ਪੜਚੋਲ ਕਰੋ

Bengaluru Traffic Jam: ਬੈਂਗਲੁਰੂ 'ਚ ਟ੍ਰੈਫਿਕ ਨੂੰ ਲੈ ਕੇ ਪੁਲਿਸ ਵੱਲੋਂ ਜਾਰੀ ਕੀਤੀ ਗਈ ਐਡਵਾਈਜ਼ਰੀ, ਜਾਣੋ ਕਿੱਥੇ-ਕਿੱਥੇ ਲੱਗੇਗਾ ਵੱਡਾ ਜਾਮ

Bengaluru:ਬੈਂਗਲੁਰੂ ਦੇ ਪੈਲੇਸ ਗਰਾਊਂਡ 'ਚ ਦੋ ਵੱਡੇ ਪ੍ਰੋਗਰਾਮਾਂ ਕਾਰਨ ਟ੍ਰੈਫਿਕ ਜਾਮ ਹੋ ਸਕਦਾ ਹੈ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

Bengaluru Traffic Jam: ਬੈਂਗਲੁਰੂ 'ਚ ਟ੍ਰੈਫਿਕ ਜਾਮ ਨੂੰ ਲੈ ਕੇ ਪੁਲਿਸ ਵੱਲੋਂ ਜਾਰੀ ਕੀਤੀ ਐਡਵਾਈਜ਼ਰੀ। ਜਿਸ ਵਿੱਚ ਉਨ੍ਹਾਂ ਨੇ ਦੱਸਿਆ ਹੈ ਕਿ ਕਿੱਥੇ-ਕਿੱਥੇ ਭਾਰੀ ਟ੍ਰੈਫਿਕ ਜਾਮ ਹੋ ਸਕਦਾ ਹੈ।

ਬੈਂਗਲੁਰੂ ਦੇ ਪੈਲੇਸ ਗਰਾਊਂਡ 'ਚ ਦੋ ਵੱਡੇ ਪ੍ਰੋਗਰਾਮਾਂ ਕਾਰਨ ਟ੍ਰੈਫਿਕ ਜਾਮ ਹੋ ਸਕਦਾ ਹੈ, ਜਿਸ ਕਾਰਨ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਹੀ ਕਾਰਨ ਹੈ ਕਿ ਟ੍ਰੈਫਿਕ ਪੁਲਸ ਵੱਲੋਂ ਲੋਕਾਂ ਨੂੰ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ।

ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਟ੍ਰੈਫਿਕ ਜਾਮ ਕਾਰਨ bellary road ਅਤੇ ਇਸ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਜਾਣ ਤੋਂ ਗੁਰੇਜ਼ ਕਰਨ। 24 ਤੋਂ 26 ਨਵੰਬਰ ਤੱਕ ਇੱਥੇ ਟ੍ਰੈਫਿਕ ਜਾਮ ਹੋ ਸਕਦਾ ਹੈ।

ਦੱਸ ਦਈਏ ਕਿ 24 ਨਵੰਬਰ ਨੂੰ ਤੁਲੂ ਕੁਟਾ ਕਾਨਫਰੰਸ ਦਾ ਆਯੋਜਨ ਕੀਤਾ ਜਾਵੇਗਾ, ਜਿਸ 'ਚ ਕਰੀਬ 5 ਲੱਖ ਲੋਕਾਂ ਦੇ ਆਉਣ ਦੀ ਉਮੀਦ ਹੈ। ਇਸ ਕਾਨਫਰੰਸ ਦੀ ਪ੍ਰਬੰਧਕੀ ਕਮੇਟੀ ਨੇ ਪੁਸ਼ਟੀ ਕੀਤੀ ਹੈ ਕਿ ਇੱਥੇ ਕਰੀਬ 5 ਲੱਖ ਲੋਕ ਆ ਸਕਦੇ ਹਨ।

ਇਸ ਤੋਂ ਇਲਾਵਾ 25 ਅਤੇ 26 ਨਵੰਬਰ ਨੂੰ ਕੰਬਾਲਾ ਪ੍ਰੋਗਰਾਮ ਕਰਵਾਇਆ ਜਾਵੇਗਾ। ਇਹ ਪ੍ਰੋਗਰਾਮ ਵੀ ਉਸੇ ਸਥਾਨ 'ਤੇ ਹੋਵੇਗਾ, ਜਿੱਥੇ ਅਗਲੇ ਦੋ ਦਿਨਾਂ 'ਚ ਕਰੀਬ 15 ਲੱਖ ਲੋਕਾਂ ਦੇ ਆਉਣ ਦੀ ਸੰਭਾਵਨਾ ਹੈ। ਬੇਲਾਰੀ ਰੋਡ 'ਤੇ ਵੱਡੀ ਗਿਣਤੀ 'ਚ ਵਾਹਨਾਂ ਦੇ ਪਹੁੰਚਣ ਦੀ ਉਮੀਦ ਹੈ। 300 ਗੱਡੀਆਂ ਵਿੱਚ 200 ਦੇ ਕਰੀਬ ਬਲਦ ਇੱਥੇ ਪੁੱਜਣਗੇ।

ਜਿਸ ਕਾਰਨ ਵੱਡਾ ਜਾਮ ਲੱਗ ਸਕਦਾ ਹੈ। ਇਸ ਪ੍ਰੋਗਰਾਮ ਕਾਰਨ ਆਸਪਾਸ ਦੇ ਇਲਾਕਿਆਂ ਵਿੱਚ ਵੀ ਟ੍ਰੈਫਿਕ ਜਾਮ ਲੱਗਣ ਦਾ ਖਦਸ਼ਾ ਹੈ। ਗੁਥਾਹੱਲੀ, ਸਦਾਸ਼ਿਵਨਗਰ, ਵਿਆਲੀਕਾਵਲ, ਨਿਊ ਬੀਈਐਲ ਰੋਡ, ਮੇਖੜੀ ਸਰਕਲ, ਜੈਮਾਲਾ ਮੇਨ ਰੋਡ, ਛਾਉਣੀ ਸਟੇਸ਼ਨ, ਹੇਬਲ, ਗਨੇਹੱਲੀ ਅਤੇ ਹੋਰ ਖੇਤਰਾਂ ਵਿੱਚ ਜਾਮ ਹੋ ਸਕਦਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ

Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM

AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

Farmers Protest | ਖਰੜੇ ਦੇ ਵਿਰੋਧ 'ਚ ਹੋਏ ਕਿਸਾਨਾਂ ਦੀ ਪੰਜਾਬ ਸਰਕਾਰ ਨੂੰ ਵੱਡੀ ਮੰਗ! |Abp Sanjhaਕਿਸਾਨਾਂ ਲਈ ਵੱਡੀ ਖੁਸ਼ਖਬਰੀ ਸਰਕਾਰ ਨੇ ਦਿੱਤੀ 24 ਫਸਲਾਂ 'ਤੇ MSPਪਾਣੀ ਨੂੰ ਲੈ ਕੇ ਆਪ ਸਰਕਾਰ ਦਾ ਵੱਡਾ ਕਦਮKomi Insaf Morcha ਨੇ ਕੀਤਾ ਵੱਡਾ ਐਲਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?

Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ

Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ

Embed widget