ਪੜਚੋਲ ਕਰੋ

Gurjarat Election: ਪਹਿਲਾਂ ਅਸੀਂ ਅੰਗਰੇਜ਼ਾਂ ਵਿਰੁੱਧ ਲੜੇ, ਹੁਣ ਲੁਟੇਰਿਆਂ ਖ਼ਿਲਾਫ਼ ਲੜਨ ਦਾ ਸਮਾਂ-ਮਾਨ

mann in gujarat: ਭਗਵੰਤ ਮਾਨ ਨੇ ਚੋਣ ਪ੍ਰਚਾਰ ਦੌਰਾਨ ਕਿਹਾ ਕਿ ਕਾਂਗਰਸ ਅਤੇ ਭਾਜਪਾ ਆਗੂਆਂ ਨੇ ਅੰਗਰੇਜ਼ਾਂ ਨਾਲੋਂ ਵੀ ਕਿਤੇ ਵੱਧ ਬੇਰਹਿਮੀ ਨਾਲ ਦੇਸ਼ ਦਾ ਪੈਸਾ ਲੁੱਟਿਆ ਹੈ ਅਤੇ ਕਿਹਾ, ''ਪਹਿਲੇ ਲੜੇ ਥੇ ਗੋਰੋਂ ਸੇ, ਅਬ ਲੜੇਂਗੇ ਚੋਰੋਂ ਸੇ।”

Gujarat Election: ਆਗਾਮੀ ਗੁਜਰਾਤ ਵਿਧਾਨ ਸਭਾ ਚੋਣਾਂ ਵਿੱਚ ਇਤਿਹਾਸਕ ਜਿੱਤ ਦਾ ਭਰੋਸਾ ਜ਼ਾਹਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ (AAP) ਗੁਜਰਾਤ ਵਿੱਚ ਭਾਜਪਾ ਦੇ 27 ਸਾਲਾਂ ਦੇ ਜ਼ੁਲਮ ਅਤੇ ਜ਼ਾਲਮ ਰਾਜ ਦਾ ਅੰਤ ਕਰੇਗੀ ਅਤੇ ਗੁਜਰਾਤ ਵਿੱਚ ਇੱਕ ਨਵੇਂ ਸਿਆਸੀ ਦੌਰ ਦੀ ਸ਼ੁਰੂਆਤ ਕਰੇਗੀ।  

ਮੰਗਲਵਾਰ ਨੂੰ ਡਾਂਗਸ ਵਿਖੇ ਆਪਣੇ ਰੋਡ ਸ਼ੋਅ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਮਾਨ ਨੇ ਦੁਹਰਾਇਆ ਕਿ ‘ਆਪ’ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟੋਲਰੈਂਸ ਹੈ ਅਤੇ ਸੱਤਾ ਵਿੱਚ ਆਉਣ ਤੋਂ ਬਾਅਦ ਗੁਜਰਾਤ ਦੇ ਲੋਕਾਂ ਦਾ ਪੈਸਾ ਲੁੱਟਣ ਵਾਲੇ ਸਾਰੇ ਭ੍ਰਿਸ਼ਟ ਆਗੂਆਂ 'ਤੇ ਕਾਰਵਾਈ ਕੀਤੀ ਜਾਵੇਗੀ ਅਤੇ ਉਨ੍ਹਾਂ ਦੇ ਭ੍ਰਿਸ਼ਟਾਚਾਰ ਅਤੇ ਕਾਲੇ ਕੰਮਾਂ ਦਾ ਹਿਸਾਬ ਕੀਤਾ ਜਾਵੇਗਾ।

 ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਭਾਜਪਾ ਆਗੂਆਂ ਨੇ ਅੰਗਰੇਜ਼ਾਂ ਨਾਲੋਂ ਵੀ ਕਿਤੇ ਵੱਧ ਬੇਰਹਿਮੀ ਨਾਲ ਦੇਸ਼ ਦਾ ਪੈਸਾ ਲੁੱਟਿਆ ਹੈ ਅਤੇ ਕਿਹਾ, ''ਪਹਿਲੇ ਲੜੇ ਥੇ ਗੋਰੋਂ ਸੇ, ਅਬ ਲੜੇਂਗੇ ਚੋਰੋਂ ਸੇ।” ਉਨ੍ਹਾਂ ਲੋਕਾਂ ਨੂੰ ਚੰਗੇ ਭਵਿੱਖ ਲਈ ਸੁਪਰੀਮੋ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਇਮਾਨਦਾਰ 'ਆਪ' ਪਾਰਟੀ ਨੂੰ ਮੌਕਾ ਦੇ ਕੇ ਭਾਜਪਾ ਦੇ 27 ਸਾਲ ਪੁਰਾਣੇ ਰਾਜ ਨੂੰ ਖਤਮ ਕਰਨ ਦੀ ਅਪੀਲ ਕੀਤੀ।

 ਮੁੱਖ ਮੰਤਰੀ ਭਗਵੰਤ ਮਾਨ ਨੇ ਜ਼ੋਰ ਦੇ ਕੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਗੁਜਰਾਤ ਵਿੱਚੋਂ ਜ਼ਾਲਮ ਅਤੇ ਭ੍ਰਿਸ਼ਟ ਭਾਜਪਾ ਆਗੂਆਂ, ਜਿਨ੍ਹਾਂ ਨੇ ਆਪਣੀਆਂ ਮਾੜੀਆਂ ਨੀਤੀਆਂ ਕਾਰਨ ਦਹਾਕਿਆਂ ਤੋਂ ਸੂਬੇ ਦੀ ਆਰਥਿਕਤਾ ਨੂੰ ਖੋਖਲਾ ਕੀਤਾ, ਨੂੰ ਸੱਤਾ ਤੋਂ ਲਾਂਭੇ ਕਰਕੇ ਗੁਜਰਾਤ ਦੀ ਸਿਆਸਤ ਵਿੱਚ ਚੰਗਾ ਬਦਲਾਅ ਲਿਆਂਦਾ ਜਾਵੇ।

 ਮਾਨ ਨੇ ਕਿਹਾ ਕਿ ‘ਆਪ’ ਵਿਕਾਸ ਕਰਕੇ, ਨਵੇਂ ਸਕੂਲ ਬਣਾ ਕੇ ਅਤੇ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸਹੂਲਤਾਂ ਦੇ ਕੇ ਗੁਜਰਾਤ ਸਮੇਤ ਦੇਸ਼ ਦੀ ਰਾਜਨੀਤੀ ਵਿੱਚੋਂ ਫੈਲੀ ਗੰਦਗੀ ਨੂੰ ਝਾੜੂ ਨਾਲ ਸਾਫ਼ ਕਰੇਗੀ।

 ਵੋਟ ਬੈਂਕ ਲਈ 'ਸਸਤੀ ਰਾਜਨੀਤੀ' ਕਰਨ ਲਈ ਭਾਜਪਾ 'ਤੇ ਵਰ੍ਹਦਿਆਂ ਮਾਨ ਨੇ ਕਿਹਾ ਕਿ 'ਆਪ' ਸੂਬੇ 'ਚ ਲੋਕ-ਪੱਖੀ ਸਰਕਾਰ ਬਣਾਏਗੀ, ਜੋ ਜਾਤ ਜਾਂ ਧਰਮ ਦੇ ਆਧਾਰ 'ਤੇ ਵਿਤਕਰਾ ਨਹੀਂ ਕਰੇਗੀ। ਆਪ ਸਰਕਾਰ ਸੂਬੇ ਦੇ ਸਾਰੇ ਵਰਗਾਂ ਦੇ ਸਰਵਪੱਖੀ ਵਿਕਾਸ ਲਈ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ‘ਆਪ’ ਆਮ ਲੋਕਾਂ ਦੀ ਪਾਰਟੀ ਹੈ ਅਤੇ ਇੱਥੇ ਆਮ ਘਰਾਂ ਦੇ ਧੀਆਂ-ਪੁੱਤ ਹੀ ਵਿਧਾਇਕ ਅਤੇ ਮੰਤਰੀ ਬਣਨਗੇ।

ਇਹ ਵੀ ਪੜ੍ਹੋ: Bharat Jodo Yatra: ਭਾਜਪਾ ਦਾ ਦਾਅਵਾ, ਭਾਰਤ ਜੋੜੋ ਯਾਤਰਾ 'ਚ ਹਿੱਸਾ ਲੈਣ ਲਈ ਅਦਾਕਾਰਾਂ ਨੂੰ ਦਿੱਤੇ ਪੈਸੇ, ਕਾਂਗਰਸ ਨੇ ਕੀਤਾ ਪਲਟਵਾਰ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
Iran-Israel War : PM ਮੋਦੀ ਦੀ ਉੱਚ ਪੱਧਰੀ ਮੀਟਿੰਗ , ਪੈਟਰੋਲੀਅਮ ਅਤੇ ਬਿਜਲੀ ਸਮੇਤ ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ  
Iran-Israel War : PM ਮੋਦੀ ਦੀ ਉੱਚ ਪੱਧਰੀ ਮੀਟਿੰਗ , ਪੈਟਰੋਲੀਅਮ ਅਤੇ ਬਿਜਲੀ ਸਮੇਤ ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ  
Covid-19 Lockdown : ਕੋਰੋਨਾ ਕਾਰਨ 6 ਸਾਲ ਪਹਿਲਾਂ ਇਸ ਦਿਨ ਲੱਗਿਆ ਸੀ ਲੌਕਡਾਊਨ, ਦੁਕਾਨਾਂ ਬੰਦ-ਸੜਕਾਂ ਸੁੰਨਸਾਨ 
Covid-19 Lockdown : ਕੋਰੋਨਾ ਕਾਰਨ 6 ਸਾਲ ਪਹਿਲਾਂ ਇਸ ਦਿਨ ਲੱਗਿਆ ਸੀ ਲੌਕਡਾਊਨ, ਦੁਕਾਨਾਂ ਬੰਦ-ਸੜਕਾਂ ਸੁੰਨਸਾਨ 
India LPG Crisis : ਇਜ਼ਰਾਈਲ-ਇਰਾਨ ਜੰਗ ਵਿਚਕਾਰ ਵੱਡੀ ਰਾਹਤ !  ਹਜ਼ਾਰਾਂ ਟਨ LPG ਲੈ ਕੇ ਭਾਰਤ ਪਹੁੰਚਿਆ 'ਪਿਕਸਿਸ ਪਾਇਨੀਅਰ' ਜਹਾਜ਼
India LPG Crisis : ਇਜ਼ਰਾਈਲ-ਇਰਾਨ ਜੰਗ ਵਿਚਕਾਰ ਵੱਡੀ ਰਾਹਤ !  ਹਜ਼ਾਰਾਂ ਟਨ LPG ਲੈ ਕੇ ਭਾਰਤ ਪਹੁੰਚਿਆ 'ਪਿਕਸਿਸ ਪਾਇਨੀਅਰ' ਜਹਾਜ਼

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ 'ਚ ਜ਼ੋਰਦਾਰ ਧਮਾਕਾ, ਹਿੱਲਿਆ ਪੂਰਾ ਇਲਾਕਾ! ਜ਼ਿੰਦਾ ਸੜਿਆ ਵਿਅਕਤੀ, ਪੈ ਗਿਆ ਚੀਕ-ਚਿਹਾੜਾ: ਡਰ ਨਾਲ ਸਹਿਮੇ ਲੋਕ ਘਰਾਂ ਤੋਂ ਨਿਕਲੇ ਬਾਹਰ...
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਪੰਜਾਬ ਦੇ ਇਸ ਸ਼ਹਿਰ 'ਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ, ਬੱਚਾ ਅੰਗ ਖਿਡਾਉਂਦਾ ਹੋਇਆ CCTV 'ਚ ਕੈਦ; ਮੱਚਿਆ ਹੜਕੰਪ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
ਬੇਖੌਫ ਹੋਏ ਚੋਰ, ਬੰਦ ਕੋਠੀ ਨੂੰ ਬਣਾਇਆ ਨਿਸ਼ਾਨਾ, ਘਰ ਦਾ ਸਾਰਾ ਸਮਾਨ ਲੈਕੇ ਹੋਏ ਫਰਾਰ; ਲੋਕਾਂ 'ਚ ਫੈਲੀ ਦਹਿਸ਼ਤ
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...
Strait of Hormuz 'ਤੇ ਈਰਾਨ ਨੇ ਲਾਇਆ $2 ਮਿਲੀਅਨ ਦਾ ਟੋਲ, ਕਿਹਾ- ਇਹ ਸਾਡੇ ਅਧਿਕਾਰ ਨੂੰ...
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
ਆਮ ਲੋਕਾਂ ਨੂੰ ਲੱਗਿਆ ਵੱਡਾ ਝਟਕਾ! ਅਗਲੇ ਮਹੀਨੇ ਵੱਧ ਜਾਣਗੀਆਂ ਬਿਜਲੀ ਦੀਆਂ ਕੀਮਤਾਂ
2 ਲੱਖ ਰੁਪਏ ਚਾਹੀਦੀ ਮਹੀਨੇ ਦੀ Income? SIP 'ਚ ਕਰਨਾ ਹੋਵੇਗਾ ਕਿੰਨਾ ਨਿਵੇਸ਼ ਅਤੇ ਬਣੇਗਾ ਕਿੰਨਾ ਫੰਡ?
2 ਲੱਖ ਰੁਪਏ ਚਾਹੀਦੀ ਮਹੀਨੇ ਦੀ Income? SIP 'ਚ ਕਰਨਾ ਹੋਵੇਗਾ ਕਿੰਨਾ ਨਿਵੇਸ਼ ਅਤੇ ਬਣੇਗਾ ਕਿੰਨਾ ਫੰਡ?
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
2 ਦਿਨਾਂ ਤੋਂ ਹਸਪਤਾਲ 'ਚ ਪਈ DM ਦੀ ਲਾਸ਼, ਪੁਲਿਸ ਪੋਸਟਮਾਰਟਮ, ਪਰਿਵਾਰ ਭੁੱਲਰ ਦੀ ਗ੍ਰਿਫਤਾਰੀ 'ਤੇ ਅੜਿਆ; CM ਨੇ ਆਖੀ ਆਹ ਗੱਲ
ਜੱਜ ਦੇ ਘਰ ਚੋਰਾਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਿਊਟੀ 'ਤੇ ਸੀ ਜੱਜ; ਘਰ ਆਏ ਤਾਂ ਉੱਡ ਗਏ ਹੋਸ਼
ਜੱਜ ਦੇ ਘਰ ਚੋਰਾਂ ਨੇ ਵੱਡੀ ਵਾਰਦਾਤ ਨੂੰ ਦਿੱਤਾ ਅੰਜਾਮ, ਡਿਊਟੀ 'ਤੇ ਸੀ ਜੱਜ; ਘਰ ਆਏ ਤਾਂ ਉੱਡ ਗਏ ਹੋਸ਼
Embed widget