ਪੜਚੋਲ ਕਰੋ

ਹੁੱਡਾ ਨੂੰ 5 ਲੱਖ ਦੇ ਨਿੱਜੀ ਮੁਚੱਲਕੇ ’ਤੇ ਜ਼ਮਾਨਤ

ਪੰਚਕੁਲਾ: ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੂੰ ਮਾਨੇਸਰ ਜ਼ਮੀਨ ਘੁਟਾਲੇ ਵਿੱਚ ਪੰਚਕੁਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਪੰਜ ਲੱਖ ਰੁਪਏ ਦੇ ਨਿੱਜੀ ਮੁੱਚਲਕੇ ’ਤੇ ਜ਼ਮਾਨਤ ਦੇ ਦਿੱਤੀ ਹੈ। ਹੁੱਡਾ ਨੇ ਕਿਹਾ ਕਿ ਉਨ੍ਹਾਂ ਨੂੰ ਨਿਆਂ ਪਾਲਿਕਾ ’ਤੇ ਪੂਰਾ ਭਰੋਸਾ ਹੈ ਤੇ ਆਉਣ ਵਾਲੇ ਸਮੇਂ ਵਿੱਚ ਮਾਮਲੇ ਦਾ ਸੱਚ ਸਾਹਮਣੇ ਆ ਜਾਵੇਗਾ। ਉਨ੍ਹਾਂ ਕਿਹਾ ਕਿ ਸਾਰੇ ਜਾਣਦੇ ਹਨ ਕਿ ਉਨ੍ਹਾਂ ’ਤੇ ਲੱਗੇ ਸਾਰੇ ਦੋਸ਼ ਤੇ ਕੇਸ ਝੂਠੇ ਤੇ ਬੇਬੁਨਿਆਦ ਹਨ। ਉਹ ਇਨ੍ਹਾਂ ਕੇਸਾਂ ਸਬੰਧੀ ਅਦਾਲਤ ਅੰਦਰ ਕਾਨੂੰਨੀ ਤੇ ਸੜਕਾਂ ’ਤੇ ਸਿਆਸੀ ਜੰਗ ਲੜਨਗੇ।   ਅਦਾਲਤ ਦੀ ਪਿਛਲੀ ਸੁਣਵਾਈ ਵਿੱਚ ਹੁੱਡਾ ਦੇ ਵਕੀਲ ਆਰਐਸ ਚੀਮਾ ਨੇ ਉਨ੍ਹਾਂ ਦਾ ਮੈਡੀਕਲ ਪੇਸ਼ ਕੀਤਾ ਸੀ ਜਿਸ ਦੇ ਆਧਾਰ ’ਤੇ ਅਦਾਲਤ ਨੇ ਉਨ੍ਹਾਂ ਨੂੰ ਵਿਅਕਤੀਗਤ ਪੇਸ਼ੀ ਤੋਂ ਛੋਟ ਦੇ ਦਿੱਤੀ ਸੀ। ਜਾਣੋ ਕੀ ਹੈ ਮਾਮਲਾ 17 ਸਤੰਬਰ, 2015 ਨੂੰ ਮਾਨੇਸਰ ਜ਼ਮੀਨ ਘੁਟਾਲੇ ਸਬੰਧੀ ਸੀਬੀਆਈ ਨੇ ਭੁਪਿੰਦਰ ਸਿੰਘ ਹੁੱਡਾ ਤੇ 34 ਹੋਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਸੀ। ਚਾਰਜਸ਼ੀਟ ਵਿੱਚ ਹੁੱਡਾ ਤੋਂ ਇਲਾਵਾ ਐਮ ਐਲ ਤਾਇਲ, ਛਤਰ ਸਿੰਘ, ਐਸਐਸ ਢਿੱਲੋਂ ਤੇ ਸਾਬਕਾ ਡੀਟੀਪੀ ਜਸਵੰਤ ਸਣੇ ਹੋਰ ਕਈ ਬਿਲਡਰਾਂ ਦਾ ਨਾਂ ਵੀ ਸ਼ਾਮਲ ਸੀ। ਇਸ ਮਾਮਲੇ ਵਿੱਚ ਦੋਸ਼ ਸੀ ਕਿ ਅਗਸਤ 2014 ਵਿੱਚ ਪ੍ਰਾਈਵੇਟ ਬਿਲਡਰਾਂ ਨੇ ਹਰਿਆਣਾ ਸਰਕਾਰ ਦੇ ਇਲਾਵਾ ਕੁਝ ਜਨਸੇਵਕਾਂ ਨਾਲ ਮਿਲੀ ਭੁਗਚਤ ਕਰ ਕੇ ਗੁੜਗਾਓਂ ਜ਼ਿਲ੍ਹੇ ਵਿੱਚ ਮਾਨੇਸਰ, ਨੌਰੰਗਪੁਰ ਤੇ ਲਖਨੌਲਾ ਪਿੰਡਾਂ ਦੇ ਕਿਸਾਨਾਂ ਨੂੰ ਧਮਕਾ ਦੇ ਉਨ੍ਹਾਂ ਦੀ ਕਰੀਬ 400 ਏਕੜ ਜ਼ਮੀਨ ਮਾਮੂਲੀ ਕੀਮਤ ’ਤੇ ਖਰੀਦ ਕੇ ਅੱਗੇ ਬਿਲਡਰਾਂ ਨੂੰ ਵੇਚ ਦਿੱਤੀ ਸੀ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?

Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ

ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
Advertisement
ABP Premium

ਵੀਡੀਓਜ਼

ਤਹੀ ਪ੍ਰਕਾਸ ਹਮਾਰਾ ਭਯੋ ॥ ਪਟਨਾ ਸਹਰ ਬਿਖੈ ਭਵ ਲਯੋ ॥Sukhbir Badal| ਮੁੜ ਸਿਆਸਤ 'ਚ ਸਰਗਰਮ ਹੋਏ ਸੁਖਬੀਰ ਬਾਦਲ, Amritpal Singh ਦੀ ਪਾਰਟੀ ਬਾਰੇ ਦਿੱਤਾ ਵੱਡਾ ਬਿਆਨਵੇਖੋ ਕਿਥੇ ਗਏ ਦਿਲਜੀਤ ਦੋਸਾਂਝ , ਇਸ ਥਾਂ ਦਿਖੇਗਾ ਪੂਰਾ ਸਤਿਕਾਰ ਤੇ ਪਿਆਰਬੱਚਿਆਂ ਨਾਲ ਬੱਚੇ ਬਣੇ ਦਿਲਜੀਤ , ਕਦੇ ਭਾਵੁਕ ਕਦੇ ਦਿਲ ਖੁਸ਼ ਕਰੇਗੀ ਇਹ ਵੀਡੀਓ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Amritsar News: ਅਕਾਲੀ ਦਲ ਛੇਤੀ ਅਸਤੀਫੇ ਕਰੇ ਮਨਜ਼ਰੂ, SGPC ਨਹੀਂ ਕਰ ਸਕਦੀ ਜਥੇਦਾਰਾਂ ਦੀ ਜਾਂਚ, ਜਾਣਬੁੱਝ ਕੇ ਲਾਹੀ ਗਈ ਚੌੜਾ ਦੀ ਪੱਗ, ਜਾਣੋ ਜਥੇਦਾਰ ਨੇ ਕੀ ਕੁਝ ਕਿਹਾ ?
Punjab News: ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ ਖਾਸ ਐਲਾਨ, ਇਸ ਤਰੀਕ ਤੋਂ ਪਹਿਲਾਂ ਕਰੋ ਅਪਲਾਈ, ਪੜ੍ਹੋ ਡਿਟੇਲ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਚੰਡੀਗੜ੍ਹ 'ਚ ਡਿੱਗੀ ਮਲਟੀਸਟੋਰੀ ਬਿਲਡਿੰਗ, ਜਾਨੀ ਨੁਕਸਾਨ ਤੋਂ ਹੋਇਆ ਬਚਾਅ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਪਲਾਸਟਿਕ ਡੋਰ ਨੇ ਜ਼ਖ਼ਮੀ ਕੀਤਾ ਇੱਕ ਹੋਰ ਨੌਜਵਾਨ, ਵੱਢੀ ਗਈ ਗਲੇ ਦੀ ਨਸ
ਮੁਸੀਬਤ 'ਚ ਕੈਨੇਡਾ ਦੀ ਸਰਕਾਰ, ਜਸਟਿਨ ਟਰੂਡੋ ਦੇ ਸਕਦੇ ਅਸਤੀਫਾ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਤੋਂ ਬਾਅਦ ਆਈ ਅਹਿਮ ਖਬਰ, ਸਰਕਾਰ ਨੇ ਅਚਾਨਕ ਲਿਆ ਨਵਾਂ ਫੈਸਲਾ

ਗ੍ਰਹਿ ਮੰਤਰੀ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ, ਇਨ੍ਹਾਂ ਅਹਿਮ ਮੁੱਦਿਆਂ 'ਤੇ ਹੋਈ ਚਰਚਾ

ਪੰਜਾਬ-ਚੰਡੀਗੜ੍ਹ 'ਚ ਫਿਰ ਪਵੇਗਾ ਮੀਂਹ, ਕੁਝ ਜ਼ਿਲ੍ਹਿਆਂ ਲਈ ਅਲਰਟ ਹੋਇਆ ਜਾਰੀ, ਜਾਣੋ ਮੌਸਮ ਦਾ ਹਾਲ

Embed widget