ਪੜਚੋਲ ਕਰੋ

Supreme Court ਦਾ ਵੱਡਾ ਐਕਸ਼ਨ, ਛੇੜਛਾੜ, ਦੇਹ ਵਪਾਰ ਤੇ ਹਾਊਸਵਾਈਫ ਵਰਗੇ ਸ਼ਬਦ ਨਹੀਂ ਵਰਤੇ ਜਾ ਸਕਣਗੇ

ਸੁਪਰੀਮ ਕੋਰਟ ਨੇ 'ਹੈਂਡਬੁੱਕ ਆਨ ਕੰਬੈਟਿੰਗ ਜੈਂਡਰ ਸਟੀਰੀਓਟਾਈਪਜ਼' ਲਾਂਚ ਕੀਤੀ ਹੈ। ਇਹ ਹੈਂਡਬੁੱਕ ਜੱਜਾਂ ਨੂੰ ਅਦਾਲਤੀ ਆਦੇਸ਼ਾਂ ਤੇ ਕਾਨੂੰਨੀ ਦਸਤਾਵੇਜ਼ਾਂ ਵਿੱਚ ਅਣਉਚਿਤ ਲਿੰਗ ਵਾਲੇ ਸ਼ਬਦਾਂ ਦੀ ਵਰਤੋਂ ਤੋਂ ਬਚਣ ਲਈ ਮਾਰਗਦਰਸ਼ਨ ਕਰੇਗੀ। 

Supreme court launches handbook: ਸੁਪਰੀਮ ਕੋਰਟ ਨੇ ਅਦਾਲਤਾਂ 'ਚ ਔਰਤਾਂ ਲਈ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ 'ਤੇ ਪਾਬੰਦੀ ਲਾਉਣ ਲਈ ਵੱਡਾ ਕਦਮ ਚੁੱਕਿਆ ਹੈ। ਇਸ ਤਹਿਤ ਸੁਪਰੀਮ ਕੋਰਟ ਨੇ 'ਹੈਂਡਬੁੱਕ ਆਨ ਕੰਬੈਟਿੰਗ ਜੈਂਡਰ ਸਟੀਰੀਓਟਾਈਪਜ਼' ਲਾਂਚ ਕੀਤੀ ਹੈ। ਇਹ ਹੈਂਡਬੁੱਕ ਜੱਜਾਂ ਨੂੰ ਅਦਾਲਤੀ ਆਦੇਸ਼ਾਂ ਤੇ ਕਾਨੂੰਨੀ ਦਸਤਾਵੇਜ਼ਾਂ ਵਿੱਚ ਅਣਉਚਿਤ ਲਿੰਗ ਵਾਲੇ ਸ਼ਬਦਾਂ ਦੀ ਵਰਤੋਂ ਤੋਂ ਬਚਣ ਲਈ ਮਾਰਗਦਰਸ਼ਨ ਕਰੇਗੀ। 

ਹਾਸਲ ਜਾਣਕਾਰੀ ਮੁਤਾਬਕ 30 ਪੰਨਿਆਂ ਦੀ ਹੈਂਡਬੁੱਕ ਇਸ ਗੱਲ ਨੂੰ ਉਜਾਗਰ ਕਰਦੀ ਹੈ ਕਿ ਜੇਕਰ ਜੱਜ ਹਾਨੀਕਾਰਕ ਰੂੜ੍ਹੀਵਾਦੀ ਧਾਰਨਾਵਾਂ 'ਤੇ ਭਰੋਸਾ ਕਰਦੇ ਹਨ, ਤਾਂ ਇਹ ਕਾਨੂੰਨ ਦੇ ਉਦੇਸ਼ ਤੇ ਨਿਰਪੱਖ ਵਰਤੋਂ ਨੂੰ ਵਿਗਾੜ ਸਕਦਾ ਹੈ ਤੇ ਇਹ ਵਿਤਕਰੇ ਤੇ ਬੇਦਖਲੀ ਨੂੰ ਕਾਇਮ ਰੱਖ ਸਕਦਾ ਹੈ। ਹੈਂਡਬੁੱਕ ਵਿੱਚ ਲਿਖਿਆ ਗਿਆ ਹੈ ਕਿ ਇੱਕ ਔਰਤ ਦੇ ਚਰਿੱਤਰ ਜਾਂ ਉਸ ਵੱਲੋਂ ਪਹਿਨੇ ਜਾਣ ਵਾਲੇ ਕੱਪੜੇ ਜਿਨਸੀ ਸਬੰਧਾਂ ਦੇ ਨਾਲ-ਨਾਲ ਔਰਤਾਂ ਦੇ ਸ਼ਖਸੀਅਤ ਵਿੱਚ ਸਹਿਮਤੀ ਦੇ ਮਹੱਤਵ ਨੂੰ ਕਮਜ਼ੋਰ ਕਰਦੇ ਹਨ।

ਦੱਸ ਦਈਏ ਕਿ ਈਵ ਟੀਜ਼ਿੰਗ (ਛੇੜਛਾੜ), ਪ੍ਰੌਸਟੀਚਿਊਟ (ਦੇਹ ਵਪਾਰ) ਤੇ ਹਾਊਸਵਾਈਫ ਵਰਗੇ ਸ਼ਬਦ, ਜੋ ਮਹਿਲਾਵਾਂ ਲਈ ਵਰਤੇ ਜਾਂਦੇ ਹਨ, ਜਲਦੀ ਹੀ ਕਾਨੂੰਨੀ ਅਮਲ ’ਚੋਂ ਬਾਹਰ ਹੋ ਜਾਣਗੇ ਤੇ ਉਨ੍ਹਾਂ ਦੀ ਥਾਂ ਸਟਰੀਟ ਸੈਕਸੁਅਲ ਹੈਰਾਸਮੈਂਟ, ਸੈਕਸ ਵਰਕਰ ਤੇ ਹੋਮਮੇਕਰ ਵਰਗੇ ਸ਼ਬਦ ਵਰਤੇ ਜਾਣਗੇ। ਸੁਪਰੀਮ ਕੋਰਟ ਨੇ ਇੱਕ ਕਿਤਾਬਚਾ ਰਿਲੀਜ਼ ਕੀਤਾ ਹੈ ਜਿਸ ਵਿੱਚ ਲਿੰਗ ਆਧਾਰ ’ਤੇ ਮਹਿਲਾਵਾਂ ਲਈ ਵਰਤੇ ਜਾਂਦੇ ਤਰਕਹੀਣ ਸ਼ਬਦਾਂ ਦੀ ਥਾਂ ’ਤੇ ਬਦਲਵੇਂ ਸ਼ਬਦ ਸੁਝਾਏ ਗਏ ਹਨ। 

ਵੇਰਵਿਆਂ ਅਨੁਸਾਰ ਚੀਫ ਜਸਟਿਸ ਡੀ. ਵਾਈ ਚੰਦਰਚੂੜ ਦੀ ਅਗਵਾਈ ਹੇਠ ਜਦੋਂ ਪੰਜ ਮੈਂਬਰੀ ਬੈਂਚ ਜੰਮੂ-ਕਸ਼ਮੀਰ ਵਿੱਚੋਂ ਧਾਰਾ 370 ਹਟਾਏ ਜਾਣ ਸਬੰਧੀ ਪਟੀਸ਼ਨ ਦੀ ਸੁਣਵਾਈ ਲਈ ਬੈਠਿਆ ਤਾਂ ਜਸਟਿਸ ਚੰਦਰਚੂੜ ਨੇ ਕਿਤਾਬਚਾ ‘ਹੈਂਡਬੁਕ ਆਨ ਕੰਬੈਟਿੰਗ ਜੈਂਡਰ ਸਟੀਰੀਓਟਾਈਪਸ’ ਰਿਲੀਜ਼ ਕਰਨ ਦਾ ਐਲਾਨ ਕੀਤਾ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ : Punjab Breaking News LIVE: ਪੰਜਾਬ 'ਚ ਮੁੜ ਹੜ੍ਹਾਂ ਦਾ ਕਹਿਰ, ਇੱਕ ਹੋਰ 'ਆਪ' ਵਿਧਾਇਕ ਵਿਵਾਦ 'ਚ ਘਿਰਿਆ, ਕੈਬਨਿਟ ਮੰਤਰੀ ਕਟਾਰੂਚੱਕ ਨੂੰ ਵੱਡੀ ਰਾਹਤ

ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ

ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Earthquake: ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
Punjab News: ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
Advertisement
ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake: ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
ਸਵੇਰੇ-ਸਵੇਰੇ ਫਿਰ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ, ਲੋਕਾਂ 'ਚ ਫੈਲਿਆ ਡਰ; ਜਾਣੋ ਕਿੰਨਾ ਹੋਇਆ ਨੁਕਸਾਨ ?
Punjab News: ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
ਪੰਜਾਬ 'ਚ ਪੁਲਿਸ ਵੱਲੋਂ ਸਖ਼ਤ ਕਾਰਵਾਈ, ਇਸ ਇਲਾਕੇ 'ਚ ਭਾਰੀ ਪੁਲਿਸ ਫੋਰਸ ਤੈਨਾਤ; ਜਾਣੋ ਕਿਉਂ ਮੱਚੀ ਹਲਚਲ?
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
Punjab News: ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 2 IPS ਅਧਿਕਾਰੀਆਂ ਦੇ ਅਚਾਨਕ ਹੋਏ ਤਬਾਦਲੇ; ਵੇਖੋ ਲਿਸਟ...
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
CM ਭਗਵੰਤ ਮਾਨ ਦੀ ਧੀ ਦਾ ਪਹਿਲਾ ਜਨਮਦਿਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ, ਕਿਹਾ-ਰੱਬ ਧੀ ਵੀ ਉੱਥੇ ਦਿੰਦਾ ਜੋ ਕਰਮਾਂ ਵਾਲੇ
CM ਭਗਵੰਤ ਮਾਨ ਦੀ ਧੀ ਦਾ ਪਹਿਲਾ ਜਨਮਦਿਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ, ਕਿਹਾ-ਰੱਬ ਧੀ ਵੀ ਉੱਥੇ ਦਿੰਦਾ ਜੋ ਕਰਮਾਂ ਵਾਲੇ
Embed widget

We use cookies to improve your experience, analyze traffic, and personalize content. By clicking "Allow All Cookies", you agree to our use of cookies.