ਪੜਚੋਲ ਕਰੋ

Yamuna expressway Road accident: ਯਮੁਨਾ ਐਕਸਪ੍ਰੈਸ 'ਤੇ ਬੇਕਾਬੂ ਡੰਪਰ ਦੀ ਰੋਡਵੇਜ਼ ਬੱਸ ਨਾਲ ਭਿਆਨਕ ਟੱਕਰ, ਕਈ ਜ਼ਖ਼ਮੀਆਂ ਚੋਂ 5 ਦੀ ਹਾਲਤ ਗੰਭੀਰ

ਸ਼ਨੀਵਾਰ ਨੂੰ ਯਮੁਨਾ ਐਕਸਪ੍ਰੈਸ ਵੇਅ 'ਤੇ ਨੋਇਡਾ ਤੋਂ ਜੇਵਰ ਵਲ ਜਾ ਰਹੀ ਡੰਪਰ ਅਚਾਨਕ ਬੇਕਾਬੂ ਹੋ ਗਿਆ ਤੇ ਰੋਡਵੇਜ਼ ਦੀ ਬੱਸ ਨਾਲ ਟਕਰਾ ਗਿਆ। ਇਸ ਟੱਕਰ ਵਿੱਚ 17 ਲੋਕ ਜ਼ਖਮੀ ਹੋਏ ਹਨ।

ਨੋਇਡਾ: ਨੋਇਡਾ ਦੇ ਪੁਲਿਸ ਸਟੇਸ਼ਨ ਦਨਕੌਰ ਖੇਤਰ ਨੇੜੇ ਸ਼ਨੀਵਾਰ ਤੜਕੇ ਯਮੁਨਾ ਐਕਸਪ੍ਰੈਸ ਵੇਅ 'ਤੇ ਬੇਕਾਬੂ ਹੋਏ ਇੱਕ ਡੰਪਰ ਨੇ ਡਿਵਾਈਡਰ ਨੂੰ ਪਾਰ ਕਰਦਿਆਂ ਉੱਤਰ ਪ੍ਰਦੇਸ਼ ਰੋਡਵੇਜ਼ ਦੀ ਬੱਸ ਨੂੰ ਟੱਕਰ ਮਾਰ ਦਿੱਤੀ। ਇਸ ਘਟਨਾ ਵਿੱਚ ਬੱਸ ਵਿੱਚ ਸਵਾਰ 17 ਲੋਕ ਜ਼ਖਮੀ ਹੋ ਗਏ। ਪੁਲਿਸ ਨੇ ਜ਼ਖਮੀਆਂ ਨੂੰ ਗ੍ਰੇਟਰ ਨੋਇਡਾ ਦੇ ਕੈਲਾਸ਼ ਹਸਪਤਾਲ ਵਿੱਚ ਦਾਖਲ ਕਰਵਾਇਆ ਹੈ। ਪੁਲਿਸ ਕਮਿਸ਼ਨਰ ਅਲੋਕ ਸਿੰਘ ਦੇ ਮੀਡੀਆ ਇੰਚਾਰਜ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ ਤੜਕਸਾਰ ਦਨਕੌਰ ਖੇਤਰ ਨੇੜੇ ਯਮੁਨਾ ਐਕਸਪ੍ਰੈਸ ਵੇਅ 'ਤੇ ਨੋਇਡਾ ਤੋਂ ਜੇਵਰ ਜਾ ਰਹੇ ਇੱਕ ਡੰਪਰ ਬੇਕਾਬੂ ਹੋ ਗਿਆ ਤੇ ਇਹ ਡਿਵਾਈਡਰ ਨੂੰ ਪਾਰ ਕਰਦਿਆਂ ਉਲਟ ਦਿਸ਼ਾ ਤੋਂ ਆ ਰਹੀ ਰੋਡਵੇਜ਼ ਬੱਸ ਨਾਲ ਟੱਕਰਾ ਗਿਆ। ਉਨ੍ਹਾਂ ਕਿਹਾ ਕਿ ਇਸ ਹਾਦਸੇ ਵਿੱਚ 17 ਲੋਕ ਗੰਭੀਰ ਰੂਪ ਵਿੱਚ ਜ਼ਖਮੀ ਹੋਏ ਹਨ, ਜਿਨ੍ਹਾਂ ਚੋਂ ਪੰਜ ਦੀ ਹਾਲਤ ਬੇਹੱਦ ਗੰਭੀਰ ਬਣੀ ਹੋਈ ਹੈ। ਜ਼ਖਮੀਆਂ ਨੂੰ ਗ੍ਰੇਟਰ ਨੋਇਡਾ ਦੇ ਕੈਲਾਸ਼ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। Coldest Night of the Season: ਸ੍ਰੀਨਗਰ ਵਿੱਚ ਦਰਜ ਕੀਤੀ ਗਈ ਸੀਜਨ ਦੀ ਸਭ ਤੋਂ ਠੰਢੀ ਰਾਤ, ਦੇਸ਼ ਵਿੱਚ ਸਭ ਤੋਂ ਠੰਢਾ ਰਿਹਾ ਦਰਾਸ ਤਾਪਮਾਨ -29 ਡਿਗਰੀ ਸੈਲਸੀਅਸ ਟ੍ਰੈਫਿਕ ਵਿਚ ਵਿਘਨ ਪਿਆ ਸੀ ਉਨ੍ਹਾਂ ਕਿਹਾ ਕਿ ਇਸ ਘਟਨਾ ਕਾਰਨ ਕੁਝ ਸਮੇਂ ਲਈ ਯਮੁਨਾ ਐਕਸਪ੍ਰੈਸ ਵੇਅ 'ਤੇ ਟ੍ਰੈਫਿਕ ਰੁੱਕ ਗਿਆ ਸੀ। ਪੁਲਿਸ ਨੇ ਇੱਕ ਕਰੇਨ ਦੀ ਮਦਦ ਨਾਲ ਟਰੱਕ ਅਤੇ ਡੰਪਰ ਨੂੰ ਹਟਾ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
ਗੋਆ ਦੇ ਕਲੰਗੂਟ ਬੀਚ 'ਤੇ ਸੈਲਾਨੀਆਂ ਦੀ ਕਿਸ਼ਤੀ ਪਲਟੀ, 1 ਵਿਅਕਤੀ ਦੀ ਮੌ*ਤ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Punjab News: ਪੰਜਾਬ ਬਿਜਲੀ ਵਿਭਾਗ ਦੀ ਵੱਡੀ ਕਾਰਵਾਈ, ਮੱਚ ਗਈ ਤਰਥੱਲੀ, ਲੋਕਾਂ ਨੂੰ ਭੇਜੇ ਜਾ ਰਹੇ ਸੰਮਨ
Ranjeet Singh Neeta: ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਕੌਣ ਹੈ ਖਾਲਿਸਤਾਨੀ ਰਣਜੀਤ ਸਿੰਘ ਨੀਟਾ? ਕਈ ਮੁਲਕਾਂ 'ਚ ਫੈਲਾਈਆਂ ਜੜ੍ਹਾਂ, ਵਿਦੇਸ਼ਾਂ 'ਚੋਂ ਹੀ ਕਰਵਾ ਰਿਹਾ ਬਲਾਸਟ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਡੱਲੇਵਾਲ ਦਾ ਇਲਾਜ ਕਰ ਰਹੀ ਸਿਹਤ ਵਿਭਾਗ ਦੀ ਟੀਮ ਨਾਲ ਵਾਪਰਿਆ ਹਾਦਸਾ, ਡਾਕਟਰ ਹੋਏ ਜ਼ਖ਼ਮੀ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਕੀ ਹੈ ਕ੍ਰਿਸਮਿਸ ਦਾ ਇਤਿਹਾਸ? 25 ਦਸੰਬਰ ਨੂੰ ਹੀ ਕਿਉਂ ਮਨਾਉਂਦੇ ਆਹ ਤਿਉਹਾਰ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
ਰਾਤੋਰਾਤ ਪਾਕਿਸਤਾਨ ਨੇ ਅਫ਼ਗਾਨਿਸਤਾਨ 'ਚ ਕੀਤਾ ਵੱਡਾ ਹਵਾਈ ਹਮਲਾ, 15 ਲੋਕਾਂ ਦੀ ਮੌਤ
Punjab News: ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
ਪੰਜਾਬਵਾਸੀਆਂ ਨੂੰ 21 ਦਿਨਾਂ ਤੱਕ ਕਰਨਾ ਪਏਗਾ ਮੁਸ਼ਕਿਲਾਂ ਦਾ ਸਾਹਮਣਾ, ਸਵੇਰੇ 9 ਤੋਂ ਸ਼ਾਮ 4 ਵਜੇ ਤੱਕ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Punjab News: ਨਵੇਂ ਸਾਲ ਤੋਂ ਪਹਿਲਾਂ ਪੰਜਾਬ ਵਾਸੀਆਂ ਦੀ ਇਹ ਸਮੱਸਿਆ ਹੋਈ ਹੱਲ, ਲਾਈਨਾਂ 'ਚ ਨਹੀਂ ਪਏਗਾ ਖੜ੍ਹਨਾ...
Embed widget