ਪੜਚੋਲ ਕਰੋ

ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਮੁੱਖ ਮਲਜ਼ਮ ਗ੍ਰਿਫ਼ਤਾਰ, ਮ੍ਰਿਤਕਾਂ ਦੀ ਗਿਣਤੀ 14 ਹੋਈ

ਉੱਤਰਪ੍ਰਦੇਸ਼ ਦੇ ਬਾਰਾਬੰਕੀ ਸ਼ਰਾਬ ਮਾਮਲੇ ਦਾ ਮੁੱਖ ਮੁਲਜ਼ਮ ਪੱਪੂ ਜਾਇਸਵਾਲ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਹ ਨੂੰ ਰਾਮਨਗਰ ਦੇ ਭੁੰਡ ਦੇ ਅਮਰਾਈ ਕੁੰਡ ਕੋਲ ਹੋਏ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕੀਤਾ। ਮੁਕਾਬਲੇ ‘ਚ ਪੁਲਿਸ ਨੇ ਮੁਲਜ਼ਮ ਦੇ ਪੈਰ ‘ਚ ਗੋਲੀ ਮਾਰ ਉਸ ਨੂੰ ਜ਼ਖਮੀ ਕੀਤਾ।

ਲਖਨਊ: ਉੱਤਰਪ੍ਰਦੇਸ਼ ਦੇ ਬਾਰਾਬੰਕੀ ਸ਼ਰਾਬ ਮਾਮਲੇ ਦਾ ਮੁੱਖ ਮੁਲਜ਼ਮ ਪੱਪੂ ਜਾਇਸਵਾਲ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਹ ਨੂੰ ਰਾਮਨਗਰ ਦੇ ਭੁੰਡ ਦੇ ਅਮਰਾਈ ਕੁੰਡ ਕੋਲ ਹੋਏ ਮੁਕਾਬਲੇ ਦੌਰਾਨ ਗ੍ਰਿਫ਼ਤਾਰ ਕੀਤਾ। ਮੁਕਾਬਲੇ ‘ਚ ਪੁਲਿਸ ਨੇ ਮੁਲਜ਼ਮ ਦੇ ਪੈਰ ‘ਚ ਗੋਲੀ ਮਾਰ ਉਸ ਨੂੰ ਜ਼ਖਮੀ ਕੀਤਾ ਅਤੇ ਜ਼ਖ਼ਮੀ ਹਾਲਤ ‘ਚ ਉਸ ਨੂੰ ਹਸਪਤਾਲ ਲੈ ਜਾਂਦਾ ਗਿਆ। ਇਸ ਕੇਸ ‘ਚ ਹੁਣ ਤਕ ਤਿੰਨ ਗ੍ਰਿਫ਼ਤਾਰੀਆਂ ਹੋ ਚੁੱਕੀਆਂ ਹਨ। ਬਾਰਾਬੰਕੀ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਹੁਣ ਤਕ 14 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 38 ਲੋਕ ਬਿਮਾਰ ਪਏ ਹਨ ਬਾਰਾਬੰਕੀ ਦੇ ਪੁਲਿਸ ਅਧਿਕਾਰੀ ਅਜੇ ਸਾਹਨੀ ਨੇ ਦੱਸਿਆ ਕਿ ਕਈ ਲੋਕਾਂ ਨੇ ਸੋਮਵਾਰ ਅਤੇ ਮੰਗਵਾਲ ਨੂੰ ਸ਼ਰਾਬ ਪੀਤੀ ਜਿਸ ਨਾਲ 14 ਲੋਕ ਮਰ ਗਏ। ਇਨ੍ਹਾਂ ਮ੍ਰਿਤਕਾਂ ‘ਚ ਇੱਕੋ ਪਰਿਵਾਰ ਦੇ ਚਾਰ ਮੈਂਬਰ ਵੀ ਸ਼ਾਮਲ ਹਨ। ਜ਼ਹਿਰੀਲੀ ਸ਼ਰਾਬ ਮਾਮਲੇ ‘ਚ ਮੁੱਖ ਮਲਜ਼ਮ ਗ੍ਰਿਫ਼ਤਾਰ, ਮ੍ਰਿਤਕਾਂ ਦੀ ਗਿਣਤੀ 14 ਹੋਈ ਕਿੰਗ ਜਾਰਜ ਮੈਡੀਕਲ ਕਾਲੇਜ ਟ੍ਰਾਮਾ ਸੈਂਟਰ ਦੇ ਮੁੱਖੀ ਡਾ. ਸੰਦੀਪ ਤਿਵਾੜੀ ਨੇ ਮੰਗਲਵਾਰ ਸ਼ਾਮ ਨੂੰ ਦੱਸਿਆ ਕਿ ਟ੍ਰਾਮਾ ਸੇਂਟਰ ‘ਚ ਇਲਾਜ਼ ਲਈ ਆਏ ਇਨ੍ਹਾਂ ਮਰੀਜ਼ਾਂ ਚੋਂ 2 ਦੀ ਇਲਾਜ਼ ਦੌਰਾਨ ਹੀ ਮੌਤ ਹੋ ਗਈ। ਟ੍ਰਾਮਾ ਸੈਂਟਰ ‘ਚ ਸ਼ਰਾਬ ਪੀਣ ਨਾਲ ਬੀਮਾਰ 33 ਲੋਕ ਭਰਤੀ ਹਨ ਜਿਨ੍ਹਾਂ ‘ਚ ਦੋ ਦੀ ਹਾਲਤ ਗੰਭੀਰ ਹੈ ਅਤੇ 14 ਦੀ ਹੁਣ ਤਕ ਮੌਤ ਦੀ ਪੁਸ਼ਟੀ ਕੀਤੀ ਗਈ ਹੈ। ਉਧਰ ਉੱਤਰਪ੍ਰਦੇਸ਼ ਦੀ ਸੂਬਾ ਸਰਕਾ ਨੇ ਇਸ ਘਟਨਾ ‘ਤੇ ਦੁਖ ਜ਼ਾਹਿਰ ਕਰਦੇ ਹੋਏ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਨੂੰ ਦੋ-ਦੋ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਹੈ। ਇਸ ਮਾਮਲੇ ‘ਚ ਜ਼ਿਲ੍ਹਾ ਆਬਕਾਰੀ ਅਧਿਕਾਰੀ, ਨੋ ਆਬਕਾਰੀ ਕਰਮੀਆਂ ਅਤੇ ਦੋ ਪੁਲਿਸ ਵਾਲਿਆਂ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਯੂਪੀ ਦੇ ਬੁਲਾਰੇ ਅਤੇ ਸਿਹਤ ਮੰਤਰੀ ਨੇ ਦੱਸਿਆ ਕਿ ਘਟਨਾ ਦੀ ਜਾਂਚ ਲਈ ਇੱਕ ਟੀਮ ਬਣਾਈ ਗਈ ਹੈ, ਜੋ ਵੱਖ-ਵੱਖ ਪਹਿਲੂਆਂ ਦੀ ਜਾਂਚ ਕਰ 48 ਘੰਟੇ ‘ਚ ਰਿਪੋਰਟ ਸੌਂਪੇਗੀ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਖੁਸ਼ਖ਼ਬਰੀ! ਔਰਤਾਂ ਨੂੰ ਮਿਲੇਗਾ ਸੋਨੇ ਦਾ ਸਿੱਕਾ, ਵਿਜੈ ਸਰਕਾਰ ਦਾ ਵੱਡਾ ਐਲਾਨ
ਖੁਸ਼ਖ਼ਬਰੀ! ਔਰਤਾਂ ਨੂੰ ਮਿਲੇਗਾ ਸੋਨੇ ਦਾ ਸਿੱਕਾ, ਵਿਜੈ ਸਰਕਾਰ ਦਾ ਵੱਡਾ ਐਲਾਨ
Breaking News : ਇਸ MLA ਨੂੰ CM ਦੀ ਫੋਟੋ ਲੈ ਕੇ ਵਿਰੋਧ ਕਰਨਾ ਪਿਆ ਮਹਿੰਗਾ, ਵਿਧਾਨ ਸਭਾ ਤੋਂ ਹੋਏ ਸਸਪੈਂਡ 
Breaking News : ਇਸ MLA ਨੂੰ CM ਦੀ ਫੋਟੋ ਲੈ ਕੇ ਵਿਰੋਧ ਕਰਨਾ ਪਿਆ ਮਹਿੰਗਾ, ਵਿਧਾਨ ਸਭਾ ਤੋਂ ਹੋਏ ਸਸਪੈਂਡ 
Police Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, 40 SHO ਦਾ ਅਚਾਨਕ ਤਬਾਦਲਾ? ਜਾਣੋ ਵੱਡੇ ਫੇਰਬਦਲ ਨੂੰ ਲੈ ਕਿਉਂ ਛਿੜੀ ਚਰਚਾ...
Police Transfer: ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, 40 SHO ਦਾ ਅਚਾਨਕ ਤਬਾਦਲਾ? ਜਾਣੋ ਵੱਡੇ ਫੇਰਬਦਲ ਨੂੰ ਲੈ ਕਿਉਂ ਛਿੜੀ ਚਰਚਾ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Alondra Sierra Death : ਮੱਥੇ 'ਤੇ ਬਣਿਆ ਤਿਲ ਪਿਆ ਭਾਰੀ, 26 ਸਾਲਾ ਇਨਫਲੂਐਂਸਰ ਨੇ 4 ਸਾਲ ਬਾਅਦ ਤੋੜਿਆ ਦਮ
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Punjab 'ਚ ਸਰਕਾਰੀ ਬੱਸਾਂ ਮੁੜ ਚੱਲਣ ਲੱਗੀਆਂ, PRTC-ਪਨਬੱਸ ਕਰਮਚਾਰੀਆਂ ਦੀ ਹੜਤਾਲ ਖ਼ਤਮ 
Embed widget