ਪੜਚੋਲ ਕਰੋ

ਗੈਂਗਰੇਪ ਪੀੜਤ ਸ਼ਿਕਾਇਤ ਤਾਂ ਠਹਾਕੇ ਲਾਉਂਦੇ ਰਹੇ ਅਫਸਰ, SP ਤੇ IG ਦਾ ਤਬਾਦਲਾ

ਨਵੀਂ ਦਿੱਲੀ: ਭੁਪਾਲ ਗੈਂਗਰੇਪ ਦੀ ਪੀੜਤ ਨੇ ਮੀਡੀਆ ਸਾਹਮਣੇ ਆ ਕੇ ਐਸ.ਪੀ. ਅਨੀਤਾ ਮਾਲਵੀਆ ਤੇ ਭੁਪਾਲ ਪੁਲਿਸ ਦੇ ਰੱਵਈਏ 'ਤੇ ਗੰਭੀਰ ਇਲਜ਼ਾਮ ਲਾਏ। ਪੀੜਤ ਦਾ ਇਲਜ਼ਾਮ ਹੈ ਕਿ ਐਸ.ਪੀ. ਅਨੀਤਾ ਮਾਲਵੀਆ ਦੇ ਸਾਹਮਣੇ ਉਹ ਕਈ ਘੰਟੇ ਤੱਕ ਗਿੜ-ਗਿੜਾਉਂਦੀ ਰਹੀ ਪਰ ਮਾਮਲਾ ਦਰਜ ਕਰਨ ਦੇ ਬਦਲੇ ਅਨੀਤਾ ਠਹਾਕੇ ਲਾਉਂਦੀ ਰਹੀ। ਪੀੜਤ ਲੜਕੀ ਦੋਸ਼ੀ ਪੁਲਿਸ ਵਾਲਿਆਂ ਤੇ ਕਾਰਵਾਈ ਦੇ ਨਾਲ ਗੈਂਗਰੇਪ ਦੇ ਮੁਲਜ਼ਮਾਂ ਨੂੰ ਵਿੱਚ ਚੁਰਾਹੇ ਦੇ ਫਾਂਸੀ ਦੇਣ ਦੀ ਮੰਗ ਕਰ ਰਹੀ ਹੈ। ਮਾਮਲੇ ਦੇ ਤੂਲ ਫੜਨ ਤੋਂ ਬਾਅਦ ਸੀਐਮ ਸ਼ਿਵਰਾਜ ਸਿੰਘ ਚੌਹਾਨ ਨੇ ਦੋਸ਼ੀ ਪੁਲਿਸ ਕਰਮੀਆਂ ਤੇ ਕਰੜੀ ਕਾਰਵਾਈ ਦਾ ਆਦੇਸ਼ ਦਿੱਤਾ ਸੀ। ਇਸ ਤੋਂ ਬਾਅਦ ਭੁਪਾਲ ਦੇ ਆਈ.ਜੀ. ਯੋਗੇਸ਼ ਚੌਧਰੀ ਤੇ ਰੇਲ ਐਸ.ਪੀ. ਅਨੀਤਾ ਮਾਲਵੀਆ ਨੂੰ ਲਾਪ੍ਰਵਾਹੀ ਵਰਤਣ ਦੇ ਇਲਜ਼ਾਮਾਂ ਕਰਕੇ ਟਰਾਂਸਫਰ ਕਰ ਦਿੱਤਾ ਗਿਆ ਹੈ। ਗੌਰਤਲਬ ਹੈ ਕਿ ਮੰਗਲਵਾਰ ਨੂੰ ਭੁਪਾਲ ਦੇ ਹਾਬੀਬਗੰਜ ਰੇਲਵੇ ਸਟੇਸ਼ਨ ਦੇ ਕੋਲ ਚਾਰ ਦਰਿੰਦਿਆਂ ਨੇ ਵਿਦਿਆਰਥਣ ਨੂੰ ਕਿਡਨੈਪ ਕਰਕੇ ਗੈਂਗਰੇਪ ਕੀਤਾ ਸੀ। ਪੁਲਿਸ ਅਧਿਕਾਰੀ ਦੇ ਬੇਟੀ ਹਨ ਦੇ ਬਾਵਜੂਦ ਮਾਮਲਾ ਦਰਜ ਕਰਵਾਉਣ ਲਈ ਪੀੜਤ ਲੜਕੀ ਨੂੰ 24 ਘੰਟੇ ਤੱਕ ਜੀਆਰਪੀ, ਹਾਬੀਬਗੰਜ ਤੇ ਐਮਪੀ ਨਗਰ ਥਾਣੇ ਵਿੱਚ ਪੂਰੇ ਦਿਨ ਭਟਕਣਾ ਪਿਆ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ

Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ

Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ

Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Advertisement
ABP Premium

ਵੀਡੀਓਜ਼

Fazilka Murder| ਪਤਨੀ ਦਾ ਕੈਂਚੀ ਮਾਰ ਕੇ ਕਤਲ, ਪਹਿਲੀ ਪਤਨੀ ਦਾ ਵੀ ਕੀਤਾ ਸੀ ਮਰਡਰਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
ਕੇਂਦਰ ਸਰਕਾਰ ਵੱਲੋਂ 'ਆਯੂਸ਼ਮਾਨ ਕਾਰਡ' ਵਾਲੇ ਲਾਭਪਾਤਰੀਆਂ ਨੂੰ ਵੱਡਾ ਤੋਹਫ਼ਾ ਦੇਣ ਦੀ ਤਿਆਰੀ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Bathinda News: ਟਰੱਕ ਯੂਨੀਅਨ ਨੇੜੇ ਗੁੰਡਾਗਰਦੀ, ਦਰਜਨਾਂ ਹਮਲਾਵਰਾਂ ਨੇ ਨੌਜਵਾਨ ਦੀ ਬੂਰੀ ਤਰ੍ਹਾਂ ਕੀਤੀ ਕੁੱਟਮਾਰ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Petrol and Diesel Price on 8 July: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਤੇਲ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Loose Mmotion : ਲੂਜ਼ ਮੋਸ਼ਨ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ, ਹਾਲਤ ਨਹੀਂ ਹੋਵੇਗੀ ਗੰਭੀਰ
Crime: ਪਿਆਰ ਲਈ ਪਤਨੀ ਨੇ ਪਤੀ ਨੂੰ ਦਰਦਨਾਕ ਮੌਤ, ਪਹਿਲਾਂ ਰੱਸੀ ਨਾਲ ਘੁੱਟਿਆ ਗਲਾ, ਫਿਰ ਇੱਟ ਨਾਲ ਕੁਚਲਿਆ ਚਿਹਰਾ

Horoscope Today: ਮਕਰ ਵਾਲਿਆਂ ਨੂੰ ਹਰ ਕੰਮ 'ਚ ਵਰਤਣੀ ਹੋਵੇਗੀ ਸਾਵਧਾਨੀ, ਜਾਣੋ ਬਾਕੀ ਰਾਸ਼ੀਆਂ ਦਾ ਹਾਲ

Corona effect-ਕੋਰੋਨਾ ਕਾਲ ਵਿਚ ਪੈਦਾ ਹੋਏ ਬੱਚਿਆਂ ਬਾਰੇ ਵੱਡਾ ਖੁਲਾਸਾ, ਸਕੂਲ ਵਿਚ ਵੀ ਅਜੀਬ ਵਿਵਹਾਰ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (08-07-2024)

Embed widget