ਪੜਚੋਲ ਕਰੋ

ਹੱਥ 'ਚ 500-1000 ਦੇ ਨੋਟ ਹਨ ਤਾਂ ਇੰਜ ਕਰੋ ਇਸਤੇਮਾਲ

ਨਵੀਂ ਦਿੱਲੀ - ਭਾਰਤ ਸਰਕਾਰ ਵੱਲੋਂ 500 ਅਤੇ 1000 ਰੁਪਏ ਦੇ ਨੋਟ ਤੁਰੰਤ ਪ੍ਰਭਾਵ ਨਾਲ ਬੰ ਕਰਨ ਦੇ ਫੈਸਲੇ ਤੋਂ ਬਾਅਦ ਦੇਸ਼ਵਾਸੀਆਂ ਦੇ ਮਨ ਵਿੱਚ ਕਈ ਤਰ੍ਹਾਂ ਦੇ ਸਵਾਲ ਤੇ ਉਲਝਣਾ ਹਨ। ਸਰਕਾਰ ਦਾ ਇਹ ਫੈਸਲਾ ਜਾਲੀ ਕਰੰਸੀਅੱਤਵਾਦ ਅਤਂ ਕਾਲੇ ਧਨ 'ਤੇ ਨਕੇਲ ਕਸਣ ਲਈ ਹੈ। ਇਮਾਨਦਾਰ ਅਤੇ ਆਮ ਨਾਗਰਿਕ ਨੂੰ ਸ਼ੁਰੂਆਤੀ ਦਿਕਤਾਂ ਜ਼ਰੂਰ ਆ ਰਹੀਆਂ ਹਨ, ਪਰ ਪ੍ਰੇਸ਼ਾਨ ਹੋਣ ਦੀ ਲੋੜ ਨਹੀਂ। 
500-1000-Rupees-Note-Banned-Funny-Photos-Images-Pictures-300x167  article-doc-hw2wh-g5unB34kdf68377fa15e6d45262-602_634x421

ਆਮ ਆਦਮੀ ਦੇ ਮਨ ਵਿੱਚ ਆਉਣ ਵਾਲੇ ਕੁਝ ਸਵਾਲਾਂ ਦੇ ਜਵਾਬ 

1. ਤੁਸੀਂ ਆਪਣੇ 500-1000 ਰੁਪਏ ਦੇ ਨੋਟ ਬੈਂਕ ਜਾਂ ਪੋਸਟ ਆਫਿਸ ਲੈ ਜਾਓ ਅਤੇ ਤੁਰੰਤ ਪੈਨ ਕਾਰਡ, ਅਧਾਰ ਕਾਰਡ, ਰਾਸ਼ਨ ਕਾਰਡ ਜਾਂ ਵੋਟਰ ਕਾਰਡ ਦਿਖਾ ਕੇ ਨਵੇਂ ਨੋਟ ਲੈ ਲਵੋ।

2. ਵੱਡੇ ਨੋਟ ਤੋਂ ਛੋਟੇ ਨੋਟ ਜਾਂ ਨਵੇਂ ਨੋਟ ਵਿੱਚ ਤਬਦੀਲੀ 10 ਨਵੰਬਰ ਤੋਂ 24 ਨਵੰਬਰ ਤੱਕ ਹੋ ਸਕੇਗੀ।

3. ਇੱਕ ਦਿਨ ਵਿੱਚ 4000 ਰੁਪਏ ਤੱਕ ਦੀ ਨਕਦੀ ਤੁਸੀਂ ਬਦਲਵਾ ਸਕਦੇ ਹੋ।  

4. 500 ਅਤੇ 1000 ਰੁਪਏ ਦੇ ਨੋਟ ਬੈਂਕ ਵਿੱਚ ਜਮ੍ਹਾਂ 10 ਨਵੰਬਰ ਤੋਂ 30 ਦਸੰਬਰ ਤੱਕ ਕਰਵਾ ਸਕਦੇ ਹੋ।

5. 31 ਮਾਰਚ,2017 ਤੱਕ RBI ਦੇ ਵੱਖਰੇ ਸੈਂਟਰਾਂ ਵਿਚ ਪੈਸੇ ਲੇਟ ਜਮ੍ਹਾਂ ਕਰਵਾਉਣ ਦਾ ਕਾਰਨ ਦੱਸ ਕੇ ਤੇ ਪਛਾਣ ਪੱਤਰ ਦਿਖਾਕ ਕੇ ਜਮ੍ਹਾਂ ਕਰਵਾ ਸਕੋਗੇ। 

depositphotos_46525629-500-rupees  rupees

6. 9 ਨਵੰਬਰ ਅਤੇ 10 ਨਵੰਬਰ ਨੂੰ ਸਾਰੇ ਏਟੀਐਮ ਬੰਦ ਰਹਿਣਗੇ।

7. 9 ਨਵੰਬਰ ਨੂੰ ਦੇਸ਼ ਦੇ ਸਾਰੇ ਬੈਂਕ ਬੰਦ ਰਹਿਣਗੇ।

8. 10 ਨਵੰਬਰ ਤੋਂ ਬੈਂਕਾਂ ਵਿੱਚ 500 ਅਤੇ 2000 ਰੁਪਏ ਦੇ ਨਵੇਂ ਨੋਟ ਆ ਜਾਣਗੇ।

9. 11 ਨਵੰਬਰ ਅੱਧੀ ਰਾਤ ਤੋਂ 18 ਨਵੰਬਰ ਤੱਕ ਇੱਕ ਦਿਨ ਵਿੱਚ ਇੱਕ ਏਟੀਐਮ ਕਾਰਡ ਤੋਂ 2000 ਰੁਪਏ ਹੀ ਨਿਕਲ ਸਕਣਗੇ, ਬਾਅਦ ਵਿੱਚ ਲਿਮਿਟ ਵਧੇਗੀ। 

Jokes-on-RS-1000-2000-500-Notes6  Jokes-on-RS-1000-2000-500-Notes4-576x1024

10. ਰੇਲਵੇ ਸਟੇਸ਼ਨ, ਸਰਕਾਰੀ ਬੱਸ ਕਾਉਂਟਰ, ਏਅਰਲਾਈਨਜ਼, ਏਅਰਪੋਰਟ, ਹਸਪਤਾਲ, ਪੈਟਰੋਲ ਪੰਪ, ਅਧਿਕਾਰਤ ਦੁੱਧ ਦੇ ਬੂਥ, ਸ਼ਮਸ਼ਾਨ ਘਾਟ 'ਤੇ 11 ਨਵੰਬਰ ਅੱਧੀ ਰਾਤ ਤੱਕ 500/1000 ਰੁਪਏ ਦੇ ਨੋਟ ਚੱਲਣਗੇ।

11. ਆਨਲਾਈਨ ਟਰਾਂਜ਼ੈਕਸ਼ਨ, ਕਾਰਡ ਜ਼ਰੀਏ ਅਦਾਇਗੀ ਅਤੇ ਈ-ਮਨੀ 'ਤੇ ਕੋਈ ਰੋਕ ਨਹੀਂ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ

Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ

ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ

Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ

ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
ਗੁਆਂਢੀ ਨਾਲ ਝੂਟੀਆਂ ਪਿਆਰ ਦੀਆਂ ਪੀਘਾਂ! ਫਿਰ ਪਤੀ ਨੂੰ ਰਸਤੇ ਤੋਂ ਹਟਾਉਣ ਲਈ ਰਚੀ ਸਾਜ਼ਿਸ਼, ਪ੍ਰੇਮੀ ਨੂੰ ਦਿੱਤੀ 5 ਲੱਖ ਦੀ ਸੁ*ਪਾਰੀ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
Punjab News: ਵਿਜੀਲੈਂਸ ਬਿਊਰੋ ਵੱਲੋਂ ਗਲਾਡਾ ਦੀ ਮਹਿਲਾ ਕਲਰਕ ਨੂੰ ਕੀਤਾ ਕਾਬੂ, ਗੂਗਲ ਪੇਅ ਰਾਹੀਂ ਲੈ ਰਹੀ ਸੀ 1500 ਰੁਪਏ ਦੀ ਰਿਸ਼ਵਤ
ਮਰਿਆਂ 'ਤੇ ਨਹੀਂ ਮੁੱਕੀ ਸਿਆਸਤ ! ਡਾ. ਮਨਮੋਹਨ ਸਿੰਘ ਦੇ ਅੰਤਿਮ ਸੰਸਕਾਰ 'ਚ ਸ਼ਾਮਲ ਹੋਏ 100 ਤੋਂ ਘੱਟ ਲੋਕ, ਜਾਣੋ ਸੱਚਾਈ ?

Farmers Protest:  ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
ਸ਼ੰਭੂ ਬਾਰਡਰ 'ਤੇ ਵਾਪਰੀ ਦਿਲ ਦਹਿਲਾਉਣ ਵਾਲੀ ਘਟਨਾ! ਸਰਕਾਰ ਦੇ ਰਵੱਈਏ ਤੋਂ ਨਿਰਾਸ਼ ਕਿਸਾਨ ਨੇ ਚੁੱਕਿਆ ਭਿਆਨਕ ਕਦਮ
Farmers Protest: ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
ਡੱਲੇਵਾਲ ਦੀ ਹਾਲਤ ਨਾਜ਼ੁਕ, ਕਿਸਾਨਾਂ ਨੂੰ ਸੁਨੇਹਾ...ਮੇਰੇ ਮਰਨ ਤੋਂ ਬਾਅਦ ਵੀ ਮੋਰਚਾ ਇਸੇ ਤਰ੍ਹਾਂ ਚੱਲਦਾ ਰਹੇ... 
Punjab News: ਅੰਮ੍ਰਿਤਪਾਲ ਸਿੰਘ ਅਤੇ ਗੈਂਗਸਟਰ ਅਰਸ਼ ਡੱਲਾ 'ਤੇ ਲੱਗਿਆ UAPA, ਇਸ ਕਤਲ ਕਾਂਡ 'ਚ ਸੀ ਸ਼ਾਮਲ...

Embed widget