ਪੜਚੋਲ ਕਰੋ

INDIA Bloc Rally: ਦਿਹਾੜੀ ਦੇ ਕੇ ਮੋਦੀ-ਮੋਦੀ ਕਰਵਾਉਣਾ ਬੜਾ ਸੌਖਾ ਪਰ...., ਦਿੱਲੀ 'ਚ ਮਾਨ ਦੇ ਭਾਸ਼ਣ ਨੇ ਹਿਲਾਈਆਂ ਹੁਕਮਰਾਨਾਂ ਦੀਆਂ ਜੜ੍ਹਾਂ !

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਭਾਰਤੀ ਜਨਤਾ ਪਾਰਟੀ ਦੇਸ਼ ਦੇ ਟੁਕੜੇ-ਟੁਕੜੇ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਹ ਕੇਜਰੀਵਾਲ ਨੂੰ ਤਾਂ ਗ੍ਰਿਫ਼ਤਾਰ ਕਰ ਲੈਣਗੇ ਪਰ ਉਨ੍ਹਾਂ ਦੀ ਸੋਚ ਨੂੰ ਕਿਵੇਂ ਗ੍ਰਿਫ਼ਤਾਰ ਕਰਨਗੇ।

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਵਿਰੋਧੀ ਵਿੱਚ ਇੰਡੀਆ ਗੱਠਜੋੜ ਦੀ ਦਿੱਲੀ ਦੇ ਰਾਮਲੀਲਾ ਮੈਦਾਨ ਵਿੱਚ ਰੈਲੀ ਹੋਈ। ਇਸ ਵਿੱਚ ਵਿਰੋਧੀ ਧਿਰ ਦੇ ਸਾਰੇ ਲੀਡਰ ਪੁੱਜੇ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਰਤੀ ਜਨਤਾ ਪਾਰਟੀ ਉੱਤੇ ਜਮ ਕੇ ਨਿਸ਼ਾਨਾ ਸਾਧਿਆ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਾਅਵਾ ਕੀਤਾ ਕਿ ਭਾਰਤੀ ਜਨਤਾ ਪਾਰਟੀ ਦੇਸ਼ ਦੇ ਟੁਕੜੇ-ਟੁਕੜੇ ਕਰਨਾ ਚਾਹੁੰਦੀ ਹੈ। ਉਨ੍ਹਾਂ ਕਿਹਾ ਕਿ ਇਹ ਕੇਜਰੀਵਾਲ ਨੂੰ ਤਾਂ ਗ੍ਰਿਫ਼ਤਾਰ ਕਰ ਲੈਣਗੇ ਪਰ ਉਨ੍ਹਾਂ ਦੀ ਸੋਚ ਨੂੰ ਕਿਵੇਂ ਗ੍ਰਿਫ਼ਤਾਰ ਕਰਨਗੇ। ਮਾਨ ਨੇ ਆਪਣੇ ਅੰਦਾਜ ਵਿੱਚ ਕਿਹਾ ਕਿ ਭ੍ਰਿਸ਼ਟਾਚਾਰੀਆਂਏ ਨੂੰ ਕਹਿ ਦਿਓ ਕਿ ਜਿੰਨਾ ਮਰਜ਼ੀ ਪੈਸਾ ਇਕੱਠਾ ਕਰ ਲਓ ਪਰ ਯਾਦ ਰੱਖਿਓ ਕਿ ਕਫ਼ਨ ਦੇ ਜੇਬ ਨਹੀਂ ਹੁੰਦੀ।

ਭਗਵੰਤ ਮਾਨ ਨੇ ਕਿਹਾ ਕਿ ਦੇਸ਼ ਦਾ ਲੋਕਤੰਤਰ ਖਤਰੇ ਵਿੱਚ ਹੈ, ਇਨ੍ਹਾਂ ਨੂੰ ਲਗਦਾ ਹੈ ਕਿ ਇਹ ਦੇਸ਼ ਡੰਡੇ ਨਾਲ ਚਲਾ ਲੈਣਗੇ, ਪਰ ਇਹ ਦੇਸ਼ ਕਿਸੇ ਦੇ ਪਿਓ ਦੀ ਜਾਗੀਰ ਨਹੀਂ  ਹੈ। ਇਹ 140 ਕਰੋੜ ਲੋਕਾਂ ਦਾ ਦੇਸ਼ ਹੈ।
ਕੀ ਸਮਝਦੇ ਨੇ ਇਹ, ਕਿਸੇ ਨੂੰ ਵੀ ਅੰਦਰ ਕਰ ਦਿੰਦੇ ਨੇ, ਪਾਰਟੀਆਂ ਦੇ ਖਾਤੇ ਫਰੀਜ਼ ਕਰ ਦਿੰਦੇ ਹਨ। ਮਾਨ ਨੇ ਸ਼ਾਇਰਾਨਾਂ ਵਿੱਚ ਅੰਦਾਜ਼ ਵਿੱਚ ਕਿਹਾ ਕਿ  ਅਸੀਂ ਉਹ ਪੱਤੇ ਨਹੀਂ ਹਾਂ ਜੋ ਸਾਖ ਤੋਂ ਡਿੱਗ ਕੇ ਟੁੱਟ ਜਾਵਾਂਗੇ, ਹਨ੍ਹੇਰੀਆਂ ਨੂੰ ਕਹਿ ਦਿਓ ਆਪਣੀ ਔਕਾਤ ਵਿੱਚ ਰਹੋ।

ਰੈਲੀ ਵਿੱਚ ਕੌਣ-ਕੌਣ ਹੋਏ ਸ਼ਾਮਲ 

ਇਸ ਰੈਲੀ 'ਚ ਕਾਂਗਰਸ ਨੇਤਾ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਕਾਂਗਰਸ ਦੇ ਰਾਸ਼ਟਰੀ ਪ੍ਰਧਾਨ ਮੱਲਿਕਾਰਜੁਨ ਖੜਗੇ, ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਊਧਵ ਠਾਕਰੇ, ਝਾਰਖੰਡ ਦੇ ਮੁੱਖ ਮੰਤਰੀ ਚੰਪਾਈ ਸੋਰੇਨ, ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਪਤਨੀ ਕਲਪਨਾ ਸੋਰੇਨ, ਬਿਹਾਰ ਦੇ ਸਾਬਕਾ ਉਪ ਮੁੱਖ ਮੰਤਰੀ ਤੇਜਸਵੀ ਯਾਦਵ, ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ, ਸਮਾਜਵਾਦੀ ਪਾਰਟੀ ਦੇ ਸੁਪਰੀਮੋ ਅਖਿਲੇਸ਼ ਯਾਦਵ ਨੇ ਸ਼ਿਰਕਤ ਕੀਤੀ।

ਇਨ੍ਹਾਂ ਤੋਂ ਇਲਾਵਾ ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸੀਪੀਆਈ (ਐਮ) ਆਗੂ ਬਰਿੰਦਾ ਕਰਤ, ਐਨਸੀਪੀ-ਐਸਸੀਪੀ ਮੁਖੀ ਸ਼ਰਦ ਪਵਾਰ, ਜੰਮੂ-ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਅਤੇ ਇੰਡੀਆ  ਵਿੱਚ ਸ਼ਾਮਲ ਸਾਰੀਆਂ ਪਾਰਟੀਆਂ ਦੇ ਸੀਨੀਅਰ ਆਗੂ ਮੌਜੂਦ ਰਹੇ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ

ਵੀਡੀਓਜ਼

CM ਕਰਦਾ ਫ਼ਰਜ਼ੀ ਸੈਸ਼ਨ , ਸੁਖਪਾਲ ਖ਼ੈਰਾ ਦਾ ਇਲਜ਼ਾਮ
AAP ਸਰਕਾਰ ਦੇ ਵਾਅਦੇ ਝੂਠੇ! ਬਾਜਵਾ ਨੇ ਖੋਲ੍ਹ ਦਿੱਤਾ ਮੋਰਚਾ
ਗੁਰੂਆਂ ਦਾ ਮਾਣ ਸਾਡਾ ਫਰਜ਼ ਹੈ , ਭਾਵੁਕ ਹੋਏ ਧਾਲੀਵਾਲ
ਸਾਡੇ ਗੁਰੂਆਂ ਤੇ ਸਿਆਸਤ ਬਰਦਾਸ਼ਤ ਨਹੀਂ ਕਰਾਂਗੇ : ਧਾਲੀਵਾਲ
ਕੁਲਵਿੰਦਰ ਬਿੱਲਾ ਨੇ ਕੀਤਾ ਐਮੀ ਵਿਰਕ ਤੇ ਵੱਡਾ ਖ਼ੁਲਾਸਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
Punjab School Holiday: ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
Embed widget