ਪੜਚੋਲ ਕਰੋ

ਕਾਂਗਰਸ ਦੀ ਹਮਾਇਤ 'ਚ ਡਟਿਆ ਸੰਤ ਸਮਾਜ, ਕੰਪਿਊਟਰ ਬਾਬਾ ਨੇ ਵੀ ਵਿਖਾਈਆਂ ਬੀਜੇਪੀ ਨੂੰ ਅੱਖਾਂ

ਭੁਪਾਲ ਲੋਕ ਸਭਾ ਸੀਟ ਇਸ ਵਾਰ ਚਰਚਾ ‘ਚ ਹੈ। ਇਸ ਸੀਟ ਦਾ ਸੁਰਖੀਆਂ ‘ਚ ਆਉਣ ਦਾ ਕਾਰਨ ਬੀਜੇਪੀ ਤੇ ਕਾਂਗਰਸ ਉਮੀਦਵਾਰ ਹਨ। ਬੀਜੇਪੀ ਨੇ ਇਸ ਸੀਟ ‘ਤੇ ਵਿਵਦਤ ਸਾਧਵੀ ਪ੍ਰੱਗਿਆ ਠਾਕੁਰ ਨੂੰ ਖੜ੍ਹਾ ਕੀਤਾ ਹੈ ਜਦਕਿ ਕਾਂਗਰਸ ਨੇ ਇਸ ਸੀਟ ‘ਤੇ ਸੀਨੀਅਰ ਨੇਤਾ ਦਿਗਵਿਜੇ ਸਿੰਘ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ।

ਨਵੀਂ ਦਿੱਲੀ: ਭੁਪਾਲ ਲੋਕ ਸਭਾ ਸੀਟ ਇਸ ਵਾਰ ਚਰਚਾ ‘ਚ ਹੈ। ਇਸ ਸੀਟ ਦਾ ਸੁਰਖੀਆਂ ‘ਚ ਆਉਣ ਦਾ ਕਾਰਨ ਬੀਜੇਪੀ ਤੇ ਕਾਂਗਰਸ ਉਮੀਦਵਾਰ ਹਨ। ਬੀਜੇਪੀ ਨੇ ਇਸ ਸੀਟ ‘ਤੇ ਵਿਵਾਦਤ ਸਾਧਵੀ ਪ੍ਰੱਗਿਆ ਠਾਕੁਰ ਨੂੰ ਖੜ੍ਹਾ ਕੀਤਾ ਹੈ ਜਦਕਿ ਕਾਂਗਰਸ ਨੇ ਇਸ ਸੀਟ ‘ਤੇ ਸੀਨੀਅਰ ਨੇਤਾ ਦਿਗਵਿਜੇ ਸਿੰਘ ਨੂੰ ਚੋਣ ਮੈਦਾਨ ‘ਚ ਉਤਾਰਿਆ ਹੈ। ਇਸ ਸੀਟ ‘ਤੇ ਹੁਣ ਚੋਣ ਜੰਗ ‘ਚ ਸਾਧੂ-ਸੰਤਾਂ ਦੀ ਵੀ ਧਮਾਕੇਦਾਰ ਐਂਟਰੀ ਹੋ ਗਈ ਹੈ।

ਬੀਜੇਪੀ ਦੀ ਪ੍ਰੱਗਿਆ ਠਾਕੁਰ ਨੂੰ ਜਵਾਬ ਦੇਣ ਲਈ ਦਿਗਵਜੇ ਸਿੰਘ ਦੇ ਹਮਾਇਤ ‘ਚ ਸਾਧੂ-ਸੰਤ ਡਟ ਗਏ ਹਨ। ਦਿਗਵਿਜੇ ਸਿੰਘ ਦੀ ਹਮਾਇਤ ‘ਚ ਪਿਛਲੀ ਬੀਜੇਪੀ ਸਰਕਾਰ ਵਿੱਚ ਮੰਤਰੀ ਦਾ ਦਰਜਾ ਪ੍ਰਾਪਤ ਕਰਨ ਵਾਲੇ ਕੰਪਿਊਟਰ ਬਾਬਾ ਵੀ ਸ਼ਾਮਲ ਹਨ। ਦਿਗਵਿਜੇ ਲਈ ਕੰਪਿਊਟਰ ਬਾਬਾ ਰੋਡ-ਸ਼ੋਅ ਵੀ ਕਰਨਗੇ। ਇਹ ਸਭ ਮਿਲਕੇ ਬੀਜੇਪੀ ਨੂੰ ਸਬਕ ਸਿਖਾਉਣਾ ਚਾਹੁੰਦੇ ਹਨ। ਖ਼ਬਰਾਂ ਦੀ ਮੰਨੀਏ ਤਾਂ ਕੰਪਿਊਟਰ ਬਾਬਾ ਸੱਤ ਹਜ਼ਾਰ ਸਾਧੂਆਂ ਨਾਲ ਮਿਲ ਕੇ ਰੋਡ ਸ਼ੋਅ ਕਰਨਗੇ। ਇਸ ਤੋਂ ਇਲਾਵਾ 7, 8 ਤੇ 9 ਮਈ ਨੂੰ ਕੰਪਿਊਟਰ ਬਾਬਾ ਭੁਪਾਲ ‘ਚ ਦਿਗਵਿਜੇ ਦੀ ਜਿੱਤ ਲਈ ਤੱਪ ਵੀ ਕਰਨਗੇ। ਇਸ ਸੀਟ ‘ਤੇ ਬੀਜੇਪੀ, ਦਿਗਵਿਜੇ ਨੂੰ ਮੁਸਲਿਮ ਪ੍ਰੇਮੀ ਤੇ ਹਿੰਦੂ ਵਿਰੋਧੀ ਸਾਬਤ ਕਰਨ ‘ਚ ਲੱਗੀ ਹੈ। ਅਜਿਹੇ ‘ਚ ਸੰਤ ਸਮਾਜ ਦਾ ਦਿਗਵਿਜੇ ਦੇ ਸਮਰਥਨ ‘ਚ ਆਉਣਾ, ਇਸ ਮੁੱਦੇ ਨੂੰ ਕਾਫੀ ਦਿਲਚਸਪ ਬਣਾਉਂਦਾ ਹੈ।

ਟਾਪ ਹੈਡਲਾਈਨ

Congress News: ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
ਕਾਂਗਰਸ ਨੇ ਖੇਡਿਆ ਸਿਆਸੀ ਦਾਅ! ਪਾਰਟੀ 'ਚ ਹਲਚਲ ਵਿਚਾਲੇ ਸੀਨੀਅਰ ਆਗੂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਬਲਾਕ ਦਾ ਪ੍ਰਧਾਨ ਨਿਯੁਕਤ...
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
IPS Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਸਾਬਕਾ ਕ੍ਰਿਕਟਰ ਸੌਰਵ ਗਾਂਗੁਲੀ ਅਤੇ ਉਨ੍ਹਾਂ ਦੀ ਪਤਨੀ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ; ਜਾਂਚ 'ਚ ਲੱਗੀ ਪੁਲਿਸ
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਜਾਣੋ ਅਗਲੇ ਦਿਨਾਂ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Embed widget