ਪੜਚੋਲ ਕਰੋ

ਜੰਮੂ-ਕਸ਼ਮੀਰ ਬਾਰੇ ਫੈਸਲੇ ਤੋਂ ਪਹਿਲਾਂ ਹੀ ਕੀਤੀ ਸੀ ਬਰੇਲੀ ਜੇਲ੍ਹ 'ਚ ਤਿਆਰੀ

ਸਮੁੱਚੇ ਜੇਲ੍ਹ ਕੰਪਲੈਕਸ ਨੂੰ 200 ਤੋਂ ਵੱਧ ਪੈਨ-ਟਿਲਟ-ਜ਼ੂਮ (ਪੀਟੀਜ਼ੈਡ) ਸੁਰੱਖਿਆ ਕੈਮਰਿਆਂ ਨਾਲ ਕਵਰ ਕਰ ਦਿੱਤਾ ਗਿਆ ਸੀ ਜੋ 'ਰਿਮੋਟ ਡਾਇਰੈਕਸ਼ਨਲ' ਤੇ ਜ਼ੂਮ ਕੰਟਰੋਲ ਦੇ ਸਮਰੱਥ ਸਨ। ਇਸ ਪਿੱਛੋਂ 10 ਅਗਸਤ ਨੂੰ ਜੰਮੂ-ਕਸ਼ਮੀਰ ਦੀਆਂ ਵੱਖ-ਵੱਖ ਜੇਲ੍ਹਾਂ ਦੇ ਕੁੱਲ 20 ਕੈਦੀਆਂ ਨੂੰ ਬਰੇਲੀ ਜ਼ਿਲ੍ਹਾ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ ਗਿਆ।

ਬਰੇਲੀ: ਜੰਮੂ-ਕਸ਼ਮੀਰ ਵਿੱਚ ਧਾਰਾ 370 ਨੂੰ ਰੱਦ ਕਰਨ ਤੋਂ ਇੱਕ ਮਹੀਨਾ ਪਹਿਲਾਂ ਹੀ ਉੱਤਰ ਪ੍ਰਦੇਸ਼ ਦੀ ਬਰੇਲੀ ਜ਼ਿਲ੍ਹਾ ਜੇਲ੍ਹ ਵਿੱਚ ਕੁਝ ‘ਹਾਈ ਪ੍ਰੋਫਾਈਲ’ ਕੈਦੀਆਂ ਨੂੰ ਰੱਖਣ ਲਈ ਲੋੜੀਂਦੀਆਂ ਤਿਆਰੀਆਂ ਕਰ ਲਈਆਂ ਗਈਆਂ ਸੀ। ਅਧਿਕਾਰੀਆਂ ਨੂੰ ਪਹਿਲਾਂ ਹੀ ਇਸ ਸਬੰਧੀ ਸਾਰੇ ਜ਼ਰੂਰੀ ਪ੍ਰਬੰਧ ਕਰਨ ਲਈ ਕਿਹਾ ਗਿਆ ਸੀ। ਜੇਲ੍ਹ ਸੁਪਰਡੈਂਟ ਯੂਕੇ ਮਿਸ਼ਰਾ, ਜ਼ਿਲ੍ਹਾ ਅਧਿਕਾਰੀ ਵੀਕੇ ਸਿੰਘ ਤੇ ਸੀਨੀਅਰ ਪੁਲਿਸ ਕਪਤਾਨ ਮੁਨੀਰਾਜ ਜੀ ਨੇ ਵੀ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਜੇਲ੍ਹ ਦਾ ਦੌਰਾ ਕੀਤਾ ਸੀ।

ਹਾਲਾਂਕਿ, ਉਕਤ ਅਧਿਕਾਰੀਆਂ ਨੂੰ ਜੇਲ੍ਹ ਵਿੱਚ ਲਿਆਂਦੇ ਜਾਣ ਵਾਲੇ ਸਾਰੇ ਕੈਦੀਆਂ ਦੀ ਪਛਾਣ ਬਾਰੇ ਕੋਈ ਜਾਣਕਾਰੀ ਨਹੀਂ ਸੀ। ਜੇਲ੍ਹ ਸੁਪਰਡੈਂਟ ਨੇ ਕਿਹਾ ਕਿ ਉਨ੍ਹਾਂ ਨੂੰ ਆਈਸੋਲੇਸ਼ਨ ਵਾਰਡ ਵਿੱਚ ਰੱਖੇ ਗਏ ਸਥਾਨਕ ਕੈਦੀਆਂ ਨੂੰ ਕਿਤੇ ਹੋਰ ਸ਼ਿਫਟ ਕਰਨ ਲਈ ਕਿਹਾ ਗਿਆ ਸੀ। ਉਨ੍ਹਾਂ ਕਿਹਾ ਕਿ ਕਿਸੇ ਨੂੰ ਨਹੀਂ ਪਤਾ ਸੀ ਕਿ ਨਵੇਂ ਕੈਦੀ ਕੌਣ ਸਨ ਤੇ ਉਹ ਕਿੱਥੋਂ ਆਉਣਗੇ।

ਉਨ੍ਹਾਂ ਦੱਸਿਆ ਕਿ ਤਿਆਰੀ ਦੇ ਹਿੱਸੇ ਵਜੋਂ, ਸਮੁੱਚੇ ਜੇਲ੍ਹ ਕੰਪਲੈਕਸ ਨੂੰ 200 ਤੋਂ ਵੱਧ ਪੈਨ-ਟਿਲਟ-ਜ਼ੂਮ (ਪੀਟੀਜ਼ੈਡ) ਸੁਰੱਖਿਆ ਕੈਮਰਿਆਂ ਨਾਲ ਕਵਰ ਕਰ ਦਿੱਤਾ ਗਿਆ ਸੀ ਜੋ 'ਰਿਮੋਟ ਡਾਇਰੈਕਸ਼ਨਲ' ਤੇ ਜ਼ੂਮ ਕੰਟਰੋਲ ਦੇ ਸਮਰੱਥ ਸਨ। ਇਸ ਪਿੱਛੋਂ 10 ਅਗਸਤ ਨੂੰ ਜੰਮੂ-ਕਸ਼ਮੀਰ ਦੀਆਂ ਵੱਖ-ਵੱਖ ਜੇਲ੍ਹਾਂ ਦੇ ਕੁੱਲ 20 ਕੈਦੀਆਂ ਨੂੰ ਬਰੇਲੀ ਜ਼ਿਲ੍ਹਾ ਜੇਲ੍ਹ ਵਿੱਚ ਸ਼ਿਫਟ ਕਰ ਦਿੱਤਾ ਗਿਆ।

ਪੀਟੀਜ਼ੈਡ ਕੈਮਰੇ ਆਈਸੋਲੇਸ਼ਨ ਸੈਲ ਵਿੱਚ ਵੀ ਲਾਏ ਗਏ, ਤਾਂ ਜੋ ਘਾਟੀ ਦੇ ਇਨ੍ਹਾਂ ਕੈਦੀਆਂ ਦੀਆਂ ਹਰਕਤਾਂ 'ਤੇ ਨਜ਼ਰ ਰੱਖੀ ਜਾ ਸਕੇ। ਇਨ੍ਹਾਂ ਕੈਦੀਆਂ ਨੂੰ ਜੇਲ੍ਹ ਵਿੱਚ ਹੋਰ ਕੈਦੀਆਂ ਨਾਲ ਗੱਲਬਾਤ ਕਰਨ ਦੀ ਆਗਿਆ ਨਹੀਂ ਹੈ। ਇੱਕ ਆਹਲਾ ਜੇਲ੍ਹ ਅਧਿਕਾਰੀ ਨੇ ਦੱਸਿਆ ਕਿ ਆਗਰਾ ਵਿੱਚ ਕਸ਼ਮੀਰ ਦੇ ਕੈਦੀਆਂ ਨੂੰ ਕੇਂਦਰੀ ਜੇਲ੍ਹ ਵਿੱਚ ਰੱਖਿਆ ਗਿਆ ਹੈ ਜਦਕਿ ਬਰੇਲੀ ਵਿੱਚ ਜ਼ਿਲ੍ਹਾ ਜੇਲ੍ਹ ਨੂੰ ਕਈ ਕਾਰਨਾਂ ਕਰਕੇ ਤਰਜੀਹ ਦਿੱਤੀ ਗਈ।

ਟਾਪ ਹੈਡਲਾਈਨ

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget