ਪੜਚੋਲ ਕਰੋ

Himachal Pradesh: ਹਿਮਾਚਲ ਜਾਣ ਵਾਲੇ ਸਾਵਧਾਨ! 5 ਜ਼ਿਲ੍ਹਿਆਂ 'ਚ ਅਲਰਟ, ਮੌਨਸੂਨ ਹੋ ਜਾਵੇਗਾ ਦਾਖ਼ਲ

ਹਿਮਾਚਲ ਪ੍ਰਦੇਸ਼ ਵਿੱਚ ਘੁੰਮਣ ਜਾਣ ਵਾਲੇ ਸਾਵਧਾਨ ਹੋ ਜਾਣ। ਸੂਬੇ ਵਿੱਚ ਮੌਸਮ ਵਿਗੜਣ ਵਾਲਾ ਹੈ। ਹਿਮਾਚਲ ਦੇ ਪੰਜ ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ

Himachal Pradesh Weather Forecast: ਹਿਮਾਚਲ ਪ੍ਰਦੇਸ਼ ਵਿੱਚ ਘੁੰਮਣ ਜਾਣ ਵਾਲੇ ਸਾਵਧਾਨ ਹੋ ਜਾਣ। ਸੂਬੇ ਵਿੱਚ ਮੌਸਮ ਵਿਗੜਣ ਵਾਲਾ ਹੈ। ਹਿਮਾਚਲ ਦੇ ਪੰਜ ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ ਨੇ ਸਿਰਮੌਰ, ਚੰਬਾ, ਕਾਂਗੜਾ, ਮੰਡੀ, ਸ਼ਿਮਲਾ ਤੇ ਸੋਲਨ ਵਿੱਚ ਬਾਰਸ਼ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। 

ਹਿਮਾਚਲ ਪ੍ਰਦੇਸ਼ ਦੇ ਇਨ੍ਹਾਂ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਤੋਂ ਮੀਂਹ ਸ਼ੁਰੂ ਹੋ ਰਿਹਾ ਹੈ। ਇਸ ਨਾਲ ਹਿਮਾਚਲ ਪ੍ਰਦੇਸ਼ ਵਿੱਚ ਵੱਧ ਰਹੇ ਤਾਪਮਾਨ ਤੋਂ ਰਾਹਤ ਮਿਲੇਗੀ ਪਰ ਪਹਾੜੀ ਖੇਤਰ ਹੋਣ ਕਰਕੇ ਕਈ ਕੁਦਰਤੀ ਮੁਸੀਬਤਾਂ ਵੀ ਆਉਣਗੀਆਂ। ਇਸ ਲਈ ਸੂਬੇ ਵਿੱਚ ਘੁੰਮਣ ਜਾਣ ਵਾਲੇ ਸੈਲਾਨੀਆਂ ਨੂੰ ਸਾਵਧਾਨ ਰਹਿਣ ਦੀ ਲੋੜ ਹੈ।

IMD ਸ਼ਿਮਲਾ ਨੇ ਜਾਰੀ ਕੀਤਾ ਅਲਰਟ 
ਮੌਸਮ ਵਿਗਿਆਨ ਕੇਂਦਰ, ਸ਼ਿਮਲਾ ਦੇ ਡਾਇਰੈਕਟਰ ਸੁਰਿੰਦਰ ਪਾਲ ਨੇ ਕਿਹਾ ਹੈ ਕਿ ਸ਼ਨੀਵਾਰ ਤੱਕ ਗਰਮੀ ਤੋਂ ਰਾਹਤ ਮਿਲੇਗੀ। ਇਸ ਤੋਂ ਬਾਅਦ 23 ਤੋਂ 25 ਜੂਨ ਤੱਕ ਮੌਸਮ ਸਾਫ਼ ਰਹੇਗਾ। 26 ਜੂਨ ਤੋਂ ਬਾਅਦ ਮੌਸਮ ਇੱਕ ਵਾਰ ਫਿਰ ਬਦਲੇਗਾ। ਸੂਬੇ ਦੇ ਵੱਖ-ਵੱਖ ਹਿੱਸਿਆਂ 'ਚ 26 ਜੂਨ ਤੇ 27 ਜੂਨ ਨੂੰ ਬਾਰਸ਼ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਵਾਰ ਮਾਨਸੂਨ ਦੇ ਜੂਨ ਦੇ ਅੰਤ ਤੱਕ ਸੂਬੇ ਵਿੱਚ ਦਾਖਲ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਨੇ ਦੱਸਿਆ ਕਿ ਇਸ ਵਾਰ ਮਾਨਸੂਨ ਦੌਰਾਨ ਸੂਬੇ ਵਿੱਚ ਬਾਰਸ਼ ਆਮ ਵਾਂਗ ਰਹਿਣ ਦੀ ਉਮੀਦ ਹੈ।

ਸੂਬੇ 'ਚ ਵੱਡੀ ਗਿਣਤੀ 'ਚ ਸੈਲਾਨੀ ਆ ਰਹੇ
ਹਾਲ ਹੀ 'ਚ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਹਿੱਸੇ ਵੀ ਗਰਮੀ ਦੀ ਲਪੇਟ 'ਚ ਆਏ ਰਹੇ। ਸੂਬੇ ਦੇ ਪ੍ਰਮੁੱਖ ਸੈਰ-ਸਪਾਟਾ ਸਥਾਨਾਂ ਸ਼ਿਮਲਾ, ਮਨਾਲੀ ਤੇ ਚੰਬਾ 'ਚ ਵੀ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਿਆ। ਅਜਿਹੇ 'ਚ ਦੁਪਹਿਰ ਸਮੇਂ ਵੱਖ-ਵੱਖ ਸੂਬਿਆਂ ਤੋਂ ਆਉਣ ਵਾਲੇ ਸੈਲਾਨੀਆਂ ਨੂੰ ਇੱਥੇ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਹੁਣ ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਸ਼ ਕਾਰਨ ਤਾਪਮਾਨ 'ਚ ਮਾਮੂਲੀ ਗਿਰਾਵਟ ਆਈ ਹੈ।

ਤਾਪਮਾਨ 'ਚ ਗਿਰਾਵਟ ਤੋਂ ਬਾਅਦ ਦੁਪਹਿਰ ਬਾਅਦ ਲੋਕਾਂ ਨੂੰ ਗਰਮੀ ਤੋਂ ਵੀ ਰਾਹਤ ਮਿਲੀ। ਸ਼ਿਮਲਾ ਤੇ ਹੋਰ ਸੈਰ-ਸਪਾਟਾ ਸਥਾਨਾਂ ਨੂੰ ਦੇਖਣ ਲਈ ਵੱਖ-ਵੱਖ ਰਾਜਾਂ ਤੋਂ ਵੱਡੀ ਗਿਣਤੀ ਵਿੱਚ ਸੈਲਾਨੀ ਪਹੁੰਚ ਰਹੇ ਹਨ। ਸੈਰ ਸਪਾਟਾ ਕਾਰੋਬਾਰੀ ਵੀ ਇਸ ਤੋਂ ਉਤਸ਼ਾਹਿਤ ਹਨ। ਆਉਣ ਵਾਲੇ ਦਿਨਾਂ ਵਿੱਚ ਵੀ ਹਿਮਾਚਲ ਪ੍ਰਦੇਸ਼ ਦੇ ਵੱਖ-ਵੱਖ ਸੈਰ ਸਪਾਟਾ ਸਥਾਨਾਂ 'ਤੇ ਇਸੇ ਤਰ੍ਹਾਂ ਸੈਲਾਨੀਆਂ ਦੀ ਗਿਣਤੀ ਵਿਚ ਵਾਧਾ ਹੋਣ ਦੀ ਸੰਭਾਵਨਾ ਹੈ ਪਰ ਬਾਰਸ਼ ਕਰਕੇ ਅਲਰਟ ਰਹਿਣ ਦੀ ਲੋੜ ਹੈ।

ਟਾਪ ਹੈਡਲਾਈਨ

Transfer News: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 23 ਅਫ਼ਸਰਾਂ ਸਣੇ ਇਨ੍ਹਾਂ ਮੁਲਾਜ਼ਮਾਂ ਦੇ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 23 ਅਫ਼ਸਰਾਂ ਸਣੇ ਇਨ੍ਹਾਂ ਮੁਲਾਜ਼ਮਾਂ ਦੇ ਹੋਏ ਤਬਾਦਲੇ, ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Political News: ਸਿਆਸਤ ਜਗਤ ‘ਚ ਆਇਆ ਭੂਚਾਲ! ਸੀਨੀਅਰ ਆਗੂ ਖਿਲਾਫ ਵੱਡਾ ਐਕਸ਼ਨ, ਖੋਹਿਆ ਗਿਆ ਸੂਬਾ ਮੰਤਰੀ ਦਾ ਦਰਜਾ; ਜਾਣੋ ਵਿਧਾਇਕ ਅਨੰਤ ਸਿੰਘ ਤੋਂ ਬਾਅਦ...
ਸਿਆਸਤ ਜਗਤ ‘ਚ ਆਇਆ ਭੂਚਾਲ! ਸੀਨੀਅਰ ਆਗੂ ਖਿਲਾਫ ਵੱਡਾ ਐਕਸ਼ਨ, ਖੋਹਿਆ ਗਿਆ ਸੂਬਾ ਮੰਤਰੀ ਦਾ ਦਰਜਾ; ਜਾਣੋ ਵਿਧਾਇਕ ਅਨੰਤ ਸਿੰਘ ਤੋਂ ਬਾਅਦ...
ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਹੋਈਆਂ ਹਾਦਸੇ ਦਾ ਸ਼ਿਕਾਰ; ਕਈ ਜ਼ਖ਼ਮੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਹੋਈਆਂ ਹਾਦਸੇ ਦਾ ਸ਼ਿਕਾਰ; ਕਈ ਜ਼ਖ਼ਮੀ
Big News: ਸਿਆਸੀ ਜਗਤ 'ਚ ਚਿੰਤਾ ਦਾ ਮਾਹੌਲ, ਸੀਨੀਅਰ ਆਗੂ ਅਤੇ ਸੰਸਦ ਮੈਂਬਰ ਦੀ ਹਾਲਤ ਨਾਜ਼ੁਕ, ਅਗਲੇ 48 ਘੰਟੇ ਮੁਸ਼ਕਲ; ਡਾਕਟਰ ਬੋਲੇ...
ਸਿਆਸੀ ਜਗਤ 'ਚ ਚਿੰਤਾ ਦਾ ਮਾਹੌਲ, ਸੀਨੀਅਰ ਆਗੂ ਅਤੇ ਸੰਸਦ ਮੈਂਬਰ ਦੀ ਹਾਲਤ ਨਾਜ਼ੁਕ, ਅਗਲੇ 48 ਘੰਟੇ ਮੁਸ਼ਕਲ; ਡਾਕਟਰ ਬੋਲੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Parvinder Singh Jhota Case: ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
ਝੋਟਾ ਕਤਲ ਮਾਮਲੇ 'ਚ ਵੱਡਾ ਐਕਸ਼ਨ, 2 ਮੈਡੀਕਲ ਸਟੋਰਾਂ ਦੇ ਗੋਦਾਮਾਂ 'ਤੇ CBI ਨੇ ਮਾਰਿਆ ਛਾਪਾ, 6 ਦਿਨਾਂ ਤੋਂ ਜਾਂਚ ਜਾਰੀ; ਇਹ ਦਵਾਈ ਨਹੀਂ ਵੇਚਣਗੇ ਕੈਮਿਸਟ...
Punjab News: ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਪੰਜਾਬ 'ਚ ਸਿਆਸੀ ਧਮਾਕਾ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਵੱਡਾ ਝਟਕਾ, ਬੀਸੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨੇ ਅਹੁਦੇ ਤੋਂ ਅਸਤੀਫ਼ਾ ਦਿੱਤਾ; ਬੋਲੇ...
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਮੋਗਾ 'ਚ ਵਾਪਰੀ ਵੱਡੀ ਵਾਰਦਾਤ, ਨੌਜਵਾਨਾਂ 'ਤੇ ਚਲਾਈਆਂ ਤਾੜਤਾੜ ਗੋਲੀਆਂ; ਪੂਰੇ ਇਲਾਕੇ 'ਚ ਮੱਚੀ ਸਨਸਨੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
ਹੁਣ ਇਸ ਬੈਂਕ ਤੋਂ ਗਾਇਬ ਹੋਏ 13.96 ਕਰੋੜ ਰੁਪਏ, ਕੀ ਗਾਹਕਾਂ ਦੇ ਖਾਤਿਆਂ 'ਚੋਂ ਉੱਡ ਜਾਣਗੇ ਸਾਰੇ ਪੈਸੇ? ਮੱਚੀ ਤਰਥੱਲੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਹੋਈਆਂ ਹਾਦਸੇ ਦਾ ਸ਼ਿਕਾਰ; ਕਈ ਜ਼ਖ਼ਮੀ
ਸਿਆਸੀ ਜਗਤ ਤੋਂ ਵੱਡੀ ਖ਼ਬਰ! ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਹੋਈਆਂ ਹਾਦਸੇ ਦਾ ਸ਼ਿਕਾਰ; ਕਈ ਜ਼ਖ਼ਮੀ
ਵੱਡੀ ਖ਼ਬਰ! ਇਨ੍ਹਾਂ 4 ਸਰਕਾਰੀ ਬੈਂਕਾਂ ‘ਚ ਹਿੱਸੇਦਾਰੀ ਵੇਚਣ ਜਾ ਰਹੀ ਸਰਕਾਰ, ਦੇਖ ਲਓ ਲਿਸਟ
ਵੱਡੀ ਖ਼ਬਰ! ਇਨ੍ਹਾਂ 4 ਸਰਕਾਰੀ ਬੈਂਕਾਂ ‘ਚ ਹਿੱਸੇਦਾਰੀ ਵੇਚਣ ਜਾ ਰਹੀ ਸਰਕਾਰ, ਦੇਖ ਲਓ ਲਿਸਟ
ਦਿਵਾਲੀ ਤੋਂ ਪਹਿਲਾਂ ਕਿਸਾਨਾਂ ਲਈ ਖੁਸ਼ਖ਼ਬਰੀ! ਇਸ ਦਿਨ ਆਵੇਗੀ ਪੀਐਮ ਕਿਸਾਨ ਯੋਜਨਾ ਦੀ 24ਵੀਂ ਕਿਸ਼ਤ
ਦਿਵਾਲੀ ਤੋਂ ਪਹਿਲਾਂ ਕਿਸਾਨਾਂ ਲਈ ਖੁਸ਼ਖ਼ਬਰੀ! ਇਸ ਦਿਨ ਆਵੇਗੀ ਪੀਐਮ ਕਿਸਾਨ ਯੋਜਨਾ ਦੀ 24ਵੀਂ ਕਿਸ਼ਤ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਕਤੂਬਰ 2026
Embed widget