ਪੜਚੋਲ ਕਰੋ

‘ਹਿੰਦੂ-ਮੁਸਲਿਮ’ ਮੁੱਦੇ ’ਤੇ ਹਰਭਜਨ ਦੀ ਸਿਆਸਤਦਾਨਾਂ ਨੂੰ ਫਿਟਕਾਰ

ਨਵੀਂ ਦਿੱਲੀ: ਕ੍ਰਿਕੇਟਰ ਹਰਭਜਨ ਸਿੰਘ ਨੇ ਫੀਫਾ ਵਰਲਡ ਕੱਪ ਦੇ ਬਹਾਨੇ ਦੇਸ਼ ਦੀ ਸਿਆਸਤ ਨੂੰ ਵੱਡੀ ਫਿਟਕਾਰ ਲਾਈ ਹੈ। ਕ੍ਰੋਏਸ਼ੀਆ ਦੇ ਫਾਈਨਲ ਖੇਡਣ ਸਬੰਧੀ ਹਰਭਜਨ ਨੇ ਟਵੀਟ ਕੀਤਾ ਕਿ 50 ਲੱਖ ਦੀ ਆਬਾਦੀ ਵਾਲਾ ਦੇਸ਼ ਕ੍ਰੋਏਸ਼ੀਆ ਫੁਟਬਾਲ ਦਾ ਫਾਈਨਲ ਖੇਡ ਗਿਆ ਤੇ ਅਸੀਂ 135 ਕਰੋੜ ਭਾਰਤੀ ਹਿੰਦੂ-ਮੁਸਲਮਾਨ ਖੇਡ ਰਹੇ ਹਾਂ। ਭਾਵੇਂ ਕ੍ਰੋਏਸ਼ੀਆ ਖਿਤਾਬ ਨਹੀਂ ਜਿੱਤ ਸਕਿਆ ਪਰ ਲੋਕ ਉਸ ਦੇ ਸੰਘਰਸ਼ ਦੀ ਕਹਾਣੀ ਤੋਂ ਕਾਫੀ ਪ੍ਰਭਾਵਿਤ ਹੋ ਰਹੇ ਹਨ। ਹਰਭਜਨ ਨੇ ਟਵੀਟ ’ਚ ਕੀ ਲਿਖਿਆ “ਲਗਪਗ 50 ਲੱਖ ਦੀ ਆਬਾਦੀ ਵਾਲਾ ਛੋਟਾ ਜਿਹਾ ਦੇਸ਼ ਕ੍ਰੋਏਸ਼ੀਆ ਫੁਟਬਾਲ ਵਰਲਡ ਕੱਪ ਦਾ ਫਾਈਨਲ ਖੇਡੇਗਾ ਤੇ ਅਸੀਂ 135 ਕਰੋੜ ਭਾਰਤੀ ਹਿੰਦੂ-ਮੁਸਲਮਾਨ ਖੇਡ ਰਹੇ ਹਾਂ। ਸੋਚ ਬਦਲੋ, ਦੇਸ਼ ਬਦਲੇਗਾ।”
 
ਪੀਐਮ ਮੋਦੀ ਨੇ ਫਰਾਂਸ ਨਾਲ ਕ੍ਰੋਏਸ਼ੀਆ ਨੂੰ ਵੀ ਦਿੱਤੀ ਵਧਾਈ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫੀਫਾ ਜੇਤੂ ਫਰਾਂਸ ਦੇ ਨਾਲ-ਨਾਲ ਕ੍ਰੋਏਸ਼ੀਆ ਨੂੰ ਵੀ ਵਧਾਈ ਦਿੱਤੀ ਹੈ। ਉਨ੍ਹਾਂ ਆਪਣੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਟਵੀਟ ਕਰਕੇ ਦੋਵਾਂ ਦੇਸ਼ਾਂ ਨੂੰ ਵਧਾਈ ਦਿੱਤੀ। ਆਪਣੇ ਟਵੀਟ ਵਿੱਚ ਉਨ੍ਹਾਂ ਲਿਖਿਆ ਕਿ ਇਹ ਬਿਹਤਰੀਨ ਮੈਚ ਸੀ। ਫਰਾਂਸ ਨੂੰ ਵਰਲਡ ਕੱਪ ਜਿੱਤਣ ’ਤੇ ਵਧਾਈ ਜਿਨ੍ਹਾਂ ਪੂਰੇ ਟੂਰਨਾਮੈਂਟ ਤੇ ਖਾਸ ਕਰ ਫਾਈਨਲ ਵਿੱਚ ਸ਼ਾਨਦਾਰ ਖੇਡ ਵਿਖਾਇਆ। ਕ੍ਰੋਏਸ਼ੀਆ ਦੀ ਟੀਮ ਨੂੰ ਵੀ ਉਨ੍ਹਾਂ ਦੇ ਉਤਸ਼ਾਹ ਭਰੇ ਖੇਡ ਲਈ ਵਧਾਈ ਦਿੱਤੀ। ‘ਹਿੰਦੂ-ਮੁਸਲਿਮ’ ਮੁੱਦੇ ’ਤੇ ਹਰਭਜਨ ਦੀ ਸਿਆਸਤਦਾਨਾਂ ਨੂੰ ਫਿਟਕਾਰ

ਟਾਪ ਹੈਡਲਾਈਨ

Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ: ਦਿੱਲੀ-ਐਨਸੀਆਰ ਸਮੇਤ ਚੰਡੀਗੜ੍ਹ 'ਚ ਹਲਚਲ; 6.2 ਦੀ ਤੀਬਰਤਾ ਨਾਲ ਜ਼ਬਰਦਸਤ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ: ਦਿੱਲੀ-ਐਨਸੀਆਰ ਸਮੇਤ ਚੰਡੀਗੜ੍ਹ 'ਚ ਹਲਚਲ; 6.2 ਦੀ ਤੀਬਰਤਾ ਨਾਲ ਜ਼ਬਰਦਸਤ...
Congress Party: ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
Congress Party: ਕਾਂਗਰਸ ਹਾਈਕਮਾਨ ਦਾ ਵੱਡਾ ਫੈਸਲਾ, ਦੋ ਨਵੇਂ ਇੰਚਾਰਜ ਕੀਤੇ ਨਿਯੁਕਤ; ਇਨ੍ਹਾਂ ਸੀਨੀਅਰ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਕਾਂਗਰਸ ਹਾਈਕਮਾਨ ਦਾ ਵੱਡਾ ਫੈਸਲਾ, ਦੋ ਨਵੇਂ ਇੰਚਾਰਜ ਕੀਤੇ ਨਿਯੁਕਤ; ਇਨ੍ਹਾਂ ਸੀਨੀਅਰ ਆਗੂਆਂ ਨੂੰ ਮਿਲੀ ਅਹਿਮ ਜ਼ਿੰਮੇਵਾਰੀ...

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Party: ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਹਾਈਕਮਾਨ ਵੱਲੋਂ ਵੱਡਾ ਐਲਾਨ; ਨਵਾਂ ਸੂਬਾ ਪ੍ਰਧਾਨ ਕੀਤਾ ਨਿਯੁਕਤ...
Punjab News: ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
ਪੰਜਾਬ ਵਾਸੀ ਦੇਣ ਧਿਆਨ, ਜ਼ਮੀਨਾਂ ਦੀਆਂ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਵੱਡੀ ਖ਼ਬਰ! ਇਨ੍ਹਾਂ ਲੋਕਾਂ ਖਿਲਾਫ ਕਾਨੂੰਨ ਅਨੁਸਾਰ ਕਾਰਵਾਈ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
School Holiday Extend: ਸਕੂਲਾਂ 'ਚ ਫਿਰ ਵਧਣਗੀਆਂ ਗਰਮੀਆਂ ਦੀਆਂ ਛੁੱਟੀਆਂ? ਸਾਹਮਣੇ ਆਇਆ ਵੱਡਾ ਅਪਡੇਟ...
Police Transfers: ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਵੱਡਾ ਪ੍ਰਸ਼ਾਸਨਿਕ ਫੇਰਬਦਲ, SSP ਸਣੇ ਪੁਲਿਸ ਅਫਸਰਾਂ ਦੇ ਵੱਡੀ ਗਿਣਤੀ 'ਚ ਹੋਏ ਤਬਾਦਲੇ, ਜਾਣੋ ਕਿੰਨਾ ਨੂੰ ਮਿਲੀ ਤਰੱਕੀ? ਲਿਸਟ 'ਚ ਕਈ ਵੱਡੇ ਨਾਮ...
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਹੱਦਾਂ ਹੋਈਆਂ ਪਾਰ! ਲੁਧਿਆਣਾ 'ਚ ਖਿੜਕੀਆਂ ਤੋਂ ਨਸ਼ਾ ਹੋ ਰਿਹਾ ਸਪਲਾਈ, ਲੋਕਾਂ ਨੇ ਕਿਹਾ-ਮੇਨ ਗੇਟ ਬੰਦ ਰੱਖਦੇ...; ਲੋਕਾਂ ਨੂੰ ਹੋ ਰਹੀ ਪਰੇਸ਼ਾਨੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਵੈਨੇਜੁਏਲਾ ਤੋਂ ਬਾਅਦ ਪਾਕਿਸਤਾਨ 'ਚ ਲੱਗੇ ਭੂਚਾਲ ਦੇ ਝਟਕੇ, 5.5 ਦੀ ਤੀਬਰਤਾ ਨਾਲ ਕੰਬੀ ਧਰਤੀ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਫਿਰ ਕੰਬੀ ਵੈਨੇਜੁਏਲਾ ਦੀ ਧਰਤੀ, 4.9 ਦੀ ਤੀਬਰਤਾ ਨਾਲ ਆਇਆ ਭੂਚਾਲ; ਡਰ ਨਾਲ ਸਹਿਮੇ ਲੋਕ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, 7 SHO ਸਣੇ 10 ਅਧਿਕਾਰੀਆਂ ਦੇ ਹੋਏ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
Embed widget