ਪੜਚੋਲ ਕਰੋ

ਬੱਚੀਆਂ ਦਾ ਸ਼ੋਸ਼ਣ: ਬਿਹਾਰ ਤੇ ਯੂਪੀ ਮਗਰੋਂ ਮੱਧ ਪ੍ਰਦੇਸ਼ ਵੀ ਸ਼ਰਮਸਾਰ 

  ਭੋਪਾਲ: ਬਿਹਾਰ ਦੇ ਮੁਜ਼ੱਫਰਨਗਰ ਤੇ ਫਿਰ ਯੂਪੀ ਦੇ ਦੇਵਰਿਆ, ਹਰਦੋਈ ਤੇ ਪ੍ਰਤਾਪਗੜ੍ਹ ਵਿੱਚ ਬਾਲਿਕਾ ਗ੍ਰਹਿ ਵਿੱਚ ਬੱਚੀਆਂ ਨਾਲ ਜਿਣਸੀ ਸੋਸ਼ਣ ਦੇ ਮਾਮਲਿਆਂ ਮਗਰੋਂ ਹੁਣ ਮੱਧ ਪ੍ਰਦੇਸ਼ ’ਚ ਵੀ ਇਹੋ ਜਿਹਾ ਮਾਮਲਾ ਸਾਹਮਣੇ ਆਇਆ ਹੈ। ਸੂਬੇ ਦੀ ਰਾਜਧਾਨੀ ਭੋਪਾਲ ਵਿੱਚ ਬਾਲੜੀਆਂ ਲਈ ਚਲਾਏ ਜਾਂਦੇ ਹੋਸਟਲ ਵਿੱਚ ਅਪਾਹਜ ਕੁੜੀ ਨਾਲ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਹੋਸਟਲ ਦੇ ਸੰਚਾਲਕ  ਨੂੰ ਗ੍ਰਿਫਤਾਰ ਕਰ ਲਿਆ ਹੈ। 19 ਸਾਲਾਂ ਦੀ ਸੁਣਨ ਤੇ ਬੋਲਣ ਤੋਂ ਅਸਮਰਥ ਇੱਕ ਆਦਿਵਾਸ ਲੜਕੀ ਸਰਕਾਰ ਵੱਲੋਂ ਚਲਾਏ ਜਾਂਦੇ ਇਸ ਸ਼ੈਲਟਰ ਹੋਮ ਵਿੱਚ ਰਹਿ ਰਹੀ ਸੀ। ਮਹੀਨਿਆਂ ਤਕ ਜਿਣਸੀ ਸੋਸ਼ਣ ਸਹਿ ਰਹੀ ਲੜਕੀ ਨਾਲ ਹੋਸਟਲ ਵਿੱਚ ਰਹਿਣ ਵਾਲੀ ਸਾਥਣ ਨੇ ਪੀੜਤਾ ਦੇ ਘਰ ਵਾਲਿਆਂ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਉਸ ਨੇ ਪਰਿਵਾਰ ਨੂੰ ਕਿਹਾ ਕਿ ਉਹ ਉਸ ਨੂੰ ਬਚਾਅ ਲੈਣ। ਇਸ ਪਿੱਛੋਂ ਲੜਕੀ ਦਾ ਭਰਾ ਉਸ ਨੂੰ ਸ਼ੈਲਟਰ ਹੋਮ ਤੋਂ ਘਰ ਵਾਪਸ ਲੈ ਗਿਆ। ਇਸ ਦੇ ਬਾਅਦ ਪਰਿਵਾਰ ਵਾਲਿਆਂ ਨੂੰ ਕੁੜੀ ਦੀ ਕਿਸੇ ਗੱਲ ਦੀ ਸਮਝ ਨਹੀਂ ਆਈ ਤਾਂ ਉਹ ਉਸ ਨੂੰ ਇੰਦੌਰ ਦੇ ਤੁਕੋਗੰਜ ਸਥਿਤ ਗੁੰਗੇ-ਬੋਲ਼ੇ ਸਹਾਇਤਾ ਕੇਂਦਰ ਲੈ ਗਏ, ਜਿੱਥੇ ਉਸ ਨੇ ਸਾਈਨ ਲੈਂਗਵੇਜ ਵਿੱਚ ਆਪਣੀ ਹੱਡਬੀਤੀ ਸੁਣਾਈ। ਇਸ ਪਿੱਛੋਂ ‘ਜ਼ੀਰੋ ਆਫਆਈਆਰ’ ਤਹਿਤ ਮਾਮਲਾ ਦਰਜ ਕੀਤਾ ਗਿਆ। ਇਸ ਕੇਸ ਦੀ ਜਾਂਚ ਭੋਪਾਲ ਪੁਲਿਸ ਨੂੰ ਸੌਂਪ ਦਿੱਤੀ ਗਈ ਹੈ। ਪੁਲਿਸ ਨੇ 36 ਸਾਲ ਦੇ ਸ਼ੈਲਟਰ ਹੋਮ ਦੇ ਸੰਚਾਲਕ ਅਸ਼ਵਨੀ ਸ਼ਰਮਾ ਨੂੰ ਗ੍ਰਿਫਤਾਰ ਕਰ ਲਿਆ ਹੈ। ਭੋਪਾਲ ਦੇ ਡੀਆਈਜੀ ਦਰਮਿੰਦਰ ਚੌਧਰੀ ਨੇ ਦੱਸਿਆ ਕਿ ਪੀੜਤਾ ਨੇ 2016 ਵਿੱਚ ਆਈਟੀਆਈ ਭੋਪਾਲ ਵਿੱਚ ਦਾਖਲਾ ਲਿਆ ਸੀ ਤੇ ਇਸ ਦੇ ਬਾਅਦ ਉਹ ਇਸ ਹੋਸਟਲ ਵਿੱਚ ਰਹਿਣ ਆਈ ਸੀ। ਪੀੜਤਾ ਨੇ ਬਿਆਨ ਵਿੱਚ ਦੱਸਿਆ ਕਿ 2017 ਦੀ ਦਿਵਾਲੀ ਤੋਂ ਹੀ ਹੋਸਟਲ ਸੰਚਾਲਕ ਅਸ਼ਵਨੀ ਸ਼ਰਮਾ ਉਸ ਨਾਲ ਬਦਤਮੀਜ਼ੀ ਕਰਦਾ ਆ ਰਿਹਾ ਹੈ। 24 ਦਸੰਬਰ, 2017 ਨੂੰ ਸ਼ਰਮਾ ਲੜਕੀ ਨੂੰ ਹੋਸਟਲ ਦੇ ਕਮਰੇ ਵਿੱਚ ਲੈ ਗਿਆ ਤੇ ਉਸ ਦਾ ਬਲਾਤਕਾਰ ਕੀਤਾ। ਇਸ ਦੌਰਾਨ ਹੋਸਟਲ ਦੀ ਦੂਜੀ ਕੁੜੀ ਨੇ ਉਸ ਨੂੰ ਬਚਾਉਣ ਦੀ ਕੋਸ਼ਿਸ਼ ਵੀ ਕੀਤੀ ਸੀ ਪਰ ਸ਼ਰਮਾ ਨੇ ਉਸ ਨੂੰ ਧੱਕਾ ਦੇ ਦਿੱਤਾ। ਇਸ ਦੇ ਬਾਅਦ ਸ਼ਰਮਾ ਨੇ ਕਈ ਵਾਰ ਉਸ ਦਾ ਬਲਾਤਕਾਰ ਕੀਤਾ ਤੇ ਜਦੋਂ ਲੜਕੀ ਮਨ੍ਹਾ ਕਰਦੀ ਸੀ ਤਾਂ ਉਹ ਉਸ ਨੂੰ ਡਰਾ ਧਮਕਾ ਕੇ ਚੁੱਪ ਕਰਾ ਦਿੰਦਾ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹਹਰਿਆਣਾ 'ਚ ਮੁੱਖ ਮੰਤਰੀ ਦਾ ਚਿਹਰਾ ਕੌਣ ਹੋਏਗਾ, ਸਾਂਸਦ ਖੱਟਰ ਨੇ ਦਿੱਤਾ ਇਸ਼ਾਰਾਹਾਈਕੋਰਟ ਦੀ ਰੋਕ ਤੋਂ ਆਪ ਸਰਕਾਰ Expose ਹੋ ਗਈ ਹੈ-ਅਨਿਲ ਸਰੀਨਲਦਾਖ ਵਾਤਾਵਰਨ ਪ੍ਰੇਮੀ Sonam Wangchuk ਦੀ ਭੁੱਖ ਹੜਤਾਲ ਚੋਥੇ ਦਿਨ ਵੀ ਜਾਰੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ

Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?

Embed widget