ਪੜਚੋਲ ਕਰੋ

ਪਿਉ ਨੇ ਪੁੱਤ ਨੂੰ ਮਾਰੀ ਗੋਲ਼ੀ, ਨਾਰਾਜ਼ ਪਿਉ ਨੂੰ ਮਨਾਉਣ ਗਿਆ ਸੀ ਪੁੱਤ

ਭਿਵਾਨੀ: ਹਰਿਆਣਾ ਦੇ ਭਿਵਾਨੀ ਵਿੱਚ ਪਿਉ ਨੇ ਆਪਣੇ ਪੁੱਤ ਨੂੰ ਹੀ ਗੋਲ਼ੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਜਾਣਕਾਰੀ ਮੁਤਾਬਕ 27 ਸਾਲਾਂ ਦੇ ਧਰਮਿੰਦਰ ਨੇ ਆਪਣੇ ਘਰ ਧਾਰਮਕ ਪ੍ਰੋਗਰਾਮ ਕਰਵਾਇਆ ਸੀ ਅਤੇ ਉਹ ਆਪਣੇ ਨਾਰਾਜ਼ ਮਾਤਾ-ਪਿਤਾ ਨੂੰ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਲਈ ਬੁਲਾਉਣ ਗਿਆ ਸੀ। ਇਸੇ ਦੌਰਾਨ ਪਿਉ-ਪੁੱਤ ਵਿੱਚ ਝਗੜਾ ਹੋ ਗਿਆ ਜਿਸ ਦੇ ਬਾਅਦ ਪਿਉ ਨੇ ਆਪਣੇ ਹੀ ਪੁੱਤ ਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ। ਫਿਲਹਾਲ ਪੁਲਿਸ ਨੇ ਮ੍ਰਿਤਕ ਧਰਮਿੰਦਰ ਦੀ ਪਤਨੀ ਦੀ ਸ਼ਿਕਾਇਤ ਦੇ ਆਧਾਰ ’ਤੇ 13 ਜਣਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁਟ ਗਈ ਹੈ। ਮ੍ਰਿਤਕ ਦੀ ਪਤਨੀ ਦੇ ਭਰਾ ਰਾਮ ਸਿੰਘ ਨੇ ਦੱਸਿਆ ਕਿ ਧਰਮਿੰਦਰ ਦੇ ਮਾਤਾ-ਪਿਤਾ ਸ਼ੁਰੂ ਤੋਂ ਹੀ ਉਨ੍ਹਾਂ ਕੋਲੋਂ ਦਾਜ ਦੀ ਮੰਗ ਕਰਦੇ ਸੀ। ਇਸ ਸਬੰਧੀ ਉਨ੍ਹਾਂ ਪਹਿਲਾਂ ਉਨ੍ਹਾਂ ਖਿਲਾਫ ਪੁਲਿਸ ਕੇਸ ਵੀ ਦਰਜ ਕਰਵਾਇਆ ਸੀ ਪਰ ਬਾਅਦ ਵਿੱਚ ਪੰਚਾਇਤ ਨੇ ਸਮਝੌਤਾ ਕਰਵਾ ਦਿੱਤਾ ਸੀ। ਰਾਮ ਸਿੰਘ ਨੇ ਦੱਸਿਆ ਕਿ ਇਸੇ ਝਗੜੇ ਕਰਕੇ ਧਰਮਿੰਦਰ ਦੇ ਮਾਤਾ-ਪਿਤਾ ਉਸ ਕੋਲੋਂ ਵੱਖਰੇ ਰਹਿਣ ਲੱਗੇ। ਹੁਣ ਜਦੋਂ ਧਰਮਿੰਦਰ ਨੇ ਘਰ ਧਾਰਮਕ ਸਮਾਗਮ ਕਰਵਾਇਆ ਸੀ ਤਾਂ ਉਹ ਮਾਤਾ-ਪਿਤਾ ਨੂੰ ਬੁਲਾਉਣ ਲਈ ਗਿਆ ਸੀ ਪਰ ਉਸ ਦੇ ਪਿਤਾ ਨੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ।

ਟਾਪ ਹੈਡਲਾਈਨ

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ

Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026

Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?

Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  

Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ

Embed widget