ਪੜਚੋਲ ਕਰੋ

COVID 19: ਕੋਰੋਨਾ ਵੈਕਸੀਨ ਦੇ ਤੀਜੇ ਫੇਜ਼ ਦੇ ਟ੍ਰਾਇਲ ਦਾ ਐਲਾਨ, ਹੋਏਗਾ ਭਾਰਤ ਦਾ ਸਭ ਤੋਂ ਵੱਡਾ ਟ੍ਰਾਇਲ

ਭਾਰਤ ਬਾਇਓਟੈਕ ਨੇ ਕਿਹਾ ਕਿ ਕੋਵੈਕਿਨ ਦੇ ਪਹਿਲੇ ਅਤੇ ਦੂਜੇ ਪੜਾਅ ਦੇ ਟ੍ਰਾਈਲਸ ਚੰਗੇ ਰਹੇ। ਪਹਿਲੇ ਅਤੇ ਦੂਜੇ ਪੜਾਅ ਦੇ ਟ੍ਰਾਇਲਸ ਵਿਚ ਤਕਰੀਬਨ ਇੱਕ ਹਜ਼ਾਰ ਵਲੰਟੀਅਰਾਂ ਨੂੰ ਇਹ ਟੀਕਾ ਲਗਾਇਆ ਗਿਆ ਸੀ।

ਨਵੀਂ ਦਿੱਲੀ: ਕੋਰੋਨਾ ਟੀਕਾ (Corona Vaccine) ਬਣਾਉਣ ਵਿਚ ਸ਼ਾਮਲ ਭਾਰਤ ਬਾਇਓਟੈਕ (Bharat Biotech) ਨੇ ਕੋਵੈਕਸੀਨ (COVAXIN) ਦੇ ਤੀਜੇ ਪੜਾਅ ਦੇ ਟ੍ਰਾਇਲ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਤੀਜੇ ਪੜਾਅ ਵਿਚ ਇਸ ਟੀਕੇ ਦਾ ਟ੍ਰਾਇਲ ਲਗਪਗ 26 ਹਜ਼ਾਰ ਵਲੰਟੀਅਰਾਂ 'ਤੇ ਕੀਤਾ ਜਾਵੇਗਾ। ਇਹ ਭਾਰਤ ਵਿਚ ਕੋਵਿਡ-19 ਵੈਕਸੀਨ ਲਈ ਹੋਣ ਵਾਲੀ ਸਭ ਤੋਂ ਵੱਡਾ ਮਨੁੱਖੀ ਕਲੀਨੀਕਲ (Human Clinical Trail) ਟ੍ਰਾਇਲ ਹੈ। ਭਾਰਤ ਬਾਇਓਟੈਕ ਨੇ ਆਈਸੀਐਮਆਰ ਦੇ ਸਹਿਯੋਗ ਨਾਲ ਮਿਲ ਕੇ ਤਿਆਰ ਕੀਤਾ ਹੈ। ਵਲੰਟੀਅਰਾਂ ਨੂੰ ਟੈਸਟ ਦੌਰਾਨ ਤਕਰੀਬਨ 28 ਦਿਨਾਂ ਦੇ ਅੰਦਰ ਅੰਦਰੂਨੀ ਤੌਰ ‘ਤੇ ਦੋ ਇੰਟ੍ਰਾਮਸਕੂਲਰ ਟੀਕੇ ਦਿੱਤੇ ਜਾਣਗੇ। ਟੈਸਟ ਨੂੰ ਡਬਲ ਬਲਾਇੰਡ ਕਰ ਦਿੱਤਾ ਗਿਆ ਹੈ ਜਿਸ ਨਾਲ ਜਾਂਚਕਰਤਾ, ਹਿੱਸਾ ਲੈਣ ਵਾਲੇ ਤੇ ਕੰਪਨੀ ਨੂੰ ਪਤਾ ਨਾ ਲੱਗੇ ਕਿ ਉਨ੍ਹਾਂ ਨੂੰ ਕਿਹੜੇ ਸਮੂਹ ਨੂੰ ਸੌਂਪਿਆ ਗਿਆ ਹੈ। ਇਸ ਵਿੱਚ ਵਲੰਟੀਅਰਾਂ ਨੂੰ ਕੋਵੈਕਸੀਨ ਜਾਂ ਪਲੇਸੀਬੋ ਦਿੱਤਾ ਜਾਵੇਗਾ। ਭਾਰਤ ‘ਚ ਬਾਇਓਟੈਕ ਨੇ ਕਿਹਾ ਕਿ ਟੀਕੇ ਦੇ ਟ੍ਰਾਇਲਸ ਦੇ ਪਹਿਲਾ ਤੇ ਦੂਜਾ ਪੜਾਅ ਵਧੀਆ ਸੀ। ਜਿਸ ‘ਚ ਤਕਰੀਬਨ ਇੱਕ ਹਜ਼ਾਰ ਵਲੰਟੀਅਰਾਂ ਨੂੰ ਇਹ ਟੀਕਾ ਲਗਾਇਆ ਗਿਆ ਸੀ। ਇਸ ਵਿਚ ਹਿੱਸਾ ਲੈਣ ਲਈ ਤਿਆਰ ਵਲੰਟੀਅਰ 18 ਸਾਲ ਤੋਂ ਵੱਧ ਉਮਰ ਦੇ ਹੋਣੇ ਚਾਹੀਦੇ ਹਨ। ਇਹ ਮਲਟੀਸੈਂਟਰ ਤੀਜਾ ਫੇਜ਼ ਟ੍ਰਾਇਲ ਭਾਰਤ ਵਿਚ 22 ਥਾਂਵਾਂ 'ਤੇ ਹੋਵੇਗਾ। ਇਨ੍ਹਾਂ ਥਾਂਵਾਂ ‘ਤੇ ਹੋਏਗਾ ਟ੍ਰਾਇਲ: ਨਵੀਂ ਦਿੱਲੀ - ਏਮਜ਼ ਪਟਨਾ - ਏਮਜ਼ ਭੁਵਨੇਸ਼ਵਰ - ਆਈਐਮਐਸ ਐਸਯੂਐਮ ਹਸਪਤਾਲ ਨਵੀਂ ਦਿੱਲੀ- ਗੁਰੂ ਤੇਜ ਬਹਾਦਰ ਹਸਪਤਾਲ ਮੁੰਬਈ - ਗਰਾਂਟ ਗੌਰਮਿੰਟ ਮੈਡੀਕਲ ਕਾਲਜ ਅਤੇ ਸਰ ਜੇਜੇ ਗਰੁੱਫ ਆਫ਼ ਹਸਪਤਾਲਸ ਗੁੰਟੂਰ - ਗੁੰਟੂਰ ਮੈਡੀਕਲ ਕਾਲਜ ਭੋਪਾਲ- ਗਾਂਧੀ ਮੈਡੀਕਲ ਕਾਲਜ ਅਹਿਮਦਾਬਾਦ-ਜੀਐਮਆਰਐਸ ਮੈਡੀਕਲ ਕਾਲਜ ਅਤੇ ਸਿਵਲ ਹਸਪਤਾਲ ਉੱਤਰ ਪ੍ਰਦੇਸ਼ - ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਹੈਦਰਾਬਾਦ - ਨਿਜ਼ਾਮ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਰੋਹਤਕ- ਪੰਡਿਤ ਭਾਗਵਤ ਦਿਆਲ ਸ਼ਰਮਾ ਸਿਹਤ ਵਿਗਿਆਨ ਯੂਨੀਵਰਸਿਟੀ ਗੋਆ - ਰੈਡਕਰ ਹਸਪਤਾਲ ਅਤੇ ਖੋਜ ਕੇਂਦਰ ਗੁਹਾਟੀ - ਗੁਹਾਟੀ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਫਰੀਦਾਬਾਦ - ਈਐਸਆਈਸੀ ਹਸਪਤਾਲ ਮੁੰਬਈ - ਲੋਕਮਾਨਾ ਤਿਲਕ ਮਿਊਂਸੀਪਲ ਜਨਰਲ ਹਸਪਤਾਲ ਅਤੇ ਮੈਡੀਕਲ ਕਾਲਜ (ਸਿਓਨ ਹਸਪਤਾਲ) ਨਾਗਪੁਰ- ਰੇਥੇ ਹਸਪਤਾਲ ਪੁਡੂਚੇਰੀ - ਐਮ ਜੀ ਮੈਡੀਕਲ ਕਾਲਜ, ਸ੍ਰੀ ਬਾਲਾਜੀ ਵਿਦਿਆਪੀਠ ਬੰਗਲੁਰੂ - ਵੈਦੇਹੀ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ ਵਿਜਾਗ - ਕਿੰਗ ਜਾਰਜ ਹਸਪਤਾਲ ਭੋਪਾਲ- ਪੀਪਲਜ਼ ਯੂਨੀਵਰਸਿਟੀ ਕੋਲਕਾਤਾ - ਆਈਸੀਐਮਆਰ - ਹੈਜ਼ਾ ਅਤੇ ਐਂਟਰਿਕ ਰੋਗਾਂ ਦਾ ਰਾਸ਼ਟਰੀ ਸੰਸਥਾ ਚੇਨਈ - ਡਾਇਰੈਕਟੋਰੇਟ ਆਫ਼ ਪਬਲਿਕ ਹੈਲਥ ਐਂਡ ਪ੍ਰੀਵੈਂਟਿਵ ਮੈਡੀਸਨ, ਟੈਨਾਮਪੇਟ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

ABP Premium

ਵੀਡੀਓਜ਼

ਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂKulbir Singh Zira| 'ਮੈਂ ਮੁੱਖ ਮੰਤਰੀ ਨੂੰ ਕਹਿਣਾ, ਅੰਮ੍ਰਿਤਪਾਲ ਤੋਂ NSA ਹਟਾਈ ਜਾਵੇ'ਸਿੱਧੂ ਮੂਸੇਵਾਲਾ ਦੇ ਪਿਤਾ ਦੀ ਮੀਡਿਆ ਨੂੰ ਨਸੀਹਤDiljit Dosanjh interview Punjab Police | Jatt&Juliet | Neeru Bajwa ਦਿਲਜੀਤ ਦਾ ਪੰਜਾਬ ਪੁਲਿਸ ਨਾਲ ਇੰਟਰਵਿਊ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ

58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Embed widget