ਪੜਚੋਲ ਕਰੋ

Bengaluru News : ਵਿਆਹ ਦੇ 4 ਮਹੀਨੇ ਬਾਅਦ ਨਵ-ਵਿਆਹੀ ਨੇ ਚੁੱਕਿਆ ਖੌਫਨਾਕ ਕਦਮ, ਸੁਸਾਈਡ ਨੋਟ ਨੇ ਖੋਲ੍ਹੇ ਰਾਜ

Newly Married Woman Suicide  : ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਤੋਂ ਖੁਦਕੁਸ਼ੀ ਦਾ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਨਵ-ਵਿਆਹੀ ਦੁਲਹਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੂੰ ਮਿਲੇ ਕਥਿਤ

Newly Married Woman Suicide  : ਕਰਨਾਟਕ ਦੀ ਰਾਜਧਾਨੀ ਬੈਂਗਲੁਰੂ ਤੋਂ ਖੁਦਕੁਸ਼ੀ ਦਾ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਨਵ-ਵਿਆਹੀ ਦੁਲਹਨ ਨੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ। ਪੁਲਿਸ ਨੂੰ ਮਿਲੇ ਕਥਿਤ ਸੁਸਾਈਡ ਨੋਟ ਵਿੱਚ ਉਸ ਨੇ ਆਪਣੀ ਮੌਤ ਲਈ ਆਪਣੇ ਪਤੀ ਅਤੇ ਨਣਦ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਮ੍ਰਿਤਕਾ ਦੀ ਪਹਿਚਾਣ ਸ਼ਵੇਤਾ ਵਜੋਂ ਹੋਈ ਹੈ।

ਆਰੋਪ ਹੈ ਕਿ ਸ਼ਵੇਤਾ ਨੇ ਆਪਣੇ ਹੱਥ ਨਾਲ ਇੱਕ ਸੁਸਾਈਡ ਨੋਟ ਲਿਖਣ ਤੋਂ ਬਾਅਦ ਘਰ ਵਿੱਚ ਛੱਤ ਵਾਲੇ ਪੱਖੇ ਨਾਲ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ। 25 ਸਾਲਾ ਸ਼ਵੇਤਾ ਨੇ ਕਥਿਤ ਤੌਰ 'ਤੇ ਆਪਣੇ ਸੁਸਾਈਡ ਨੋਟ ਵਿੱਚ ਲਿਖਿਆ ਕਿ ਉਸ ਦਾ ਪਤੀ ਅਤੇ ਨੰਨਦ ਉਸ ਨੂੰ ਲਗਾਤਾਰ ਤੰਗ ਕਰਦੇ ਸਨ। ਉਸ ਨੇ ਲਿਖਿਆ ਕਿ ਇਸ ਕਥਿਤ ਤੰਗ-ਪਰੇਸ਼ਾਨੀ ਕਾਰਨ ਉਸ ਦੀ ਜ਼ਿੰਦਗੀ ਜੀਣ ਦੀ ਇੱਛਾ ਹੀ ਖਤਮ ਹੋ ਗਈ ਸੀ।

ਸੁਸਾਈਡ ਨੋਟ ਵਿੱਚ ਆਪਣੀ ਮਾਂ ਨੂੰ ਸੰਬੋਧਨ ਕਰਦਿਆਂ ਸ਼ਵੇਤਾ ਨੇ ਕਥਿਤ ਤੌਰ 'ਤੇ ਲਿਖਿਆ, "ਜੇ ਮੈਂ ਮਰ ਜਾਵਾਂ ਤਾਂ ਮਾਂ, ਕਿਰਪਾ ਕਰਕੇ ਉਨ੍ਹਾਂ ਨੂੰ ਛੱਡਣਾ ਨਾ। ਇਸ ਦੇ ਨਾਲ ਹੀ ਉਸ ਨੇ ਆਪਣੀ ਮਾਂ ਤੋਂ ਮਾਫ਼ੀ ਮੰਗਦਿਆਂ ਲਿਖਿਆ, **"ਮੈਥੋਂ ਗਲਤੀ ਹੋ ਗਈ, ਕਿਰਪਾ ਕਰਕੇ ਮੈਨੂੰ ਮਾਫ਼ ਕਰ ਦੇਣਾ।

ਸ਼ਵੇਤਾ ਨੇ ਕਰੀਬ 4 ਮਹੀਨੇ ਪਹਿਲਾਂ ਆਪਣੇ ਸਾਥੀ ਨਾਲ ਪ੍ਰੇਮ ਵਿਆਹ ਕੀਤਾ ਸੀ। ਉਹ ਇੱਕ ਪ੍ਰਾਈਵੇਟ ਸਕੂਲ ਵਿੱਚ ਅਧਿਆਪਕਾ ਵਜੋਂ ਕੰਮ ਕਰਦੀ ਸੀ। ਜਾਣਕਾਰੀ ਮੁਤਾਬਕ ਵਿਆਹ ਤੋਂ ਬਾਅਦ ਪਤੀ-ਪਤਨੀ ਵਿਚਾਲੇ ਅਕਸਰ ਝਗੜੇ ਹੁੰਦੇ ਰਹਿੰਦੇ ਸਨ। ਸ਼ੁੱਕਰਵਾਰ (10 ਜੁਲਾਈ) ਨੂੰ ਵੀ ਦੋਵਾਂ ਵਿਚਾਲੇ ਤਿੱਖੀ ਬਹਿਸ ਹੋਈ ਸੀ, ਜਿਸ ਤੋਂ ਬਾਅਦ ਸ਼ਵੇਤਾ ਨੇ ਇਹ ਕਦਮ ਚੁੱਕ ਲਿਆ।

ਪ੍ਰਾਈਵੇਟ ਸਕੂਲ ਵਿੱਚ ਸੀ ਅਧਿਆਪਕਾ

ਸ਼ਵੇਤਾ ਇੱਕ ਪ੍ਰਾਈਵੇਟ ਸਕੂਲ ਵਿੱਚ ਅਧਿਆਪਕਾ ਵਜੋਂ ਨੌਕਰੀ ਕਰਦੀ ਸੀ। ਘਟਨਾ ਤੋਂ ਬਾਅਦ ਕਾਮਾਕਸ਼ੀਪਾਲਿਆ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਕਥਿਤ ਸੁਸਾਈਡ ਨੋਟ ਬਰਾਮਦ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੋਟ ਵਿੱਚ ਲਗਾਏ ਗਏ ਦੋਸ਼ਾਂ ਦੀ ਵੀ ਜਾਂਚ ਕਰ ਰਹੀ ਹੈ।

ਪੁਲਿਸ ਨੇ ਪਤੀ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ

ਪੁਲਿਸ ਨੇ ਮ੍ਰਿਤਕਾ ਦੇ ਪਤੀ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ। ਨਾਲ ਹੀ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰ ਦੇ ਮੈਂਬਰਾਂ ਦੇ ਆਉਣ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Advertisement

ਟਾਪ ਹੈਡਲਾਈਨ

 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Big News: ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਾਢੇ 4 ਘੰਟੇ ਦੇ ਸਰਚ ਆਪ੍ਰੇਸ਼ਨ ਤੋਂ ਬਾਅਦ...
ਵੱਡੀ ਖਬਰ, ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, CM ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਸਾਢੇ 4 ਘੰਟੇ ਦੇ ਸਰਚ ਆਪ੍ਰੇਸ਼ਨ ਤੋਂ ਬਾਅਦ...
School Closed :  ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਇਨ੍ਹਾਂ ਜ਼ਿਲ੍ਹਿਆਂ ’ਚ ਭਾਰੀ ਮੀਂਹ ਕਰਕੇ ਛੁੱਟੀ
School Closed :  ਬੱਚਿਆਂ ਨੂੰ ਸਕੂਲ ਭੇਜਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ ! ਇਨ੍ਹਾਂ ਜ਼ਿਲ੍ਹਿਆਂ ’ਚ ਭਾਰੀ ਮੀਂਹ ਕਰਕੇ ਛੁੱਟੀ
Advertisement

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡਾ ਪ੍ਰਸ਼ਾਸਨਿਕ ਫੇਰਬਦਲ, 26 IAS ਸਣੇ 53 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਕਾਰੋਬਾਰੀ ਦੀ ਪਤਨੀ ਦਾ ਘਰ 'ਚ ਵੜ੍ਹ ਕੇ ਕਤਲ, ਗੁਆਂਢੀ ਹੀ ਨਿਕਲੀਆ ਕਾਤਲ; ਖੂਨ ਨਾਲ ਲੱਥਪੱਥ ਕੱਪੜੇ ਬਦਲੇ: ਫਿਰ...
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
Embed widget