ਪੜਚੋਲ ਕਰੋ

ਭਾਰਤ-ਚੀਨ ਵਿਚਾਲੇ ਚੱਲੀਆਂ ਸੀ 100 ਤੋਂ 200 ਗੋਲੀਆਂ

ਭਾਰਤ ਤੇ ਚੀਨ ਵਿਚਾਲੇ ਗੱਲਬਾਤ ਦਾ ਦੌਰ ਜਾਰੀ ਹੈ। ਇਸ ਦੌਰਾਨ ਐਲਏਸੀ ‘ਤੇ ਫਾਇਰਿੰਗ ਕਰਨ ਬਾਰੇ ਵੱਡੀ ਖ਼ਬਰ ਆਈ ਹੈ। ਤਾਜ਼ਾ ਰਿਪੋਰਟ ਅਨੁਸਾਰ, 10 ਸਤੰਬਰ ਨੂੰ ਪੈਂਗੋਂਗ ਵਿੱਚ 100 ਤੋਂ 200 ਰਾਉਂਡ ਗੋਲੀਆਂ ਚੱਲੀਆਂ ਸੀ।

ਨਵੀਂ ਦਿੱਲੀ: ਭਾਰਤ ਤੇ ਚੀਨ ਵਿਚਾਲੇ ਗੱਲਬਾਤ ਦਾ ਦੌਰ ਜਾਰੀ ਹੈ। ਇਸ ਦੌਰਾਨ ਐਲਏਸੀ ‘ਤੇ ਫਾਇਰਿੰਗ ਕਰਨ ਬਾਰੇ ਵੱਡੀ ਖ਼ਬਰ ਆਈ ਹੈ। ਤਾਜ਼ਾ ਰਿਪੋਰਟ ਅਨੁਸਾਰ, 10 ਸਤੰਬਰ ਨੂੰ ਪੈਂਗੋਂਗ ਵਿੱਚ 100 ਤੋਂ 200 ਰਾਉਂਡ ਗੋਲੀਆਂ ਚੱਲੀਆਂ ਸੀ। ਇਹ ਗੋਲੀਬਾਰੀ ਮਾਸਕੋ ਵਿੱਚ ਵਿਦੇਸ਼ ਮੰਤਰੀ ਐਸ ਜੈਸ਼ੰਕਰ ਤੇ ਉਸ ਦੇ ਚੀਨੀ ਹਮਰੁਤਬਾ ਵੈਂਗ ਯੀ ਦੀ ਮੁਲਾਕਾਤ ਤੋਂ ਪਹਿਲਾਂ ਹੋਈ ਸੀ। ਬੇਸ਼ੱਕ ਦੋਵਾਂ ਮੁਲਕਾਂ ਦੇ ਲੀਡਰਾਂ ਨੇ ਸਰਹੱਦ 'ਤੇ ਸ਼ਾਂਤੀ ਬਣਾਈ ਰੱਖਣ 'ਤੇ ਜ਼ੋਰ ਦਿੱਤਾ ਸੀ ਪਰ ਫੌਜਾਂ ਵਿਚਾਲੇ ਤਣਾਅ ਜਾਰੀ ਹੈ। ਦੱਸ ਦਈਏ ਕਿ ਭਾਰਤ-ਚੀਨ ਵਿਚਾਲੇ ਸਮਝੌਤੇ ਮੁਤਾਬਕ ਦੋਵਾਂ ਦੇਸ਼ਾਂ ਦੀ ਫੌਜ ਗੋਲੀ ਨਹੀਂ ਚਲਾ ਸਕਦੀ ਸੀ ਪਰ ਪਿਛਲੇ ਸਮੇਂ ਤਣਾਅ ਮਗਰੋਂ ਸਰਕਾਰ ਨੇ ਪ੍ਰੋਟੋਕਾਲ ਵਿੱਚ ਤਬਦੀਲੀ ਕਰਦਿਆਂ ਫੌਜ ਨੂੰ ਹਾਲਾਤ ਮੁਤਾਬਕ ਫੈਸਲਾ ਲੈਣ ਦੀ ਆਗਿਆ ਦੇ ਦਿੱਤੀ ਸੀ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ

ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026

Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

Embed widget