ਪੜਚੋਲ ਕਰੋ

ਯੂਨੀਵਰਸਿਟੀ ‘ਚ ਵਿਦਿਆਰਥੀ ‘ਤੇ ਫਾਇਰਿੰਗ, 4 ਗ੍ਰਿਫ਼ਤਾਰ

ਵਾਰਾਨਸੀ: ਕਾਸ਼ੀ ਹਿੰਦੂ ਯੂਨੀਵਰਸਿਟੀ ‘ਚ ਕੁਝ ਅਣਪਛਾਤੇ ਬਦਮਾਸ਼ਾਂ ਨੇ ਇੱਕ ਵਿਦਿਆਰਥੀ ਨੂੰ ਗੋਲ਼ੀਆਂ ਚਲਾ ਕੇ ਮਾਰ ਦਿੱਤਾ। ਇਸ ਮਾਮਲੇ ‘ਚ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਉਸ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਗੋਲ਼ੀ ਲੱਗਣ ਨਾਲ ਜ਼ਖ਼ਮੀ ਵਿਦਿਆਰਥੀ ਨੂੰ ਬੀਐਚਯੂ ਦੇ ਟ੍ਰਾਮਾ ਸੈਂਟਰ ‘ਚ ਭਰਤੀ ਕੀਤਾ ਗਿਆ ਸੀ ਜਿੱਥੇ ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਦੱਸੀ ਸੀ। ਯੂਨੀਵਰਸਿਟੀ ‘ਚ ਵਿਦਿਆਰਥੀ ‘ਤੇ ਫਾਇਰਿੰਗ, 4 ਗ੍ਰਿਫ਼ਤਾਰ ਪੁਲਿਸ ਮੁਤਾਬਕ ਵਿਦਿਆਰਥੀ ਗੌਰਵ ਕਾਸ਼ੀ ਹਿੰਦੂ ਯੂਨੀਵਰਸਿਟੀ ‘ਚ ਐਮਸੀਏ ਦਾ ਵਿਦਿਆਰਥੀ ਹੈ। ਮੰਗਲਵਾਰ ਸ਼ਾਮ ਉਹ ਆਪਣੇ ਦੋਸਤਾਂ ਨਾਲ ਹੋਸਟਲ ਬਾਹਰ ਖੜ੍ਹਾ ਗੱਲਾਂ ਕਰ ਰਿਹਾ ਸੀ। ਦੋ ਮੋਟਰਸਾਈਕਲਾਂ ‘ਤੇ ਚਾਰ ਬਦਮਾਸ਼ ਆਏ ਜਿਨ੍ਹਾਂ ਨੇ ਦੋ ਪਿਸਤੌਲਾਂ ਨਾਲ ਗੌਰਵ ‘ਤੇ 8-10 ਫਾਇਰ ਕੀਤੇ। ਗੌਰਵ ‘ਤੇ ਗੋਲ਼ੀ ਚੱਲਣ ਦੀ ਖ਼ਬਰ ਨਾਲ ਵਿਦਿਆਰਥੀਆਂ ਦਾ ਜਮਾਵੜਾ ਟ੍ਰਾਮਾ ਸੈਂਟਰ ਬਾਹਰ ਇਕੱਠਾ ਹੋ ਗਿਆ। ਗੁੱਸੇ ‘ਚ ਉਨ੍ਹਾਂ ਨੇ ਨਾਅਰੇਬਾਜ਼ੀ ਕੀਤੀ ਤੇ ਮੀਡੀਆ ਨੂੰ ਵੀ ਕਵਰੇਜ਼ ਕਰਨ ਤੋਂ ਰੋਕ ਦਿੱਤਾ। ਯੂਨੀਵਰਸਿਟੀ ‘ਚ ਵਿਦਿਆਰਥੀ ‘ਤੇ ਫਾਇਰਿੰਗ, 4 ਗ੍ਰਿਫ਼ਤਾਰ ਇਸ ਬਾਰੇ ਵਾਰਾਨਸੀ ਦੇ ਸੈਨਾਧਿਕਾਰੀ (ਸੀਓ) ਅਨਿਲ ਸਿੰਘ ਨੇ ਦੱਸਿਆ ਕਿ ਵਾਰਦਾਤ ਦਾ ਕਾਰਨ ਵਿਦਿਆਰਥੀਆਂ ਦੀ ਆਪਸੀ ਰੰਜਿਸ਼ ਹੈ। ਇਸ ਹਮਲੇ ‘ਚ ਸ਼ਾਮਲ ਚਾਰ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਿਨ੍ਹਾਂ ਤੋਂ ਹਿਰਾਸਤ ‘ਚ ਪੁੱਛਗਿੱਛ ਕੀਤੀ ਜਾ ਰਹੀ ਹੈ।

ਟਾਪ ਹੈਡਲਾਈਨ

Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ

Train 'ਚ ਹਨੀਮੂਨ ਤੋਂ ਬਾਅਦ ਹੁਣ ਸ਼ਤਾਬਦੀ ਐਕਸਪ੍ਰੈੱਸ 'ਚ ਬਰਥਡੇ ਸੈਲੀਬ੍ਰੇਸ਼ਨ ! ਵਾਇਰਲ ਵੀਡੀਓ ਦੀ ਜਾਂਚ 'ਚ ਜੁਟਿਆ ਰੇਲਵੇ

Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਇੱਕ ਦਿਨ 'ਚ ਦੋ ਵਾਰ ਭੂਚਾਲ ਨਾਲ ਕੰਬੀ ਮਹਾਰਾਸ਼ਟਰ ਦੀ ਧਰਤੀ, ਲੋਕਾਂ 'ਚ ਮੱਚੀ ਹਫੜਾ-ਦਫੜੀ; ਫੈਲੀ ਦਹਿਸ਼ਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ

Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ

11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ

ਵੱਡੀ ਖ਼ਬਰ! ਪੰਜਾਬ ਕਾਂਗਰਸ 'ਚ ਚੋਣਾਂ ਤੋਂ ਪਹਿਲਾਂ ਬਣਿਆ ਤੀਜਾ ਧੜਾ, 15 ਵਿਧਾਇਕਾਂ ਨੂੰ ਰਾਹੁਲ ਗਾਂਧੀ ਨੂੰ ਲਿਖਿਆ ਪੱਤਰ, ਬਾਜਵਾ ਪਹੁੰਚੇ ਦਿੱਲੀ

Embed widget