ਪੜਚੋਲ ਕਰੋ

ਧਰਨੇ ਪ੍ਰਦਰਸ਼ਨ ਕਰਨ ਵਾਲੇ ਹੋ ਜਾਣ ਸਾਵਧਾਨ, ਨਵਾਂ ਫ਼ਰਮਾਨ ਨਹੀਂ ਮਿਲੇਗੀ ਸਰਕਾਰੀ ਨੌਕਰੀ

ਜੇਕਰ ਤੁਸੀਂ ਕਿਸੇ ਵੀ ਧਰਨੇ ਪ੍ਰਦਰਸ਼ਨ 'ਚ ਸ਼ਾਮਲ ਹੁੰਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਬੇਹੱਦ ਜ਼ਰੂਰੀ ਹੈ ਕਿਉਂਕਿ ਅਜਿਹੀਆਂ ਗਤੀਵਿਧੀਆਂ 'ਚ ਸ਼ਾਮਲ ਹੋਣ ਵਾਲਿਆਂ ਨੂੰ ਹੁਣ ਸਰਕਾਰੀ ਨੌਕਰੀਆਂ ਤੋਂ ਹੱਥ ਧੋਣਾ ਪੈ ਸਕਦਾ ਹੈ।

ਪਟਨਾ: ਜੇਕਰ ਤੁਸੀਂ ਕਿਸੇ ਵੀ ਧਰਨੇ ਪ੍ਰਦਰਸ਼ਨ 'ਚ ਸ਼ਾਮਲ ਹੁੰਦੇ ਹੋ ਤਾਂ ਇਹ ਖ਼ਬਰ ਤੁਹਾਡੇ ਲਈ ਬੇਹੱਦ ਜ਼ਰੂਰੀ ਹੈ ਕਿਉਂਕਿ ਅਜਿਹੀਆਂ ਗਤੀਵਿਧੀਆਂ 'ਚ ਸ਼ਾਮਲ ਹੋਣ ਵਾਲਿਆਂ ਨੂੰ ਹੁਣ ਸਰਕਾਰੀ ਨੌਕਰੀਆਂ ਤੋਂ ਹੱਥ ਧੋਣਾ ਪੈ ਸਕਦਾ ਹੈ। ਇਹ ਫ਼ਰਮਾਨ ਨਿਤੀਸ਼ ਸਰਕਾਰ ਨੇ ਬਿਹਾਰ 'ਚ ਜਾਰੀ ਕੀਤਾ ਹੈ ਜਿਸ ਮੁਤਾਬਕ ਹੁਣ ਬਿਹਾਰ 'ਚ ਕਿਸੇ ਧਰਨੇ ਪ੍ਰਦਰਸ਼ਨ, ਭੰਨ-ਤੋੜ, ਹਿੰਸਾ 'ਚ ਸ਼ਾਮਲ ਹੋਣ ਵਾਲੇ ਲੋਕਾਂ ਦੀ ਖੈਰ ਨਹੀਂ ਹੋਏਗੀ। ਦੱਸ ਦਈਏ ਕਿ ਡੀਜੀਪੀ ਐਸਕੇ ਸਿੰਘਲ ਨੇ ਪੁਲਿਸ ਵੈਰੀਫਿਕੇਸ਼ਨ ਰਿਪੋਰਟ ਸਬੰਧੀ ਆਦੇਸ਼ ਜਾਰੀ ਕੀਤਾ ਹੈ ਜਿਸ 'ਚ ਕਿਹਾ ਗਿਆ ਹੈ ਕਿ ਜੇ ਕੋਈ ਵਿਅਕਤੀ ਕਿਸੇ ਕਾਨੂੰਨ ਵਿਵਸਥਾ ਨੂੰ ਨੁਕਸਾਨ ਪਹੁੰਚਾਉਣ, ਵਿਰੋਧ ਪ੍ਰਦਰਸ਼ਨ, ਸੜਕ ਜਾਮ ਕਰਨ, ਕਿਸੇ ਵੀ ਅਪਰਾਧਿਕ ਕੰਮ ਵਰਗੇ ਮਾਮਲਿਆਂ ਵਿੱਚ ਸ਼ਾਮਲ ਪਾਇਆ ਜਾਂਦਾ ਹੈ ਤੇ ਉਸ 'ਤੇ ਇਸ ਕੰਮ ਲਈ ਪੁਲਿਸ ਵੱਲੋਂ ਦੋਸ਼ ਲਾਇਆ ਜਾਂਦਾ ਹੈ ਤਾਂ ਉਹ ਨਾ ਤਾਂ ਸਰਕਾਰੀ ਨੌਕਰੀ ਹਾਸਲ ਕਰ ਸਕੇਗਾ ਤੇ ਨਾ ਹੀ ਕੋਈ ਸਰਕਾਰੀ ਸਮਝੌਤਾ ਹਾਸਲ ਕਰ ਸਕੇਗਾ। ਡੀਜੀਪੀ ਨੇ ਸਾਰੇ ਜ਼ਿਲ੍ਹਿਆਂ ਦੇ ਐਸਪੀਜ਼ ਦੇ ਨਾਲ ਆਈਜੀ ਤੇ ਡੀਆਈਜੀ ਨਾਲ ਸਬੰਧਤ ਨਿਰਦੇਸ਼ ਜਾਰੀ ਕੀਤੇ ਹਨ। ਸਰਕਾਰੀ ਵਿਭਾਗਾਂ ਵਿੱਚ ਠੇਕੇ ਲੈਣ ਲਈ ਚਰਿੱਤਰ ਸਰਟੀਫਿਕੇਟ ਲੋੜੀਂਦੇ ਫੈਸਲੇ ਲੈਣ ਤੋਂ ਬਾਅਦ, ਪੁਲਿਸ ਹੈਡਕੁਆਟਰਾਂ ਨੇ ਇਸ ਸਬੰਧੀ ਸਪੱਸ਼ਟ ਹਦਾਇਤ ਜਾਰੀ ਕੀਤੀਆਂ ਹਨ। ਇਹ ਵੀ ਪੜ੍ਹੋFarmers Protest: ਕਿਸਾਨਾਂ ਦੇ ਹੱਕ 'ਚ ਡਟੇ ਇੰਟਰਨੈਸ਼ਨਲ ਸਟਾਰ, ਰਿਹਾਨਾ ਮਗਰੋਂ ਹੁਣ ਮੈਦਾਨ 'ਚ ਨਿੱਤਰੀਆਂ ਕਈ ਹਸਤੀਆਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Deputy Speaker Death: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਸਾਬਕਾ ਡਿਪਟੀ ਸਪੀਕਰ ਦੀ ਮੌਤ; ਦਫ਼ਤਰ 'ਚੋਂ ਲਾਸ਼ ਮਿਲਣ ਤੇ ਮੱਚਿਆ ਹੜਕੰਪ, ਸਿਆਸੀ ਆਗੂ ਪੋਸਟ ਸ਼ੇਅਰ ਕਰ ਬੋਲੇ...
Police Transfer: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, ਇਨ੍ਹਾਂ 6 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ
ਸਿਆਸਤ 'ਚ ਵੱਡਾ ਧਮਾਕਾ, ਸਾਬਕਾ ਡਿਪਟੀ ਸਪੀਕਰ ਦੀ ਫਾਹੇ ਨਾਲ ਲਟਕੀ ਮਿਲੀ ਲਾਸ਼; ਮੱਚੀ ਸਨਸਨੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਵੱਡੀ ਖ਼ਬਰ! ਪਟਿਆਲਾ 'ਚ 14 ਸਾਲ ਦੀਆਂ ਤਿੰਨ ਕੁੜੀਆਂ ਹੋਈਆਂ ਲਾਪਤਾ, 15 ਅਗਸਤ ਦੀ ਪਰੇਡ 'ਚ ਸ਼ਾਮਲ ਹੋਏ ਗਈਆਂ ਸੀ
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
ਫਰਜ਼ੀ ਸਰਟੀਫਿਕੇਟ ਨਾਲ ਪੰਜਾਬ ਪੁਲਿਸ ਅਤੇ ਹਿਮਾਚਲ 'ਚ ਨੌਕਰੀ, PSEB ਜਾਂਚ 'ਚ ਦੋਵੇਂ ਫਰਜ਼ੀ ਨਿਕਲੇ; ਹੁਣ ਹੋਵੇਗੀ ਕਾਰਵਾਈ!
Embed widget