ਪੜਚੋਲ ਕਰੋ

Bharat Bandh: ਵੱਖ-ਵੱਖ ਸੂਬਿਆਂ 'ਚ ਇੰਝ ਦਿੱਸਿਆ 'ਭਾਰਤ ਬੰਦ' ਦਾ ਅਸਰ, ਕਿਤੇ ਰੇਲਾਂ ਰੋਕੀਆਂ ਤੇ ਕਿਤੇ ਸੜਕਾਂ ਜਾਮ

ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਦਿੱਤੇ ਗਏ 'ਭਾਰਤ ਬੰਦ' (Bharat Bandh) ਦੇ ਸੱਦੇ ਦਾ ਅਸਰ ਹੁਣ ਦਿਖਣ ਲੱਗਿਆ ਹੈ। ਕਈ ਸੂਬਿਆਂ 'ਚ ਵਿਰੋਧੀ ਪਾਰਟੀਆਂ ਨੇ ਧਰਨੇ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ।

ਨਵੀਂ ਦਿੱਲੀ: ਨਵੇਂ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵੱਲੋਂ ਦਿੱਤੇ ਗਏ 'ਭਾਰਤ ਬੰਦ' (Bharat Bandh) ਦੇ ਸੱਦੇ ਦਾ ਅਸਰ ਹੁਣ ਦਿਖਣ ਲੱਗਿਆ ਹੈ। ਕਈ ਸੂਬਿਆਂ 'ਚ ਵਿਰੋਧੀ ਪਾਰਟੀਆਂ ਨੇ ਧਰਨੇ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ। ਇਸ ਦੇ ਨਾਲ ਹੀ ਕਈ ਥਾਂ ਰੇਲਾਂ ਰੋਕ ਕੇ ਚੱਕਾ ਜਾਮ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਈ ਥਾਂ ਸੜਕਾਂ ਜਾਮ ਕਰਕੇ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ। ਕਿਸਾਨਾਂ ਦੀ ਮੰਗ ਹੈ ਕਿ ਕੇਂਦਰ ਸਰਕਾਰ ਖੇਤੀ ਕਾਨੂੰਨਾਂ ਨੂੰ ਵਾਪਸ ਲਵੇ। ਪੰਜਾਬ - ਭਾਰਤ ਬੰਦ ਦੇ ਸਮਰਥਨ ਵਿੱਚ ਦੁਕਾਨਾਂ ਬੰਦ ਹਨ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਨੇ ਕਿਹਾ, "ਦੁਕਾਨਾਂ ਲਗਪਗ ਬੰਦ ਹਨ, ਐਮਰਜੈਂਸੀ ਸੇਵਾ ਬਹਾਲ ਹੈ। ਲੋਕ ਆਪਣੀ ਮਰਜ਼ੀ ਨਾਲ ਸ਼ਟਰ ਬੰਦ ਕਰ ਰਹੇ ਹਨ।" ਉੱਤਰ ਪ੍ਰਦੇਸ਼ - ਸਮਾਜਵਾਦੀ ਪਾਰਟੀ ਦੇ ਵਰਕਰਾਂ ਨੇ ਕਿਸਾਨਾਂ ਦੇ ਭਾਰਤ ਬੰਦ ਦੇ ਸਮਰਥਨ ਵਿੱਚ ਪ੍ਰਿਆਗਰਾਜ ਵਿੱਚ ਰੇਲ ਰੋਕ ਦਿੱਤੀ। ਮਜ਼ਦੂਰ ਰੇਲ ਪਟੜੀਆਂ 'ਤੇ ਨਾਅਰੇਬਾਜ਼ੀ ਕਰ ਰਹੇ ਹਨ। ਆਂਧਰਾ ਪ੍ਰਦੇਸ਼ - ਖੱਬੇ ਪੱਖੀ ਪਾਰਟੀਆਂ ਨੇ ਆਂਧਰਾ ਪ੍ਰਦੇਸ਼ ਵਿੱਚ ਖੇਤੀਬਾੜੀ ਕਾਨੂੰਨਾਂ ਵਿਰੁੱਧ ਬੁਲਾਏ ਗਏ 'ਭਾਰਤ ਬੰਦ' ਦੇ ਸਮਰਥਨ ਵਿੱਚ ਵਿਸ਼ਾਖਾਪਟਨਮ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ। ਪੱਛਮੀ ਬੰਗਾਲ - ਰਾਜਧਾਨੀ ਕੋਲਕਾਤਾ ਵਿੱਚ 'ਭਾਰਤ ਬੰਦ' ਦੇ ਸਮਰਥਨ ਵਿੱਚ ਪ੍ਰਦਰਸ਼ਨ ਕਰ ਰਹੀਆਂ ਖੱਬੇ ਪੱਖੀ ਪਾਰਟੀਆਂ ਨੇ ਜਾਧਵਪੁਰ ਵਿੱਚ ਰੇਲ ਰੋਕੀ। ਕਰਨਾਟਕ- ਕਾਂਗਰਸ ਵਰਕਰਾਂ ਨੇ ਬੰਗਲੁਰੂ ਵਿੱਚ ਕਿਸਾਨਾਂ ਦੇ 'ਭਾਰਤ ਬੰਦ' ਦੇ ਸਮਰਥਨ ਵਿੱਚ ਵਿਰੋਧ ਪ੍ਰਦਰਸ਼ਨ ਕੀਤਾ। ਬਿਹਾਰ- ਹਾਜੀਪੁਰ, ਜਹਾਨਾਬਾਦ, ਖਗੜੀਆ, ਦਰਭੰਗਾ ਤੇ ਹੋਰ ਜ਼ਿਲ੍ਹਿਆਂ ਵਿੱਚ, ਕਿਸਾਨ ਅਤੇ ਵਿਸ਼ਾਲ ਗੱਠਜੋੜ ਦੇ ਵਰਕਰ ਸਵੇਰੇ ਤੋਂ ਹੀ ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ ਤੇ ਬੰਦ ਨੂੰ ਸਫਲ ਬਣਾਉਣ ਲਈ ਸੜਕਾਂ ਤੇ ਜੁਟੇ ਹੋਏ ਹਨ। ਤੇਲੰਗਾਨਾ- ਤੇਲੰਗਾਨਾ ਦੇ ਕਾਮਰੇਡੀ ਵਿੱਚ ਸੜਕ ਆਵਾਜਾਈ ਨਿਗਮ ਦੇ ਕਰਮਚਾਰੀ ਭਾਰਤ ਬੰਦ ਨੂੰ ਆਪਣਾ ਸਮਰਥਨ ਦੇ ਰਹੇ ਹਨ। ਇਕ ਬੱਸ ਚਾਲਕ ਕਹਿੰਦਾ ਹੈ, "ਅਸੀਂ ਆਰਟੀਸੀ ਦੇ ਕਰਮਚਾਰੀ ਇਥੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਾਂ। ਕਿਸਾਨਾਂ ਨਾਲ ਕੋਈ ਬੇਇਨਸਾਫੀ ਨਹੀਂ ਹੋਣੀ ਚਾਹੀਦੀ।" ਉਧਰ ਕਿਸਾਨਾਂ ਦਾ ਦਿੱਲੀ 'ਚ ਪ੍ਰਦਰਸ਼ਨ 13ਵੇਂ ਦਿਨ 'ਚ ਦਾਖਲ ਹੋ ਗਿਆ ਹੈ। ਦਿੱਲੀ ਪੁਲਿਸ ਨੇ ਦਿੱਲੀ ਦੀਆਂ ਸਰਹੱਦਾਂ ਤੇ ਸੁਰੱਖਿਆ ਵਧਾ ਦਿੱਤੀ ਹੈ।
 
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...

Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
ਪੰਜਾਬ 'ਚ ਚਿਕਨ ਕਾਰਨਰਾਂ ਦੇ ਮਾਲਕਾਂ ਨੂੰ ਪਈਆਂ ਭਾਜੜਾਂ, ਆਬਕਾਰੀ ਵਿਭਾਗ ਨੇ ਮਾਰਿਆ ਛਾਪਾ; ਦੁਕਾਨ ਦਾ ਮੈਨੇਜਰ ਗ੍ਰਿਫ਼ਤਾਰ; ਢਾਬਿਆਂ 'ਤੇ ਵੀ ਡਿੱਗੇਗੀ ਗਾਜ਼...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Crime: ਲੁਧਿਆਣਾ 'ਚ ਨੌਜਵਾਨ ਦੀ ਲਾਸ਼ 3 ਟੁਕੜਿਆਂ 'ਚ ਮਿਲਣ ਨਾਲ ਮੱਚੀ ਤਰਥੱਲੀ, ਅੱਧਾ ਸਰੀਰ ਸਾੜਿਆ ਤੇ ਬਾਕੀ ਦਾ ਡਰੰਮ 'ਚ ਪਾਇਆ, ਇਲਾਕਾ ਸੀਲ, 2 ਦਿਨ ਪਹਿਲਾਂ ਮੁੰਬਈ ਤੋਂ ਆਇਆ ਸੀ...
Punjab News: ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
ਪੰਜਾਬ 'ਚ ਲੋਕਾਂ ਵਿਚਾਲੇ ਮੱਚਿਆ ਹਾਹਾਕਾਰ, ਚੋਣਾਂ ਦੇ ਬਾਈਕਾਟ ਦਾ ਕੀਤਾ ਐਲਾਨ; ਬੋਲੇ- ਪਿਛਲੇ ਕਈ ਸਾਲਾਂ ਤੋਂ...
Punjab News: ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਪੰਜਾਬ ਦਾ ਇਹ ਸ਼ਹਿਰ ਅੱਜ ਰਹੇਗਾ ਬੰਦ, ਵੱਡੀ ਗਿਣਤੀ 'ਚ ਪੁਲਿਸ ਫੋਰਸ ਤਾਇਨਾਤ; ਲੋਕਾਂ ਨੂੰ ਝੱਲਣੀ ਪਏਗੀ ਪਰੇਸ਼ਾਨੀ: ਜਾਣੋ ਕਿਉਂ ਮੱਚਿਆ ਬਵਾਲ?
ਫਿਰੋਜ਼ਪੁਰ ਤੋਂ ਬਾਅਦ ਮੋਗਾ ਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਅਲਰਟ 'ਤੇ ਪੁਲਿਸ! ਇੱਕ ਦਿਨ 'ਚ ਦੋ ਅਦਾਲਤਾਂ ਨੂੰ ਮਿਲੀ ਧਮਕੀ

Punjab CM Mann: ਮੁੱਖ ਮੰਤਰੀ ਭਗਵੰਤ ਮਾਨ ਦੀ ਜਥੇਦਾਰ ਸਾਹਿਬ ਨੂੰ ਖਾਸ ਅਪੀਲ, ਬੇਨਤੀ ਕੀਤੀ-'ਸਾਰੇ ਚੈਨਲਾਂ 'ਤੇ ਲਾਈਵ ਟੈਲੀਕਾਸਟ ਹੋਏ'

ਹਰਿਆਣਾ ਕਮੇਟੀ ਵੱਲੋਂ ਵੱਡਾ ਐਕਸ਼ਨ! ਦਾਦੂਵਾਲ ਨੂੰ ਕੀਤਾ ਗਿਆ ਬਰਖਾਸਤ, HSGMC ਪ੍ਰਧਾਨ ਝੀਂਡਾ ਬੋਲੇ- ਦਾਦੂਵਾਲ ਕੋਲ ਕਰੋੜਾਂ ਕਿੱਥੋਂ ਆਏ?

Punjab Weather Today: ਪੰਜਾਬ-ਚੰਡੀਗੜ੍ਹ ਵਿੱਚ ਕੋਹਰਾ ਅਤੇ ਸ਼ੀਤਲਹਿਰ ਦਾ ਔਰੇਂਜ ਅਲਰਟ: ਤਾਪਮਾਨ ਵਿੱਚ 1.7 ਡਿਗਰੀ ਦੀ ਗਿਰਾਵਟ, ਠੁਰ-ਠੁਰ ਕਰ ਰਹੇ ਪੰਜਾਬੀ, ਬੱਚੇ ਅਤੇ ਬਜ਼ੁਰਗ ਦਾ ਰੱਖੋ ਖਾਸ ਖਿਆਲ

Embed widget