ਪੜਚੋਲ ਕਰੋ
Advertisement
Batla House Encounter: ਦਿੱਲੀ ਹਾਈਕੋਰਟ ਨੇ ਅਰਿਜ਼ ਖ਼ਾਨ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਿਆ
Batla House Encounter: ਬਾਟਲਾ ਹਾਊਸ ਐਨਕਾਊਂਟਰ ਵਿੱਚ ਦਿੱਲੀ ਪੁਲੀਸ ਦੇ ਇੰਸਪੈਕਟਰ ਐਮਸੀ ਸ਼ਰਮਾ ਦੀ ਹੱਤਿਆ ਦੇ ਮਾਮਲੇ ਵਿੱਚ ਹਾਈ ਕੋਰਟ ਨੇ ਅਰਿਜ਼ ਖਾਨ ਨੂੰ ਦਿੱਤੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ ਹੈ।
Batla House Encounter: ਦਿੱਲੀ ਹਾਈ ਕੋਰਟ ਨੇ ਵੀਰਵਾਰ (12 ਅਕਤੂਬਰ) ਨੂੰ ਬਾਟਲਾ ਹਾਊਸ ਐਨਕਾਊਂਟਰ ਮਾਮਲੇ ਵਿੱਚ ਅਰਿਜ਼ ਖ਼ਾਨ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲ ਦਿੱਤਾ। ਅਰਿਜ਼ ਖ਼ਾਨ ਨੂੰ ਦਿੱਲੀ ਪੁਲਿਸ ਇੰਸਪੈਕਟਰ ਐਮਸੀ ਸ਼ਰਮਾ ਦੇ ਕਤਲ ਦੇ ਦੋਸ਼ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਸੀ।
ਜਸਟਿਸ ਸਿਧਾਰਥ ਮ੍ਰਿਦੁਲ ਅਤੇ ਜਸਟਿਸ ਅਮਿਤ ਸ਼ਰਮਾ ਦੀ ਬੈਂਚ ਨੇ ਹਾਲਾਂਕਿ ਮਾਮਲੇ ਵਿੱਚ ਖ਼ਾਨ ਨੂੰ ਦੋਸ਼ੀ ਠਹਿਰਾਉਣ ਵਾਲੇ ਹੇਠਲੀ ਅਦਾਲਤ ਦੇ ਹੁਕਮ ਨੂੰ ਬਰਕਰਾਰ ਰੱਖਿਆ। ਮਾਰਚ 2021 ਵਿੱਚ, ਹੇਠਲੀ ਅਦਾਲਤ ਨੇ ਅਰਿਜ਼ ਨੂੰ ਮੌਤ ਦੀ ਸਜ਼ਾ ਸੁਣਾਈ ਸੀ।
Batla House encounter: HC commutes to life sentence death penalty awarded to Ariz Khan for killing Delhi Police Inspector MC Sharma
— Press Trust of India (@PTI_News) October 12, 2023
ਕੀ ਹੈ ਬਾਟਲਾ ਹਾਊਸ ਐਨਕਾਊਂਟਰ?
ਇੰਡੀਅਨ ਮੁਜਾਹਿਦੀਨ ਦੇ ਦੋ ਅੱਤਵਾਦੀ ਆਤਿਫ ਅਮੀਨ ਅਤੇ ਮੁਹੰਮਦ ਸਾਜਿਦ 2008 ਵਿੱਚ ਬਾਟਲਾ ਹਾਊਸ ਮੁਕਾਬਲੇ ਵਿੱਚ ਮਾਰੇ ਗਏ ਸਨ। ਇਸੇ ਦੌਰਾਨ ਐਮਸੀ ਸ਼ਰਮਾ ਦੀ ਜਾਨ ਚਲੀ ਗਈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਕ੍ਰਿਕਟ
ਕ੍ਰਿਕਟ
ਪੰਜਾਬ
ਪੰਜਾਬ
Advertisement