ਪੜਚੋਲ ਕਰੋ

Accident: ਦਿੱਲੀ 'ਚ ਵੱਡਾ ਹਾਦਸਾ! ਸ਼ਾਹਦਰਾ 'ਚ ਸਕੂਲੀ ਬੱਚਿਆਂ ਨਾਲ ਭਰੀ ਵੈਨ ਪਲਟੀ , ਗੰਭੀਰ ਜ਼ਖ਼ਮੀ

Delhi News: ਵਿਵੇਕ ਵਿਹਾਰ 'ਚ ਗ੍ਰੀਨ ਫੀਲਡ ਸਕੂਲ ਦੇ 15 ਬੱਚਿਆਂ ਨਾਲ ਭਰੀ ਵੈਨ ਪਲਟ ਗਈ, ਪੁਲਿਸ ਨੇ ਡਰਾਈਵਰ ਨੂੰ ਗ੍ਰਿਫਤਾਰ ਕੀਤਾ, ਚਾਰ ਬੱਚੇ GTB ਹਸਪਤਾਲ 'ਚ ਦਾਖਲ ਹਨ।  

School Van Accident: ਦਿੱਲੀ ਦੇ ਸ਼ਾਹਦਰਾ ਇਲਾਕੇ ਵਿੱਚ ਮੰਗਲਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ। ਇੱਥੇ ਇੱਕ ਸਕੂਲ ਵੈਨ ਪਲਟ ਗਈ। ਵੈਨ ਵਿੱਚ 15 ਬੱਚੇ ਸਵਾਰ ਸਨ। ਇਨ੍ਹਾਂ 'ਚੋਂ ਕੁਝ ਬੱਚਿਆਂ ਨੂੰ ਗੰਭੀਰ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਹੁਣ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਹਾਦਸੇ ਤੋਂ ਬਾਅਦ ਸਾਰੇ ਬੱਚਿਆਂ ਦੇ ਮਾਪਿਆਂ ਨੂੰ ਸੂਚਨਾ ਦਿੱਤੀ ਗਈ। ਮਾਪਿਆਂ ਬੱਚਿਆਂ ਨੂੰ ਲੈ ਕੇ ਹਸਪਤਾਲ ਪਹੁੰਚੇ ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ ਇਹ ਹਾਦਸਾ ਭਾਰੀ ਬਰਸਾਤ ਅਤੇ ਤਿਲਕਣ ਸੜਕ ਕਾਰਨ ਵਾਪਰਿਆ। ਫਿਲਹਾਲ ਪੁਲਿਸ ਨੇ ਡਰਾਈਵਰ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਡਰਾਈਵਰ ਦੀ ਪਛਾਣ ਵਿਕਰਮ ਸਿੰਘ ਵਜੋਂ ਹੋਈ ਹੈ।

ਇਸ ਦੇ ਨਾਲ ਹੀ ਪੁਲਿਸ ਨੇ ਸਕੂਲ ਪ੍ਰਸ਼ਾਸਨ ਨਾਲ ਸੰਪਰਕ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਹਾਦਸੇ ਦੀ ਸੂਚਨਾ ਮਿਲਦੇ ਹੀ ਦਿੱਲੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜ਼ਖਮੀ ਬੱਚਿਆਂ ਨੂੰ ਵੈਨ 'ਚੋਂ ਬਾਹਰ ਕੱਢ ਕੇ ਹਸਪਤਾਲ ਪਹੁੰਚਾਇਆ। ਇਸ ਦੌਰਾਨ ਇਲਾਕੇ ਵਿੱਚ ਲੰਮਾ ਜਾਮ ਲੱਗ ਗਿਆ। ਬਾਅਦ ਵਿੱਚ ਪੁਲਿਸ ਨੇ ਵੈਨ ਨੂੰ ਮੌਕੇ ਤੋਂ ਹਟਾ ਕੇ ਆਵਾਜਾਈ ਨੂੰ ਸੁਚਾਰੂ ਕਰਵਾਇਆ। ਇਸ ਦੇ ਨਾਲ ਹੀ ਵੈਨ ਪਲਟਣ ਦੀ ਸੂਚਨਾ 'ਤੇ ਪਹੁੰਚੇ ਮਾਪਿਆਂ ਨੇ ਵੀ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਹੰਗਾਮਾ ਕੀਤਾ ਅਤੇ ਸਕੂਲ ਅਤੇ ਡਰਾਈਵਰ ਖਿਲਾਫ ਸਖਤ ਕਾਰਵਾਈ ਦੀ ਮੰਗ ਵੀ ਕੀਤੀ।

ਇਸ ਦੇ ਨਾਲ ਹੀ ਚਸ਼ਮਦੀਦਾਂ ਦਾ ਕਹਿਣਾ ਹੈ ਕਿ ਵੈਨ ਦੀ ਰਫ਼ਤਾਰ ਤੇਜ਼ ਸੀ ਅਤੇ ਮੀਂਹ ਪੈ ਰਿਹਾ ਸੀ। ਇਸ ਦੌਰਾਨ ਮੋੜ ਨੇੜੇ ਅਚਾਨਕ ਡਰਾਈਵਰ ਵੈਨ 'ਤੇ ਕਾਬੂ ਨਹੀਂ ਰੱਖ ਸਕਿਆ ਅਤੇ ਇਹ ਪਲਟ ਗਈ। ਹਾਦਸਾ ਦੁਪਹਿਰ ਕਰੀਬ 2.30 ਵਜੇ ਵਾਪਰਿਆ। ਜਾਣਕਾਰੀ ਅਨੁਸਾਰ ਵੈਨ ਵਿੱਚ ਗ੍ਰੀਨ ਫੀਲਡ ਸਕੂਲ ਦੇ ਬੱਚੇ ਸਵਾਰ ਸਨ। ਵੈਨ ਸਕੂਲ ਦੀ ਵਿਵੇਕ ਵਿਹਾਰ ਸ਼ਾਖਾ ਤੋਂ ਬੱਚਿਆਂ ਨੂੰ ਛੁੱਟੀ ਤੋਂ ਬਾਅਦ ਘਰ ਛੱਡਣ ਲਈ ਰਵਾਨਾ ਹੋਈ ਸੀ। ਬੱਚਿਆਂ ਵਿੱਚੋਂ 4 ਬੱਚਿਆਂ ਨੂੰ ਜੀਟੀਬੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਨ੍ਹਾਂ ਵਿੱਚੋਂ ਦੋ ਦੇ ਖੱਬੇ ਹੱਥ ਵਿੱਚ ਸੱਟ ਲੱਗੀ ਹੈ, ਜਦੋਂ ਕਿ ਦੋ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)

Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ

Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ

Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Advertisement
ABP Premium

ਵੀਡੀਓਜ਼

Amritpal Singh| ਅੰਮ੍ਰਿਤਪਾਲ ਪਹੁੰਚਿਆ ਦਿੱਲੀ, ਵੇਖੋ ਕਾਫ਼ਲਾ, ਚੁੱਕੇਗਾ ਸਹੁੰBeas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (05-07-2024)
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Weather: ਪੰਜਾਬ ਦੇ 12 ਜ਼ਿਲ੍ਹਿਆਂ 'ਚ ਮੀਂਹ ਦਾ ਆਰੇਂਜ ਅਲਰਟ, ਜਾਣੋ ਆਪਣੇ ਸ਼ਹਿਰ 'ਚ ਮੌਸਮ ਦਾ ਹਾਲ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Amritpal Singh: ਅੱਜ ਸੰਸਦ 'ਚ ਸਹੁੰ ਚੁੱਕਣਗੇ ਅੰਮ੍ਰਿਤਪਾਲ ਸਿੰਘ, ਆਰਮੀ ਪਲੇਨ 'ਚ ਲਿਆਂਦਾ ਜਾਵੇਗਾ ਦਿੱਲੀ, ਸਹੁੰ ਚੁੱਕਦਿਆਂ ਹੀ ਹੋੋਵੇਗੀ ਵਾਪਸੀ
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Health: ਲੀਵਰ ਕੈਂਸਰ ਦੇ ਸ਼ੁਰੂਆਤੀ ਸਟੇਜ 'ਤੇ ਸਰੀਰ 'ਚ ਨਜ਼ਰ ਆਉਂਦੇ ਆਹ ਲੱਛਣ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼
Hair Oiling : ਆਓ ਜਾਣਦੇ ਹਾਂ ਕਿ  ਮਾਨਸੂਨ ਦੌਰਾਨ ਵਾਲਾਂ 'ਚ ਤੇਲ ਲਗਾਉਣਾ ਚਾਹੀਦਾ ਹੈ ਜਾਂ ਨਹੀਂ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Embed widget