ਪੜਚੋਲ ਕਰੋ

ਸਰਹੱਦ 'ਤੇ ਭਿੜੀਆਂ ਭਾਰਤ-ਪਾਕਿ ਫੌਜਾਂ, ਦੋ ਪਾਕਿਸਤਾਨੀ ਹਲਾਕ

ਨਵੀਂ ਦਿੱਲੀ: ਸਰਹੱਦ 'ਤੇ ਅੱਜ ਭਾਰਤ-ਪਾਕਿਸਤਾਨ ਦੇ ਫੌਜੀਆਂ ਦਾ ਭੇੜ ਹੋ ਗਿਆ। ਭਾਰਤੀ ਫੌਜੀਆਂ ਨੇ ਐਲਓਸੀ ‘ਤੇ ਦੋ ਪਾਕਿਸਤਾਨੀ ਸੈਨਿਕਾਂ ਨੂੰ ਢੇਰ ਕਰ ਦਿੱਤਾ। ਕੱਲ੍ਹ ਬੈਟ (ਬਾਰਡਰ ਐਕਸ਼ਨ ਟੀਮ) ਦੇ ਮੈਂਬਰ ਨੋਗਾਮ ਸੈਕਟਰ ‘ਚ ਘੁਸਪੈਠ ਕਰ ਹਮਲੇ ਦੀ ਕੋਸ਼ਿਸ਼ ਕਰ ਰਹੇ ਸੀ। ਇਸ ਦੌਰਾਨ ਪਾਕਿ ਫੌਜ ਵੱਲੋਂ ਵੀ ਕਵਰ ਫਾਇਰਿੰਗ ਕੀਤੀ ਜਾ ਰਹੀ ਸੀ। ਉਸੇ ਸਮੇਂ ਅਲਰਟ ਹੋਈ ਭਾਰਤੀ ਫੌਜ ਨੇ ਦੋ ਪਾਕਿਸਤਾਨੀ ਜਵਾਨਾਂ ਨੂੰ ਮਾਰ ਦਿੱਤਾ। ਪਾਕਿਸਤਾਨ ਵੱਲੋਂ ਅਜਿਹੇ ਸਮੇਂ ਹਮਲੇ ਦੀ ਕੋਸ਼ਿਸ਼ ਕੀਤੀ ਗਈ ਜਦੋਂ ਜੰਮੂ-ਕਸ਼ਮੀਰ ‘ਚ ਕੜਾਕੇ ਦੀ ਠੰਢ ਪੈ ਰਹੀ ਹੈ। ਪਾਕਿਸਤਾਨ ਸੈਨਾ ਵੱਲੋਂ ਮਿਲੇ ਸਮਰਥਨ ਵੀਏਟੀ ‘ਚ ਕਾਫੀ ਪ੍ਰੇਰਿਤ ਤੇ ਟ੍ਰੇਂਡ ਅੱਤਵਾਦੀ ਹੁੰਦੇ ਹਨ ਜਿਨ੍ਹਾਂ ਨੂੰ ਸੀਮਾ ਕੋਲ ਭਾਰਤੀ ਗਸ਼ਤ ਦਲਾਂ ‘ਤੇ ਹਮਲਾ ਕਰਨ ਲਈ ਤਿਆਰ ਕੀਤਾ ਜਾਂਦਾ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ, “ਭਾਰਤੀ ਸੀਮਾ ‘ਚ ਪਾਕਿਸਤਾਨ ਵੱਲੋਂ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਬੈਟ ਦੇ ਘੁਸਪੈਠੀਆਂ ਨੇ ਅਜਿਹੇ ਕੱਪੜੇ ਪਾਏ ਸੀ ਜਿਵੇਂ ਦੀ ਪਾਕਿਸਤਾਨੀ ਸੈਨਾ ਦੀ ਵਰਦੀ ਹੁੰਦੀ ਹੈ। ਉਨ੍ਹਾਂ ਕੋਲੋਂ ਮਿਲਿਆ ਸਾਮਾਨ ਵੀ ਪਾਕਿਸਤਾਨ ਦਾ ਬਣਿਆ ਹੈ ਤੇ ਕੁਝ ਘੁਸਪੈਠੀਆਂ ਕੋਲ ਬੀਐਸਐਫ ਤੇ ਭਾਰਤੀ ਸੈਨਾ ਦੀ ਪੁਰਾਣੀ ਡ੍ਰੈੱਸ ਵੀ ਦਿਖੀ। ਇਸ ਤਰ੍ਹਾਂ ਮਿਲੇ ਸਾਮਾਨ ਤੋਂ ਅੰਦਾਜ਼ੇ ਲਾਏ ਜਾ ਰਹੇ ਹਨ ਕਿ ਪਾਕਿਸਤਾਨੀ ਸੈਨਾ ਨਵੇਂ ਸਾਲ ‘ਤੇ ਕਿਸੇ ਵੱਡੇ ਹਮਲੇ ਦੀ ਸਾਜਿਸ਼ ‘ਚ ਸੀ। ਉਂਝ ਇਸ ਸਾਲ ਪਾਕਿ ਨੇ ਕਈ ਵਾਰ ਐਲਓਸੀ ਉਲੰਘਣ ਕੀਤਾ ਹੈ।

ਟਾਪ ਹੈਡਲਾਈਨ

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget