ਪੜਚੋਲ ਕਰੋ

ਟਿਕਟ ਕਟਾਉਣ ਦੇ ਇਲਜ਼ਾਮਾਂ ਬਾਰੇ ਕੈਪਟਨ ਨੇ ਸਿੱਧੂ ਦੀ ਪਤਨੀ ਨੂੰ ਦਿੱਤਾ ਜਵਾਬ

ਕੈਪਟਨ ਨੇ ਕਿਹਾ ਕਿ ਚੰਡੀਗੜ੍ਹ ਵਿੱਚ ਪਵਨ ਕੁਮਾਰ ਬਾਂਸਲ ਡਾ. ਸਿੱਧੂ ਤੋਂ ਬਿਹਤਰ ਉਮੀਦਵਾਰ ਸਨ, ਇਸ ਲਈ ਉਨ੍ਹਾਂ ਨੂੰ ਟਿਕਟ ਮਿਲੀ। ਇਸ ਦੇ ਨਾਲ ਹੀ ਉਨ੍ਹਾਂ ਡਾ. ਸਿੱਧੂ ਨੂੰ ਇਹ ਵੀ ਸਪਸ਼ਟ ਕਰ ਦਿੱਤਾ ਕਿ ਡਾ. ਸਿੱਧੂ ਦੀ ਟਿਕਟ ਕਟਵਾਉਣ ਪਿੱਛੇ ਉਨ੍ਹਾਂ ਦਾ ਕੋਈ ਰੋਲ ਨਹੀਂ ਹੈ।

ਪਟਿਆਲਾ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਸਿੱਧੂ ਦੇ ਇਲਜ਼ਾਮਾਂ 'ਤੇ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਕਿਹਾ ਕਿ ਚੰਡੀਗੜ੍ਹ ਵਿੱਚ ਪਵਨ ਕੁਮਾਰ ਬਾਂਸਲ ਡਾ. ਸਿੱਧੂ ਤੋਂ ਬਿਹਤਰ ਉਮੀਦਵਾਰ ਸਨ, ਇਸ ਲਈ ਉਨ੍ਹਾਂ ਨੂੰ ਟਿਕਟ ਮਿਲੀ। ਇਸ ਦੇ ਨਾਲ ਹੀ ਉਨ੍ਹਾਂ ਡਾ. ਸਿੱਧੂ ਨੂੰ ਇਹ ਵੀ ਸਪਸ਼ਟ ਕਰ ਦਿੱਤਾ ਕਿ ਡਾ. ਸਿੱਧੂ ਦੀ ਟਿਕਟ ਕਟਵਾਉਣ ਪਿੱਛੇ ਉਨ੍ਹਾਂ ਦਾ ਕੋਈ ਰੋਲ ਨਹੀਂ ਹੈ। ਦੱਸ ਦੇਈਏ ਪਿਛਲੇ ਦਿਨਾਂ ਤੋਂ ਡਾ. ਸਿੱਧੂ ਨੇ ਕੈਪਟਨ ਤੇ ਆਸ਼ਾ ਕੁਮਾਰੀ 'ਤੇ ਇਲਜ਼ਾਮ ਲਾਏ ਸਨ ਕਿ ਉਨ੍ਹਾਂ ਦੋਵਾਂ ਦੀ ਵਜ੍ਹਾ ਕਰਕੇ ਉਨ੍ਹਾਂ ਦੀ ਟਿਕਟ ਕੱਟੀ ਗਈ। ਕੈਪਟਨ ਨੇ ਕਿਹਾ ਕਿ ਡਾ. ਸਿੱਧੂ ਨੂੰ ਅੰਮ੍ਰਿਤਸਰ ਤੇ ਬਠਿੰਡਾ ਤੋਂ ਟਿਕਟ ਦੀ ਪੇਸ਼ਕਸ਼ ਦਿੱਤੀ ਗਈ ਸੀ ਪਰ ਉਨ੍ਹਾਂ ਖ਼ੁਦ ਇਨ੍ਹਾਂ ਥਾਵਾਂ ਤੋਂ ਚੋਣ ਲੜਨ ਲਈ ਮਨ੍ਹਾ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਇਹ ਦਿੱਲੀ ਵਿੱਚ ਪਾਟਰੀ ਹਾਈਕਮਾਨ ਫੈਸਲਾ ਲੈਂਦੀ ਹੈ ਕਿ ਕਿਸ ਉਮੀਦਵਾਰ ਨੂੰ ਕਿੱਥੋਂ ਖੜਾ ਕਰਨਾ ਹੈ। ਹਾਈਕਮਾਨ ਨੇ ਹੀ ਡਾ. ਸਿੱਧੂ ਨੂੰ ਚੰਡੀਗੜ੍ਹ ਤੋਂ ਚੋਣ ਨਾ ਲੜਾਉਣ ਦਾ ਫੈਸਲਾ ਕੀਤਾ ਸੀ। ਚੰਡੀਗੜ੍ਹ ਪੰਜਾਬ ਦੇ ਅਧੀਨ ਨਹੀਂ ਹੈ। ਅਜਿਹੇ ਵਿੱਚ ਕੈਪਟਨ ਫੈਸਲਾ ਨਹੀਂ ਲੈ ਸਕਦੇ ਕਿ ਚੰਡੀਗੜ੍ਹ ਤੋਂ ਕੌਣ ਚੋਣ ਲੜੇਗਾ ਤੇ ਕੌਣ ਨਹੀਂ। ਇਸ ਦੇ ਨਾਲ ਹੀ ਕੱਲ੍ਹ ਕੈਪਟਨ ਨੇ ਕਿਹਾ ਕਿ ਸਾਰੇ ਮੰਤਰੀਆਂ ਤੇ ਵਿਧਾਇਕਾਂ ਦੇ ਨਾਲ-ਨਾਲ ਉਹ ਵੀ ਹਾਰ-ਜਿੱਤ ਲਈ ਜ਼ਿੰਮੇਵਾਰ ਹੋਣਗੇ। ਜੇ ਪਾਰਟੀ ਦਾ ਪ੍ਰਦਰਸ਼ਨ ਮਾੜਾ ਰਿਹਾ ਤਾਂ ਉਹ ਆਪਣੀ ਕੁਰਸੀ ਛੱਡ ਦੇਣਗੇ। ਪਾਰਟੀ ਹਾਈਕਮਾਨ ਨੇ ਸਾਰੇ ਵਿਧਾਇਕਾਂ ਤੇ ਮੰਤਰੀਆਂ ਦੀ ਜਵਾਬਦੇਹੀ ਤੈਅ ਕੀਤੀ ਹੈ।

ਟਾਪ ਹੈਡਲਾਈਨ

Big News: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਵਕਫ਼ ਬੋਰਡ ਦਾ ਅਸਟੇਟ ਅਫ਼ਸਰ ਅਤੇ ਰੈਂਟ ਕਲਰਕ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਵਕਫ਼ ਬੋਰਡ ਦਾ ਅਸਟੇਟ ਅਫ਼ਸਰ ਅਤੇ ਰੈਂਟ ਕਲਰਕ ਗ੍ਰਿਫ਼ਤਾਰ, ਜਾਣੋ ਪੂਰਾ ਮਾਮਲਾ...
DA and Arrears Hike: ਮੁਲਾਜ਼ਮਾਂ ਲਈ ਦੀਵਾਲੀ ਤੋਂ ਪਹਿਲਾਂ ਖੁਸ਼ਖਬਰੀ, ਤਨਖਾਹਾਂ ਵਿੱਚ 5% ਦਾ ਵਾਧਾ, ਜਾਣੋ ਹੁਣ ਸੈਲਰੀ ਸਣੇ ਕਿੰਨਾ ਮਿਲੇਗਾ ਏਰਿਅਰ; ਇੰਝ ਹੋਏਗਾ ਦੁੱਗਣਾ ਲਾਭ... 
ਮੁਲਾਜ਼ਮਾਂ ਲਈ ਦੀਵਾਲੀ ਤੋਂ ਪਹਿਲਾਂ ਖੁਸ਼ਖਬਰੀ, ਤਨਖਾਹਾਂ ਵਿੱਚ 5% ਦਾ ਵਾਧਾ, ਜਾਣੋ ਹੁਣ ਸੈਲਰੀ ਸਣੇ ਕਿੰਨਾ ਮਿਲੇਗਾ ਏਰਿਅਰ; ਇੰਝ ਹੋਏਗਾ ਦੁੱਗਣਾ ਲਾਭ... 
Karwa Chauth 2026 Moon Time: ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
Big News: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੀਨੀਅਰ IAS ਅਫ਼ਸਰ ਖਿਲਾਫ ਵੱਡਾ ਐਕਸ਼ਨ, 20 ਵਿਲਾ, 20 ਕਾਟੇਜ ਅਤੇ 1.80 ਕਰੋੜ ਰੁਪਏ ਦਾ ਸਾਲਾਨਾ ਲੀਜ਼; ਖੁਲਾਸੇ ਮਗਰੋਂ ਡਿੱਗੀ ਗਾਜ਼...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੀਨੀਅਰ IAS ਅਫ਼ਸਰ ਖਿਲਾਫ ਵੱਡਾ ਐਕਸ਼ਨ, 20 ਵਿਲਾ, 20 ਕਾਟੇਜ ਅਤੇ 1.80 ਕਰੋੜ ਰੁਪਏ ਦਾ ਸਾਲਾਨਾ ਲੀਜ਼; ਖੁਲਾਸੇ ਮਗਰੋਂ ਡਿੱਗੀ ਗਾਜ਼...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Karwa Chauth 2026 Moon Time: ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
ਕਰਵਾ ਚੌਥ 'ਤੇ ਚੰਨ ਕਦੋਂ ਦੇਵੇਗਾ ਦਰਸ਼ਨ ? ਜਾਣੋ ਕਿਸ ਸ਼ਹਿਰ ਵਿੱਚ ਕਦੋਂ ਦੇਵੇਗਾ ਦਿਖਾਈ, ਇਸ ਖਬਰ ਰਾਹੀਂ ਜਾਣੋ ਕਿੱਥੇ ਕਿੰਨੇ ਵਜੇ ਚੰਨ ਨਿਕਲੇਗਾ...
Cabinet Reshuffle: ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
ਕੈਬਨਿਟ 'ਚ ਵੱਡਾ ਫੇਰਬਦਲ, ਇਨ੍ਹਾਂ 8 ਮੰਤਰੀਆਂ ਨੂੰ ਮਿਲੇ ਵਿਭਾਗ, ਜਾਣੋ ਕਿਸ ਨੂੰ ਕਿਹੜੀ ਜ਼ਿੰਮੇਵਾਰੀ ਮਿਲੀ...
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
AAP ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਨੂੰ ਲੈਕੇ ਵੱਡੀ ਅਪਡੇਟ; ਮੀਟਿੰਗ 'ਚ ਲਿਆ ਜਾ ਸਕਦਾ ਵੱਡਾ ਫੈਸਲਾ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਨਵੇਂ ਲੁੱਕ 'ਚ ਆਈ Innova Hycross, ਜਾਣੋ ਫੀਚਰਸ, ਕੀਮਤ ਸਣੇ ਇਕੱਲੀ-ਇਕੱਲੀ ਗੱਲ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਪੰਜਾਬ ਸਣੇ ਦੇਸ਼ ਦੇ ਵੱਖ-ਵੱਖ ਸੂਬਿਆਂ 'ਚ ਕਿੰਨੇ ਵਜੇ ਨਿਕਲੇਗਾ ਚੰਨ, ਜਾਣੋ ਸਮਾਂ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਵਾਪਰਿਆ ਵੱਡਾ ਹਾਦਸਾ! 20 ਲੋਕਾਂ ਨਾਲ ਭਰੀ ਕਿਸ਼ਤੀ ਪਲਟੀ; ਮੱਚਿਆ ਚੀਕ ਚੀਹਾੜਾ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ 2 ਦਿਨਾਂ ਲਈ ਹਨੇਰੀ ਅਤੇ ਗੜ੍ਹੇ ਪੈਣ ਨੂੰ ਲੈਕੇ ਅਲਰਟ ਜਾਰੀ, ਜਾਣੋ ਮੌਸਮ ਦਾ ਹਾਲ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
ਪੰਜਾਬ ਤੋਂ ਵੱਡੀ ਖ਼ਬਰ! ਸਾਬਕਾ ਕਾਂਗਰਸੀ ਆਗੂ 'ਤੇ ਚਲਾਈਆਂ ਤਾੜਤਾੜ ਗੋਲੀਆਂ, ਸਿਰ 'ਤੇ ਦਾਤਰ ਨਾਲ ਕੀਤਾ ਹਮਲਾ; ਮਾਂ-ਪੁੱਤ ਨਾਲ ਸਨ
Embed widget