ਪੜਚੋਲ ਕਰੋ

Tikait Meets Mamata: ਰਾਕੇਸ਼ ਟਿਕੈਤ ਨੇ ਕੀਤੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ

ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਨੇਤਾ ਰਾਕੇਸ਼ ਟਿਕੈਤ ਨੇ ਬੁੱਧਵਾਰ ਨੂੰ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ।

ਨਵੀਂ ਦਿੱਲੀ: ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਨੇਤਾ ਰਾਕੇਸ਼ ਟਿਕੈਤ ਨੇ ਬੁੱਧਵਾਰ ਨੂੰ ਕੋਲਕਾਤਾ ਦੇ ਸਕੱਤਰੇਤ ਵਿਖੇ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਰਾਕੇਸ਼ ਟਿਕੈਤ ਨੇ ਕਿਸਾਨਾਂ ਦਾ ਮੁੱਦਾ ਚੁੱਕਿਆ। ਦੱਸ ਦੇਈਏ ਕਿ ਰਾਕੇਸ਼ ਟਿਕੈਤ ਨੇ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੌਰਾਨ ਰਾਜ ਵਿੱਚ ਮੀਟਿੰਗਾਂ ਕੀਤੀਆਂ ਸੀ।

ਰਾਕੇਸ਼ ਟਿਕੈਤ ਨਾਲ ਮੁਲਾਕਾਤ ਤੋਂ ਪਹਿਲਾਂ ਬੀਕੇਯੂ ਦੇ ਜਨਰਲ ਸੱਕਤਰ ਯੁੱਧਵੀਰ ਸਿੰਘ ਨੇ ਕਿਹਾ, "ਅਸੀਂ ਮਮਤਾ ਬੈਨਰਜੀ ਨੂੰ ਚੋਣ ਜਿੱਤ ਲਈ ਧੰਨਵਾਦ ਕਰਨਾ ਚਾਹੁੰਦੇ ਹਾਂ ਅਤੇ ਕਿਸਾਨਾਂ ਨੂੰ ਉਨ੍ਹਾਂ ਦੀਆਂ ਫਸਲਾਂ ਲਈ ਸਹੀ ਐਮਐਸਪੀ ਪਾਉਣ ਦੇ ਕਦਮ ਲਈ ਉਨ੍ਹਾਂ ਦਾ ਸਮਰਥਨ ਲੈਣਾ ਚਾਹਾਂਗੇ।"

ਯੁੱਧਵੀਰ ਸਿੰਘ ਨੇ ਕਿਹਾ ਕਿ ਉਹ ਬੈਨਰਜੀ ਤੋਂ ਪੱਛਮੀ ਬੰਗਾਲ ਵਿਚ ਫਲਾਂ, ਸਬਜ਼ੀਆਂ ਅਤੇ ਦੁੱਧ ਤੋਂ ਬਣੇ ਪਦਾਰਥਾਂ ਲਈ ਐਮਐਸਪੀ ਤੈਅ ਕਰਨ ਦੀ ਮੰਗ ਕਰਨਾ ਚਾਹੁੰਦੇ ਹਨ ਕਿਉਂਕਿ ਇਹ ਹੋਰ ਥਾਂਵਾਂ ‘ਤੇ “ਮਾਡਲ ਵਾਂਗ ਕੰਮ ਕਰੇਗਾ।”

ਰਾਕੇਸ਼ ਟਿਕੈਤ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਵਿਰੁੱਧ ਗਾਜ਼ੀਪੁਰ ਸਰਹੱਦ ‘ਤੇ ਕਿਸਾਨ ਅੰਦੋਲਨ ਦੀ ਅਗਵਾਈ ਕਰ ਰਹੇ ਹਨ। ਇਸਦੇ ਨਾਲ ਹੀ ਉਹ ਲਗਾਤਾਰ ਕਈ ਸੂਬਿਆਂ ਦਾ ਦੌਰਾ ਕਰ ਲੋਕਾਂ ਨੂੰ ਖੇਤੀ ਕਾਨੂੰਨਾਂ ਅਤੇ ਕਿਸਾਨ ਅੰਦੋਲਨ ਬਾਰੇ ਜਾਗਰੂਕ ਕਰ ਰਹੇ ਹਨ। ਉਨ੍ਹਾਂ ਨੇ ਹਾਲ ਹੀ ਵਿੱਚ ਦਾਅਵਾ ਕੀਤਾ ਸੀ ਕਿ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦਾ ਜੋ ਹਾਲ ਹੋਇਆ ਉਹ ਉਤਰ ਪ੍ਰਦੇਸ਼ ਦੀਆਂ ਅਗਾਮੀ ਚੋਣਾਂ ਵਿੱਚ ਵੀ ਹੋਏਗਾ।

ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਦਾ ਮੰਨਣਾ ਹੈ ਕਿ ਇਹ ਕਾਨੂੰਨ ਖੇਤੀਬਾੜੀ ਦਾ ਮੰਡੀਕਰਨ ਕਰਨਗੇ ਅਤੇ ਛੋਟੇ ਕਿਸਾਨਾਂ ਨੂੰ ਵੱਡੀਆਂ ਪ੍ਰਚੂਨ ਕੰਪਨੀਆਂ ਦੇ ਸ਼ੋਸ਼ਣ ਤੋਂ ਉਚਿਤ ਸੁਰੱਖਿਆ ਨਹੀਂ ਮਿਲੇਗੀ।

ਇਹ ਵੀ ਪੜ੍ਹੋ: ਪ੍ਰਾਣਵਾਯੂ ਲਈ ਅਜਿਹੀ ਸੀ ਸੁੰਦਰ ਲਾਲ ਬਹੁਗੁਣਾ ਦੀ ਤੜਪ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ

Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ

NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
Advertisement
ABP Premium

ਵੀਡੀਓਜ਼

Jagjit Singh Dhallewal | ਸਰਵਨ ਸਿੰਘ ਪੰਧੇਰ ਦੀ ਦਹਾੜ, ਕੇਂਦਰ ਸਰਕਾਰ ਕਿਉਂ ਸੁੱਤੀ ਪਈਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ
Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
ਪੁਲਿਸ ਅਤੇ ਬਦਮਾਸ਼ਾਂ ਵਿਚਾਲੇ ਜ਼ਬਰਦਸਤ ਮੁਕਾਬਲਾ, ਬੰਬੀਹਾ ਗੈਂਗ ਦੇ 2 ਗੁਰਗੇ ਜ਼ਖ਼ਮੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
NIA ਨੇ ਅੱਤਵਾਦੀ ਪਾਸੀਆ 'ਤੇ ਐਲਾਨਿਆ 5 ਲੱਖ ਦਾ ਇਨਾਮ, ਈਮੇਲ-ਵਾਟਸਐਪ ਰਾਹੀਂ ਦੇ ਸਕਦੇ ਜਾਣਕਾਰੀ
ਡੱਲੇਵਾਲ ਦੇ ਮਰਨ ਵਰਤ ਨੂੰ ਹੋਏ 44 ਦਿਨ, ਹਾਲਤ ਬਹੁਤ ਨਾਜ਼ੁਕ , ਬੋਲਣ 'ਚ ਵੀ ਹੋ ਰਹੀ ਪਰੇਸ਼ਾਨੀ

ਚੰਡੀਗੜ੍ਹ 'ਚ 40 ਸਾਲਾਂ ਬਾਅਦ ਪ੍ਰਸ਼ਾਸਨਿਕ ਢਾਂਚੇ 'ਚ ਹੋਇਆ ਵੱਡਾ ਬਦਲਾਅ, ਐਡਵਾਈਜ਼ਰ ਦਾ ਅਹੁਦਾ ਖਤਮ, ਹੁਣ ਹੋਵੇਗਾ ਮੁੱਖ ਸਕੱਤਰ

ਚੰਡੀਗੜ੍ਹ 'ਚ ਇੰਨੀ ਤਰੀਕ ਨੂੰ ਹੋਣਗੀਆਂ ਮੇਅਰ ਦੀਆਂ ਚੋਣਾਂ, ਨੋਟੀਫਿਕੇਸ਼ਨ ਹੋਇਆ ਜਾਰੀ, ਦੇਖੋ ਪੂਰਾ ਸ਼ਡਿਊਲ

ਪੰਜਾਬ 'ਚ ਪਵੇਗੀ ਕੜਾਕੇ ਦੀ ਠੰਡ, ਇਨ੍ਹਾਂ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਲੋਕਾਂ ਨੂੰ ਦਿੱਤੀ ਸਖ਼ਤ ਚਿਤਾਵਨੀ

Embed widget