ਪੜਚੋਲ ਕਰੋ

Bharat Jodo Yatra : ਇੰਦੌਰ 'ਚ ਰਾਹੁਲ ਗਾਂਧੀ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਮਠਿਆਈ ਦੀ ਦੁਕਾਨ ਤੋਂ ਮਿਲੀ ਧਮਕੀ ਭਰੀ ਚਿੱਠੀ

ਭਾਰਤ ਜੋੜੋ ਯਾਤਰਾ ਦੇ ਤਹਿਤ ਰਾਹੁਲ ਗਾਂਧੀ ਨੂੰ ਇੰਦੌਰ ਪਹੁੰਚਣ 'ਤੇ ਬੰਬ ਦੀ ਧਮਕੀ ਮਿਲੀ ਹੈ। ਜੂਨੀ ਇੰਦੌਰ ਥਾਣਾ ਖੇਤਰ 'ਚ ਇਕ ਮਠਿਆਈ ਦੀ ਦੁਕਾਨ 'ਤੇ ਧਮਕੀ ਭਰਿਆ ਪੱਤਰ ਮਿਲਿਆ ਹੈ। ਜੂਨੀ ਇੰਦੌਰ ਪੁਲਿਸ ਅਤੇ ਕ੍ਰਾਈਮ ਬ੍ਰਾਂਚ

Bharat Jodo Yatra : ਭਾਰਤ ਜੋੜੋ ਯਾਤਰਾ ਦੇ ਤਹਿਤ ਰਾਹੁਲ ਗਾਂਧੀ ਨੂੰ ਇੰਦੌਰ ਪਹੁੰਚਣ 'ਤੇ ਬੰਬ ਦੀ ਧਮਕੀ ਮਿਲੀ ਹੈ। ਜੂਨੀ ਇੰਦੌਰ ਥਾਣਾ ਖੇਤਰ 'ਚ ਇਕ ਮਠਿਆਈ ਦੀ ਦੁਕਾਨ 'ਤੇ ਧਮਕੀ ਭਰਿਆ ਪੱਤਰ ਮਿਲਿਆ ਹੈ। ਜੂਨੀ ਇੰਦੌਰ ਪੁਲਿਸ ਅਤੇ ਕ੍ਰਾਈਮ ਬ੍ਰਾਂਚ ਨੇ ਚਿੱਠੀ ਛੱਡਣ ਵਾਲੇ ਵਿਅਕਤੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਸੂਤਰਾਂ ਮੁਤਾਬਕ ਪੁਲਸ ਜੂਨੀ ਇੰਦੌਰ ਥਾਣਾ ਖੇਤਰ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਫੁਟੇਜ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਦੱਸ ਦੇਈਏ ਕਿ 24 ਨਵੰਬਰ ਦੇ ਕਰੀਬ ਰਾਹੁਲ ਗਾਂਧੀ ਇੰਦੌਰ ਦੇ ਖਾਲਸਾ ਸਟੇਡੀਅਮ 'ਚ ਰਾਤ ਆਰਾਮ ਕਰਨਗੇ। ਪੁਲਿਸ ਸੂਤਰਾਂ ਅਨੁਸਾਰ ਇਸ ਘਟਨਾ ਪਿੱਛੇ ਕਿਸੇ ਸ਼ਰਾਰਤੀ ਅਨਸਰ ਦਾ ਹੱਥ ਹੋ ਸਕਦਾ ਹੈ। ਪੁਲਿਸ ਨੇ ਇਸ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

इंदौर में भारत जोड़ो यात्रा के दौरान राहुल गांधी को मिली बम से उड़ाने की धमकी, मिठाई किं दुकान पर मिले पत्र से पुलिस महकमे में मची खलबली, इंदौर पुलिस जुटी जांच में @ABPNews @abplive pic.twitter.com/jYnhKGxBD4

— firoz khan (@firozkhan911) November 18, 2022

">

ਯਾਤਰਾ 20 ਨਵੰਬਰ ਨੂੰ ਮੱਧ ਪ੍ਰਦੇਸ਼ ਵਿੱਚ ਪ੍ਰਵੇਸ਼ ਕਰੇਗੀ

ਰਾਹੁਲ ਗਾਂਧੀ ਦੇਸ਼ ਵਿੱਚ ਕੰਨਿਆਕੁਮਾਰੀ ਤੋਂ ਕਸ਼ਮੀਰ ਤੱਕ ਪੈਦਲ ‘ਭਾਰਤ ਜੋੜੋ ਯਾਤਰਾ’ ਕੱਢ ਰਹੇ ਹਨ। ਭਾਰਤ ਜੋੜੋ ਯਾਤਰਾ 20 ਨਵੰਬਰ ਨੂੰ ਮੱਧ ਪ੍ਰਦੇਸ਼ ਵਿੱਚ ਪ੍ਰਵੇਸ਼ ਕਰੇਗੀ। ਕਾਂਗਰਸ ਨੇਤਾ ਇਸ ਯਾਤਰਾ 'ਚ ਰਾਹੁਲ ਗਾਂਧੀ ਦੇ ਨਾਲ ਚੱਲਣ ਦੀ ਤਿਆਰੀ ਕਰ ਰਹੇ ਹਨ। ਦੂਜੇ ਪਾਸੇ ਇੰਦੌਰ ਦੀ ਸੇਵਰ ਵਿਧਾਨ ਸਭਾ ਦੀ ਕਾਂਗਰਸੀ ਆਗੂ ਰੀਨਾ ਬੋਰਾਸੀ ਨੇ ਵੀ ਪੈਦਲ ਮਾਰਚ ਕੱਢ ਕੇ ਕਾਂਗਰਸ ਦੀ ਭਾਰਤ ਜੋੜੋ ਯਾਤਰਾ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਕਾਂਗਰਸੀ ਆਗੂ ਤੇ ਸ਼ਹਿਰੀ ਪ੍ਰਧਾਨ ਰਵੀ ਭਦੋਰੀਆ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਨੂੰ ਲੈ ਕੇ ਲੋਕਾਂ ਵਿੱਚ ਭਾਰੀ ਉਤਸ਼ਾਹ ਹੈ। ਭਾਰਤ ਜੋੜੋ ਯਾਤਰਾ ਨਾਲ ਹਰ ਵਰਗ ਦੇ ਲੋਕ ਸਿੱਧੇ ਤੌਰ 'ਤੇ ਜੁੜ ਰਹੇ ਹਨ। ਇਹ ਯਾਤਰਾ ਮਾਲਵਾ ਖੇਤਰ ਵਿੱਚ ਪੂਰੇ ਜੋਸ਼ ਨਾਲ ਹੋਵੇਗੀ। ਹਜ਼ਾਰਾਂ ਨੌਜਵਾਨ ਭਾਰਤ ਜੋੜੋ ਯਾਤਰਾ ਦਾ ਹਿੱਸਾ ਬਣਨਗੇ। ਉਨ੍ਹਾਂ ਦੱਸਿਆ ਕਿ ਰਾਹੁਲ ਗਾਂਧੀ ਦੀ ਆਮ ਸਭਾ ਵਿੱਚ ਲੱਖਾਂ ਲੋਕਾਂ ਦੇ ਇਕੱਠੇ ਹੋਣ ਦੀ ਸੰਭਾਵਨਾ ਹੈ। ਸ਼ਹਿਰ ਦੇ ਵੱਡੇ ਹੋਟਲ ਬੁੱਕ ਕੀਤੇ ਗਏ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ

Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ

White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ

Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Advertisement
ABP Premium

ਵੀਡੀਓਜ਼

ਮੈਂ ਆਪਣੇ ਪੁੱਤ ਨੂੰ ਨਹੀਂ ਲੈਣ ਆਇਆ, ਦੇਸ਼ ਦੇ ਚੈਂਪੀਅਨ ਨੂੰ ਲੈਣ ਆਇਆ ਹਾਂ-ਦਰਸ਼ਨ ਸਿੰਘT20worldcup2024| ਮੋਹਾਲੀ ਪਹੁੰਚੇ ਅਰਸ਼ਦੀਪ ਸਿੰਘ ਦੇ Coach ਨੇ ਜਤਾਈ ਖੁਸ਼ੀT20 Cricket World Cup ਜਿੱਤਣ ਤੋਂ ਬਾਅਦ ਪਹਿਲੀ ਵਾਰ ਚੰਡੀਗੜ੍ਹ ਪਹੁੰਚੇ Arshdeep Singh ਨੇ ਕੀ ਕਿਹਾ ?ਕ੍ਰਿਕੇਟ ਖਿਡਾਰੀ ਅਰਸ਼ਦੀਪ ਸਿੰਘ ਦਾ ਸ਼ਾਨਦਾਰ ਸਵਾਗਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
IND vs ZIM: ਜ਼ਿੰਬਾਬਵੇ ਦੇ ਸਾਹਮਣੇ ਢੇਰ ਹੋਈ 'ਯੰਗ ਟੀਮ ਇੰਡੀਆ', ਗਿੱਲ ਦੀ ਕਪਤਾਨੀ 'ਚ 13 ਦੌੜਾਂ ਨਾਲ ਗਵਾਇਆ ਮੈਚ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
Arshdeep Singh: ਮੋਹਾਲੀ ਪਹੁੰਚਿਆ ਦੇਸ਼ ਦਾ ਚੈਂਪੀਅਨ ਅਰਸ਼ਦੀਪ ਸਿੰਘ, ਕ੍ਰਿਕੇਟ ਖਿਡਾਰੀ ਦਾ ਹੋਇਆ ਨਿੱਘਾ ਸਵਾਗਤ, ਪਰਿਵਾਰ 'ਚ ਖੁਸ਼ੀ ਦਾ ਮਾਹੌਲ, ਦੇਖੋ ਤਸਵੀਰਾਂ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
White Hair: ਵਾਲਾਂ ਨੂੰ ਸਫੈਦ ਹੋਣ ਤੋਂ ਰੋਕਣ ਲਈ ਬਣਾਉ ਇਹ ਤੇਲ, ਰਸੋਈ 'ਚ ਪਈਆਂ ਇਨ੍ਹਾਂ ਚੀਜ਼ਾਂ ਤੋਂ ਘਰ ‘ਚ ਹੀ ਇੰਝ ਕਰੋ ਤਿਆਰ
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
Ration Card: 10 ਮਿੰਟਾਂ 'ਚ ਘਰ ਬੈਠੇ ਬਣਵਾਓ BPL ਰਾਸ਼ਨ ਕਾਰਡ, ਜਾਣੋ ਕਿਹੜੇ ਦਸਤਾਵੇਜ਼ ਦੀ ਪੈਂਦੀ ਲੋੜ?
DA Hike: ਬਜਟ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਤੋਹਫਾ, 25 ਫੀਸਦੀ ਵਧਣਗੇ ਇਹ 13 ਭੱਤੇ, ਮਿਲੇਗੀ ਵੱਧ ਤਨਖਾਹ

Sangrur News: ਪੁਲਿਸ ਦੀ ਸੰਗਰੂਰ 'ਚ ਵੱਡੀ ਕਾਰਵਾਈ, 16 ਨਸ਼ਾ ਤਸਕਰ ਕੀਤੇ ਕਾਬੂ, ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ

Shocking: ਮਰਨ ਤੋਂ 3 ਘੰਟੇ ਬਾਅਦ ਲਾਸ਼ 'ਚ ਅਚਾਨਕ ਪਈ ਜਾਨ! 24 ਸਾਲਾਂ ਕੁੜੀ ਨੇ ਖੋਲ੍ਹੀਆਂ ਅੱਖਾਂ ਤਾਂ...

Himachal Rains: ਹਿਮਾਚਲ 'ਚ ਮੀਂਹ ਕਾਰਨ ਜਨਜੀਵਨ ਪ੍ਰਭਾਵਿਤ, 150 ਸੜਕਾਂ ਹੋਈਆਂ ਬੰਦ, 334 ਥਾਵਾਂ 'ਤੇ ਬਿਜਲੀ ਸੇਵਾ ਠੱਪ

Embed widget