ਪੜਚੋਲ ਕਰੋ

Bharat Jodo Yatra: ਕੇਰਲ 'ਚ ਭਾਰਤ ਜੋੜੋ ਯਾਤਰਾ 'ਚ ਸ਼ਾਮਲ ਕਾਂਗਰਸੀ ਵਰਕਰਾਂ ਨੇ ਸਬਜ਼ੀ ਵੇਚਣ ਵਾਲੇ ਦੀ ਕੀਤੀ ਕੁੱਟਮਾਰ, ਤਿੰਨ ਮੁਅੱਤਲ

ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦਸਵੇਂ ਦਿਨ ਵਿੱਚ ਦਾਖ਼ਲ ਹੋ ਗਈ ਹੈ। ਇਸ ਮੌਕੇ ਰਾਹੁਲ ਗਾਂਧੀ ਨੇ ਪੁਥਿਅਕਵਉ 'ਚ ਕਿਹਾ ਕਿ ਸਾਡੀ ਲੜਾਈ ਉਚਿਤ ਤਨਖਾਹ ਅਤੇ ਗਰੀਬਾਂ ਤੇ ਹੋ ਰਹੇ ਸ਼ੋਸ਼ਣ ਦੇ ਖਿਲਾਫ ਹੈ।

ਚੰਡੀਗੜ੍ਹ: ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦਸਵੇਂ ਦਿਨ ਵਿੱਚ ਦਾਖ਼ਲ ਹੋ ਗਈ ਹੈ। ਇਸ ਮੌਕੇ ਰਾਹੁਲ ਗਾਂਧੀ ਨੇ ਪੁਥਿਅਕਵਉ 'ਚ ਕਿਹਾ ਕਿ ਸਾਡੀ ਲੜਾਈ ਉਚਿਤ ਤਨਖਾਹ ਅਤੇ ਗਰੀਬਾਂ ਤੇ ਹੋ ਰਹੇ ਸ਼ੋਸ਼ਣ ਦੇ ਖਿਲਾਫ ਹੈ। ਜੈਰਾਮ ਰਮੇਸ਼ ਨੇ ਟਵੀਟ ਕੀਤਾ ਕਿ ਰਾਹੁਲ ਗਾਂਧੀ ਨੇ ਕਯਾਮਕੁਲਮ 'ਚ ਨੌਜਵਾਨਾਂ ਅਤੇ ਬੱਚਿਆਂ ਨਾਲ ਮੁਲਾਕਾਤ ਕੀਤੀ।

ਇਹ ਯਾਤਰਾ ਸ਼ਨੀਵਾਰ ਸਵੇਰੇ 7.45 ਵਜੇ ਪੁਥਿਅਕਵਉ ਦੇ ਕੋਲਮ ਜ਼ਿਲ੍ਹੇ ਤੋਂ ਸ਼ੁਰੂ ਹੋਈ। 11 ਕਿਲੋਮੀਟਰ ਦੂਰ ਅਲਾਪੁਝਾ ਪਹੁੰਚਿਆ। ਕੇਰਲ ਵਿੱਚ ਇਹ ਯਾਤਰਾ 13 ਦਿਨਾਂ ਤੱਕ ਜਾਰੀ ਰਹੇਗੀ। ਇਸ ਤੋਂ ਬਾਅਦ ਇਹ 18 ਦਿਨਾਂ ਦੀ ਯਾਤਰਾ ਤੋਂ ਬਾਅਦ 30 ਸਤੰਬਰ ਨੂੰ ਕਰਨਾਟਕ ਪਹੁੰਚੇਗੀ।

ਭਾਰਤ ਜੋੜੋ ਯਾਤਰਾ ਪੂਰੀ 3500 ਕਿਲੋਮੀਟਰ ਦੀ ਹੈ, ਜੋ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਜਾਵੇਗੀ। ਇਸ ਦੌਰਾਨ ਇਹ ਯਾਤਰਾ 12 ਰਾਜਾਂ 'ਚੋਂ ਲੰਘੇਗੀ। ਇਸ ਯਾਤਰਾ ਨੂੰ 150 ਦਿਨਾਂ 'ਚ ਪੂਰਾ ਕਰਨ ਦਾ ਟੀਚਾ ਹੈ। ਕਰਨਾਟਕ ਵਿੱਚ ਇਹ ਯਾਤਰਾ 21 ਦਿਨਾਂ ਤੱਕ ਚੱਲੇਗੀ ਅਤੇ ਇਸ ਤੋਂ ਬਾਅਦ ਉੱਤਰ ਭਾਰਤ ਵੱਲ ਰਵਾਨਾ ਹੋਵੇਗੀ। ਹਰ ਰੋਜ਼ 25 ਕਿਲੋਮੀਟਰ ਦੀ ਦੂਰੀ ਤੈਅ ਕਰਨੀ ਪੈਂਦੀ ਹੈ।

ਭਾਰਤ ਜੋੜੋ ਯਾਤਰਾ ਨਾਲ ਜੁੜਿਆ ਵਿਵਾਦ
 
ਭਾਰਤ ਜੋੜੀ ਯਾਤਰਾ ਵੀ ਵਿਵਾਦਾਂ ਨਾਲ ਜੁੜੀ ਰਹੀ ਹੈ। ਵੀਡੀਓ 'ਚ ਦੇਖਿਆ ਜਾ ਰਿਹਾ ਹੈ ਕਿ ਕੇਰਲ ਦੇ ਕਾਂਗਰਸੀ ਵਰਕਰ 'ਭਾਰਤ ਜੋੜੋ ਯਾਤਰਾ' ਦੇ ਨਾਂ 'ਤੇ ਇਕ ਸਬਜ਼ੀ ਵੇਚਣ ਵਾਲੇ ਤੋਂ 2000 ਰੁਪਏ ਮੰਗ ਰਹੇ ਹਨ ਅਤੇ ਨਾ ਦੇਣ 'ਤੇ ਉਸ ਦੀ ਕੁੱਟਮਾਰ ਕਰ ਰਹੇ ਹਨ। ਇੱਕ ਸਬਜ਼ੀ ਵਿਕਰੇਤਾ ਨੇ ਦੋਸ਼ ਲਾਇਆ ਕਿ ਕਾਂਗਰਸੀਆਂ ਨੇ ਮੇਰੀ ਤੱਕੜੀ ਵੀ ਤੋੜ ਦਿੱਤੀ। ਕਾਰੀਗਰ ਦੀ ਵੀ ਕੁੱਟਮਾਰ ਕੀਤੀ ਗਈ।

ਕੋਲਮ ਮਾਮਲੇ 'ਤੇ ਕੇਰਲ ਕਾਂਗਰਸ ਨੇ ਕੀ ਚੁੱਕੇ ਕਦਮ?

ਕੇਰਲ ਕਾਂਗਰਸ ਨੇ ਸ਼ੁੱਕਰਵਾਰ ਨੂੰ ਇਸ ਮਾਮਲੇ ਨੂੰ ਲੈ ਕੇ ਆਪਣੇ ਤਿੰਨ ਵਰਕਰਾਂ ਨੂੰ ਪਾਰਟੀ ਤੋਂ ਮੁਅੱਤਲ ਕਰ ਦਿੱਤਾ ਹੈ। ਇਸ 'ਤੇ ਕਾਂਗਰਸ ਨੇ ਇਹ ਵੀ ਕਿਹਾ ਕਿ ਅਜਿਹੇ ਲੋਕ ਸਾਡੀ ਵਿਚਾਰਧਾਰਾ ਦੇ ਮੁਤਾਬਕ ਕੰਮ ਕਰਨ ਵਾਲਿਆਂ 'ਚ ਸ਼ਾਮਲ ਨਹੀਂ ਹਨ। ਕੇਰਲ ਕਾਂਗਰਸ ਪ੍ਰਧਾਨ ਕੇ. ਸੁਧਾਕਰਨ ਨੇ ਇਹ ਜਾਣਕਾਰੀ ਦਿੱਤੀ।

ਕੋਲਮ ਮਾਮਲੇ ਨੂੰ ਲੈ ਕੇ ਭਾਜਪਾ ਨੇ ਕਾਂਗਰਸ ਨੂੰ ਘੇਰਿਆ ਹੈ
 
ਕਾਂਗਰਸ 'ਤੇ ਹਮਲਾ ਕਰਦੇ ਹੋਏ ਭਾਜਪਾ ਨੇ ਕਿਹਾ ਕਿ ਰਾਹੁਲ ਦੀ ਭਾਰਤ ਜੋੜੋ ਯਾਤਰਾ ਗੁੰਡਾ ਯਾਤਰਾ ਹੈ। ਏਐਨਆਈ ਨਾਲ ਗੱਲਬਾਤ ਦੌਰਾਨ ਭਾਜਪਾ ਦੇ ਬੁਲਾਰੇ ਨੇ ਕਿਹਾ ਕਿ ਕਾਂਗਰਸ ਭਾਰਤ ਜੋੜੋ ਦੇ ਨਾਂ 'ਤੇ ਗੁੰਡਾਗਰਦੀ ਫੈਲਾ ਰਹੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ

Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’

Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ

Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....

ABP Premium

ਵੀਡੀਓਜ਼

ਬਾਦਸ਼ਾਹ ਦੇ ਨਹੀਂ ਦਿੱਤੀ ਪ੍ਰੋਟੈਕਸ਼ਨ ਮਨੀ ਤਾਂ ਲਾਰੈਂਸ ਨੇ ਚੰਡੀਗੜ੍ਹ ਕਲੱਬ ਬਾਹਰ ਕਰਵਾਇਆ ਧਮਾਕਾ,Parkash Singh Badal | ਕਿਸਦੇ ਰਾਜ ਖੋਲ੍ਹ ਗਿਆ ਵੱਡੇ ਬਾਦਲ ਦਾ ਕਰੀਬੀ! |Abp SanjhaNavjot Sidhu ਡਾਕਟਰਾਂ ਦੀ ਚੁਣੌਤੀ Cancer ਦੇ ਦਾਅਵੇ ਦਾ ਇਲਾਜ਼ ਦੇਣ ਸਬੂਤ |Abp SanjhaAkali Dal | ਅਕਾਲੀ ਦਲ ਦੀ ਅੰਮ੍ਰਿਤਾ ਵੜਿੰਗ ਨੂੰ ਨਸੀਹਤ! ਮਹਿਲਾਵਾਂ ਨੂੰ ਨਾ ਕਰੋ ਬਦਨਾਮ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Punjab News: ਸਰਕਾਰੀ ਕਲਰਕ 'ਤੇ ਡਿੱਗੀ ਵਿਜੀਲੈਂਸ ਬਿਊਰੋ ਦੀ ਗਾਜ਼, ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਕੀਤਾ ਗ੍ਰਿਫਤਾਰ
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Delhi Election: ਦਿੱਲੀ ਚੋਣਾਂ 'ਚ ਹਾਰ ਗਏ ਤਾਂ ਕੀ ਹੋਵੇਗਾ, ਅਰਵਿੰਦ ਕੇਜਰੀਵਾਲ ਨੇ ਦੱਸਿਆ ਉਨ੍ਹਾਂ ਨੂੰ ਕਿਸ ਗੱਲ ਦਾ ਹੈ ‘ਡਰ’
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਚੰਡੀਗੜ੍ਹ ਤੋਂ ਬਾਅਦ ਹੁਣ ਮੋਹਾਲੀ 'ਚ ਧਮਾਕੇ ਕਾਰਨ ਫੈਲੀ ਦਹਿਸ਼ਤ , ਕਈ ਮਕਾਨਾਂ ਨੂੰ ਪਹੁੰਚਿਆ ਨੁਕਸਾਨ, ਜਾਣੋ ਪੂਰਾ ਮਾਮਲਾ
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
Punjab News: ਆਪ ਨੇ ਸ਼ੁਕਰਾਨਾ ਯਾਤਰਾ ਰਾਹੀਂ ਖਿੱਚੀ 2027 ਚੋਣਾਂ ਦੀ ਤਿਆਰੀ, ਕਿਹਾ-ਵਰਕਰ ਸਾਡੀ ਰੀੜ੍ਹ ਦੀ ਹੱਡੀ, ਜਿਵੇਂ ਕਹਿਣਗੇ ਹੁਣ ਉਵੇਂ ਹੀ ਹੋਵੇਗਾ....
ਜੇ ਕੇਂਦਰ ਨਾਲ ਸੈਟਿੰਗ ਨਹੀਂ ਤਾਂ ਸੈਨੇਟ ਚੋਣਾਂ ਤੇ ਹਰਿਆਣਾ ਨੂੰ ਚੰਡੀਗੜ੍ਹ ‘ਚ ਵੱਖਰੀ ਜਗ੍ਹਾ ਦੇਣ ਦੇ ਮਾਮਲੇ ‘ਚ ਸੈਸ਼ਨ ਸੱਦੇ ਪੰਜਾਬ ਸਰਕਾਰ, ਮਜੀਠੀਆ ਦਾ ਵੱਡਾ ਚੈਲੰਜ

Farmers Protest: ਡੱਲੇਵਾਲ ਖਿਲਾਫ ਐਕਸ਼ਨ ਤੋਂ ਭੜਕੇ ਰਵਨੀਤ ਬਿੱਟੂ, ਬੋਲੇ...ਕੇਂਦਰ ਨੂੰ ਬਦਨਾਮ ਕਰਨ ਲਈ ਭਗਵੰਤ ਮਾਨ ਸਰਕਾਰ ਦਾ ਕਾਰਾ

ਡੱਲੇਵਾਲ ਹਰਿਆਣਾ ਨਹੀਂ, ਪੰਜਾਬ ਪੁਲਿਸ ਦੀ ਹਿਰਾਸਤ 'ਚ, ਪਟਿਆਲਾ DIG ਨੇ ਕੀਤੇ ਅਹਿਮ ਖੁਲਾਸੇ

ਅਡਾਨੀ ਨੂੰ ਇੱਕ ਹੋਰ ਝਟਕਾ! ਹੁਣ ਇਹ ਸਰਕਾਰ ਰੱਦ ਕਰ ਸਕਦੀ ਪਾਵਰ ਸਪਲਾਈ ਸਮਝੌਤਾ, ਪੰਜਾਬ ਨਾਲ ਵੀ ਹੋਇਆ ਹੈ ਇਕਰਾਰਨਾਮਾ !

Embed widget