ਪੜਚੋਲ ਕਰੋ

Bharat Bandh: 'ਭਾਰਤ ਬੰਦ' ਨੂੰ ਲੈ ਕੇ ਯੂਪੀ 'ਚ ਹਾਈ ਅਲਰਟ

ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਅੰਦੋਲਨ ਜਾਰੀ ਹੈ। ਕਿਸਾਨਾਂ ਨੇ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਹੈ।

ਨਵੀਂ ਦਿੱਲੀ: ਕੇਂਦਰ ਦੇ ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨਾਂ ਵੱਲੋਂ ਅੰਦੋਲਨ ਜਾਰੀ ਹੈ। ਕਿਸਾਨਾਂ ਨੇ ਆਪਣੇ ਸੰਘਰਸ਼ ਨੂੰ ਹੋਰ ਤੇਜ਼ ਕਰਦੇ ਹੋਏ ਅੱਜ ਭਾਰਤ ਬੰਦ ਦਾ ਐਲਾਨ ਕੀਤਾ ਹੈ। ਇਸ ਬੰਦ ਨੂੰ ਵੇਖਦੇ ਹੋਏ ਉੱਤਰ ਪ੍ਰਦੇਸ਼ ਰਾਜ ਵਿੱਚ ਹਾਈ ਅਲਰਟ ਕੀਤਾ ਗਿਆ। ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਸ ਗੱਲ ਦਾ ਧਿਆਨ ਰੱਖਣ ਕਿ ਆਮ ਲੋਕਾਂ ਨੂੰ 'ਭਾਰਤ ਬੰਦ' ਦੇ ਕਾਰਨ ਕਿਸੇ ਗੱਲ ਦੀ ਅਸੁਵਿਧਾ ਨਾ ਹੋਵੇ। ਇਸ ਦੇ ਨਾਲ ਹੀ ਯੋਗੀ ਨੇ ਪੁਲਿਸ ਅਧਿਕਾਰੀਆਂ ਨੂੰ ਇਹ ਵੀ ਕਿਹਾ ਹੈ ਕਿ ਉਹ ਕਿਸਾਨਾਂ ਨਾਲ ਕਿਸੇ ਵੀ ਤਰ੍ਹਾਂ ਦੇ ਟਕਰਾਅ ਤੋਂ ਬਚਣ। ਦਿੱਲੀ ਦੀ ਸਰਹੱਦ ਨਾਲ ਲੱਗਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਚੌਕਸੀ ਕੀਤੀ ਜਾ ਰਹੀ ਹੈ ਤੇ ਜ਼ਿਆਦਾ ਤੋਂ ਜ਼ਿਆਦਾ ਫੋਰਸ ਨੂੰ ਉਥੇ ਤਾਇਨਾਤ ਕੀਤਾ ਗਿਆ ਹੈ। ਜ਼ਿਲ੍ਹਾ ਲਖਨਾਉ ਦੇ ਮੈਜਿਸਟ੍ਰੇਟ ਅਭਿਸ਼ੇਕ ਪ੍ਰਕਾਸ਼ ਨੇ ਰਾਜ ਦੀ ਰਾਜਧਾਨੀ ਦੇ ਦਿਹਾਤੀ ਇਲਾਕਿਆਂ ਵਿੱਚ ਧਾਰਾ 144 ਤਹਿਤ ਪਾਬੰਦੀਸ਼ੁਦਾ ਆਦੇਸ਼ ਵਧਾਏ ਹਨ। ਸੰਯੁਕਤ ਪੁਲਿਸ ਕਮਿਸ਼ਨਰ ਨਵੀਨ ਅਰੋੜਾ ਨੇ ਕਿਹਾ ਹੈ ਕਿ ਸੈਕਟਰ ਯੋਜਨਾ ਭਾਰਤ ਬੰਦ ਦੇ ਮੱਦੇਨਜ਼ਰ ਲਾਗੂ ਕੀਤੀ ਗਈ ਸੀ।ਸਰਕਾਰ ਨੇ ਏਡੀਜੀ ਤੇ ਆਈਜੀ ਰੈਂਕ ਦੇ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਆਪੋ ਆਪਣੇ ਖੇਤਰਾਂ ਵਿਚ ਗਸ਼ਤ ਨੂੰ ਯਕੀਨੀ ਬਣਾਉਣ ਤੇ ਸਰਹੱਦੀ ਖੇਤਰਾਂ ਨੂੰ ਜੋੜਨ ਵਾਲੇ ਹਾਈਵੇਅ ਦੀ ਵੀ ਨਿਗਰਾਨੀ ਕਰਨ। ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਪੁਲਿਸ ਨੂੰ ਇਹ ਵੀ ਯਕੀਨੀ ਬਣਾਉਣ ਲਈ ਕਿਹਾ ਹੈ ਕਿ ਵਪਾਰੀ 4 ਘੰਟੇ ਦੇ ਬੰਦ ਦੌਰਾਨ ਆਪਣੀਆਂ ਅਦਾਰਿਆਂ-ਦੁਕਾਨਾਂ ਦੇ ਸ਼ਟਰ ਬੰਦ ਕਰਨ ਲਈ ਮਜਬੂਰ ਨਾ ਕੀਤੇ ਜਾਣ। ਬੰਦ ਸਵੇਰੇ 11 ਵਜੇ ਸ਼ੁਰੂ ਹੋਵੇਗਾ ਅਤੇ ਦੁਪਹਿਰ 3 ਵਜੇ ਖ਼ਤਮ ਹੋਵੇਗਾ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

CM DK Shivakumar ਦੀ 'ਤਾਜਪੋਸ਼ੀ', ਭਲਕੇ ਬੇਂਗਲੁਰੂ ਦੇ ਸਰਕਾਰੀ ਦਫ਼ਤਰਾਂ 'ਚ ਅੱਧੇ ਦਿਨ ਦੀ ਛੁੱਟੀ
CM DK Shivakumar ਦੀ 'ਤਾਜਪੋਸ਼ੀ', ਭਲਕੇ ਬੇਂਗਲੁਰੂ ਦੇ ਸਰਕਾਰੀ ਦਫ਼ਤਰਾਂ 'ਚ ਅੱਧੇ ਦਿਨ ਦੀ ਛੁੱਟੀ
NEET Paper Leak ਦੇ ਵਿਚਕਾਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ,  ਅਧੂਰਾ ਰਹਿ ਗਿਆ ਡਾਕਟਰ ਬਣਨ ਦਾ ਸੁਪਨਾ  
NEET Paper Leak ਦੇ ਵਿਚਕਾਰ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ,  ਅਧੂਰਾ ਰਹਿ ਗਿਆ ਡਾਕਟਰ ਬਣਨ ਦਾ ਸੁਪਨਾ  
Heatwave :  ਭਿਆਨਕ ਗਰਮੀ ਨਾਲ ਇੱਕ ਦਿਨ 'ਚ 3,400 ਲੋਕਾਂ ਦੀ ਮੌਤ? ਅਧਿਐਨ ਵਿੱਚ ਹੈਰਾਨ ਕਰਨ ਵਾਲੇ ਦਾਅਵੇ
Heatwave :  ਭਿਆਨਕ ਗਰਮੀ ਨਾਲ ਇੱਕ ਦਿਨ 'ਚ 3,400 ਲੋਕਾਂ ਦੀ ਮੌਤ? ਅਧਿਐਨ ਵਿੱਚ ਹੈਰਾਨ ਕਰਨ ਵਾਲੇ ਦਾਅਵੇ
Big News: ਸਿਆਸੀ ਜਗਤ ਤੋਂ ਵੱਡੀ ਖਬਰ, ਭਾਜਪਾ ਦਾ ਨਵਾਂ ਸੂਬਾ ਜਨਰਲ ਸਕੱਤਰ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਸਿਆਸੀ ਜਗਤ ਤੋਂ ਵੱਡੀ ਖਬਰ, ਭਾਜਪਾ ਦਾ ਨਵਾਂ ਸੂਬਾ ਜਨਰਲ ਸਕੱਤਰ ਨਿਯੁਕਤ; ਜਾਣੋ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...

ਵੀਡੀਓਜ਼

ਲੋਕਾਂ ਨੂੰ ਫਸਾ ਕੇ ਮਜੀਠੀਆ ਖੁਦ ਭੱਜ ਗਿਆ? CM ਮਾਨ ਦਾ ਵੱਡਾ ਹਮਲਾ
ਕਿਸਾਨ ਕ੍ਰੈਡਿਟ ਕਾਰਡ ਦੀ ਵਧਾਈ ਗਈ ਲਿਮਿਟ : CM ਮਾਨ
ਕਿਸਾਨਾਂ ਦੀਆਂ ਖੁਦਕੁਸ਼ੀਆਂ ‘ਤੇ CM ਮਾਨ ਨੇ ਕਹੀ ਵੱਡੀ ਗੱਲ
26 ਸਾਲ ਬਾਅਦ ਕਿਸਾਨਾਂ ਲਈ ਬਦਲੀ ਗਈ ਪਾਲਿਸੀ : CM ਮਾਨ
ਕਿਸਾਨਾਂ ਦੇ ਹੱਕ ‘ਚ ਬਣਾਈ ਗਈ ਨਵੀਂ ਪਾਲਿਸੀ : CM ਮਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kulhad Pizza Couple ਮੁੜ ਚਰਚਾ ‘ਚ, ਸਾਹਮਣੇ ਆਈ ਗੁਰਪ੍ਰੀਤ ਕੌਰ ਦੀ ਵੀਡੀਓ, ਫੁੱਟ-ਫੁੱਟ ਕੇ ਰੋਈ
Kulhad Pizza Couple ਮੁੜ ਚਰਚਾ ‘ਚ, ਸਾਹਮਣੇ ਆਈ ਗੁਰਪ੍ਰੀਤ ਕੌਰ ਦੀ ਵੀਡੀਓ, ਫੁੱਟ-ਫੁੱਟ ਕੇ ਰੋਈ
CM DK Shivakumar ਦੀ 'ਤਾਜਪੋਸ਼ੀ', ਭਲਕੇ ਬੇਂਗਲੁਰੂ ਦੇ ਸਰਕਾਰੀ ਦਫ਼ਤਰਾਂ 'ਚ ਅੱਧੇ ਦਿਨ ਦੀ ਛੁੱਟੀ
CM DK Shivakumar ਦੀ 'ਤਾਜਪੋਸ਼ੀ', ਭਲਕੇ ਬੇਂਗਲੁਰੂ ਦੇ ਸਰਕਾਰੀ ਦਫ਼ਤਰਾਂ 'ਚ ਅੱਧੇ ਦਿਨ ਦੀ ਛੁੱਟੀ
Gold News : ਹੁਣ ਘਰਾਂ 'ਚ ਰੱਖੇ 32,000 ਟਨ ਸੋਨੇ 'ਤੇ ਸਰਕਾਰ ਦੀ ਨਜ਼ਰ ,PM ਮੋਦੀ ਦੀ ਅਪੀਲ ਨਾਲ ਕਿਵੇਂ ਬਚੇਗਾ ਵਿਦੇਸ਼ੀ ਮੁਦਰਾ ਭੰਡਾਰ?
Gold News : ਹੁਣ ਘਰਾਂ 'ਚ ਰੱਖੇ 32,000 ਟਨ ਸੋਨੇ 'ਤੇ ਸਰਕਾਰ ਦੀ ਨਜ਼ਰ ,PM ਮੋਦੀ ਦੀ ਅਪੀਲ ਨਾਲ ਕਿਵੇਂ ਬਚੇਗਾ ਵਿਦੇਸ਼ੀ ਮੁਦਰਾ ਭੰਡਾਰ?
Heatwave :  ਭਿਆਨਕ ਗਰਮੀ ਨਾਲ ਇੱਕ ਦਿਨ 'ਚ 3,400 ਲੋਕਾਂ ਦੀ ਮੌਤ? ਅਧਿਐਨ ਵਿੱਚ ਹੈਰਾਨ ਕਰਨ ਵਾਲੇ ਦਾਅਵੇ
Heatwave :  ਭਿਆਨਕ ਗਰਮੀ ਨਾਲ ਇੱਕ ਦਿਨ 'ਚ 3,400 ਲੋਕਾਂ ਦੀ ਮੌਤ? ਅਧਿਐਨ ਵਿੱਚ ਹੈਰਾਨ ਕਰਨ ਵਾਲੇ ਦਾਅਵੇ
Punjab News: ਪੰਜਾਬ ਕੈਬਨਿਟ ਮੀਟਿੰਗ 'ਚ ਕਿਸਾਨਾਂ ਲਈ ਵੱਡਾ ਫੈਸਲਾ, ਬੈਂਕ ਜ਼ਮੀਨ ਨਹੀਂ ਕਰ ਸਕਣਗੇ ਜ਼ਬਤ: ਕ੍ਰੈਡਿਟ ਪਾਲਿਸੀ ਬਦਲੀ; CM ਬੋਲੇ- ਕਰਜ਼ੇ ਦੀ ਲਿਮਿਟ ਅਤੇ ਨਵੀਆਂ ਫਸਲਾਂ...
ਪੰਜਾਬ ਕੈਬਨਿਟ ਮੀਟਿੰਗ 'ਚ ਕਿਸਾਨਾਂ ਲਈ ਵੱਡਾ ਫੈਸਲਾ, ਬੈਂਕ ਜ਼ਮੀਨ ਨਹੀਂ ਕਰ ਸਕਣਗੇ ਜ਼ਬਤ: ਕ੍ਰੈਡਿਟ ਪਾਲਿਸੀ ਬਦਲੀ; CM ਬੋਲੇ- ਕਰਜ਼ੇ ਦੀ ਲਿਮਿਟ ਅਤੇ ਨਵੀਆਂ ਫਸਲਾਂ...
Punjab News: ਪੰਜਾਬ ਤੋਂ ਵੱਡੀ ਖਬਰ, ਇਸ ਕਲਾਕਾਰ ਨੇ ਚੁੱਕਿਆ ਖੌਫਨਾਕ ਕਦਮ! ਮੌਤ ਤੋਂ ਪਹਿਲਾਂ...
Punjab News: ਪੰਜਾਬ ਤੋਂ ਵੱਡੀ ਖਬਰ, ਇਸ ਕਲਾਕਾਰ ਨੇ ਚੁੱਕਿਆ ਖੌਫਨਾਕ ਕਦਮ! ਮੌਤ ਤੋਂ ਪਹਿਲਾਂ...
LPG News : LPG ਅਤੇ PNG ਕਨੈਕਸ਼ਨ ਵਾਲਿਆਂ ਲਈ ਵੱਡਾ ਅਪਡੇਟ ! ਨਹੀਂ ਤਾਂ ਰੱਦ ਹੋਵੇਗਾ ਗੈਸ ਕਨੈਕਸ਼ਨ  
LPG News : LPG ਅਤੇ PNG ਕਨੈਕਸ਼ਨ ਵਾਲਿਆਂ ਲਈ ਵੱਡਾ ਅਪਡੇਟ ! ਨਹੀਂ ਤਾਂ ਰੱਦ ਹੋਵੇਗਾ ਗੈਸ ਕਨੈਕਸ਼ਨ  
Dasuha ਦੇ ਊਂਚੀ ਬੱਸੀ ਸਥਿਤ PNB ਬੈਂਕ 'ਚ ਚੋਰੀ , ਗਰਿੱਲ ਕੱਟ ਕੇ ਬੈਂਕ 'ਚ ਦਾਖਲ ਹੋਇਆ ਚੋਰ 
Dasuha ਦੇ ਊਂਚੀ ਬੱਸੀ ਸਥਿਤ PNB ਬੈਂਕ 'ਚ ਚੋਰੀ , ਗਰਿੱਲ ਕੱਟ ਕੇ ਬੈਂਕ 'ਚ ਦਾਖਲ ਹੋਇਆ ਚੋਰ 
Embed widget