ਪੜਚੋਲ ਕਰੋ

Crime: ਸਨਕੀ ਲੜਕੀ ਨੇ ਆਪਣੀ ਮਾਂ ਦੇ ਸਿਰ 'ਚ ਥਾਪੀਆਂ ਮਾਰ ਮਾਰ ਕੀਤਾ ਕਤਲ, ਬਾਅਦ 'ਚ ਕਹਿੰਦੀ ਮੰਜੇ ਤੋਂ ਹੇਠਾਂ ਡਿੱਗੀ

Girl Killed Her Mother: ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਇਹ ਘਟਨਾ ਭਵਾਨੀਗੜ੍ਹ ਦੇ ਪਿੰਡ ਸ਼ਾਲਾ ਚੌਂਕ ਦੇ ਨਜ਼ਦੀਕ ਇੱਕ ਘਰ ਵਿੱਚ ਵਾਪਰੀ। ਇਸ ਘਰ 'ਚ ਰਹਿ ਰਹੀ ਲੜਕੀ ਨੇ ਆਪਣੇ ਗੁਆਂਢੀਆਂ ਨੂੰ ਬੁਲਾਇਆ ਅਤੇ ਕਿਹਾ ਕਿ ਉਸ ਮਾਂ ਮੰਜੇ ਤੋ

Girl Killed Her Mother: ਹਰਿਆਣਾ ਦੇ ਭਵਾਨੀਗੜ੍ਹ ਵਿੱਚ ਇੱਕ ਲੜਕੀ ਵੱਲੋਂ ਆਪਣੀ ਮਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਜਿਸ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲ ਗਈ। ਦਿਲ ਦਹਿਲਾ ਦੇਣ ਵਾਲੀ ਇਸ ਘਟਨਾ ਤੋਂ ਬਾਅਦ ਹਰ ਪਾਸੇ ਚਰਚਾ ਹੋ ਰਹੀ ਹੈ। 

ਮਨੁੱਖਤਾ ਨੂੰ ਸ਼ਰਮਸਾਰ ਕਰਨ ਵਾਲੀ ਇਹ ਘਟਨਾ ਭਵਾਨੀਗੜ੍ਹ ਦੇ ਪਿੰਡ ਸ਼ਾਲਾ ਚੌਂਕ ਦੇ ਨਜ਼ਦੀਕ ਇੱਕ ਘਰ ਵਿੱਚ ਵਾਪਰੀ। ਇਸ ਘਰ 'ਚ ਰਹਿ ਰਹੀ ਲੜਕੀ ਨੇ ਆਪਣੇ ਗੁਆਂਢੀਆਂ ਨੂੰ ਬੁਲਾਇਆ ਅਤੇ ਕਿਹਾ ਕਿ ਉਸ ਮਾਂ ਮੰਜੇ ਤੋ਼ ਹੇਠਾਂ ਡਿੱਗ ਗਈ ਹੈ। ਜਿਸ ਕਰਕੇ ਉਸ ਦੀ ਮੌਤ ਹੋ ਗਈ। 

ਜਦੋਂ ਗੁਆਢੀਆਂ ਨੇ ਮੌਕੇ 'ਤੇ ਜਾ ਕੇ ਦਖਿਆ ਤਾਂ ਸਾਰੀ ਤਸਵੀਰ ਸਾਫ਼ ਹੋ ਗਹੀ। ਕਿ ਲੜਕੀ ਨੇ ਕੱਪੜੇ ਧੋਣ ਵਾਲੀ ਥਾਪੀ ਨਾਲ ਆਪਣੀ ਮਾਂ ਦੇ ਸਿਰ 'ਤੇ ਕਈ ਵਾਰ ਕੀਤੇ ਅਤੇ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਮਹਿਲਾ ਦਾ ਨਾਲ ਮੂਰਤੀ ਹੈ ਜਿਸ ਦੀ ਉਮਰ ਕਰੀਬ 40 ਸਾਲ ਹੈ। ਮੁਲਜ਼ਮ ਲੜਕੀ ਦਾ ਨਾਮ ਨੀਤੂ ਰਾਣੀ ਹੈ।

ਪਿੰਡ ਵਾਸੀਆਂ ਨੇ ਦੱਸਿਆ ਕਿ ਇਹ ਲੜਕੀ ਨੀਤੂ ਰਾਣੀ ਪਹਿਲਾਂ ਵੀ ਆਪਣੀ ਮਾਂ ਨੂੰ ਬੁਰੀ ਤਰ੍ਹਾਂ ਕੁੱਟਦੀ ਸੀ। ਇਸ ਤੋਂ ਬਾਅਦ ਪੁਲਿਸ ਨੂੰ ਫੋਨ ਕੀਤਾ ਗਿਆ। ਪੁਲਿਸ ਮੌਕੇ 'ਤੇ ਪਹੁੰਚੀ ਅਤੇ ਮੁਲਜ਼ਮ ਲੜਕੀ ਨੀਤੂ ਰਾਣੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। 

 

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

 

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l

Join Our Official Telegram Channel: https://t.me/abpsanjhaofficial 

 

 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
Auto Rickshaw Driver ਦੇ ਘਰੋਂ ਕਰੋੜਾਂ ਰੁਪਏ ਬਰਾਮਦ, ਨੋਟ ਗਿਣਨ ਲਈ ਮੰਗਵਾਉਣੀ ਪਈ ਮਸ਼ੀਨ , ਅਧਿਕਾਰੀ ਵੀ ਹੈਰਾਨ
BJP Team Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
ਭਾਜਪਾ 'ਚ ਫੇਰਬਦਲ ਨੂੰ ਲੈ ਹਲਚਲ ਤੇਜ਼, ਰਾਘਵ ਚੱਢਾ ਨੂੰ ਅਹਿਮ ਜ਼ਿੰਮੇਵਾਰੀ, ਸਮ੍ਰਿਤੀ ਈਰਾਨੀ-ਅਨੁਰਾਗ ਠਾਕੁਰ ਦੀ ਵਾਪਸੀ, ਜਾਣੋ ਕਿਸ ਕੋਲ ਕਿਹੜਾ ਵਿਭਾਗ...
Hotel Fire: ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...
ਹੋਟਲ 'ਚ ਅੱਗ ਲੱਗਣ ਕਾਰਨ ਸੁੱਤੇ ਪਏ 7 ਲੋਕਾਂ ਦੀ ਮੌਤ, 9 ਜ਼ਖਮੀ, AC 'ਚ ਸ਼ਾਰਟ ਸਰਕਟ ਕਾਰਨ ਹੋਇਆ ਹਾਦਸਾ; ਤਾਰਾਪੀਠ ਮੰਦਰ ਦੇ ਦਰਸ਼ਨ ਕਰਨ ਗਏ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget