ਪੜਚੋਲ ਕਰੋ

ਬੀ ਐਡ ਦੇ ਟੈਸਟ ਦੀ ਤਾਰੀਖ਼ ਬਦਲੀ!

ਚੰਡੀਗੜ੍ਹ: ਸਿੱਖਿਆ ਕਾਲਜਾਂ ਵਿੱਚ ਪਹਿਲੀ ਕਾਊਂਸਲਿੰਗ ਦੌਰਾਨ ਖਾਲੀ ਰਹੀਆਂ 9 ਹਜ਼ਾਰ ਤੋਂ ਵੱਧ ਸੀਟਾਂ ਭਰਨ ਲਈ 29 ਅਕਤੂਬਰ ਨੂੰ ਦੁਬਾਰਾ ਸਾਂਝਾ ਦਾਖ਼ਲਾ ਟੈਸਟ ਲਿਆ ਜਾਵੇਗਾ। ਬੀਐੱਡ ਦੇ ਸਾਂਝਾ ਦਾਖ਼ਲਾ ਟੈਸਟ ਲਈ ਆਨਲਾਈਨ ਅਰਜ਼ੀਆਂ ਦੇਣ ਦੀ ਤਰੀਕ 25 ਅਕਤੂਬਰ ਰੱਖੀ ਗਈ ਹੈ, ਜਦੋਂਕਿ ਪ੍ਰੀਖਿਆ ਫੀਸ ਅਗਲੇ ਦਿਨ ਤੱਕ ਭਰਾਈ ਜਾ ਸਕਦੀ ਹੈ। ਦਾਖ਼ਲਾ ਟੈਸਟ 29 ਅਕਤੂਬਰ ਨੂੰ ਹੋਵੇਗਾ ਤੇ ਨਤੀਜੇ ਦਾ ਐਲਾਨ ਅਗਲੇ ਦਿਨ ਕਰ ਦਿੱਤਾ ਜਾਵੇਗਾ। ਐਜੂਕੇਸ਼ਨ ਕਾਲਜਾਂ ਵਿੱਚ 23,970 ਸੀਟਾਂ ਹਨ, ਜਿਨ੍ਹਾਂ ਵਿੱਚੋਂ 9,206 ਸੀਟਾਂ ਖਾਲੀ ਰਹਿ ਗਈਆਂ ਸਨ। ਸਰਕਾਰ ਨੇ ਸਾਂਝਾ ਦਾਖ਼ਲਾ ਟੈਸਟ ਲੈਣ ਦੀ ਜ਼ਿੰਮੇਵਾਰੀ ਪੰਜਾਬ ਯੂਨੀਵਰਸਿਟੀ ਨੂੰ ਦਿੱਤੀ ਹੈ। ਇਸ ਸਾਂਝੇ ਦਾਖ਼ਲਾ ਟੈਸਟ ਰਾਹੀਂ ਪੰਜਾਬ ਯੂਨੀਵਰਸਿਟੀ, ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਪੰਜਾਬੀ ਯੂਨੀਵਰਸਿਟੀ ਸਮੇਤ ਪ੍ਰਾਈਵੇਟ ਯੂਨੀਵਰਸਿਟੀਆਂ ਵਿੱਚ ਖਾਲੀ ਪਈਆਂ ਸੀਟਾਂ ਭਰਨ ਦਾ ਮੌਕਾ ਮਿਲੇਗਾ। ਸਾਂਝਾ ਦਾਖਲਾ ਟੈਸਟ ਵਿੱਚ ਪਾਸ ਅੰਕ 15 ਰੱਖੇ ਗਏ ਹਨ, ਜਦੋਂਕਿ ਰਾਖਵੇਂ ਵਰਗ ਦੇ ਵਿਦਿਆਰਥੀਆਂ ਲਈ ਇਹ ਅੰਕ 10 ਹਨ। ਬੀਐੱਡ ਦੀਆਂ ਕਲਾਸਾਂ ਪਹਿਲੀ ਨਵੰਬਰ ਤੋਂ ਸ਼ੁਰੂ ਕਰਨ ਦਾ ਟੀਚਾ ਰੱਖਿਆ ਗਿਆ ਹੈ ਤੇ ਐਜੂਕੇਸ਼ਨ ਕਾਲਜਾਂ ਨੂੰ ਭਰੀਆਂ ਸੀਟਾਂ ਦੀ ਜਾਣਕਾਰੀ 3 ਨਵੰਬਰ ਤੱਕ ਦੇਣ ਲਈ ਕਿਹਾ ਗਿਆ ਹੈ। ਐਜੂਕੇਸ਼ਨ ਕਾਲਜਾਂ ਵਾਸਤੇ ਭਰੀਆਂ ਸੀਟਾਂ ਦੀ ਗਿਣਤੀ ਦੱਸਣਾ ਪਹਿਲਾਂ ਹੀ ਲਾਜ਼ਮੀ ਕਰਾਰ ਦਿੱਤਾ ਗਿਆ ਹੈ। ਪੰਜਾਬ ਵਿੱਚ ਤਿੰਨ ਸਰਕਾਰੀ ਤੇ 14 ਸਰਕਾਰੀ ਸਹਾਇਤਾ ਪ੍ਰਾਪਤ ਕਾਲਜਾਂ ਸਣੇ ਕੁੱਲ ੨੧੫ ਬੀਐੱਡ ਕਾਲਜ ਹਨ, ਜਿਨ੍ਹਾਂ ਵਿੱਚ ਬੀਐੱਡ ਦੀਆਂ ਕੁੱਲ 23,੭੯੦ ਸੀਟਾਂ ਹਨ। ਪੰਜਾਬ ਯੂਨੀਵਰਸਿਟੀ ਦੇ ਪ੍ਰੋਫੈਸਰ ਅਤੇ ਸਾਂਝਾ ਦਾਖ਼ਲਾ ਕਮੇਟੀ ਦੇ ਕੋਆਰਡੀਨੇਟਰ ਡਾ. ਜਤਿੰਦਰ ਗਰੋਵਰ ਨੇ ਦੱਸਿਆ ਕਿ ਇਮਤਿਹਾਨ ਲਈ ਤਿਆਰੀਆਂ ਮੁਕੰਮਲ ਕਰ ਲਈਆਂ ਹਨ ਤੇ ਪ੍ਰੀਖਿਆ ਕੇਂਦਰ ਸਿਰਫ਼ ਚੰਡੀਗੜ੍ਹ ਵਿੱਚ ਹੀ ਬਣਾਏ ਜਾਣਗੇ।

ਟਾਪ ਹੈਡਲਾਈਨ

Lawrence Gang 'ਤੇ ਅਮਰੀਕੀ ਕਾਰਵਾਈ ਦਾ ਭਾਰਤ ਨੇ ਕੀਤਾ ਸਮਰਥਨ, MEA ਨੇ ਕਿਹਾ– ਦੋਵੇਂ ਦੇਸ਼ ਮਿਲ ਕੇ ਰੋਕਣਗੇ ਗਲੋਬਲ ਅਪਰਾਧ 

Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ

Explained : ਆਓ ਸੈਕਸ ਬਾਰੇ ਗੱਲ ਕਰੀਏ ! ਸਕੂਲੀ ਬੱਚਿਆਂ ਨੂੰ ਯੌਨ ਸਿੱਖਿਆ ਦੇਣਾ ਕਿਉਂ ਜ਼ਰੂਰੀ? ਕਿਤੇ ਤੁਹਾਡਾ ਬੱਚਾ POCSO ਕਾਨੂੰਨ ਹੇਠ ਨਾ ਫਸ ਜਾਵੇ

ਵਿਅਤਨਾਮ ਤੋਂ 15 ਭਾਰਤੀ ਨਾਗਰਿਕਾਂ ਦੀਆਂ ਲਾਸ਼ਾ ਲੈਕੇ ਪਹੁੰਚੀ ਮੁੰਬਈ, ਕਿਸ਼ਤੀ ਡੁੱਬਣ ਨਾਲ ਗਈ ਜਾਨ

ਵੀਡੀਓਜ਼

ਅਕਾਲੀ ਆਗੂ 'ਤੇ ਤਾਬੜਤੋੜ ਫਾਇਰਿੰਗ! ਮੰਡੀ ਦੇ ਬਾਹਰ ਵਰ੍ਹੀਆਂ ਗੋਲੀਆਂ
ਖਾਲੜਾ ਅਤੇ ਬੇਅੰਤ ਸਿੰਘ 'ਤੇ ਬਿੱਟੂ ਦਾ ਵੱਡਾ ਬਿਆਨ! ਸੁਣੋ ਕੀ ਕਿਹਾ
ਸਿੱਖ Heros ਦੀਆਂ ਤਸਵੀਰਾਂ ਲੈ ਕੇ ਪਹੁੰਚੇ ਬਿੱਟੂ! ਕਹੀ ਵੱਡੀ ਗੱਲ
Film Satluj 'ਤੇ ਭੜਕੇ ਬਿੱਟੂ!
DSP ਕਿੱਥੇ ਗਾਇਬ ਹੋ ਗਿਆ? ਬਿੱਟੂ ਨੇ 25 ਹਜ਼ਾਰ ਲੋਕਾਂ 'ਤੇ ਵੀ ਚੁੱਕੇ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੰਗਲੈਂਡ ਦੌਰੇ 'ਤੇ ਭਾਰਤ ਦੀ ਪਹਿਲੀ ਜਿੱਤ, ਭਾਰਤੀ ਟੀਮ ਨੇ 6 ਵਿਕਟਾਂ ਨਾਲ ਜਿੱਤਿਆ ਪਹਿਲਾ ਵਨਡੇ; ਗਿੱਲ, ਅਕਸ਼ਰ ਅਤੇ ਸੁੰਦਰ ਚਮਕੇ

ਭਾਰਤ 'ਤੇ ਅਮਰੀਕਾ ਲਾਵੇਗਾ 500 ਫੀਸਦੀ ਟੈਰਿਫ! ਟਰੰਪ ਨੇ ਕਰ'ਤਾ ਹੈਰਾਨ ਕਰਨ ਵਾਲਾ ਖੁਲਾਸਾ, ਕਿਹਾ- ਛੇਤੀ ਕਾਨੂੰਨ...

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਜੁਲਾਈ 2026
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
Father Kills Children : 2 ਮਾਸੂਮ ਬੱਚਿਆਂ ਦਾ ਕਤਲ ਕਰ ਪਿਤਾ ਨੇ ਚੁੱਕਿਆ ਖੌਫਨਾਕ ਕਦਮ , ਫਲੈਟ 'ਚੋਂ ਮਿਲੀਆਂ ਤਿੰਨਾਂ ਦੀਆਂ ਲਾਸ਼ਾਂ, ਪੇਕੇ ਗਈ ਹੋਈ ਸੀ ਪਤਨੀ
ਪੰਜਾਬ ਦੇ 16 ਜ਼ਿਲ੍ਹਿਆਂ 'ਚ ਪੈ ਸਕਦਾ ਮੀਂਹ, ਮੌਸਮ ਵਿਭਾਗ ਨੇ ਕੀਤੀ ਭਵਿੱਖਬਾਣੀ; ਐਡਵਾਈਜ਼ਰੀ ਕੀਤੀ ਜਾਰੀ

ਪੰਜਾਬ 'ਚ 3 ਬੱਚਿਆਂ ਸਣੇ ਮਾਂ ਨੇ ਪੀਤਾ ਜ਼ਹਿਰ, 6 ਸਾਲ ਦੀ ਧੀ ਦੀ ਮੌਤ; ਮੱਚੀ ਤਰਥੱਲੀ

ਪੰਜਾਬ ਦੇ ਕਿਸਾਨਾਂ ਦਾ ਹੱਲਾਬੋਲ, ਸਾਰੇ ਟੋਲ ਫ੍ਰੀ, ਲਾਡੋਵਾਲ ਟੋਲ ਪਲਾਜ਼ਾ 'ਤੇ ਬਿਨਾਂ ਟੈਕਸ ਤੋਂ ਲੰਘ ਰਹੀਆਂ ਗੱਡੀਆਂ

ਕੀ Gen Z , Millennials ਨਾਲੋਂ ਫਿੱਟ ਅਤੇ ਸਿਹਤਮੰਦ ਹਨ? ਇੱਕ ਨਵੀਂ ਰਿਪੋਰਟ ਵਿੱਚ ਇੱਕ ਹੈਰਾਨੀਜਨਕ ਖੋਜ ਸਾਹਮਣੇ ਆਈ ਹੈ।

Embed widget