ਪੜਚੋਲ ਕਰੋ

ਨੀਲਾਮ ਹੋਣਗੀਆਂ ਨੀਰਵ ਮੋਦੀ ਦੀ ਕਾਰਾਂ, ਸਵਾ ਦੋ ਲੱਖ ਤੋਂ ਲੈਕੇ ਸਵਾ ਕਰੋੜ ਹੈ ਕੀਮਤ 

ਈਡੀ ਨੇ ਨੀਰਵ ਦੀ 100 ਕਰੋੜ ਰੁਪਏ ਤੋਂ ਜ਼ਿਆਦਾ ਦੇ ਸ਼ੇਅਰ, ਜਮ੍ਹਾਂ ਪੂੰਜੀ ਅਤੇ ਲਗਜ਼ਰੀ ਕਾਰਾਂ ਨੂੰ ਜ਼ਬਤ ਕਰ ਦਿੱਤਾ ਸੀ। ਹੁਣ ਮੋਦੀ ਦੀ ਕਾਰਾਂ ਦੀ ਨਿਲਾਮੀ ਲਈ ਈਡੀ ਨੂੰ ਹਰੀ ਝੰਡੀ ਮਿਲ ਗਈ ਹੈ।

ਨਵੀਂ ਦਿੱਲੀ: ਇਨਫੋਰਸਮੈਂਟ ਡਾਇਰੈਕਟੋਰੇਟ ਨੇ 22 ਫਰਵਰੀ ਨੂੰ ਪੰਜਾਬ ਨੈਸ਼ਨਲ ਬੈਂਕ ਦੇ 14,000 ਕਰੋੜ ਰੁਪਏ ਦੇ ਘਪਲੇ ਦੇ ਮੁਲਜ਼ਮ ਨੀਰਵ ਮੋਦੀ ‘ਤੇ ਸ਼ਿਕੰਜਾ ਹੋਰ ਕੱਸ ਦਿੱਤਾ ਹੈ। ਈਡੀ ਨੇ ਨੀਰਵ ਦੀ 100 ਕਰੋੜ ਰੁਪਏ ਤੋਂ ਜ਼ਿਆਦਾ ਦੇ ਸ਼ੇਅਰ, ਜਮ੍ਹਾਂ ਪੂੰਜੀ ਅਤੇ ਲਗਜ਼ਰੀ ਕਾਰਾਂ ਨੂੰ ਜ਼ਬਤ ਕਰ ਦਿੱਤਾ ਸੀ। ਹੁਣ ਮੋਦੀ ਦੀ ਕਾਰਾਂ ਦੀ ਨਿਲਾਮੀ ਲਈ ਈਡੀ ਨੂੰ ਹਰੀ ਝੰਡੀ ਮਿਲ ਗਈ ਹੈ। ਨੀਰਵ ਮੋਦੀ ਦੀ ਕਾਰਾਂ ਦੀ ਲਿਸਟ ‘ਚ 1.38 ਕਰੋੜ ਰੁਪਏ ਦੀ ਰੋਲਸ ਰੌਇਸ ਗੋਸ਼ਟ ਤੋਂ ਲੈ ਕੇ 2.38 ਲੱਖ ਰੁਪਏ ਤਕ ਦੀ ਹੌਂਡਾ ਕਾਰ ਸ਼ਾਮਲ ਹੈ। ਉਸ ਦੀ ਕੁੱਲ 13 ਕਾਰਾਂ ਦੀ ਨੀਲਾਮੀ ਜਨਤਕ ਪਲੇਟਫਾਰਮ ਰਾਹੀਂ ਕੀਤੀ ਜਾਵੇਗੀ। ਤੁਸੀਂ ਇਨ੍ਹਾਂ ਨੂੰ ਆਨਲਾਈਨ ਬੋਲੀ ਲਗਾ ਕੇ ਖਰੀਦ ਸਕਦੇ ਹੋ। ਈਡੀ ਨੀਰਵ ਮੋਦੀ ਤੋਂ ਕਰੀਬ 12,500 ਕਰੋੜ ਰੁਪਏ ਦੀ ਵਸੂਲੀ ਕਰਨਾ ਚਾਹੁੰਦਾ ਹੈ। ਨਿਲਾਮੀ 25 ਅਪਰੈਲ ਨੂੰ ਹੋਣੀ ਹੈ ਜਿਸ ਦੀ ਜ਼ਿੰਮੇਦਾਰੀ ਇੱਕ ਈ-ਕਾਮਰਸ ਕੰਪਨੀ ਨੂੰ ਦਿੱਤੀ ਗਈ ਹੈ। ਇਨ੍ਹਾਂ ਗੱਡੀਆਂ ਦੇ ਲਈ ਇੱਕ ਬੇਸ ਪ੍ਰਾਈਸ ਰੱਖਿਆ ਗਿਆ ਹੈ ਅਤੇ ਨਿਲਾਮੀ ਇਸੇ ਕੀਮਤ ਤੋਂ ਸ਼ੁਰੂ ਹੋਵੇਗੀ। ਨੀਲਾਮ ਹੋਣਗੀਆਂ ਨੀਰਵ ਮੋਦੀ ਦੀ ਕਾਰਾਂ, ਸਵਾ ਦੋ ਲੱਖ ਤੋਂ ਲੈਕੇ ਸਵਾ ਕਰੋੜ ਹੈ ਕੀਮਤ  ਕਾਰ ਦਾ ਨਾਮ                                 ਕੀਮਤਾਂ Rolls Royce Ghost                 1.38 ਕਰੋੜ ਰੁਪਏ Porsche Panamera                 ਜਾਣਕਾਰੀ ਉਪਲਬਧ ਨਹੀਂ ਹੈ Mercedes-Benz GL350         37.8 ਲੱਖ ਰੁਪਏ Mercedes-Benz CLS350               14 ਲੱਖ ਰੁਪਏ Honda CR-V                           10.15 ਲੱਖ ਰੁਪਏ BMW X1                                9.80 ਲੱਖ ਰੁਪਏ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ

HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ

CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ

ABP Premium

ਵੀਡੀਓਜ਼

Jagjit Singh Dhallewal | ਸਰਵਨ ਸਿੰਘ ਪੰਧੇਰ ਦੀ ਦਹਾੜ, ਕੇਂਦਰ ਸਰਕਾਰ ਕਿਉਂ ਸੁੱਤੀ ਪਈਕੇਂਦਰ ਸਰਕਾਰ ਦਾ ਨਵਾਂ ਪੰਜਾਬ ਮਾਰੂ ਫੈਸਲਾ, ਚੰਡੀਗੜ੍ਹ 'ਚ ਨਵਾਂ ਅਫ਼ਸਰ ਲਾਉਂਣ ਦੀ ਤਿਆਰੀਪੁਲਿਸ ਤੇ ਬਦਮਾਸ਼ਾਂ ਵਿਚਾਲੇ ਮੁਕਾਬਲਾ, Bambiha Gang ਦੇ 2 ਗੈਂਗਸਟਰ ਗ੍ਰਿਫਤਾਰPunjab Weather Update | ਚੰਡੀਗੜ੍ਹ ਤੇ ਪੰਜਾਬ ਦੇ 23 ਜਿਲ੍ਹਿਆਂ ਲਈ ਮੋਸਮ ਵਿਭਾਗ ਨੇ ਜਾਰੀ ਕੀਤਾ ਔਰੇਂਜ ਅਲਰਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
Alert in Punjab: ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦਾ ਖਤਰਾ! ਚੰਡੀਗੜ੍ਹ ਪਹੁੰਚੇ ਬੀਐਸਐਫ ਦੇ ਅਧਿਕਾਰੀ, ਗੁਰਦਾਸਪੁਰ ਤੇ ਪਠਾਨਕੋਟ 'ਚ ਅਲਰਟ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
HMPV Virus: ਐਚਐਮਪੀਵੀ ਨੂੰ ਲੈ ਕੇ ਪੰਜਾਬ ਸਰਕਾਰ ਦਾ ਅਲਰਟ, ਘਰੋਂ ਬਾਹਰ ਨਿਕਲਣ ਵੇਲੇ ਪਾਓ ਮਾਸਕ
CEIR Portal: ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
ਹੁਣ ਪੰਜਾਬ ਪੁਲਿਸ ਲੱਭ ਕੇ ਦੇਵੇਗੀ ਤੁਹਾਡੇ ਗੁਆਚੇ ਮੋਬਾਈਲ ਫੋਨ! ਘਰ ਬੈਠੇ CEIR Portal 'ਤੇ ਕਰੋ ਸ਼ਿਕਾਇਤ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
Punjab News: ਸ਼ਰਾਬ ਤੇ ਡੀਜੇ ਤੋਂ ਬਿਨਾਂ ਵਿਆਹ ਕਰਨ ਵਾਲਿਆਂ ਨੂੰ 21,000 ਰੁਪਏ ਦੇਣ ਦਾ ਐਲਾਨ, ਫਜ਼ੂਲ ਖਰਚੀ ਨੂੰ ਲੱਗੇਗੀ ਲਗਾਮ
ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Aadhaar Card: ਆਧਾਰ ਕਾਰਡ ਰਾਹੀਂ 50,000 ਰੁਪਏ ਤੱਕ ਦਾ ਲੋਨ, ਉਹ ਵੀ ਬਿਨਾਂ ਕਿਸੇ ਗਾਰੰਟੀ ਦੇ...ਜਾਣੋ ਕਿਵੇਂ ਕਰ ਸਕਦੇ ਹੋ ਅਪਲਾਈ
Farmers Protest: ਕਿਸਾਨਾਂ ਦਾ 26 ਜਨਵਰੀ ਨੂੰ ਵੱਡਾ ਐਕਸ਼ਨ! ਦੇਸ਼ ਭਰ ਦੀਆਂ ਸੜਕਾਂ 'ਤੇ ਆਏਗਾ ਟਰੈਕਟਰਾਂ ਦਾ ਹੜ੍ਹ

Punjab News: ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਪੰਜਾਬ 'ਚ ਸਕੂਲਾਂ ਦਾ ਬਦਲੇਗਾ ਸਮਾਂ ? ਜਾਣੋ ਅਧਿਆਪਕਾਂ ਵੱਲੋਂ ਕਿਉਂ ਕੀਤੀ ਗਈ ਇਹ ਮੰਗ! ਪੜ੍ਹੋ ਖਬਰ...
ਸਾਵਧਾਨ! ਆਹ Gadget ਭੁੱਲ ਕੇ ਵੀ ਨਾ ਰੱਖਿਓ ਕੋਲ, ਨਹੀਂ ਤਾਂ ਹੋ ਸਕਦੀ ਜੇਲ੍ਹ, ਕਈ ਲੋਕਾਂ ਹੋ ਚੁੱਕੇ ਪਰੇਸ਼ਾਨ

Embed widget