ਪੜਚੋਲ ਕਰੋ

ਭਾਰਤ ਬੰਦ ਦੇ ਸੱਦੇ 'ਤੇ ਪੰਜਾਬ 'ਚ ਵੱਖ-ਵੱਖ ਥਾਈਂ ਸੜਕਾਂ ਤੇ ਰੇਲ ਮਾਰਗ ਜਾਮ

ਚੰਡੀਗੜ੍ਹ: ਦਲਿਤ ਭਾਈਚਾਰੇ ਵੱਲੋਂ ਅੱਜ ਭਾਰਤ ਬੰਦ ਦੇ ਸੱਦੇ ਨੂੰ ਜ਼ਬਰਦਸਤ ਹੁੰਗਾਰਾ ਮਿਲ ਰਿਹਾ ਹੈ। ਪੰਜਾਬ ਵਿੱਚ ਵੀ ਇਸ ਦਾ ਅਸਰ ਕਾਫੀ ਹੈ। ਰਾਜਧਾਨੀ ਚੰਡੀਗੜ੍ਹ ਤੋਂ ਲੈ ਕੇ ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਸੜਕੀ ਤੇ ਰੇਲ ਮਾਰਗ ਠੱਪ ਕਰ ਦਿੱਤੇ ਗਏ ਹਨ। ਜਲੰਧਰ ਵਿੱਚ ਰੇਲਵੇ ਟ੍ਰੈਕ 'ਤੇ ਅੱਗਜ਼ਨੀ ਤਕ ਕਰ ਦਿੱਤੀ ਗਈ ਹੈ। ਸਵੇਰ ਤੋਂ ਹੀ ਪ੍ਰਦਰਸ਼ਨਕਾਰੀ ਜਲੰਧਰ, ਪਟਿਆਲਾ ਵਿੱਚ ਰੇਲ ਮਾਰਗ ਜਾਮ ਕਰਨ ਲਈ ਆ ਵਧਣ ਲੱਗ ਪਏ ਸਨ। ਜਲੰਧਰ ਰੇਲਵੇ ਅਧਿਕਾਰੀਆਂ ਮੁਤਾਬਕ ਹਿਸਾਰ-ਅੰਮ੍ਰਿਤਸਰ ਪੈਸੰਜਰ ਟ੍ਰੇਨ ਸਟੇਸ਼ਨ ਤੋਂ ਨਿੱਕਲੀ ਹੀ ਸੀ ਕਿ ਪ੍ਰਦਰਸ਼ਕਾਰੀਆਂ ਨੇ ਰੇਲ ਲਾਈਨ 'ਤੇ ਅੱਗ ਲਾ ਕੇ ਟ੍ਰੇਨ ਨੂੰ ਵਾਪਸ ਮੁੜਨ ਲਈ ਮਜਬੂਰ ਕਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਅੰਮ੍ਰਿਤਸਰ ਤੋਂ ਦੋ ਟ੍ਰੇਨਾਂ ਚੱਲੀਆਂ ਸਨ, ਪਰ ਜਲੰਧਰ ਪਹੁੰਚੀਆਂ ਨਹੀਂ। ਪ੍ਰਦਰਸ਼ਕਾਰੀ ਉਨ੍ਹਾਂ ਨੂੰ ਵੀ ਰਸਤੇ ਵਿੱਚ ਰੋਕਣ ਦੀ ਵਿਉਂਤਬੰਦੀ ਕਰ ਰਹੇ ਹਨ। ਇਸ ਤੋਂ ਇਲਾਵਾ ਮਾਲਵੇ ਦੀ ਪ੍ਰਮੁੱਖ ਰੇਲ ਫ਼ਾਜ਼ਿਲਕਾ-ਦਿੱਲੀ ਇੰਟਰਸਿਟੀ ਐਕਸਪ੍ਰੈਸ ਨੂੰ ਪਟਿਆਲਾ ਵਿੱਚ ਰੋਕ ਲਿਆ ਗਿਆ। ਵੱਡੀ ਗਿਣਤੀ ਵਿੱਚ ਆਏ ਵਿਖਾਵਾਕਾਰੀਆਂ ਨੇ ਟ੍ਰੈਕ 'ਤੇ ਬੈਠ ਕੇ ਪ੍ਰਦਰਸ਼ਨ ਕੀਤਾ। ਸਨਅਤੀ ਸ਼ਹਿਰ ਲੁਧਿਆਣਾ ਵਿੱਚ ਵੀ ਕੌਮੀ ਸ਼ਾਹਰਾਹ 1 ਜਾਮ ਕਰ ਦਿੱਤਾ ਗਿਆ ਹੈ। ਦਲਿਤ ਪ੍ਰਦਰਸ਼ਨਕਾਰੀਆਂ ਨੇ ਜਲੰਧਰ ਬਾਈਪਾਸ 'ਤੇ ਜਾ ਕੇ ਐਨ.ਐਚ.-1 ਨੂੰ ਠੱਪ ਕਰ ਦਿੱਤਾ ਹੈ। ਦਲਿਤ ਭਾਈਚਾਰੇ ਦੇ ਲੋਕ ਸੁਪਰੀਮ ਕੋਰਟ ਵੱਲੋਂ SC/ST ਐਕਟ ਦੀ ਹੁੰਦੀ ਦੁਰਵਰਤੋਂ ਰੋਕਣ ਲਈ ਇਸ ਕਾਨੂੰਨ ਅਧੀਨ ਮੁਲਜ਼ਮ ਦੀ ਤੁਰੰਤ ਗ੍ਰਿਫ਼ਤਾਰੀ ਦੀ ਥਾਂ 'ਤੇ ਮੁਢਲੀ ਜਾਂਚ ਤੋਂ ਬਾਅਦ ਕਿਸੇ ਕਾਰਵਾਈ ਕੀਤੇ ਜਾਣ ਦੇ ਹੁਕਮ ਦਿੱਤੇ ਹਨ। ਦਲਿਤ ਭਾਈਚਾਰੇ ਦੇ ਲੋਕ ਇਸ ਨੂੰ ਆਪਣੇ ਹੱਕਾਂ 'ਤੇ ਡਾਕਾ ਦੱਸ ਰਹੇ ਹਨ ਤੇ ਸਰਕਾਰ ਵਿਰੁੱਧ ਬੰਦ-ਪ੍ਰਦਰਸ਼ਨ ਰਾਹੀਂ ਦਬਾਅ ਬਣਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਉਹ ਸੁਪਰੀਮ ਕੋਰਟ ਵਿੱਚ ਇਸ ਐਕਟ ਬਾਰੇ ਮੁੜ ਤੋਂ ਅਪੀਲ (ਰੀਵਿਊ ਪਟੀਸ਼ਨ) ਪਾਵੇ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget