ਪੜਚੋਲ ਕਰੋ

ਭੁਪਿੰਦਰ ਸਿੰਘ ਮਾਨ ਨੇ ਦੱਸਿਆ ਆਖਰ ਸੁਪਰੀਮ ਕੋਰਟ ਦੀ ਕਮੇਟੀ ਕਿਉਂ ਛੱਡੀ

ਭੁਪਿੰਦਰ ਸਿੰਘ ਮਾਨ ਨੂੰ ਸੁਪਰੀਮ ਕੋਰਟ ਵੱਲੋਂ ਬਣਾਈ ਕਮੇਟੀ ਵਿੱਚ ਵੀ ਸ਼ਾਮਲ ਕੀਤਾ ਗਿਆ ਸੀ। ਭੁਪਿੰਦਰ ਸਿੰਘ ਮਾਨ ਨੇ ਇੱਕ ਪੱਤਰ ਲਿੱਖ ਖੁਦ ਨੂੰ ਕਮੇਟੀ ਤੋਂ ਵੱਖ ਕਰਨ ਦੀ ਜਾਣਕਾਰੀ ਦਿੱਤੀ ਸੀ।

ਨਵੀਂ ਦਿੱਲੀ: ਕੇਂਦਰ ਦੇ ਤਿੰਨ ਨਵੇਂ ਖੇਤੀ ਕਾਨੂੰਨਾਂ (Agriculture Law) ਵਿਰੁੱਧ ਦਿੱਲੀ ਬਾਰਡਰ ’ਤੇ ਕਿਸਾਨਾਂ ਦਾ ਵਿਰੋਧ ਪ੍ਰਦਰਸ਼ਨ (Farmers Movement) 51ਵੇਂ ਦਿਨ ਵੀ ਜਾਰੀ ਹੈ। ਕੇਂਦਰ ਸਰਕਾਰ ਤੇ ਕਿਸਾਨ ਸੰਗਠਨ ਦੇ ਲੀਡਰਾਂ ’ਚ ਜਾਰੀ ਰੇੜਕੇ ਦੌਰਾਨ ਸੁਪਰੀਮ ਕੋਰਟ (Supreme Court) ਨੇ ਅਹਿਮ ਸੁਣਵਾਈ ਦੌਰਾਨ ਚਾਰ ਮੈਂਬਰੀ ਕਮੇਟੀ ਕਾਇਮ ਕੀਤੀ। ਭੁਪਿੰਦਰ ਸਿੰਘ ਮਾਨ (Bhupinder Singh Mann) ਹੁਣ ਇਸ ਕਮੇਟੀ ਤੋਂ ਬਾਹਰ ਹੋ ਗਏ ਹਨ। ਉਨ੍ਹਾਂ ਅੱਜ ਇਸ ਦਾ ਕਾਰਨ ਦੱਸਿਆ। ਭੁਪਿੰਦਰ ਸਿੰਘ ਮਾਨ ਨੇ ਦੱਸਿਆ ਕਿ ਅੰਦੋਲਨ ਤੇ ਕਿਸਾਨਾਂ ਦੇ ਹਿੱਤਾਂ ਨੂੰ ਵੇਖਦਿਆਂ ਉਹ ਸਮਝਦੇ ਹਨ ਕਿ ਉਸ ਕਮੇਟੀ ’ਚ ਜਾਣ ਦੀ ਕੋਈ ਤੁਕ ਨਹੀਂ। ਜਦੋਂ ਕਿਸਾਨਾਂ ਨੇ ਇਹ ਆਖ ਦਿੱਤਾ ਹੈ ਕਿ ਅਸੀਂ ਕਮੇਟੀ ਸਾਹਮਣੇ ਨਹੀਂ ਜਾਵਾਂਗੇ, ਤਾਂ ਇਸ ਕਮੇਟੀ ਦਾ ਕੋਈ ਮਤਲਬ ਨਹੀਂ ਰਹਿ ਜਾਂਦਾ, ਇਸੇ ਲਈ ਮੈਂ ਕਮੇਟੀ ਛੱਡੀ ਹੈ। ਇਹ ਵੀ ਪੜ੍ਹੋਸਰਕਾਰ ਦੇ ਸੱਦੇ 'ਤੇ 100 ਵਾਰ ਵੀ ਗੱਲ ਕਰਨ ਨੂੰ ਤਿਆਰ ਕਿਸਾਨ, ਮਾਨ ਦਾ ਅਸਤੀਫ਼ਾ ਅੰਦੋਲਨ ਦੀ ਜਿੱਤ ਕਰਾਰ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਪ੍ਰਧਾਨ ਭੁਪਿੰਦਰ ਸਿੰਘ ਮਾਨ ਖੇਤੀ ਕਾਨੂੰਨਾਂ ਦੇ ਹਮਾਇਤੀ ਰਹੇ ਹਨ। ਉਨ੍ਹਾਂ ਕਿਹਾ ਕਿ ਉਹ ਪੰਜਾਬ ਤੇ ਕਿਸਾਨਾਂ ਦੇ ਹਿੱਤਾਂ ਨਾਲ ਕੋਈ ਸਮਝੌਤਾ ਨਹੀਂ ਕਰ ਸਕਦੇ। ਇਸੇ ਲਈ ੳਹ ਕੋਈ ਵੀ ਅਹੁਦਾ ਤਿਆਗਣ ਲਈ ਤਿਆਰ ਹਨ।
ਖੇਤੀ ਕਾਨੂੰਨਾਂ ਤੇ ਕਿਸਾਨ ਅੰਦੋਲਨ ਨੂੰ ਲੈ ਕੇ ਦਾਇਰ ਪਟੀਸ਼ਨਾਂ ਦੀ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਬੀਤੇ ਦਿਨੀਂ ਚਾਰ ਮੈਂਬਰੀ ਕਾਇਮ ਕੀਤੀ ਸੀ। ਉਸ ਵਿੱਚ ਅਸ਼ੋਕ ਗੁਲਾਟੀ, ਪ੍ਰਮੋਦ ਜੋਸ਼ੀ, ਅਨਿਲ ਘਨਵਤ ਤੇ ਭੁਪਿੰਦਰ ਸਿੰਘ ਮਾਨ ਨੂੰ ਵੀ ਸ਼ਾਮਲ ਕੀਤਾ ਗਿਆ ਸੀ। ਇਸ ਕਮੇਟੀ ਨੇ ਕਿਸਾਨ ਅੰਦੋਲਨ ਕਾਰਨ ਪੈਦਾ ਹੋਏ ਹਾਲਾਤ ਤੇ ਤਿੰਨੇ ਖੇਤੀ ਕਾਨੂੰਨਾਂ ਦੀ ਸਮੀਖਿਆ ਕਰ ਕੇ ਅਗਲੇ ਦੋ ਮਹੀਨਿਆਂ ਅੰਦਰ ਸੁਪਰੀਮ ਕੋਰਟ ਨੂੰ ਆਪਣੀ ਰਿਪੋਰਟ ਦੇਣੀ ਹੈ। ਉੱਧਰ ਭਾਰਤੀ ਕਿਸਾਨ ਯੂਨੀਅਨ ਦੇ ਰਾਸ਼ਟਰੀ ਬੁਲਾਰੇ ਰਾਕੇਸ਼ ਟਿਕੈਤ ਨੇ ਭੁਪਿੰਦਰ ਸਿੰਘ ਮਾਨ ਦੇ ਕਮੇਟੀ ਤੋਂ ਵੱਖ ਹੋਣ ਦੇ ਐਲਾਨ ਨੂੰ ਕਿਸਾਨਾਂ ਦੀ ਵਿਚਾਰਕ ਜੀਤ ਦੱਸਿਆ ਹੈ। ਇਹ ਵੀ ਵੇਖੋ:  Breaking | ਕਿਸਾਨਾਂ ਨੇ 9ਵੇਂ ਗੇੜ ਦੀ ਮੀਟਿੰਗ ਤੋਂ ਪਹਿਲਾਂ ਕਿਹੜੀਆਂ ਦੋਹਰਾਈਆਂ ਮੰਗਾਂ ? ਸੁਣੋ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)

ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

Embed widget