ਪੜਚੋਲ ਕਰੋ

ਪੁਲਿਸ ਦਾ ਇੱਕ ਇਹ ਵੀ ਰੂਪ, ਜਦੋਂ ਮਹਿਲਾ ਕਾਂਸਟੇਬਲ ਬਣੀ ਫਰਿਸ਼ਤਾ

ਬੰਗਲੁਰੂ: ਕਰਨਾਟਕ ਦੀ ਰਾਜਧਾਨੀ ਬੰਗਲੁਰੂ ਵਿੱਚ ਮਨੁੱਖਤਾ ਦੀ ਮਿਸਾਲ ਸਾਹਮਣੇ ਆਈ ਹੈ। ਸੜਕ ਕਿਨਾਰੇ ਲਾਵਾਰਸ ਹਾਲਤ ਵਿੱਚ ਮਿਲੀ ਨਵਜੰਮੇ ਬੱਚੀ ਨੂੰ ਇੱਕ ਮਹਿਲਾ ਕਾਂਸਟੇਬਲ ਨੇ ਆਪਣਾ ਦੁੱਧ ਪਿਆਇਆ। ਘਟਨਾ ਵੇਖ ਕੇ ਮੌਕੇ ’ਤੇ ਮੌਜੂਦ ਸਾਰੇ ਲੋਕ ਹੈਰਾਨ ਰਹਿ ਗਏ। ਜਾਣਕਾਰੀ ਮੁਤਾਬਕ ਇਸ ਬੱਚੀ ਨੂੰ ਹਾਲੇ ਤਕ ਮਹਿਲਾ ਤੇ ਬਾਲ ਵਿਕਾਸ ਵਿਭਾਗ ਹਵਾਲੇ ਨਹੀਂ ਕੀਤਾ ਗਿਆ। ਹਾਲੇ ਬੱਚੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਦੱਸਿਆ ਜਾ ਰਿਹਾ ਹੈ ਕਿ ਕੋਈ ਨਮਜੰਮੀ ਬੱਚੀ ਨੂੰ ਸੜਕ ਕਿਨਾਲੇ ਲਾਵਾਰਸ ਹਾਲਤ ਵਿੱਚ ਛੱਡ ਕੇ ਚਲਾ ਗਿਆ ਜਿਸ ਦੇ ਬਾਅਦ ਉਸ ਨੂੰ ਕੀੜੀਆਂ ਨੇ ਨੋਚ-ਨੋਚ ਕੇ ਖਾਣਾ ਸ਼ੁਰੂ ਕਰ ਦਿੱਤਾ। ਲਹੂ ਲੁਹਾਨ ਹੋਈ ਬੱਚੀ ਨੂੰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਘਟਨਾ ਦੀ ਸੂਚਨਾ ਮਿਲਣ ਮਗਰੋਂ ਨਜ਼ਦੀਕੀ ਪੁਲਿਸ ਵੀ ਹਸਪਤਾਲ ਪਹੁੰਚ ਗਈ। ਜਦੋਂ ਥਾਣੇ ਦੀ ਟੀਮ ਹਸਪਤਾਲ ਪਹੁੰਚ ਕੇ ਜਾਂਚ ਕਰ ਰਹੀ ਸੀ ਤਾਂ ਇਸੇ ਦੌਰਾਨ ਮਹਿਲਾ ਕਾਂਸਟੇਬਲ ਸੰਗੀਤਾ ਐਸ ਹਲਿਮਨੀ ਨੇ ਬੱਚੀ ਨੂੰ ਆਪਣਾ ਦੁੱਧ ਪਿਆਇਆ। ਸੰਗੀਤਾ ਦੇ ਹਸਪਤਾਲ ਜਾਣ ਤੋਂ ਪਹਿਲਾਂ ਬੱਚੀ ਨੂੰ ਫਾਮਿਊਰਲਾ ਦੁੱਧ ਤੇ ਆਈਵੀ ਫਲੂਡ (ਗਲੂਕੋਜ਼) ਦੇ ਕੇ ਕਿਸੇ ਤਰ੍ਹਾਂ ਜਿਊਂਦਾ ਰੱਖਿਆ ਗਿਆ ਸੀ। ਮਹਿਲਾ ਪੁਲਿਸ ਜਵਾਨ ਸੰਗੀਤਾ ਨੇ ਇੱਕ ਅਖ਼ਬਾਰ ਨੂੰ ਦੱਸਿਆ ਕਿ ਉਸ ਬੱਚੀ ਨੇ ਉਸ ਨੂੰ ਉਸ ਦੀ ਧੀ ਦੀ ਯਾਦ ਦਿਵਾ ਦਿੱਤੀ। ਜਦੋਂ ਉਸ ਨੇ ਬੱਚੀ ਨੂੰ ਵੇਖਿਆ ਤਾਂ ਉਸ ਨੂੰ ਆਪਣਾ ਦੁੱਧ ਪਿਆਉਣ ਦੀ ਇੱਛਾ ਜਾਗੀ। ਉਸ ਨੇ ਡਾਕਟਰਾਂ ਨੂੰ ਇਸ ਬਾਰੇ ਪੁੱਛਿਆ। ਕੀੜੀਆਂ ਦੇ ਕੱਟਣ ਦੇ ਬਾਵਜੂਦ ਬੱਚੀ ਸਿਹਤਮੰਦ ਦਿਖ ਰਹੀ ਸੀ। ਸੰਗੀਤਾ ਖ਼ੁਦ 10 ਮਹੀਨਿਆਂ ਦੀ ਬੱਚੀ ਦੀ ਮਾਂ ਹੈ। ਉਸ ਨੇ ਕਾਫੀ ਦੇਰ ਤਕ ਬੱਚੀ ਨੂੰ ਆਪਣਾ ਦੁੱਧ ਪਿਆਇਆ।

ਟਾਪ ਹੈਡਲਾਈਨ

ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
Women Scheme : ਚੋਣਾਂ ਤੋਂ ਪਹਿਲਾਂ ਮਹਿਲਾਵਾਂ ਨੂੰ ਮਿਲਣਗੇ 50-50 ਹਜ਼ਾਰ? ਅਜਿਹਾ ਹੋਇਆ ਤਾਂ ਸਰਕਾਰ ਕਿਵੇਂ ਹੋ ਜਾਵੇਗੀ ਕੰਗਾਲ
15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
ਲੁਧਿਆਣਾ ‘ਚ ਭਾਜਪਾ ਆਗੂ ‘ਤੇ ਹਮਲਾ, 10-15 ਲੋਕਾਂ ਨੇ ਕੀਤੀ ਕੁੱਟਮਾਰ; ਜਾਣੋ ਪੂਰਾ ਮਾਮਲਾ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
15 ਅਗਸਤ ਤੋਂ ਪਹਿਲਾਂ ਅੱਜ ਕਿੰਨੇ ਦਾ ਵਿੱਕ ਰਿਹਾ ਪੈਟਰੋਲ-ਡੀਜ਼ਲ? ਇੱਥੇ ਜਾਣ ਲਓ ਰੇਟ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 46 ਅਧਿਕਾਰੀਆਂ ਦੇ ਕੀਤੇ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਅਗਸਤ 2026
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
ਸ਼ਿਲਾਜੀਤ ਤੋਂ 10 ਗੁਣਾ ਪਾਵਰਫੁਲ ਇਹ ਫਲ ਭਾਰਤ ਵਿੱਚ ਕਦੋਂ ਅਤੇ ਕਿੱਥੇ ਹੁੰਦਾ ਹੈ?
iPhone 17 Pro On Down Payment: ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
ਆਈਫੋਨ ਦੇ ਸ਼ੌਕੀਨਾਂ ਲਈ ਖੁਸ਼ਖਬਰੀ, 20 ਹਜ਼ਾਰ ਦੀ ਡਾਊਨ ਪੇਮੈਂਟ ਨਾਲ ਖਰੀਦੋ iPhone 17 pro, ਖਰੀਦਣ ਵਾਲਿਆਂ ਦੀ ਲੱਗੀ ਕਤਾਰ...  
Embed widget