ਪੜਚੋਲ ਕਰੋ

ਜੰਮੂ-ਕਸ਼ਮੀਰ: ਤਿੰਨ ਨੇਤਾਵਾਂ ਦੇ ਜੇਲ੍ਹ ‘ਚ ਰਹਿਣ ਨਾਲ ਘਾਟੀ ਦਾ ਮਾਹੌਲ ਠੀਕ- ਜਿਤੇਂਦਰ ਸਿੰਘ

ਜੰਮੂ ‘ਚ ਦੋ ਦਿਨੀਂ ਖੇਤਰੀ ਸਮਾਗਮ ਦਾ ਉਦਘਾਟਨ ਕਰਨ ਆਏ ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਦਾ ਮਨਣਾ ਹੈ ਕਿ ਤਿੰਨ ਨੇਤਾਵਾਂ ਨੂੰ ਕਸ਼ਮੀਰੀ ਨੇਤਾਵਾਂ ਦੀ ਹਿਰਾਸਤ ਨਾਲ ਘਾਟੀ ‘ਚ ਸ਼ਾਤੀ ਕਾਈਮ ਰੱਖਣ ‘ਚ ਮਦਦ ਮਿਲੀ ਹੈ ਇਨ੍ਹਾਂ ਨੂੰ ਅੰਦਰ ਹੀ ਰਹਿਣ ਦੇਣਾ ਚਾਹਿਦਾ ਹੈ।

ਨਵੀਂ ਦਿੱਲੀ: ਜੰਮੂ ‘ਚ ਦੋ ਦਿਨੀਂ ਖੇਤਰੀ ਸਮਾਗਮ ਦਾ ਉਦਘਾਟਨ ਕਰਨ ਆਏ ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਨ੍ਹਾਂ ਦਾ ਮਨਣਾ ਹੈ ਕਿ ਤਿੰਨ ਨੇਤਾ (ਫਾਰੂਕ ਅਬਦੁੱਲਾ, ਉਮਰ ਅਬਦੁੱਲਾ ਅਤੇ ਮਹਿਬੂਬਾ ਮੁਫਤੀ) ਕਸ਼ਮੀਰੀ ਨੇਤਾਵਾਂ ਦੀ ਹਿਰਾਸਤ ਨਾਲ ਘਾਟੀ ‘ਚ ਸ਼ਾਤੀ ਕਾਈਮ ਰੱਖਣ ‘ਚ ਮਦਦ ਮਿਲੀ ਹੈ ਇਨ੍ਹਾਂ ਨੂੰ ਅੰਦਰ ਹੀ ਰਹਿਣ ਦੇਣਾ ਚਾਹਿਦਾ ਹੈ। ਸੂਬੇ ‘ਚ ਦੋ ਦਿਨੀਂ ਖੇਤਰੀ ਸਮਾਗਮ ਦੇ ਉਦਘਾਟਨ ਕਰਨ ਤੋਂ ਬਾਅਦ ਕੇਂਦਰੀ ਮੰਤਰੀ ਅਧਿਕਾਰੀਆਂ ਨੂੰ ਸਮਬੋਧਤ ਕਰ ਰਹੇ ਸੀ। ਸਿੰਘ ਨੇ ਅਧਿਕਾਰੀਆਂ ਨਾਲ ਮੁਖਾਤਿਰ ਹੁੰਦੇ ਉਨ੍ਹਾਂ ਨੇ ਇਹ ਸਭ ਕਿਹਾ। ਜਿਸ ਦੌਰਾਨ ਉਨ੍ਹਾਂ ਨੇ ਕਿਸੇ ਨੇਤਾ ਦਾ ਨਾਂ ਤਾਂ ਨਹੀਂ ਲਿਆ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੂਬੇ ‘ਚ ਵਿਕਾਸ ਅਤੇ ਨੌਜਵਾਨਾਂ ਦਾ ਧਿਆਨ ਕੇਂਦਰਤ ਕਰਨ ਦੀ ਕੋਸ਼ਿਸ਼ ‘ਚ ਸਰਕਾਰ ਨੂੰ ਜੰਮੂ-ਕਸ਼ਮੀਰ ‘ਤੇ ਵਿਚਾਰ ਵਟਾਂਦਰਾ ਕਰਨਾ ਚਾਹਿਦਾ ਹੈ। ਪ੍ਰੋਗ੍ਰਾਮ ਦੌਰਾਨ ਨੌਜਵਾਨਾਂ ਨੂੰ ਕੇਂਦਰਤ ਕਰਦੇ ਹੋਏ ਉਨ੍ਹਾਂ ਨੇ ਕਿਹਾ ਕਿ ਸਭ ਤੋਂ ਜ਼ਿਆਦਾ ਜ਼ਿੰਮੇਦਾਰੀ ਨੌਜਵਾਨਾਂ ਦੀ ਹੈ ਕਿਉਂਕਿ ਆਬਾਦੀ ‘ਚ ਉਹ 70% ਹਨ। ਉਹ ਪਿਛਲੇ ਪੰਜ ਸਾਲਾ ਦੌਰਾਨ ਮੋਦੀ ਸਰਕਾਰ ਵੱਲੋਂ ਉਪਲਬਧ ਕੀਤੀਆਂ ਤਮਾਮ ਮੌਕਿਆਂ ਤੋਂ ਵਾਂਝੇ ਰਹੇ ਹਨ। ਦੱਸ ਦਈਏ ਕਿ ਪੰਜ ਅਗਸਤ ਨੂੰ ਧਾਰਾ 370 ਹਟਾਏ ਜਾਣ ਦੇ ਮੱਦੇਨਜ਼ਰ ਉਮਰ ਅਬਦੁਲਾ ਅੇਤ ਮਹਿਬੂਬਾ ਮੁਫਤੀ ਨੂੰ ਉਨ੍ਹਾਂ ਦੇ ਘਰਾਂ ‘ਚ ਨਜ਼ਰਬੰਦ ਅਤੇ ਫਾਰੂਕ ਅਬੱਦੁਲਾ ਨੂੰ ਹਿਰਾਸਤ ‘ਚ ਲਿਆ ਗਿਆ ਸੀ।

ਟਾਪ ਹੈਡਲਾਈਨ

PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ
ਡਿੰਪਲ ਯਾਦਵ ਬਣੇਗੀ UP ਦੀ CM? ਇਨ੍ਹਾਂ ਤਸਵੀਰਾਂ ਨਾਲ ਸਿਆਸੀ ਗਲਿਆਰੇ 'ਚ ਮੱਚੀ ਹਲਚਲ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget