ਪੜਚੋਲ ਕਰੋ

ਦਿੱਲੀ ਏਅਰਪੋਰਟ ਨੂੰ ਜਾਂਦੀਆਂ ਬਾਦਲਾਂ ਦੀਆਂ ਬੱਸਾਂ 'ਤੇ ਕੇਜਰੀਵਾਲ ਤੋਂ ਕਾਰਵਾਈ ਕਰਵਾਉਣਗੇ ਮਾਨ

ਸੰਗਰੂਰ: ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਭਗਵੰਤ ਮਾਨ ਨੇ ਏਅਰਪੋਰਟ ਜਾਣ ਵਾਲੀਆਂ ਇੰਡੋ ਕੈਨੇਡੀਅਨ ਬੱਸਾਂ 'ਤੇ ਛੇਤੀ ਕਾਰਵਾਈ ਦਾ ਭਰੋਸਾ ਦਿੱਤਾ ਹੈ। ਮਾਨ ਦਾ ਇਹ ਬਿਆਨ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਤੇ ਲੁਧਿਆਣਾ ਦੇ ਹਲਕਾ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਵੱਲੋਂ ਦਿੱਲੀ ਏਅਰਪੋਰਟ ਜਾਣ ਵਾਲੀਆਂ ਸਰਕਾਰ ਬੱਸਾਂ ਵਿਰੁੱਧ ਕਾਰਵਾਈ 'ਤੇ 'ਆਪ' ਤੇ ਅਕਾਲੀ ਦਲ ਦੇ ਮਿਲੇ ਹੋਣ ਦਾ ਦੋਸ਼ ਲਾਉਣ ਤੋਂ ਬਾਅਦ ਆਇਆ ਹੈ। ਬੈਂਸ ਦੇ ਬਿਆਨ ਤੋਂ ਬਾਅਦ ਭਗਵੰਤ ਮਾਨ ਨੇ ਕਿਹਾ ਕਿ ਆਉਂਦੇ ਦੋ ਦਿਨਾਂ ਵਿੱਚ ਇੰਡੋ ਕੈਨੇਡੀਅਨ ਬੱਸਾਂ 'ਤੇ ਕਾਰਵਾਈ ਹੋਵੇਗੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਦਿੱਲੀ ਹਵਾਈ ਅੱਡੇ ਲਈ ਜਾਂਦੀਆਂ ਪੰਜਾਬ ਰੋਡਵੇਜ਼ ਅਤੇ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੀਆਂ ਪੰਜ ਸਰਕਾਰੀ ਏਸੀ ਬੱਸਾਂ ਦੇ ਦਿੱਲੀ ਵਿੱਚ ਚਲਾਨ ਕੀਤੇ ਜਾਣ ਦੀ ਖ਼ਬਰ ਆਈ ਸੀ। ਇਸ ਘਟਨਾ ਨੂੰ ਬਾਦਲਾਂ ਦੀ ਮਲਕੀਅਤ ਵਾਲੀ ਏਅਰਪੋਰਟ ਨੂੰ ਬਗ਼ੈਰ ਰੋਕ ਟੋਕ ਚੱਲ ਰਹੀ ਇੰਡੋ ਕੈਨੇਡੀਅਨ ਬੱਸ ਸੇਵਾ ਨੂੰ ਕੁਝ ਨਾ ਕਹਿਣ ਅਤੇ ਪੰਜਾਬ ਦੀਆਂ ਸਰਕਾਰੀ ਬੱਸਾਂ ਵਿਰੁੱਧ ਪੁਲਿਸ ਦੀ ਸਖ਼ਤ ਕਾਰਵਾਈ ਨੂੰ ਬਦਲਾਖੋਰੀ ਦੀ ਸਿਆਸਤ ਤੋਂ ਪ੍ਰੇਰਿਤ ਸਮਝਿਆ ਜਾ ਰਿਹਾ ਹੈ। ਦਰਅਸਲ, ਸਰਕਾਰੀ ਬੱਸਾਂ ਦਾ ਕਿਰਾਇਆ ਕਾਫ਼ੀ ਘੱਟ ਹੋਣ ਕਾਰਨ ਬੱਸਾਂ ਵਿੱਚ ਸਵਾਰੀਆਂ ਨੱਕੋ-ਨੱਕ ਭਰੀਆਂ ਆਉਂਦੀਆਂ ਤੇ ਜਾਂਦੀਆਂ ਹਨ। ਪੰਜਾਬ ਰੋਡਵੇਜ਼ ਦੇ ਸੀਨੀਅਰ ਅਧਿਕਾਰੀ ਨੇ ਦੱਸਿਆ ਸੀ ਕਿ ਪੰਜਾਬ ਦੀਆਂ ਪੰਜ ਬੱਸਾਂ ਦੇ ਚਲਾਨ ਕੱਟੇ ਗਏ ਤੇ ਇਨ੍ਹਾਂ ਵਿੱਚੋਂ ਤਿੰਨ ਬੱਸਾਂ ਥਾਣੇ ਵੀ ਡੱਕੀਆਂ ਗਈਆਂ ਸਨ। ਉਨ੍ਹਾਂ ਦੱਸਿਆ ਸੀ ਕਿ ਪੰਜਾਬ ਰੋਡਵੇਜ਼ ਦੀਆਂ ਨੌਂ ਤੇ ਪੀਆਰਟੀਸੀ ਦੀਆਂ ਛੇ ਬੱਸਾਂ ਰੋਜ਼ਾਨਾ ਦਿੱਲੀ ਨੂੰ ਜਾਂਦੀਆਂ ਹਨ। ਸਰਕਾਰੀ ਬੱਸਾਂ ਦਾ ਕਿਰਾਇਆ 1065 ਰੁਪਏ ਹੈ, ਜਦੋਂਕਿ ਬਾਦਲਾਂ ਦੀਆਂ ‘ਇੰਡੋ-ਕੈਨੇਡੀਅਨ’ ਬੱਸਾਂ ਦਾ ਕਿਰਾਇਆ 2800 ਤੋਂ ਲੈ ਕੇ 3000 ਰੁਪਏ ਤਕ ਹੈ। ਘੱਟ ਕਿਰਾਏ ਕਾਰਨ ਪਰਵਾਸੀ ਲੋਕ, ਸਰਕਾਰੀ ਬੱਸਾਂ ਨੂੰ ਪਹਿਲ ਦੇਣ ਲੱਗ ਪਏ ਹਨ। ਪਰ ਦਿੱਲੀ ਪੁਲਿਸ ਦੀ ਇਸ ਕਾਰਵਾਈ ਕਾਰਨ ਪੰਜਾਬ ਵਿੱਚ ਸਿਆਸੀ ਹਲਚਲ ਹੋਈ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
ਸਰਦੀਆਂ 'ਚ ਲਗਾਤਾਰ ਵੱਧ ਰਿਹਾ ਪ੍ਰਦੂਸ਼ਣ ਦਾ ਪੱਧਰ, ਇਦਾਂ ਰੱਖੋ ਆਪਣੇ ਫੇਫੜਿਆਂ ਦਾ ਖਿਆਲ
Embed widget