ਪੜਚੋਲ ਕਰੋ

NIA Raid:ਖਾਲਿਸਤਾਨੀ ਅਰਸ਼ ਡੱਲਾ ਖਿਲਾਫ NIA ਦਾ ਵੱਡਾ ਐਕਸ਼ਨ, ਤਿੰਨ ਰਾਜਾਂ 'ਚ ਕਈ ਟਿਕਾਣਿਆਂ 'ਤੇ ਰੇਡ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ 'ਚ ਖਾਲਿਸਤਾਨੀ ਅਰਸ਼ ਡੱਲਾ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਤਿੰਨ ਰਾਜਾਂ ਦੇ 9 ਜ਼ਿਲ੍ਹਿਆਂ ਵਿੱਚ ਕੀਤੀ ਗਈ...

NIA Action Against Arsh Dalla: ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਪੰਜਾਬ, ਹਰਿਆਣਾ ਤੇ ਉੱਤਰ ਪ੍ਰਦੇਸ਼ 'ਚ ਖਾਲਿਸਤਾਨੀ ਅਰਸ਼ ਡੱਲਾ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਹੈ। ਇਹ ਛਾਪੇਮਾਰੀ ਤਿੰਨ ਰਾਜਾਂ ਦੇ 9 ਜ਼ਿਲ੍ਹਿਆਂ ਵਿੱਚ ਕੀਤੀ ਗਈ। ਅਰਸ਼ ਡੱਲਾ ਦੀ ਕੈਨੇਡਾ 'ਚ ਗ੍ਰਿਫਤਾਰੀ ਤੋਂ ਬਾਅਦ ਇਹ ਪਹਿਲੀ ਵਾਰ ਹੈ ਜਦੋਂ ਰਾਸ਼ਟਰੀ ਜਾਂਚ ਏਜੰਸੀ ਨੇ ਉਸ ਖਿਲਾਫ ਇੰਨੇ ਵੱਡੇ ਪੱਧਰ 'ਤੇ ਕਾਰਵਾਈ ਕੀਤੀ ਹੈ।

ਹੋਰ ਪੜ੍ਹੋ : BKU ਸਿੱਧੂਪੁਰ ਵਲੋਂ 17 ਕਿਸਾਨਾਂ ਦੀ ਸੂਚੀ ਕੀਤੀ ਗਈ ਤਿਆਰ, ਲੜੀਵਾਰ ਭੁੱਖ ਹੜਤਾਲ 'ਤੇ ਬੈਠਣਗੇ 

ਅਰਸ਼ ਡੱਲਾ ਦਾ ਕਰੀਬੀ ਸਾਥੀ NIA ਦੇ ਰਾਡਾਰ 'ਤੇ ਹੈ, ਤਾਂ ਜੋ ਡੱਲਾ ਦਾ ਪੂਰਾ ਨੈੱਟਵਰਕ ਤੋੜਿਆ ਜਾ ਸਕੇ। NIA ਦੀ ਜਾਂਚ ਮੁਤਾਬਕ ਡੱਲਾ ਦੇ ਤਿੰਨ ਸਾਥੀ ਹਨ। ਇਹ ਤਿੰਨੇ ਸਾਥੀ ਭਾਰਤ ਵਿੱਚ ਇੱਕ ਵੱਡਾ ਅੱਤਵਾਦੀ-ਗੈਂਗਸਟਰ ਸਿੰਡੀਕੇਟ ਚਲਾ ਰਹੇ ਸਨ। ਅਰਸ਼ਦੀਪ ਖਾਲਿਸਤਾਨ ਟਾਈਗਰ ਫੋਰਸ (KTF) ਦਾ ਮੈਂਬਰ ਹੈ।

ਭਾਰਤ ਸਰਕਾਰ ਨੇ 2022 ਵਿੱਚ ਉਸ ਨੂੰ ਅੱਤਵਾਦੀ ਘੋਸ਼ਿਤ ਕਰ ਦਿੱਤਾ ਸੀ। ਉਹ ਕੈਨੇਡਾ ਵਿੱਚ ਰਹਿੰਦਾ ਹੈ ਤੇ ਖਾਲਿਸਤਾਨੀ ਲੀਡਰ ਹਰਦੀਪ ਸਿੰਘ ਨਿੱਝਰ ਦਾ ਕਰੀਬੀ ਸੀ। ਨਿੱਝਰ ਦਾ ਹਾਲ ਹੀ ਵਿੱਚ ਕੈਨੇਡਾ ਵਿੱਚ ਕਤਲ ਹੋਇਆ ਸੀ। NIA ਨਾਲ ਜੁੜੇ ਸੂਤਰਾਂ ਮੁਤਾਬਕ ਜਿਨ੍ਹਾਂ ਲੋਕਾਂ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ, ਉਹ ਡੱਲਾ ਨਾਲ ਗੱਲ਼ਬਾਤ ਕਰਦੇ ਰਹਿੰਦੇ ਸੀ। ਇਹ ਛਾਪੇਮਾਰੀ ਲੰਬੀ ਜਾਂਚ ਤੋਂ ਬਾਅਦ ਸ਼ੁਰੂ ਕੀਤੀ ਗਈ।

ਐਨਆਈਏ ਦਾ ਦਾਅਵਾ ਹੈ ਕਿ ਅਰਸ਼ਦੀਪ ਦੇ ਸਾਥੀ ਹੈਰੀ ਮੋੜ ਤੇ ਹੈਰੀ ਰਾਜਪੁਰਾ ਸਲੀਪਰ ਸੈੱਲ ਵਜੋਂ ਕੰਮ ਕਰਦੇ ਸਨ ਤੇ ਉਨ੍ਹਾਂ ਨੂੰ ਰਾਜੀਵ ਕੁਮਾਰ ਨਾਂ ਦੇ ਵਿਅਕਤੀ ਨੇ ਪਨਾਹ ਦਿੱਤੀ ਸੀ। ਤਿੰਨਾਂ ਨੇ ਡੱਲਾ ਦੇ ਨਿਰਦੇਸ਼ਾਂ 'ਤੇ ਅਤੇ ਉਸ ਤੋਂ ਮਿਲੇ ਪੈਸਿਆਂ ਨਾਲ ਕਈ ਅੱਤਵਾਦੀ ਹਮਲੇ ਕਰਨ ਦੀ ਯੋਜਨਾ ਬਣਾਈ ਸੀ। ਹੈਰੀ ਮੋੜ ਤੇ ਹੈਰੀ ਰਾਜਪੁਰਾ ਗੈਂਗ ਦੇ ਸ਼ੂਟਰ ਸਨ ਤੇ ਉਨ੍ਹਾਂ ਨੂੰ ਨਿਸ਼ਾਨਾ ਬਣਾ ਕੇ ਹੱਤਿਆਵਾਂ ਕਰਨ ਦੇ ਆਦੇਸ਼ ਸਨ।

ਅਰਸ਼ ਡੱਲਾ ਨੇ ਰਾਜੀਵ ਕੁਮਾਰ ਉਰਫ਼ ਸ਼ੀਲਾ ਨੂੰ ਹੈਰੀ ਮੋੜ ਤੇ ਹੈਰੀ ਰਾਜਪੁਰਾ ਨੂੰ ਪਨਾਹ ਦੇਣ ਲਈ ਪੈਸੇ ਦਿੱਤੇ ਸਨ। NIA ਦੀ ਜਾਂਚ ਵਿੱਚ ਇਹ ਵੀ ਸਾਹਮਣੇ ਆਇਆ ਹੈ ਕਿ ਰਾਜੀਵ ਕੁਮਾਰ ਅਰਸ਼ ਡੱਲਾ ਦੇ ਨਿਰਦੇਸ਼ਾਂ 'ਤੇ ਦੋ ਹੋਰ ਲੋਕਾਂ ਲਈ ਲੌਜਿਸਟਿਕ ਸਪੋਰਟ ਤੇ ਹਥਿਆਰਾਂ ਦਾ ਇੰਤਜ਼ਾਮ ਵੀ ਕਰ ਰਿਹਾ ਸੀ। ਐਨਆਈਏ ਨੇ ਹੈਰੀ ਮੌੜ ਤੇ ਹੈਰੀ ਰਾਜਪੁਰਾ ਨੂੰ 23 ਨਵੰਬਰ 2023 ਤੇ ਰਾਜੀਵ ਕੁਮਾਰ ਨੂੰ 12 ਜਨਵਰੀ 2024 ਨੂੰ ਗ੍ਰਿਫਤਾਰ ਕੀਤਾ ਸੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
Advertisement
ABP Premium

ਵੀਡੀਓਜ਼

Amritpal Singh | Sukhbir Badal ਨੂੰ ਸੁਣਾਓ ਸਖ਼ਤ ਸਜ਼ਾ ਕੌਮ ਤੁਹਡੇ ਨਾਲ ਹੈ - ਤਰਸੇਮ ਸਿੰਘਕਿਸਾਨ ਆਗੂ ਜਗਜੀਤ ਡੱਲੇਵਾਲ ਦੇ ਹੱਕ 'ਚ ਆਏ MP Sarbjeet Singh Khalsa Punjab ਸਰਕਾਰ ਨੂੰ ਵੱਡਾ ਚੈਲੇਂਜ!ਰੈਪਰ ਬਾਦਸ਼ਾਹ ਦੇ ਕਲੱਬ 'ਚ ਹੋਇਆ ਧਮਾਕਾ , ਟੁੱਟ ਗਏ ਸ਼ੀਸ਼ੇਬੱਚੇ ਲਈ ਦਿਲਜੀਤ ਰੋਕਿਆ ਸ਼ੋਅ , ਦੋਸਾਂਝਵਾਲੇ ਲਈ ਵੱਧ ਗਈ ਇੱਜ਼ਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Punjab News: ਬਾਦਲ ਤੋਂ ਫਖ਼ਰ-ਏ-ਕੌਮ ਐਵਾਰਡ ਵਾਪਸ ਲਿਆ ਜਾਵੇ, ਸੁਖਬੀਰ ਬਾਦਲ ਨੂੰ ਮਿਲੇ ਸਜ਼ਾ, ਅੰਮ੍ਰਿਤਪਾਲ ਸਿੰਘ ਦੇ ਪਿਤਾ ਤੇ MP ਖਲਾਸਾ ਪਹੁੰਚੇ ਅਕਾਲ ਤਖ਼ਤ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Free Ration Card: ਸਾਵਧਾਨ! ਇਨ੍ਹਾਂ ਲੋਕਾਂ ਦਾ 30 ਤਰੀਕ ਤੋਂ ਬੰਦ ਹੋਏਗਾ ਮੁਫਤ ਰਾਸ਼ਨ, ਸਰਕਾਰ ਨੇ ਕੀਤਾ ਐਲਾਨ
Farmer Protest: ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
ਪੰਜਾਬ ਤੇ ਹਰਿਆਣਾ ਦੇ ਕਿਸਾਨਾਂ ਨੇ ਪਾਏ ਖਨੌਰੀ ਬਾਰਡਰ ਵੱਲ ਚਾਲੇ, ਡੱਲੇਵਾਲ ਨੂੰ ਛੁਡਾਉਣ ਦੀਆਂ ਤਿਆਰੀਆਂ, ਸਰਕਾਰ ਵੀ ਪਈ ਨਰਮ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
IPL ਨਿਲਾਮੀ 'ਚ ਜਿਸ ਭਾਰਤੀ ਖਿਡਾਰੀ ਨੂੰ ਕਿਸੇ ਨੇ ਨਹੀਂ ਖਰੀਦਿਆ, T20 'ਚ ਸਭ ਤੋਂ ਤੇਜ਼ ਸੈਂਕੜਾ ਠੋਕਣ ਵਾਲਾ ਬਣਿਆ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
1 ਦਸੰਬਰ ਤੋਂ ਮੋਬਾਈਲ 'ਚ ਨਹੀਂ ਆਉਣਗੇ OTP! Jio, Airtel, Vi ਅਤੇ BSNL ਯੂਜ਼ਰ ਜਾਣ ਲਓ ਆਹ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
EPFO ਤੋਂ ਕਿੰਨੇ ਪੈਸੇ ਕਢਵਾਉਣ ਤੋਂ ਬਾਅਦ ਨਹੀਂ ਮਿਲਦੀ ਪੈਨਸ਼ਨ ? ਜਾਣ ਲਓ ਨਿਯਮ
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Holidays in December: ਜਲਦ ਨਿਬੇੜ ਲਵੋ ਕੰਮ, ਦਸੰਬਰ ਮਹੀਨੇ 'ਚ 17 ਛੁੱਟੀਆਂ! 
Sports News: ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਅੱਜ ਦੇ ਦਿਨ ਖਿਡਾਰੀ ਦੀ ਬੱਲੇਬਾਜ਼ੀ ਕਰਦੇ ਹੋਏ ਨਿਕਲੀ ਸੀ ਜਾਨ
ਕ੍ਰਿਕਟ ਜਗਤ ਨੂੰ ਲੱਗਿਆ ਵੱਡਾ ਝਟਕਾ, ਅੱਜ ਦੇ ਦਿਨ ਖਿਡਾਰੀ ਦੀ ਬੱਲੇਬਾਜ਼ੀ ਕਰਦੇ ਹੋਏ ਨਿਕਲੀ ਸੀ ਜਾਨ
Embed widget