ਪੜਚੋਲ ਕਰੋ

ਹੱਦਾਂ ਪਾਰ ਕਰ ਚੁੱਕੀ ਮੋਦੀ ਸਰਕਾਰ, ਬਦਲਣ ਦਾ ਆਇਆ ਟਾਈਮ !

  ਨਵੀਂ ਦਿੱਲੀ: ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਕਿਹਾ ਹੈ ਕਿ ਨਰੇਂਦਰ ਮੋਦੀ ਸਰਕਾਰ ਆਪਣੇ ਕੀਤੇ ਵਾਅਦੇ ਪੂਰੇ ਕਰਨ ਵਿੱਚ ਸਫ਼ਲ ਨਹੀਂ ਹੋਈ। ਉਨ੍ਹਾਂ ਸਾਰੇ ਵਿਰੋਧੀ ਦਲਾਂ ਨੂੰ ਦੇਸ਼ ਦੀ ਏਕਤਾ, ਅਖੰਡਤਾ ਤੇ ਲੋਕਤੰਤਰ ਨੂੰ ਬਚਾਉਣ ਲਈ ਇੱਕਜੁੱਟ ਹੋਣ ਦੀ ਅਪੀਲ ਕੀਤੀ। ਇਹ ਗੱਲਾਂ ਉਨ੍ਹਾਂ ਡੀਜ਼ਲ-ਪੈਟਰੋਲ ਦੀਆਂ ਕੀਮਤਾਂ ਸਬੰਧੀ ਮੋਦੀ ਸਰਕਾਰ ਨੂੰ ਘੇਰਨ ਲਈ ਕਾਂਗਰਲ ਵੱਲੋਂ ਕੀਤੇ ‘ਭਾਰਤ ਬੰਦ’ ਦੌਰਾਨ ਕਹੀਆਂ। ਰਾਮਲੀਲਾ ਮੈਦਾਨ ’ਚ ਕਰਾਏ ਵਿਰੋਧ ਪ੍ਰਦਰਸ਼ਨ ਵਿੱਚ ਸਾਬਕਾ ਪੀਐਮ ਨੇ ਕਿਹਾ ਕਿ ਇੰਨੀ ਵੱਡੀ ਗਿਣਤੀ ’ਚ ਵਿਰੋਧੀ ਦਲਾਂ ਦੇ ਲੀਡਰਾਂ ਦਾ ਸ਼ਾਮਲ ਹੋਣਾ ਮਹੱਤਵਪੂਰਨ ਕਦਮ ਹੈ। ਮੋਦੀ ਸਰਕਾਰ ਅਜਿਹਾ ਬਹੁਤ ਕੁਝ ਕਰ ਚੁੱਕੀ ਹੈ ਜੋ ਹੱਦਾਂ ਪਾਰ ਕਰ ਚੁੱਕਾ ਹੈ। ਇਸ ਸਰਕਾਰ ਨੂੰ ਬਦਲਣ ਦਾ ਸਮਾਂ ਆਉਣ ਵਾਲਾ ਹੈ। ਅੱਜ ਕਿਸਾਨਾਂ ਤੇ ਨੌਜਵਾਨਾਂ ਸਣੇ ਹਰ ਤਬਕੇ ਦੇ ਲੋਕ ਪ੍ਰੇਸ਼ਾਨ ਹਨ। ਇਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਤੇ ਹੋਰ ਲੀਡਰਾਂ ਨੇ ਰਾਜਘਾਟ ਤੋਂ ਰਾਮਲੀਲਾ ਮੈਦਾਨ ਤਕ ਪੈਦਲ ਮਾਰਚ ਕੀਤਾ। ਇਸ ਮੌਕੇ ਪਾਰਟੀ ਨੇ ਸਾਰੇ ਸਮਾਜਕ ਸੰਗਠਨਾਂ ਤੇ ਸਮਾਜਕ ਵਰਕਰਾਂ ਨੂੰ ਕਿਹਾ ਕਿ ਉਹ ਵੀ ‘ਭਾਰਤ ਬੰਦ’ ਦਾ ਸਮਰਥਨ ਕਰਨ। ਕਾਂਗਰਸ ਦਾ ਕਹਿਣਾ ਹੈ ਕਿ ਉਸ ਵੱਲੋਂ ਬੁਲਾਇਆ ਭਾਰਤ ਬੰਦ ਸ਼ਾਮ ਦੁਪਹਿਰ 3 ਵਜੇ ਤਕ ਰਹੇਗਾ ਤਾਂ ਕਿ ਆਮ ਬੰਦੇ ਨੂੰ ਕੋਈ ਦਿੱਕਤ ਨਾ ਰਹੇ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ

Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?

Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ

ABP Premium

ਵੀਡੀਓਜ਼

ਰਤਨ ਟਾਟਾ ਲਈ ਅੰਤਿਮ ਅਰਦਾਸ ਕਰੀ ਗਈRatan Tata Passed Away: Ratan Tata ਲਈ Anupam Kher ਦੀ ਅਨੌਖੀ ਸ਼ਰਧਾਂਜਲੀ|Mukesh Ambani ਦੀਆਂ ਅੱਖਾਂ ਹੋਈਆਂ ਨਮ, ਭਾਵੁਕ ਪੋਸਟ ਪਾ ਬੋਲੇ- 'ਮੈਂ ਇੱਕ ਦੋਸਤ ਗੁਆ ਦਿੱਤਾ...'ਰਤਨ ਟਾਟਾ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸਚਿਨ ਤੇਂਦੁਲਕਰ ਤੇ ਹੋਰ ਸ਼ਖਸ਼ੀਅਤਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਸਰਬਸੰਮਤੀ ਨਾਲ ਚੁਣੇ ਸਰਪੰਚ 'ਤੇ ਦੇਹ ਵਪਾਰ ਦੇ ਇਲਜ਼ਾਮ, ਆਪ ਦੇ 'ਦਬਦਬੇ' ਕਰਕੇ ਬਣਿਆ ਪੰਚ ਜ਼ਹਿਰੀਲੀ ਸ਼ਰਾਬ ਮਾਮਲੇ 'ਚ ਹੋਇਆ ਸੀ ਗ੍ਰਿਫ਼ਤਾਰ, ਜਾਣੋ ਕਿਹੜੇ ਪਿੰਡ ਦਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ

ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ

Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

Embed widget