ਪੜਚੋਲ ਕਰੋ

Bengaluru blast: ਬੈਂਗਲੁਰੂ ਪੁਲਿਸ ਨੇ ਸਕੂਲ ਨੇੜਿਓਂ ਵਿਸਫੋਟਕ ਕੀਤੇ ਜ਼ਬਤ, ਕੁਝ ਦਿਨ ਪਹਿਲਾਂ ਕੈਫੇ 'ਚ ਹੋਇਆ ਸੀ ਧਮਾਕਾ

ਪੁਲਿਸ ਮੁਤਾਬਕ ਇਹ ਘਟਨਾ 17 ਮਾਰਚ ਦੀ ਹੈ। ਬੇਲੰਦੂਰ ਥਾਣੇ ਦੇ ਪੀਐਸਆਈ ਰੇਵੰਨਾ ਸਿੱਡੱਪਾ ਗਸ਼ਤ ਕਰ ਰਹੇ ਸਨ। ਇਸ ਦੌਰਾਨ ਉਸ ਨੇ ਦੇਖਿਆ ਕਿ ਚਿੱਕਨਾਇਕਨਹੱਲੀ ਪ੍ਰਕ੍ਰਿਆ ਸਕੂਲ ਦੇ ਸਾਹਮਣੇ ਜ਼ਮੀਨ 'ਤੇ ਕਈ ਲੇਬਰ ਸ਼ੈੱਡ ਸਨ, ਜਿਸ ਦੇ ਨੇੜੇ ਇੱਕ ਟਰੈਕਟਰ ਕੰਪ੍ਰੈਸ਼ਰ ਖੜ੍ਹਾ ਸੀ।

Bengaluru blast: ਤਿੰਨ ਹਫ਼ਤੇ ਪਹਿਲਾਂ ਹੋਏ ਆਈਈਡੀ ਧਮਾਕੇ ਦੇ ਮੱਦੇਨਜ਼ਰ ਬੈਂਗਲੁਰੂ ਪੁਲਿਸ ਨੇ ਚੌਕਸੀ ਵਧਾ ਦਿੱਤੀ ਹੈ ਜਿਸ ਦੌਰਾਨ ਐਤਵਾਰ ਰਾਤ ਨੂੰ ਬੇਲੰਦੂਰ ਪ੍ਰਕ੍ਰਿਆ ਸਕੂਲ ਦੇ ਨੇੜੇ ਇੱਕ ਟਰੈਕਟਰ ਦੇ ਅੰਦਰ ਲੁਕੋਈ ਗਈ ਵਿਸਫੋਟਕ ਸਮੱਗਰੀ ਅਤੇ ਜੈਲੇਟਿਨ ਸਟਿਕਸ ਮਿਲੇ। ਇਸ ਤੋਂ ਇਲਾਵਾ, ਉਨ੍ਹਾਂ ਨੇ ਅਪਰੇਸ਼ਨ ਦੌਰਾਨ ਗੈਰ-ਰਜਿਸਟਰਡ  ਇਲੈਕਟ੍ਰਾਨਿਕ ਡੈਟੋਨੇਟਰਾਂ ਦਾ ਪਰਦਾਫਾਸ਼ ਕੀਤਾ।

ਪੁਲਿਸ ਨੇ ਧਮਾਕਾਖੇਜ ਸਮੱਗਰੀ ਨੂੰ ਜ਼ਬਤ ਕਰਕੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਮੁਤਾਬਕ ਇਹ ਘਟਨਾ 17 ਮਾਰਚ ਦੀ ਹੈ। ਬੇਲੰਦੂਰ ਥਾਣੇ ਦੇ ਪੀਐਸਆਈ ਰੇਵੰਨਾ ਸਿੱਡੱਪਾ ਗਸ਼ਤ ਕਰ ਰਹੇ ਸਨ। ਇਸ ਦੌਰਾਨ ਉਸ ਨੇ ਦੇਖਿਆ ਕਿ ਚਿੱਕਨਾਇਕਨਹੱਲੀ ਪ੍ਰਕ੍ਰਿਆ ਸਕੂਲ ਦੇ ਸਾਹਮਣੇ ਜ਼ਮੀਨ 'ਤੇ ਕਈ ਲੇਬਰ ਸ਼ੈੱਡ ਸਨ, ਜਿਸ ਦੇ ਨੇੜੇ ਇੱਕ ਟਰੈਕਟਰ ਕੰਪ੍ਰੈਸ਼ਰ ਖੜ੍ਹਾ ਸੀ।

ਤਲਾਸ਼ੀ ਲੈਣ 'ਤੇ, ਪੁਲਿਸ ਨੂੰ ਟਰੈਕਟਰ ਕੰਪ੍ਰੈਸਰ ਵਾਹਨ ਦੇ ਅੰਦਰ ਜਿਲੇਟਿਨ ਸਟਿਕਸ, ਇਲੈਕਟ੍ਰਿਕ ਡੈਟੋਨੇਟਰ ਅਤੇ ਹੋਰ ਵਿਸਫੋਟਕ ਸਮੱਗਰੀ ਮਿਲੀ। ਇਸ ਵਿਚ ਸਹੀ ਲਾਇਸੈਂਸ ਅਤੇ ਸੁਰੱਖਿਆ ਉਪਾਵਾਂ ਦੀ ਘਾਟ ਸੀ, ਜਿਸ ਤੋਂ ਬਾਅਦ ਪੁਲਿਸ ਨੇ ਗੈਰ-ਰਜਿਸਟਰਡ ਵਿਸਫੋਟਕ ਸਮੱਗਰੀ ਜ਼ਬਤ ਕੀਤੀ। ਇੰਨਾ ਹੀ ਨਹੀਂ ਪੁਲਿਸ ਨੇ ਟਰੈਕਟਰ ਮਾਲਕਾਂ ਖਿਲਾਫ ਐੱਫ.ਆਈ.ਆਰ. ਦਰਜ ਕਰ ਲਈ ਹੈ।

1 ਮਾਰਚ ਨੂੰ ਹੋਇਆ ਸੀ  ਧਮਾਕਾ 

ਦੱਸ ਦੇਈਏ ਕਿ 1 ਮਾਰਚ ਨੂੰ ਦੁਪਹਿਰ ਕਰੀਬ 1 ਵਜੇ ਬੈਂਗਲੁਰੂ ਦੇ ਰਾਮੇਸ਼ਵਰਮ ਕੈਫੇ 'ਚ ਬੰਬ ਧਮਾਕਾ ਹੋਇਆ ਸੀ। ਇਸ 'ਚ 10 ਲੋਕ ਜ਼ਖਮੀ ਹੋ ਗਏ। ਧਮਾਕਾ ਹੁੰਦੇ ਹੀ ਅੰਦਰ ਧੂੰਆਂ ਭਰ ਗਿਆ ਅਤੇ ਲੋਕ ਆਪਣੀ ਜਾਨ ਬਚਾਉਣ ਲਈ ਇਧਰ-ਉਧਰ ਭੱਜਦੇ ਦੇਖੇ ਗਏ। ਪਹਿਲਾਂ ਤਾਂ ਲੋਕਾਂ ਨੇ ਸੋਚਿਆ ਕਿ ਸ਼ਾਇਦ ਇਹ ਸਿਲੰਡਰ ਧਮਾਕਾ ਹੈ, ਪਰ ਜਦੋਂ ਪੁਲਿਸ ਅਤੇ ਐਨਆਈਏ ਦੀ ਟੀਮ ਮੌਕੇ 'ਤੇ ਪਹੁੰਚੀ ਤਾਂ ਸ਼ੱਕ ਦੀ ਸੂਈ ਦੂਜੇ ਪਾਸੇ ਘੁੰਮ ਗਈ। ਇਸ ਤੋਂ ਬਾਅਦ ਇਹ ਮਾਮਲਾ ਪੂਰੀ ਤਰ੍ਹਾਂ NIA ਨੂੰ ਸੌਂਪ ਦਿੱਤਾ ਗਿਆ। ਸ਼ੱਕ ਜਤਾਇਆ ਜਾ ਰਿਹਾ ਹੈ ਕਿ ਇਹ ਧਮਾਕਾ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ (ਆਈਈਡੀ) ਰਾਹੀਂ ਕੀਤਾ ਗਿਆ ਸੀ। ਇਸ ਤੋਂ ਤੁਰੰਤ ਬਾਅਦ ਕਰਨਾਟਕ ਪੁਲਿਸ ਨੇ ਗੈਰਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਯਾਨੀ UAPA ਦੇ ਤਹਿਤ ਮਾਮਲਾ ਦਰਜ ਕੀਤਾ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget