ਪੜਚੋਲ ਕਰੋ

ਬੇਰੂਤ ਧਮਾਕੇ ਤੋਂ ਭਾਰਤ ਨੇ ਲਿਆ ਸਬਕ, 740 ਟਨ ਅਮੋਨੀਅਮ ਨਾਈਟ੍ਰੇਟ ਭੇਜਿਆ ਚੇਨਈ

ਬੇਰੂਤ ਵਿੱਚ 2750 ਟਨ ਅਮੋਨੀਅਮ ਨਾਈਟ੍ਰੇਟ ਦੇ ਧਮਾਕੇ ਤੋਂ ਬਾਅਦ ਭਾਰਤ ਕੋਲ ਚੇਨਈ ਵਿੱਚ 740 ਟਨ ਅਮੋਨੀਅਮ ਨਾਈਟ੍ਰੇਟ ਸਟੋਰੇਜ਼ ਨੂੰ ਲੈ ਕੇ ਕਾਫ਼ੀ ਚਿੰਤਾ ਸੀ ਜਿਸ ਦੀ ਹੁਣ ਈ-ਨਿਲਾਮੀ ਹੋ ਗਈ ਹੈ।

ਚੇਨਈ: ਬੇਰੂਤ ਵਿੱਚ ਰਸਾਇਣਕ ਵਿਸਫੋਟ ਮਗਰੋਂ ਚੇਨਈ ਕੋਲ ਅਮੋਨੀਅਮ ਨਾਈਟ੍ਰੇਟ ਦੇ ਭੰਡਾਰਨ ਨੂੰ ਲੈ ਕੇ ਚਿੰਤਾ ਪੈਦਾ ਹੋ ਗਈ ਹੈ। ਇਨ੍ਹਾਂ ਚਿੰਤਾਵਾਂ ਦੇ ਹੱਲ ਤੋਂ ਬਾਅਦ ਇਸ ਨੂੰ ਆਨਲਾਈਨ ਨਿਲਾਮੀ ਮਗਰੋਂ ਹੈਦਰਾਬਾਦ ਭੇਜਿਆ ਜਾ ਰਿਹਾ ਹੈ। ਈ-ਆਕਸ਼ਨ ਖਤਮ ਹੋ ਗਿਆ ਹੈ। ਇਸ ਸਮੇਂ ਚੇਨਈ ਕੋਲ 697 ਟਨ ਅਮੋਨੀਅਮ ਨਾਈਟ੍ਰੇਟ ਕੰਟੇਨਰ ਸਟੇਸ਼ਨ 'ਤੇ ਰੱਖਿਆ ਹੋਇਆ ਹੈ। ਪੁਲਿਸ ਦੇ ਸੂਤਰਾਂ ਦਾ ਕਹਿਣਾ ਹੈ ਕਿ ਰਸਾਇਣ ਦੇ ਕੁਝ ਡੱਬੇ ਹੈਦਰਾਬਾਦ ਲਈ ਰਵਾਨਾ ਹੋਏ ਹਨ। ਇਹ ਪਦਾਰਥ 2015 ਵਿੱਚ ਕਸਟਮਜ਼ ਐਕਟ, 1962 ਅਧੀਨ ਜ਼ਬਤ ਕੀਤਾ ਗਿਆ ਸੀ। ਇਹ ਸਮਾਨ ਸ਼ਹਿਰ ਤੋਂ ਲਗਪਗ 20 ਕਿਲੋਮੀਟਰ ਦੀ ਦੂਰੀ 'ਤੇ ਸਥਿਤ ਇੱਕ ਸਟੇਸ਼ਨ 'ਤੇ ਰੱਖਿਆ ਗਿਆ ਸੀ ਤੇ ਸਟੋਰੇਜ ਦੇ ਆਸ-ਪਾਸ ਕੋਈ ਰਿਹਾਇਸ਼ੀ ਖੇਤਰ ਨਹੀਂ। ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਕੋਰੋਨਾ ਪੌਜ਼ੇਟਿਵ ਸੀਮਾ ਕਰ ਅਧਿਕਾਰੀਆਂ ਨੇ ਦੱਸਿਆ ਕਿ ਰਸਾਇਣ ਨੂੰ ਤਮਿਲਨਾਡੂ ਦੇ ਇੱਕ ਆਯਾਤਕਾਰ ਤੋਂ ਜ਼ਬਤ ਕੀਤਾ ਗਿਆ ਸੀ, ਜਿਸ ਨੇ ਕਥਿਤ ਤੌਰ 'ਤੇ ਪਦਾਰਥ ਨੂੰ ਖਾਦ ਦੀ ਸ਼੍ਰੇਣੀ ਦਾ ਦੱਸਿਆ ਸੀ, ਜਦਕਿ ਇਹ ਇੱਕ ਵਿਸਫੋਟਕ ਸ਼੍ਰੇਣੀ ਦਾ ਪਦਾਰਥ ਹੈ। ਅੰਡੇਮਾਨ-ਨਿਕੋਬਾਰ ਦੇ ਲੋਕਾਂ ਨੂੰ ਮੋਦੀ ਦਾ ਖ਼ਾਸ ਤੋਹਫ਼ਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gangster Goldy Brar: ਗੈਂਗਸਟਰ ਗੋਲਡੀ ਬਰਾੜ ਤੇ ਡੀਐਸਪੀ ਬਿਕਰਮ ਬਰਾੜ ਦੀ ਗੱਲਬਾਤ ਹੋਈ ਵਾਇਰਲ, ਫੋਨ 'ਤੇ ਖੋਲ੍ਹੇ ਕਈ ਵੱਡੇ ਰਾਜ
ਗੈਂਗਸਟਰ ਗੋਲਡੀ ਬਰਾੜ ਤੇ ਡੀਐਸਪੀ ਬਿਕਰਮ ਬਰਾੜ ਦੀ ਗੱਲਬਾਤ ਹੋਈ ਵਾਇਰਲ, ਫੋਨ 'ਤੇ ਖੋਲ੍ਹੇ ਕਈ ਵੱਡੇ ਰਾਜ
Farmer Protest: ‘ਪੰਜਾਬ ਬੰਦ’ ਨੇ ਬਦਲਿਆ ਕਿਸਾਨ ਅੰਦੋਲਨ ਦਾ ਰੁਖ਼! ਉਗਰਾਹਾਂ ਧੜੇ ਨੇ ਕਰ ਦਿੱਤਾ ਵੱਡਾ ਐਲਾਨ
Farmer Protest: ‘ਪੰਜਾਬ ਬੰਦ’ ਨੇ ਬਦਲਿਆ ਕਿਸਾਨ ਅੰਦੋਲਨ ਦਾ ਰੁਖ਼! ਉਗਰਾਹਾਂ ਧੜੇ ਨੇ ਕਰ ਦਿੱਤਾ ਵੱਡਾ ਐਲਾਨ
Farmers Protest: ਡੱਲੇਵਾਲ ਦੇ ਮਰਨ ਵਰਤ 'ਤੇ ਸੁਪਰੀਮ ਕੋਰਟ ਦਾ ਆਇਆ ਫੈਸਲਾ, ਪੰਜਾਬ ਸਰਕਾਰ ਨੂੰ ਦਿੱਤਾ ਤਿੰਨ ਦਿਨ ਦਾ ਹੋਰ ਸਮਾਂ
Farmers Protest: ਡੱਲੇਵਾਲ ਦੇ ਮਰਨ ਵਰਤ 'ਤੇ ਸੁਪਰੀਮ ਕੋਰਟ ਦਾ ਆਇਆ ਫੈਸਲਾ, ਪੰਜਾਬ ਸਰਕਾਰ ਨੂੰ ਦਿੱਤਾ ਤਿੰਨ ਦਿਨ ਦਾ ਹੋਰ ਸਮਾਂ
50 ਮਿੰਟ ਡਾਊਨ ਰਹੀ IRCTC ਦੀ ਸਰਵਿਸ, ਇੱਕ ਮਹੀਨੇ 'ਚ ਤੀਜੀ ਵਾਰ ਹੋਈ ਡਾਊਨ
50 ਮਿੰਟ ਡਾਊਨ ਰਹੀ IRCTC ਦੀ ਸਰਵਿਸ, ਇੱਕ ਮਹੀਨੇ 'ਚ ਤੀਜੀ ਵਾਰ ਹੋਈ ਡਾਊਨ
Advertisement
ABP Premium

ਵੀਡੀਓਜ਼

ਡੱਲੇਵਾਲ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈਪੰਜਾਬ ਬੰਦ ਦੌਰਾਨ ਰਸਤੇ ਵਿੱਚ ਫਸੇ ਰਾਹਗੀਰਾਂ ਨੂੰ ਕਿਸਾਨਾਂ ਨੇ ਲੰਗਰ ਦੀ ਸੇਵਾ ਕੀਤੀਜਾਮ 'ਚ ਫਸੇ ਲੋਕਾਂ ਲਈ ਕਿਸਾਨਾਂ ਨੇ ਲਾਇਆ ਲੰਗਰਪੰਜਾਬ ਬੰਦ ਦੌਰਾਨ ਕਿਸਾਨਾਂ ਨੇ ਰੋਕੀਆਂ ਫੌਜ ਦੀਆਂ ਗੱਡੀਆਂ | Army Vehicles

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Goldy Brar: ਗੈਂਗਸਟਰ ਗੋਲਡੀ ਬਰਾੜ ਤੇ ਡੀਐਸਪੀ ਬਿਕਰਮ ਬਰਾੜ ਦੀ ਗੱਲਬਾਤ ਹੋਈ ਵਾਇਰਲ, ਫੋਨ 'ਤੇ ਖੋਲ੍ਹੇ ਕਈ ਵੱਡੇ ਰਾਜ
ਗੈਂਗਸਟਰ ਗੋਲਡੀ ਬਰਾੜ ਤੇ ਡੀਐਸਪੀ ਬਿਕਰਮ ਬਰਾੜ ਦੀ ਗੱਲਬਾਤ ਹੋਈ ਵਾਇਰਲ, ਫੋਨ 'ਤੇ ਖੋਲ੍ਹੇ ਕਈ ਵੱਡੇ ਰਾਜ
Farmer Protest: ‘ਪੰਜਾਬ ਬੰਦ’ ਨੇ ਬਦਲਿਆ ਕਿਸਾਨ ਅੰਦੋਲਨ ਦਾ ਰੁਖ਼! ਉਗਰਾਹਾਂ ਧੜੇ ਨੇ ਕਰ ਦਿੱਤਾ ਵੱਡਾ ਐਲਾਨ
Farmer Protest: ‘ਪੰਜਾਬ ਬੰਦ’ ਨੇ ਬਦਲਿਆ ਕਿਸਾਨ ਅੰਦੋਲਨ ਦਾ ਰੁਖ਼! ਉਗਰਾਹਾਂ ਧੜੇ ਨੇ ਕਰ ਦਿੱਤਾ ਵੱਡਾ ਐਲਾਨ
Farmers Protest: ਡੱਲੇਵਾਲ ਦੇ ਮਰਨ ਵਰਤ 'ਤੇ ਸੁਪਰੀਮ ਕੋਰਟ ਦਾ ਆਇਆ ਫੈਸਲਾ, ਪੰਜਾਬ ਸਰਕਾਰ ਨੂੰ ਦਿੱਤਾ ਤਿੰਨ ਦਿਨ ਦਾ ਹੋਰ ਸਮਾਂ
Farmers Protest: ਡੱਲੇਵਾਲ ਦੇ ਮਰਨ ਵਰਤ 'ਤੇ ਸੁਪਰੀਮ ਕੋਰਟ ਦਾ ਆਇਆ ਫੈਸਲਾ, ਪੰਜਾਬ ਸਰਕਾਰ ਨੂੰ ਦਿੱਤਾ ਤਿੰਨ ਦਿਨ ਦਾ ਹੋਰ ਸਮਾਂ
50 ਮਿੰਟ ਡਾਊਨ ਰਹੀ IRCTC ਦੀ ਸਰਵਿਸ, ਇੱਕ ਮਹੀਨੇ 'ਚ ਤੀਜੀ ਵਾਰ ਹੋਈ ਡਾਊਨ
50 ਮਿੰਟ ਡਾਊਨ ਰਹੀ IRCTC ਦੀ ਸਰਵਿਸ, ਇੱਕ ਮਹੀਨੇ 'ਚ ਤੀਜੀ ਵਾਰ ਹੋਈ ਡਾਊਨ
PM Awas Yojana: ਬੈਂਕ ਖਾਤਿਆਂ ਵਿੱਚ ਆਉਣਗੇ 1 ਲੱਖ 20 ਹਜ਼ਾਰ ਰੁਪਏ, ਇੰਝ ਕਰੋ ਆਨਲਾਈਨ ਅਪਲਾਈ
PM Awas Yojana: ਬੈਂਕ ਖਾਤਿਆਂ ਵਿੱਚ ਆਉਣਗੇ 1 ਲੱਖ 20 ਹਜ਼ਾਰ ਰੁਪਏ, ਇੰਝ ਕਰੋ ਆਨਲਾਈਨ ਅਪਲਾਈ
Punjab News: ਪੰਜਾਬ 'ਚ ਰੈਸਟੋਰੈਂਟਾਂ ਤੇ ਕਲੱਬਾਂ ਨੂੰ ਲੈ ਸਖ਼ਤ ਹੁਕਮ ਜਾਰੀ, ਪਿਆਕੜਾਂ ਨੂੰ ਝਟਕਾ; ਖਾਣ-ਪੀਣ ਦੀਆਂ ਦੁਕਾਨਾਂ ਤੇ ਪਾਬੰਦੀ...
ਪੰਜਾਬ 'ਚ ਰੈਸਟੋਰੈਂਟਾਂ ਤੇ ਕਲੱਬਾਂ ਨੂੰ ਲੈ ਸਖ਼ਤ ਹੁਕਮ ਜਾਰੀ, ਪਿਆਕੜਾਂ ਨੂੰ ਝਟਕਾ; ਖਾਣ-ਪੀਣ ਦੀਆਂ ਦੁਕਾਨਾਂ ਤੇ ਪਾਬੰਦੀ...
Traffic Advisory: ਨਵਾਂ ਸਾਲ ਮਨਾਉਂਦੇ ਹੋਏ 31 ਦਸੰਬਰ ਦੀ ਰਾਤ ਪੈ ਨਾ ਜਾਏ ਭਾਰੀ, ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹੋ ਟ੍ਰੈਫਿਕ ਐਡਵਾਈਜ਼ਰੀ; ਨਹੀਂ ਤਾਂ...
ਨਵਾਂ ਸਾਲ ਮਨਾਉਂਦੇ ਹੋਏ 31 ਦਸੰਬਰ ਦੀ ਰਾਤ ਪੈ ਨਾ ਜਾਏ ਭਾਰੀ, ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹੋ ਟ੍ਰੈਫਿਕ ਐਡਵਾਈਜ਼ਰੀ; ਨਹੀਂ ਤਾਂ...
Punjab News: ਪੰਜਾਬ 'ਚ 2 ਜਨਵਰੀ ਨੂੰ ਛੁੱਟੀ ਦਾ ਐਲਾਨ, ਜਾਣੋ ਸਕੂਲ-ਕਾਲਜ ਕਿਉਂ ਰਹਿਣਗੇ ਬੰਦ?
Punjab News: ਪੰਜਾਬ 'ਚ 2 ਜਨਵਰੀ ਨੂੰ ਛੁੱਟੀ ਦਾ ਐਲਾਨ, ਜਾਣੋ ਸਕੂਲ-ਕਾਲਜ ਕਿਉਂ ਰਹਿਣਗੇ ਬੰਦ?
Embed widget