ਪੜਚੋਲ ਕਰੋ

DSP ਨੇ ਜਿਸ ਭਿਖਾਰੀ ਲਈ ਗੱਡੀ ਰੋਕੀ ਉਹ ਉਸ ਦੇ ਹੀ ਬੈਚ ਦਾ ਸਾਥੀ ਪੁਲਿਸ ਅਧਿਕਾਰੀ ਨਿਕਲੀਆ, ਅਜਿਹੀ ਹੈ ਪੁਲਿਸ ਅਧਿਕਾਰੀ ਤੋਂ ਭਿਖਾਰੀ ਬਣਨ ਦੀ ਕਹਾਣੀ

ਮਨੀਸ਼ ਮਿਸ਼ਰਾ ਨੂੰ ਮੱਧ ਪ੍ਰਦੇਸ਼ ਪੁਲਿਸ ਵਿੱਚ ਕਈ ਥਾਣਿਆਂ ਵਿੱਚ ਐਸਐਚਓ ਤਾਇਨਾਤ ਕੀਤਾ ਗਿਆ ਸੀ। ਸਾਲ 2005 ਤਕ ਮਨੀਸ਼ ਦੀ ਜ਼ਿੰਦਗੀ ਵਿਚ ਸਭ ਕੁਝ ਆਮ ਸੀ। ਫਿਰ ਅਚਾਨਕ ਮਾਨਸਿਕ ਸਥਿਤੀ ਖ਼ਰਾਬ ਹੋ ਗਈ ਅਤੇ ਉਹ ਭਿਖਾਰੀ ਬਣ ਗਿਆ।

ਗਵਾਲੀਅਰ: ਮੱਧ ਪ੍ਰਦੇਸ਼ ਪੁਲਿਸ ਦੇ ਡੀਐਸਪੀ ਸੜਕ ਦੇ ਕਿਨਾਰੇ ਠੰਢ ਨਾਲ ਕੰਬ ਰਹੇ ਭਿਖਾਰੀ ਦੀ ਸਚਾਈ ਜਾਣ ਹੈਰਾਨ ਰਹਿ ਗਏ। ਦਰਅਸਲ, ਉਹ ਭਿਖਾਰੀ ਉਸੇ ਦੇ ਬੈਚ ਦਾ ਇੱਕ ਪੁਲਿਸ ਅਧਿਕਾਰੀ ਨਿਕਲਿਆ। ਹੁਣ ਜਾਣੋ ਇਸ ਭਿਖਾਰੀ ਦੀ ਕਹਾਣੀ: ਦਰਅਸਲ 10 ਨਵੰਬਰ ਨੂੰ ਮੱਧ ਪ੍ਰਦੇਸ਼ ਦੀਆਂ 28 ਵਿਧਾਨ ਸਭਾ ਸੀਟਾਂ ‘ਤੇ ਉਪ ਚੋਣਾਂ ਗਿਣੀਆਂ ਹੋਈ। ਗਵਾਲੀਅਰ ਵਿੱਚ ਵੋਟਾਂ ਦੀ ਗਿਣਤੀ ਤੋਂ ਬਾਅਦ ਡੀਐਸਪੀ ਰਤਨੇਸ਼ ਸਿੰਘ ਤੋਮਰ ਅਤੇ ਵਿਜੇ ਸਿੰਘ ਭਾਦੋਰੀਆ ਝਾਂਸੀ ਰੋਡ ਤੋਂ ਰਵਾਨਾ ਹੋਏ। ਰਸਤੇ ਵਿੱਚ ਬੰਧਨ ਵਾਟੀਕਾ ਨੇੜੇ ਫੁਟਪਾਥ ‘ਤੇ ਉਨ੍ਹਾਂ ਨੂੰ ਇੱਕ ਭਿਖਾਰੀ ਠੰਢ ਨਾਲ ਕੰਬਦਾ ਨਜ਼ਰ ਆਇਆ। ਡੀਐਸਪੀ ਨੇ ਮਨੁੱਖ ਵਜੋਂ ਗੱਡੀਆਂ ਨੂੰ ਰੋਕਿਆ ਅਤੇ ਹੇਠਾਂ ਉਤਰ ਕੇ ਭਿਖਾਰੀ ਕੋਲ ਗਏ। ਰਤਨੇਸ਼ ਨੇ ਉਸਨੂੰ ਆਪਣੀਆਂ ਜੁੱਤੀਆਂ ਦਿੱਤੀਆਂ ਅਤੇ ਵਿਜੇ ਸਿੰਘ ਭਦੋਰੀਆ ਨੇ ਆਪਣੀ ਜੈਕਟ ਦਿੱਤੀ। ਕਰੋੜਾਂ ਦੀ ਨੌਕਰੀ ਛੱਡ ਟਾਪ ਵਿਗਿਆਨੀ ਪਾਕਿਸਤਾਨੀ ਸਰਹੱਦ ‘ਤੇ ਬੱਚੀਆਂ ਨੂੰ ਦੇ ਰਿਹਾ ਸਿੱਖਿਆ ਫਿਰ ਦੋਵੇਂ ਅਸਫ਼ਰ ਉਸ ਭਿਖਾਰੀ ਨਾਲ ਗੱਲ ਕਰਨ ਲੱਗੇ। ਦੋਵੇਂ ਮਾਮਲੇ ਦੀ ਸੱਚਾਈ ਸੁਣ ਕੇ ਹੈਰਾਨ ਰਹਿ ਗਏ। ਦਰਅਸਲ, ਉਹ ਭਿਖਾਰੀ ਡੀਐਸਪੀ ਦੇ ਹੀ ਬੈਚ ਦਾ ਇੱਕ ਪੁਲਿਸ ਅਧਿਕਾਰੀ ਸੀ। ਜੋ ਪਿਛਲੇ ਦਸ ਸਾਲਾਂ ਤੋਂ ਲਾਵਾਰਿਸ ਘੁੰਮ ਰਿਹਾ ਸੀ। ਉਹ ਭੀਖ ਮੰਗ ਆਪਣਾ ਪੇਟ ਭਰਦਾ ਹੈ। ਜਿੱਥੇ ਉਸਨੂੰ ਰਾਤ ਨੂੰ ਪਨਾਹ ਮਿਲਦੀ ਹੈ, ਉਹ ਸੌਂ ਜਾਂਦਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਭਿਖਾਰੀ ਨਾਲ ਗੱਲਬਾਤ ਵਿੱਚ ਇਹ ਖੁਲਾਸਾ ਹੋਇਆ ਕਿ ਉਸਦਾ ਨਾਂ ਮਨੀਸ਼ ਮਿਸ਼ਰਾ ਹੈ। ਉਹ ਮੱਧ ਪ੍ਰਦੇਸ਼ ਦਾ ਵਸਨੀਕ ਹੈ। ਇਨ੍ਹਾਂ ਦੋਵਾਂ ਅਧਿਕਾਰੀਆਂ ਦੇ ਨਾਲ ਮਨੀਸ਼ ਮਿਸ਼ਰਾ ਨੂੰ ਸਾਲ 1999 ਵਿਚ ਮੱਧ ਪ੍ਰਦੇਸ਼ ਪੁਲਿਸ ਵਿਚ ਸਬ ਇੰਸਪੈਕਟਰ ਦੇ ਅਹੁਦੇ ‘ਤੇ ਭਰਤੀ ਹੋਇਆ। ਉਸ ਦੇ ਸਾਥੀ ਰਤਨੇਸ਼ ਸਿੰਘ ਤੋਮਰ ਅਤੇ ਵਿਜੈ ਸਿੰਘ ਡੀਐਸਪੀ ਅਹੁਦੇ ‘ਤੇ ਤਰੱਕੀ ਹਾਸਲ ਕਰ ਡੀਐਸਪੀ ਬਣ ਗਏ ਜਦਕਿ ਮਨੀਸ਼ ਮਿਸ਼ਰਾ ਭਿਖਾਰੀ ਬਣ ਗਏ। PM ਦਾ ਚੀਨ ਸਣੇ ਪਾਕਿਸਤਾਨ 'ਤੇ ਨਿਸ਼ਾਨਾ ਮਨੀਸ਼ ਮਿਸ਼ਰਾ ਨੇ ਦੋਵੇਂ ਸਾਥੀ ਅਧਿਕਾਰੀਆਂ ਨੂੰ ਪਛਾਣ ਲਿਆ ਅਤੇ ਉਨ੍ਹਾਂ ਦੇ ਸਾਹਮਣੇ ਆਪਣੀ ਦਰਦਨਾਕ ਕਹਾਣੀ ਸੁਣਾ ਦਿੱਤੀ, ਜੋ ਹਰ ਕਿਸੇ ਦੀ ਰੂਹ ਨੂੰ ਕੰਬਾਉਣ ਵਾਲੀ ਹੈ। ਮਨੀਸ਼ ਮਿਸ਼ਰਾ ਨੂੰ ਮੱਧ ਪ੍ਰਦੇਸ਼ ਪੁਲਿਸ ਵਿੱਚ ਕਈ ਥਾਣਿਆਂ ਵਿੱਚ ਐਸਐਚਓ ਤਾਇਨਾਤ ਕੀਤਾ ਗਿਆ ਸੀ। ਸਾਲ 2005 ਤਕ ਮਨੀਸ਼ ਦੀ ਜ਼ਿੰਦਗੀ ਵਿਚ ਸਭ ਕੁਝ ਆਮ ਸੀ। ਫਿਰ ਅਚਾਨਕ ਮਾਨਸਿਕ ਸਥਿਤੀ ਖ਼ਰਾਬ ਹੋ ਗਈ ਅਤੇ ਉਹ ਭਿਖਾਰੀ ਬਣ ਗਿਆ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Air india Flight : ਨਸ਼ੇ 'ਚ ਜਹਾਜ਼ ਉਡਾ ਰਿਹਾ ਸੀ ਪਾਇਲਟ ! ਦੋਵੇਂ ਡੋਪ ਟੈਸਟ ਪਾਜ਼ੀਟਿਵ; ਦਿੱਲੀ-ਫੁਕੇਟ ਮਾਮਲੇ 'ਚ ਵੱਡਾ ਖੁਲਾਸਾ
Ration ATM: ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
CM Helicopter Emergency Landing: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
 Skin Itch After Bathing : 5 ਸਾਲ ਤੋਂ ਪਾਣੀ 'ਚ ਰਹਿ ਰਿਹਾ ਮੁੰਡਾ, ਬਾਹਰ ਨਿਕਲਦੇ ਹੀ ਹੁੰਦੀ ਹੈ ਜਲਨ; ਇਹ ਕਿਹੜੀ ਬਿਮਾਰੀ?
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
ਓਲੰਪਿਕ ਤਗਮਾ ਜੇਤੂ ਸੁਸ਼ੀਲ ਕੁਮਾਰ ਨੂੰ ਵੱਡਾ ਝਟਕਾ, ਅਦਾਲਤ ਨੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Chandigarh 'ਚ  inDrive ਕੈਬ ਜਾਂ ਬਾਈਕ ਬੁੱਕ ਕਰਨ ਵਾਲੇ ਸਾਵਧਾਨ ! ਹੋ ਸਕਦੀ ਹੈ ਪ੍ਰੇਸ਼ਾਨੀ 
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Rape Case ਦੇ 26 ਸਾਲ ਪੁਰਾਣੇ ਮਾਮਲੇ 'ਚ ਡੇਰਾ ਮੁਖੀ ਦੀ 10 ਸਾਲ ਦੀ ਸਜ਼ਾ ਬਰਕਰਾਰ, ਹਾਈਕੋਰਟ ਨੇ ਭੇਜਿਆ ਜੇਲ੍ਹ ,ਜਾਣੋ ਪੂਰਾ ਮਾਮਲਾ  
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Free Wi-Fi : ਹੋਟਲ ਜਾਂ ਏਅਰਪੋਰਟ 'ਤੇ Wi-Fi ਵਰਤਦੇ ਹੋ? ਅੱਜ ਹੀ ਛੱਡ ਦਿਓ, ਨਹੀਂ ਤਾਂ ਖਾਲੀ ਹੋ ਸਕਦਾ ਹੈ ਬੈਂਕ ਅਕਾਊਂਟ !
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Ram Rahim ਦੀ ਸਜ਼ਾ ਖ਼ਿਲਾਫ਼ ਅਪੀਲ 'ਤੇ ਵੱਡਾ ਅੱਪਡੇਟ , ਹਾਈਕੋਰਟ ਦੀ ਜਸਟਿਸ ਸੁਖਵਿੰਦਰ ਕੌਰ ਨੇ ਕੇਸ ਤੋਂ ਖੁਦ ਨੂੰ ਕੀਤਾ ਵੱਖ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, 'ਕਾਂਗਰਸ' ਨੂੰ ਛੱਡ 'ਆਪ' ਵਿੱਚ ਸ਼ਾਮਲ ਹੋਇਆ ਸੀਨੀਅਰ ਆਗੂ, ਮੰਤਰੀ ਅਰੋੜਾ ਅਤੇ ਮੇਅਰ ਨਾਲ ਤਸਵੀਰਾਂ ਵਾਇਰਲ...
Embed widget