇ ਤਾਂ ਅਗਲੀਆਂ ਪੀੜ੍ਹੀਆਂ ਹੋ ਜਾਣਗੀਆਂ ਬਰਬਾਦ! ਕੈਨੇਡਾ ਤੇ ਚੀਨ ਦੇ ਵਿਗਿਆਨੀਆਂ ਨੇ ਕੀਤੇ ਵੱਡੇ ਖੁਲਾਸੇ  

Diljit Concert: ਪੰਜਾਬ ਸਰਕਾਰ ਦਾ ਦਿਲਜੀਤ ਨੇ ਭਰਿਆ ਖ਼ਜ਼ਾਨਾ ! ਸ਼ੋਅ ਤੋਂ ਪੰਜਾਬ ਸਰਕਾਰ ਨੇ ਕਮਾਏ ਕਰੋੜਾਂ ! ਜਾਣੋ ਕਿਵੇਂ ਕੀਤੀ ਕਮਾਈ ?

Embed widget