ਪੜਚੋਲ ਕਰੋ

ਡਿਜ਼ੀਲਟ ਪੇਮੈਂਟ ਕਰਦਿਆਂ ਰਹੋ ਥੋੜ੍ਹਾ ਸਾਵਧਾਨ, ਇੱਕ ਗਲਤੀ ਕਰ ਸਕਦੀ ਅਕਾਉਂਟ ਖਾਲੀ

ਦੇਸ਼ ‘ਚ ਹੁਣ ਲੋਕ ਡਿਜ਼ੀਟਲ ਪੇਮੈਂਟ ਕਰਨ ਲੱਗੇ ਹਨ। ਡਿਜ਼ੀਟਲ ਮੀਡੀਆ ਦੀ ਉਪਲਬਧਤਾ ਤੇ ਸਹੂਲਤ ਕਰਕੇ ਇਸ ਮਾਧਿਅਮ ਦੀ ਵਰਤੋਂ ਕਰਨ ਵਾਲੇ ਉਪਭੋਗਤਾਵਾਂ ਦੀ ਗਿਣਤੀ 'ਚ ਕਾਫ਼ੀ ਵਾਧਾ ਹੋਇਆ ਹੈ। 2016-17 ‘ਚ ਕਰੀਬ 1.5 ਮਿਲੀਅਨ ਡਿਜ਼ੀਟਲ ਭੁਗਤਾਨ ਕਰਦੇ ਸੀ।

ਨਵੀਂ ਦਿੱਲੀ: ਦੇਸ਼ ‘ਚ ਹੁਣ ਲੋਕ ਡਿਜ਼ੀਟਲ ਪੇਮੈਂਟ ਕਰਨ ਲੱਗੇ ਹਨ। ਡਿਜ਼ੀਟਲ ਮੀਡੀਆ ਦੀ ਉਪਲਬਧਤਾ ਤੇ ਸਹੂਲਤ ਕਰਕੇ ਇਸ ਮਾਧਿਅਮ ਦੀ ਵਰਤੋਂ ਕਰਨ ਵਾਲੇ ਉਪਭੋਗਤਾਵਾਂ ਦੀ ਗਿਣਤੀ 'ਚ ਕਾਫ਼ੀ ਵਾਧਾ ਹੋਇਆ ਹੈ। 2016-17 ‘ਚ ਕਰੀਬ 1.5 ਮਿਲੀਅਨ ਡਿਜ਼ੀਟਲ ਭੁਗਤਾਨ ਕਰਦੇ ਸੀ। ਹੁਣ ਸਾਲ 2019 ‘ਚ ਡਿਜ਼ੀਟਲ ਭੁਗਤਾਨ ਸਵੀਕਾਰ ਕਰਨ ਵਾਲਿਆਂ ਦੀ ਗਿਣਤੀ 10 ਮਿਲੀਅਨ ਹੋ ਗਈ ਹੈ। ਨੋਟਬੰਦੀ ਤੋਂ ਬਾਅਦ ਆਨਲਾਈਨ ਟ੍ਰਾਂਜੈਕਸ਼ਨ ‘ਚ ਵੀ ਕਾਫੀ ਵਾਧਾ ਹੋਇਆ ਹੈ। ਆਨ-ਲਾਈਨ ਧੋਖਾਧੜੀ ਦੇ ਜਾਲ ‘ਚ ਤੁਸੀਂ ਨਾ ਫਸੋ ਇਸ ਲਈ ਤੁਹਾਨੂੰ ਸਾਵਧਾਨੀ ਨਾਲ ਕਦਮ ਚੁੱਕਣ ਦੀ ਲੋੜ ਹੈ ਜਿਨ੍ਹਾਂ ਬਾਰੇ ਅਸੀ ਤੁਹਾਨੂੰ ਦੱਸਣ ਜਾ ਰਹੇ ਹਾਂ। ਤਆਓ ਜਾਣਦੇ ਹਾਂ ਸੇਫ ਟ੍ਰਾਂਜੈਕਸ਼ਨ ਕਿਵੇਂ ਕਰੀਏ: 1. ਹਰ ਕਾਰਡ ‘ਤੇ ਇੱਕ ਤਿੰਨ ਅੰਕਾਂ ਦਾ ਸੀਵੀਵੀ ਨੰਬਰ ਹੁੰਦਾ ਹੈ। ਇਹ ਨੰਬਰ ਕਾਫੀ ਅਹਿਮ ਹੁੰਦਾ ਹੈ ਜੋ ਸਿਰਫ ਕਾਰਡ ਯੂਜ਼ਰ ਨੂੰ ਹੀ ਪਤਾ ਹੋਣਾ ਚਾਹੀਦਾ ਹੈ। 2. ਅੱਜ ਕੱਲ੍ਹ ਸਾਰੇ ਆਨ-ਲਾਈਨ ਸ਼ੌਪਿੰਗ ਵੈੱਬਸਾਈਟਸ ‘ਤੇ ਅਜਿਹਾ ਆਪਸ਼ਨ ਮੌਜੂਦ ਹੈ ਜਿਸ ਨਾਲ ਤੁਹਾਡੇ ਆਪਣੇ ਕਾਰਡ ਦੀ ਡਿਟੇਲ ਸੇਵ ਕਰ ਸਕਦੇ ਹਾਂ। ਜੇਕਰ ਤੁਸੀਂ ਵੀ ਅਜਿਹਾ ਕਰਦੇ ਹੋ ਤਾਂ ਜ਼ਰਾ ਸਾਵਧਾਨ ਹੋ ਜਾਓ ਕਿਉਂਕਿ ਹੈਕਰਸ ਅਕਸਰ ਅਜਿਹੇ ਕਾਰਨ ਆਸਾਨੀ ਨਾਲ ਹੈਕ ਕਰ ਲੈਂਦੇ ਹਨ। 3. ਜਦੋਂ ਤੁਸੀਂ ਆਨ-ਲਾਈਨ ਟ੍ਰਾਂਜੈਕਸ਼ਨ ਕਰਦੇ ਹੋ ਤਾਂ ਤੁਹਾਡੇ ਸਾਹਮਣੇ ਦੋ ਆਪਸ਼ਨ ਹੁੰਦੇ ਹਨ। ਪਹਿਲਾ ਆਪਸ਼ਨ ਹੁੰਦਾ ਹੈ ਸੇਵ ਯੋਰ ਕਾਰਡ ਤੇ ਦੂਜਾ ਹੁੰਦਾ ਵਨ ਟਾਈਮ ਪਾਸਵਰਡ। ਤੁਹਾਨੂੰ ਟ੍ਰਾਂਜੈਕਸ਼ਨ ਕਰਦੇ ਸਮੇਂ ਓਟੀਪੀ ਦੀ ਚੋਣ ਕਰਨੀ ਚਾਹੀਦੀ ਹੈ।

ਟਾਪ ਹੈਡਲਾਈਨ

Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Liquor Shops Will Remain Closed: ਪਿਆਕੜਾਂ ਲਈ ਵੱਡਾ ਝਟਕਾ, 3 ਦਿਨ ਨਹੀ ਖੁੱਲਣਗੇ ਸ਼ਰਾਬ ਦੇ ਠੇਕੇ, ਜਾਣੋ ਵਜ੍ਹਾ?
ਪਿਆਕੜਾਂ ਲਈ ਵੱਡਾ ਝਟਕਾ, 3 ਦਿਨ ਨਹੀ ਖੁੱਲਣਗੇ ਸ਼ਰਾਬ ਦੇ ਠੇਕੇ, ਜਾਣੋ ਵਜ੍ਹਾ?
Supreme Court on Internet: ਇੰਟਰਨੈੱਟ ਦੀ ਵਰਤੋਂ 'ਤੇ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, ਬੋਲੇ- ਬੱਚਿਆਂ ਨੂੰ ਵੀ ਇਹ...
ਇੰਟਰਨੈੱਟ ਦੀ ਵਰਤੋਂ 'ਤੇ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, ਬੋਲੇ- ਬੱਚਿਆਂ ਨੂੰ ਵੀ ਇਹ...
School Holiday: ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ, ਸਕੂਲ-ਕਾਲਜ 6 ਦਿਨ ਬੰਦ ਰਹਿਣਗੇ! ਇਸ ਸੂਬੇ 'ਚ ਸਰਕਾਰ ਵੱਲੋਂ ਅਹਿਮ ਫੈਸਲਾ...
ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ, ਸਕੂਲ-ਕਾਲਜ 6 ਦਿਨ ਬੰਦ ਰਹਿਣਗੇ! ਇਸ ਸੂਬੇ 'ਚ ਸਰਕਾਰ ਵੱਲੋਂ ਅਹਿਮ ਫੈਸਲਾ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Durga Pandal Stampede: ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
ਤੜਕ ਸਵੇਰੇ ਮੰਦਭਾਗੀ ਖਬਰ ਆਈ ਸਾਹਮਣੇ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 19 ਮੌਤਾਂ ਅਤੇ 25 ਹੋਏ ਜ਼ਖਮੀ; CM ਸ਼ੁਭੇਂਦੂ ਨੇ ਜਾਂਚ ਦੇ ਹੁਕਮ ਦਿੱਤੇ...
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
Embed widget